Sunday, August 9
Shadow

Tag: breaking news

ਸ਼ਾਮ ਹੁੰਦੇ ਹੀ ਮੱਛਰ ਕਰਨ ਲੱਗਦੇ ਨੇ ਪਰੇਸ਼ਾਨ? ਰਾਹਤ ਲਈ ਅੱਜ ਤੋਂ ਹੀ ਅਜ਼ਮਾਓ ਇਹ 6 ਆਸਾਨ ਦੇਸੀ ਉਪਾਅ

ਸ਼ਾਮ ਹੁੰਦੇ ਹੀ ਮੱਛਰ ਕਰਨ ਲੱਗਦੇ ਨੇ ਪਰੇਸ਼ਾਨ? ਰਾਹਤ ਲਈ ਅੱਜ ਤੋਂ ਹੀ ਅਜ਼ਮਾਓ ਇਹ 6 ਆਸਾਨ ਦੇਸੀ ਉਪਾਅ

Health
ਮੱਛਰ ਕਈ ਬਿਮਾਰੀਆਂ ਦਾ ਕਾਰਨ ਬਣਦੇ ਹਨ। ਮੱਛਰ ਲਗਾਤਾਰ ਕੰਨ ਵਿੱਚ ਆ ਕੇ ਅਵਾਜ਼ਾਂ ਦੇ ਕੇ ਨੀਂਦ ਵਿੱਚ ਵਿਘਨ ਪਾਉਂਦੇ ਹਨ, ਖਾਰਸ਼ ਅਤੇ ਜਲਣ, ਮਲੇਰੀਆ, ਡੇਂਗੂ, ਚਿਕਨਗੁਨੀਆ ਅਤੇ ਜ਼ੀਕਾ ਵਰਗੀਆਂ ਘਾਤਕ ਬਿਮਾਰੀਆਂ ਫੈਲਾਉਂਦੇ ਹਨ। ਇਹ ਛੋਟੇ ਜੀਵ ਦੁਨੀਆ ਦੇ ਸਭ ਤੋਂ ਖਤਰਨਾਕ ਹਨ, ਜੋ ਆਪਣੇ ਥੁੱਕ ਰਾਹੀਂ ਵਾਇਰਸ ਅਤੇ ਪਰਜੀਵੀਆਂ ਫੈਲਾਉਂਦੇ ਹਨ ਅਤੇ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰਦੇ ਹਨ। ਮੱਛਰਾਂ ਤੋਂ ਬਚਣ ਲਈ ਲੋਕ ਰਸਾਇਣਕ ਦਵਾਈਆਂ ਦੀ ਵਰਤੋ ਕਰਦੇ ਹਨ, ਜੋ ਬੱਚਿਆਂ ਵਿੱਚ ਗੰਭੀਰ ਸਮੱਸਿਆਵਾਂ ਪੈਦਾ ਕਰ ਸਕਦੀ ਹੈ, ਜਿਵੇਂ ਕਿ ਸਿਰ ਦਰਦ, ਸਾਹ ਸੰਬੰਧੀ ਸਮੱਸਿਆਵਾਂ, ਚਮੜੀ ਦੀ ਜਲਣ ਅਤੇ ਸਾਹ ਲੈਣ ਵਿੱਚ ਮੁਸ਼ਕਲ। ਇਨ੍ਹਾਂ ਮਹਿੰਗੇ ਉਤਪਾਦਾਂ ਦੀ ਬਜਾਏ ਤੁਸੀਂ ਪੌਦਿਆਂ ਦੀ ਵਰਤੋਂ ਮੱਛਰਾਂ ਨੂੰ ਭਜਾਉਣ ਲਈ ਕਰ ਸਕਦੇ ਹੋ। ਦਰਅਸਲ, ਕੁਝ ਪੌਦੇ ਕੁਦਰਤੀ ਖੁਸ਼ਬੂਆਂ ਅਤੇ ਜ਼ਰੂਰੀ ਤੇਲ ਛੱਡਦੇ ਹਨ ਪਰ ਮੱਛਰ ਅਜਿਹੇ ਪੌਦਿਆਂ ਨੂੰ ਨਾਪਸੰਦ ਕਰਦੇ ਹਨ। ਇਨ੍ਹਾਂ ਪੌਦਿਆਂ ਨੂੰ ਆਪਣੇ ਘਰ ਦੇ ਆਲੇ-ਦੁਆਲੇ, ਖਿੜਕੀਆਂ, ਦਰਵਾਜ਼ਿਆਂ, ਬਾਲਕੋਨੀਆਂ, ਵੇਹੜੇ ਜਾਂ ਬਗੀਚਿਆਂ ਦੇ ਨੇੜੇ ਰੱਖ ਕੇ ਤੁਸੀਂ ਮੱਛਰਾਂ ਦੀ ਗਤੀਵਿਧੀ...
ਮਹਿਲਾ ਟੀ-20 ਵਿਸ਼ਵ ਕੱਪ 2026 ਦਾ ਸ਼ਡਿਊਲ ਜਾਰੀ, ਭਾਰਤ ਅਤੇ ਪਾਕਿਸਤਾਨ ਦਾ ਇਸ ਦਿਨ ਹੋਵੇਗਾ ਮੈਚ

ਮਹਿਲਾ ਟੀ-20 ਵਿਸ਼ਵ ਕੱਪ 2026 ਦਾ ਸ਼ਡਿਊਲ ਜਾਰੀ, ਭਾਰਤ ਅਤੇ ਪਾਕਿਸਤਾਨ ਦਾ ਇਸ ਦਿਨ ਹੋਵੇਗਾ ਮੈਚ

Sports
Women's T20 World Cup schedule: ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਨੇ ਮਹਿਲਾ ਟੀ-20 ਵਿਸ਼ਵ ਕੱਪ 2026 ਲਈ ਸ਼ਡਿਊਲ ਅਤੇ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਸ਼ਡਿਊਲ ਦੇ ਅਨੁਸਾਰ, ਇੰਗਲੈਂਡ ਦੀ ਮੇਜ਼ਬਾਨੀ ਵਿੱਚ ਹੋਣ ਵਾਲਾ ਇਹ ਟੂਰਨਾਮੈਂਟ 12 ਜੂਨ ਨੂੰ ਇੰਗਲੈਂਡ ਬਨਾਮ ਸ਼੍ਰੀਲੰਕਾ ਮੈਚ ਨਾਲ ਸ਼ੁਰੂ ਹੋਵੇਗਾ। ਫਾਈਨਲ 5 ਜੁਲਾਈ ਨੂੰ ਲਾਰਡਜ਼ ਕ੍ਰਿਕਟ ਗਰਾਊਂਡ ਵਿੱਚ ਖੇਡਿਆ ਜਾਵੇਗਾ। ਇਹ ਧਿਆਨ ਦੇਣ ਯੋਗ ਹੈ ਕਿ ਪਾਕਿਸਤਾਨ ਦੀ ਪੁਰਸ਼ ਟੀਮ ਵੱਲੋਂ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੇ ਮੈਚ ਦਾ ਬਾਈਕਾਟ ਕਰਨ ਦੇ ਆਪਣੇ ਫੈਸਲੇ ਨੂੰ ਉਲਟਾਉਣ ਦੇ ਬਾਵਜੂਦ, ਦੋਵਾਂ ਟੀਮਾਂ ਨੂੰ ਇੱਕੋ ਗਰੁੱਪ ਵਿੱਚ ਰੱਖਿਆ ਗਿਆ ਹੈ। 14 ਜੂਨ ਨੂੰ ਭਾਰਤ ਬਨਾਮ ਪਾਕਿਸਤਾਨ ਪੁਰਸ਼ਾਂ ਦੇ ਟੀ-20 ਵਿਸ਼ਵ ਕੱਪ ਦੇ ਗਰੁੱਪ ਪੜਾਅ ਵਿੱਚ ਖੇਡਣ ਤੋਂ ਬਾਅਦ, ਭਾਰਤੀ ਅਤੇ ਪਾਕਿਸਤਾਨੀ ਮਹਿਲਾ ਟੀਮਾਂ ਹੁਣ 14 ਜੂਨ ਨੂੰ ਇੱਕ ਦੂਜੇ ਦੇ ਸਾਹਮਣੇ ਹੋਣਗੀਆਂ। ਇਹ ਮੈਚ ਐਜਬੈਸਟਨ ਵਿਖੇ ਸ਼ਾਮ 7:00 ਵਜੇ ਸ਼ੁਰੂ ਹੋਵੇਗਾ। ਕੁਆਲੀਫਾਈ ਕਰਨ ਵਾਲੀਆਂ ਟੀਮਾਂ ਅਤੇ ਸਮੂਹ ਟੂਰਨਾਮੈਂਟ ਵਿੱਚ ਕੁੱਲ 12 ਟੀਮਾਂ ਹਿੱਸਾ ਲੈ...
ਪੰਜਾਬੀ ਸਿਨੇਮਾ ਵਿਹੜੇ ਪ੍ਰਭਾਵੀ ਦਸਤਕ ਦੇਣ ਲਈ ਤਿਆਰ ਚਰਚਿਤ ਮਾਡਲ ਸੀਰਤ ਪ੍ਰੀਤ, ਇਸ ਫਿਲਮ ਨਾਲ ਕਰੇਗੀ ਸ਼ਾਨਦਾਰ ਡੈਬਿਊ

ਪੰਜਾਬੀ ਸਿਨੇਮਾ ਵਿਹੜੇ ਪ੍ਰਭਾਵੀ ਦਸਤਕ ਦੇਣ ਲਈ ਤਿਆਰ ਚਰਚਿਤ ਮਾਡਲ ਸੀਰਤ ਪ੍ਰੀਤ, ਇਸ ਫਿਲਮ ਨਾਲ ਕਰੇਗੀ ਸ਼ਾਨਦਾਰ ਡੈਬਿਊ

Entertainment
ਚੰਡੀਗੜ੍ਹ: ਪੰਜਾਬੀ ਸੰਗੀਤਕ ਵੀਡੀਓ ਦੀ ਦੁਨੀਆਂ ਵਿੱਚ ਸ਼ਾਨਦਾਰ ਪਹਿਚਾਣ ਸਥਾਪਿਤ ਕਰ ਚੁੱਕੀ ਹੈ ਖੂਬਸੂਰਤ ਮਾਡਲ ਸੀਰਤ ਪ੍ਰੀਤ, ਜੋ ਹੁਣ ਪਾਲੀਵੁੱਡ ਵਿਹੜੇ ਸ਼ਾਨਦਾਰ ਦਸਤਕ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਦੀ ਇਸ ਪਲੇਠੀ ਸਿਨੇਮਾ ਪਾਰੀ ਦਾ ਪ੍ਰਗਟਾਵਾ ਕਰਵਾਉਣ ਜਾ ਰਹੀ ਹੈ ਆਉਣ ਵਾਲੀ ਪੰਜਾਬੀ ਫਿਲਮ 'ਇਸ਼ਕਾਂ ਦੇ ਲੇਖੇ', ਜੋ ਜਲਦ ਵਿਸ਼ਵ-ਭਰ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਹਾਲ ਹੀ ਵਿੱਚ ਰਿਲੀਜ਼ ਹੋਏ ਕਈ ਮਿਊਜ਼ਿਕ ਵੀਡੀਓ ਦਾ ਬਹੁ-ਪ੍ਰਭਾਵੀ ਹਿੱਸਾ ਰਹੀ ਹੈ ਇਹ ਦਿਲਕਸ਼ ਮਾਡਲ, ਜਿੰਨ੍ਹਾਂ ਵਿੱਚ ਪਰਮ ਚੀਮਾ ਦਾ 'ਅੱਖੀਆਂ', ਪ੍ਰੀਤ ਰਤਗੜ ਦਾ 'ਜੱਜ ਬਣਕੇ' ਆਦਿ ਸ਼ਾਮਿਲ ਰਹੇ ਹਨ, ਜਿੰਨ੍ਹਾਂ ਤੋਂ ਇਲਾਵਾ ਫਿਲਮ ਪ੍ਰੋਜੈਕਟਸ 'ਅ'ਨਦਰ ਮੀ' ਅਤੇ 'ਬਾਬੁਲ ਮੇਰੀਆਂ ਗੁੱਡੀਆਂ' 'ਚ ਉਸ ਵੱਲੋਂ ਨਿਭਾਏ ਕਿਰਦਾਰਾਂ ਨੂੰ ਵੀ ਦਰਸ਼ਕਾਂ ਦੁਆਰਾ ਕਾਫ਼ੀ ਸਰਾਹਿਆ ਗਿਆ ਹੈ। ਪਾਲੀਵੁੱਡ ਸਫਾਂ ਵਿੱਚ ਕੁਝ ਨਿਵੇਕਲਾ ਕਰਨ ਦੀ ਖਵਾਹਿਸ਼ ਰੱਖਦੀ ਹੈ ਇਹ ਹੋਣਹਾਰ ਅਦਾਕਾਰ, ਜਿਸ ਅਨੁਸਾਰ ਭਾਵਨਾਤਮਕ ਅਤੇ ਸੰਗੀਤਮਈ ਰੰਗਾਂ ਵਿੱਚ ਰੰਗੀ ਉਕਤ ਫਿਲਮ ਵਿੱਚ ਕੰਮ ਕਰਨਾ ਉਸ ਲਈ ਬੇਹੱਦ ਯਾਦਗਾਰੀ ਅਨੁਭਵ ਰਿਹਾ ਹੈ,...
रिवालसर में राज्य स्तरीय छेश्चू मेला में मुख्य अतिथि होंगे शिक्षा मंत्री रोहित ठाकुर

रिवालसर में राज्य स्तरीय छेश्चू मेला में मुख्य अतिथि होंगे शिक्षा मंत्री रोहित ठाकुर

Himachal
मंडी, 24 फरवरी। शिक्षा मंत्री रोहित ठाकुर 25 फरवरी को रिवालसर में आयोजित राज्य स्तरीय छेश्चू मेला में मुख्य अतिथि के रूप में भाग लेंगे। इस अवसर पर वे मेले का विधिवत शुभारम्भ करेंगे और श्रद्धालुओं एवं क्षेत्रवासियों को संबोधित करेंगे। निर्धारित  कार्यक्रम के अनुसार शिक्षा मंत्री प्रातः 10ः30 बजे लोक निर्माण  विश्राम गृह नैना देवी से प्रस्थान कर 10ः45 बजे सरकीधार पहुंचेंगे, जहां वे राजकीय उच्च विद्यालय भवन, राजकीय माध्यमिक पाठशाला सरकीधार तथा पंचायत घर सरकीधार के भवनों का  का शिलान्यास करेंगे। इसके उपरांत वे रिवालसर पहुंचकर राज्य स्तरीय छेश्चू मेला के कार्यक्रम में मुख्य अतिथि के रूप में सहभागिता करेंगे।  कार्यक्रम के अनुसार वे 24 फरवरी को देर सायं 9ः00 बजे विश्राम गृह नैना देवी में पहुंचेंगे और 25 फरवरी को अपराह्न 3ः00 बजे रिवालसर से शिमला के लिए प्रस्थान करेंगे।...
जिला मंडी में एचपीवी टीकाकरण अभियान 29 मार्च से, 14 वर्ष आयु वर्ग की 8427 बालिकाएं होंगी लाभान्वित

जिला मंडी में एचपीवी टीकाकरण अभियान 29 मार्च से, 14 वर्ष आयु वर्ग की 8427 बालिकाएं होंगी लाभान्वित

Himachal
मंडी, 24 फरवरी। जिला मंडी में ह्यूमन पैपिलोमा वायरस (एचपीवी) टीकाकरण अभियान 29 मार्च से प्रारंभ होगा। अभियान के अंतर्गत 14 से 15 वर्ष आयु वर्ग (3 माह की अतिरिक्त छूट सहित) की 8427 बालिकाओं को टीका लगाया जाएगा। उपायुक्त अपूर्व देवगन ने जिला टास्क फोर्स की बैठक की अध्यक्षता करते हुए स्वास्थ्य, शिक्षा, पंचायत तथा महिला एवं बाल विकास विभाग को आपसी समन्वय से अभियान को सफल बनाने के निर्देश दिए। उन्होंने टीकाकरण के प्रति जन-जागरूकता बढ़ाने के लिए विशेष सूचना एवं प्रेरणा अभियान चलाने पर भी बल दिया। उपायुक्त ने कहा कि यह पहल बालिकाओं को भविष्य में गर्भाशय ग्रीवा कैंसर से सुरक्षा प्रदान करने की दिशा में महत्वपूर्ण कदम है। उन्होंने निर्देश दिए कि जिले के सभी 69 निर्धारित टीकाकरण स्थलों पर आवश्यक कोल्ड चेन व्यवस्था, इंटरनेट सुविधा, यू-विन पंजीकरण प्रणाली तथा आपातकालीन दवाओं सहित एनाफिलेक्सिस किट उप...
आईडीएफसी फर्स्ट बैंक मामले में जांच के लिए बनेगी कमेटी:  मुख्यमंत्री

आईडीएफसी फर्स्ट बैंक मामले में जांच के लिए बनेगी कमेटी:  मुख्यमंत्री

Haryana
चंडीगढ़, 23 फरवरी - हरियाणा के मुख्यमंत्री श्री नायब सिंह सैनी ने आईडीएफसी फर्स्ट बैंक के मामले में कहा कि हरियाणा सरकार के विभागों की जागरूकता से यह मामला सामने आया और इस पर सरकार ने तत्काल बैंक को डि-एमपैनल कर दिया। बैंक द्वारा जो स्टेटमेंट उपलब्ध कराए गए, वे-विभागीय स्टेटमेंट से मेल नहीं खाते थे। राज्य सरकार गंभीरता से इस मामले की जांच करवा रही है। सरकार ने ये मामला राज्य के एंटी करप्शन ब्यूरो को सौंपा है। इसके अलावा, इस पूरे मामले की जांच के लिए एक उच्चस्तरीय कमेटी का भी गठन किया जायगा।           मुख्यमंत्री ने इस विषय पर सोमवार को हरियाणा विधानसभा के बजट सत्र के दौरान सदन में और पत्रकारों से बातचीत करते हुए जानकारी दी कि आईडीएफसी फर्स्ट बैंक ने सेबी को पत्र लिखा, जिसमें बैंक के कर्मचारियों द्वारा गड़बड़ किए जाने ...
हरियाणा सरकार रख रही है जनता के पैसे की एक-एक पाई का हिसाब: मुख्यमंत्री

हरियाणा सरकार रख रही है जनता के पैसे की एक-एक पाई का हिसाब: मुख्यमंत्री

Haryana
चंडीगढ़, 24 फरवरी – हरियाणा के मुख्यमंत्री श्री नायब सिंह सैनी ने आईडीएफसी फर्स्ट बैंक के मामले पर सदन के समक्ष बताया कि इस प्रकरण में शामिल हरियाणा सरकार के विभाग व बोर्ड कॉरपोरेशन सहित संपूर्ण राशि का शत-प्रतिशत भुगतान आईडीएफसी फर्स्ट बैंक द्वारा विभिन्न विभागों के खातों में वापस जमा कर दिया गया है। बैंक द्वारा कुल 556 करोड़ रुपये जमा करवाए गए हैं, जिसमें लगभग 22 करोड़ रुपये ब्याज भी शामिल हैं। 24 घंटे से भी कम समय में सरकार द्वारा बैंक के उच्चाधिकारियों के सहयोग से पूरा पैसा रिकवर कर लिया गया है। हरियाणा के मुख्यमंत्री श्री नायब सिंह सैनी ने सदन में कहा कि आज देश में नरेंद्र मोदी जैसा मजबूत चौकीदार है, जिनके नेतृत्व में डबल इंजन की सरकार जनता के पैसे की एक -एक पाई का हिसाब रख रही है। उन्होंने कहा कि यह हरियाणा के 2 करोड...

बुजुर्ग हमारे लिए बहुत आदरणीय, सरकार ने बुजुर्गों का हमेशा सम्मान किया है: मुख्यमंत्री

Haryana
चंडीगढ़, 24 फरवरी- हरियाणा के मुख्यमंत्री श्री नायब सिंह सैनी ने कहा कि बुजुर्ग हमारे सम्मानीय हैं और उनकी सुरक्षा और सम्मान करना हमारी सरकार की सर्वोच्च प्राथमिकता है। मुख्यमंत्री आज हरियाणा विधान सभा के बजट सत्र के दौरान पेंशन काटने के संबंध में एक सवाल के संबंध में बोल रहे थे। उन्होंने स्पष्ट किया कि प्रधानमंत्री श्री नरेंद्र मोदी ने अपने संकल्प पत्र में यह स्पष्ट किया है कि 70 वर्ष से ऊपर के बुजुर्ग यदि किसी बीमारी से पीड़ित होते हैं, तो उनके परिवार को ईलाज की चिंता करने की आवश्यकता नहीं है। उनके ईलाज की प्रधानमंत्री श्री नरेंद्र मोदी और हरियाणा सरकार ने व्यवस्था करते हुए 5 लाख रुपये तक राशि सुनिश्चित कर रखी है। उन्होंने पेंशन को लेकर विपक्ष पर प्रहार करते हुए कहा पेंशन बंद किए जाने को लेकर विपक्ष अफवाहें फैला रहा है। यह अफवाहें फैलाकर पाप कर रह...
ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

Punjab News
ਚੰਡੀਗੜ੍ਹ: 24 ਫਰਵਰੀ:-ਭਗਵੰਤ ਮਾਨ ਸਰਕਾਰ ਨੇ ਅੱਜ ਆਪਣੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਸਬੰਧੀ ਰੁਕਾਵਟਾਂ ਨੂੰ ਦੂਰ ਕਰਦਿਆਂ ਐਲਾਨ ਕੀਤਾ ਕਿ ਲੋਕ ਹੁਣ ਸੂਬੇ ਭਰ ਦੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਵਿੱਚ ਸਿਰਫ਼ ਆਧਾਰ ਅਤੇ ਵੋਟਰ ਆਈਡੀ ਨਾਲ ਤੁਰੰਤ ਮੌਕੇ 'ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੇ ਉੱਦਮੀਆਂ ਲਈ ਪ੍ਰਦਰਸ਼ਨ-ਅਧਾਰਤ ਪ੍ਰੋਤਸਾਹਨਾਂ ਦੀ ਵੀ ਸ਼ੁਰੂਆਤ ਕੀਤੀ, ਜਿਸ ਤਹਿਤ ਬਿਹਤਰ ਪ੍ਰਦਰਸ਼ਨ ਕਰਨ ਵਾਲਿਆਂ ਲਈ ਪੰਜਾਬ ਸਰਕਾਰ ਵਿੱਚ ਤਰਜੀਹੀ ਤੌਰ ਉਤੇ ਰੁਜ਼ਗਾਰ ਦੇ ਮੌਕੇ ਦੇਣ ਦਾ ਵਾਅਦਾ ਕੀਤਾ ਗਿਆ। ਇਸ ਤੋਂ ਇਲਾਵਾ ਯੋਜਨਾ ਦੇ 100 ਫੀਸਦੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਸੂਬਾ ਪੱਧਰੀ ਲਾਮਬੰਦੀ ਮੁਹਿੰਮ ਸ਼ੁਰੂ ਕੀਤੀ ਗਈ। ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਰਵਾਇਤੀ ਤਰੀਕਿਆਂ ਤੋਂ ਹੱਟ ਕੇ ਰਜਿਸਟ੍ਰ...
ਪ੍ਰਦੀਪ ਸਿੰਘ ਬੈਂਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਅਹੁਦਾ ਸੰਭਾਲਿਆ

ਪ੍ਰਦੀਪ ਸਿੰਘ ਬੈਂਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਅਹੁਦਾ ਸੰਭਾਲਿਆ

Punjab News
ਸ੍ਰੀ ਚਮਕੌਰ ਸਾਹਿਬ 24 ਫਰਵਰੀ: ਸ. ਪ੍ਰਦੀਪ ਸਿੰਘ ਬੈਂਸ ਪੀ.ਸੀ.ਐਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਉਪ ਮੰਡਲ ਮੈਜਿਸਟ੍ਰੇਟ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋ ਪਹਿਲਾ ਉਪ ਮੰਡਲ ਪਾਇਲ (ਲੁਧਿਆਣਾ) ਵਿਖੇ ਬਤੌਰ ਐਸ.ਡੀ.ਐਮ ਤੈਨਾਤ ਸਨ।  ਅਹੁਦਾ ਸੰਭਾਲਣ ਉਪਰੰਤ ਵਿਸੇਸ਼ ਗੱਲਬਾਤ ਦੌਰਾਨ ਸ. ਬੈਂਸ ਨੇ ਕਿਹਾ ਕਿ ਲੋੜਵੰਦ ਲੋਕਾਂ ਤੱਕ ਸਰਕਾਰੀ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਉਨ੍ਹਾਂ ਦੀ ਤਰਜੀਹ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾਂ ਨੂੰ ਹਰ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਦੇ ਚੱਲ ਰਹੇ ਕੰਮਾਂ ਵਿਚ ਪੂਰੀ ਪਾਰਦਰਸ਼ਤਾ ਲਿਆਦੀ ਜਾਵੇਗੀ।  ਉਨ੍ਹਾਂ ਨੇ ਕਿਹਾ ਕਿ ਮੇਰੇ ਲਈ ਇਹ ਬਹੁਤ ਭਾਗਾ ਵਾਲਾ ਸਮਾਂ ਹੈ ਕਿ ਮੈਨੂੰ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਤੇ ਇਤਿਹਾਸਕ ਧਰਤੀ ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸ ਨੂੰ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਯਤਨਸ਼ੀਲ ਰਹਾਂਗੇ।...