Saturday, August 8
Shadow

Tag: breaking news

ਪਿੰਡ ਵਾਂਦਰ ਜਟਾਣਾ ਵਿਖੇ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸਪੀਕਰ ਸ. ਸੰਧਵਾਂ ਨੇ ਕੀਤੀ ਸ਼ਿਰਕਤ

ਪਿੰਡ ਵਾਂਦਰ ਜਟਾਣਾ ਵਿਖੇ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸਪੀਕਰ ਸ. ਸੰਧਵਾਂ ਨੇ ਕੀਤੀ ਸ਼ਿਰਕਤ

Local news
ਕੋਟਕਪੂਰਾ 16 ਫਰਵਰੀ- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਵਾਂਦਰ ਜਟਾਣਾ ਵਿਖੇ ਕਰਵਾਏ ਗਏ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਖੇਡਾਂ ਨੌਜਵਾਨੀ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਦੀਆਂ ਹਨ ਅਤੇ ਤੰਦਰੁਸਤ, ਸਿਹਤਮੰਦ ਤੇ ਅਨੁਸ਼ਾਸ਼ਿਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਵੱਖ-ਵੱਖ ਯੋਜਨਾਵਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਟੂਰਨਾਮੈਂਟ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਟੂਰਨਾਮ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀ ਡੀ ਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀ ਡੀ ਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ

Local news
ਫਾਜ਼ਿਲਕਾ  16 ਫਰਵਰੀ-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀਡੀਸੀ ਮੈਬਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਿਚ ਵੀਡੀਸੀ ਮੈਬਰਾਂ ਦੀ ਭੂਮਿਕਾ ਬੇਮਿਸਾਲ ਹੈ |ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੌਜੂਦਾ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਅਨੇਕਾਂ ਕਾਰਵਾਈਆਂ ਕੀਤੀਆਂ ਹਨ| ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਤੋਂ ਆਮ ਆਦਮੀ ਪਾਰਟੀ ਲਗਾਤਾਰ ਨਸ਼ਿਆਂ ਦਾ ਲੱਕ ਤੋੜਨ ਲਈ ਮੈਦਾਨ ਵਿਚ ਜੁਟੀ ਹੋਈ ਹੈ| ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਥੇ ਨਸ਼ਾ ਤਸਕਰਾਂ ਖਿਲਾਫ ਕਾਰਵਾਈਆਂ ਕੀਤੀਆਂ ਹਨ, ਜੇਲ੍ਹਾਂ ਅੰਦਰ ਢਕਿਆ ਹੈ ਉਥੇ ਬੁਲਡੋਜਰ ਚਲਾ ਕੇ ਉਨ੍ਹਾਂ ਦੀਆਂ ਸੰਪਤੀਆਂ ਨੂੰ ਨਸ਼ਟ ਕੀਤਾ ਹੈ|ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਸਰਕਾਰ ਵੱਲੋਂ ਕੀਤੀਆਂ ਕਾਰਵਾਈਆਂ ਦੀ ਲੋਕਾਂ ਵੱਲੋਂ ਸ਼ਲਾਂਘਾ ਕੀਤੀ ਗਈ ਹੈ| ਇਸ ਤੋਂ ਇਲਾਵਾ ਸਰਕਾਰ ਦੇ ...
‘ਪੋਸ਼ਣ ਵੀ ਪੜ੍ਹਾਈ ਵੀ’ ਟ੍ਰੇਨਿੰਗ ਦਾ ਚੌਥਾ ਬੈਚ ਸ਼ੁਰੂ

‘ਪੋਸ਼ਣ ਵੀ ਪੜ੍ਹਾਈ ਵੀ’ ਟ੍ਰੇਨਿੰਗ ਦਾ ਚੌਥਾ ਬੈਚ ਸ਼ੁਰੂ

Local news
ਤਰਨ ਤਾਰਨ, 16 ਫਰਵਰੀ —       ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਜ਼ਿਲ੍ਹਾ ਤਰਨ ਤਾਰਨ ਵੱਲੋਂ “ਪੋਸ਼ਣ ਵੀ ਪੜ੍ਹਾਈ ਵੀ” (ਟਾਇਰ-2 ਫੇਸ-2) ਅਧੀਨ ਟ੍ਰੇਨਿੰਗ ਦਾ ਚੌਥਾ ਬੈਚ ਅੱਜ ਬਲਾਕ ਗੰਡੀਵਿੰਡ ਦੀਆਂ ਆਂਗਣਵਾੜੀ ਵਰਕਰਾਂ ਨਾਲ ਸ਼ੁਰੂ ਕੀਤਾ ਗਿਆ। ਇਸ ਟ੍ਰੇਨਿੰਗ ਦਾ ਆਯੋਜਨ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿੱਚ ਵਾਧਾ ਕਰਨ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਮਜ਼ਬੂਤ ਕਰਨ ਲਈ ਕੀਤਾ ਜਾ ਰਿਹਾ ਹੈ।        ਟ੍ਰੇਨਿੰਗ ਦੌਰਾਨ ਪ੍ਰਥਮ ਐਜੂਕੇਸ਼ਨ ਫਾਊਂਡੇਸ਼ਨ ਦੀ ਟੀਮ ਵੱਲੋਂ ਹਾਜ਼ਰੀਨਾਂ ਨੂੰ ਪ੍ਰੀ-ਸਕੂਲ ਸਿੱਖਿਆ, ਸ਼ੁਰੂਆਤੀ ਭਾਸ਼ਾ ਅਤੇ ਗਿਣਤੀ ਕੌਸ਼ਲ, ਖੇਡ-ਆਧਾਰਿਤ ਸਿਖਲਾਈ ਤਰੀਕਿਆਂ ਅਤੇ ਬੱਚਾ-ਕੇਂਦਰਿਤ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਟੀਮ ਮੈਂਬਰਾਂ ਵੱਲੋਂ ਪ੍ਰੈਕਟੀਕਲ ਡੈਮੋ, ਸਮੂਹ ਚਰਚਾ, ਲਰਨਿੰਗ ਮਟੀਰੀਅਲ ਦੀ ਤਿਆਰੀ ਅਤੇ ਐਕਟੀਵਿਟੀ-ਬੇਸਡ ਮਾਡਲ ਰਾਹੀਂ ਟ੍ਰੇਨਿੰਗ ਨੂੰ ਰੁਚੀਕਰ ਬਣਾਇਆ ਗਿਆ।        ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੁਲ ਅਰੋੜਾ ਨੇ ਕਿਹਾ ਕਿ “ਪੋਸ਼ਣ ਵੀ ਪੜ੍ਹਾਈ ਵੀ” ਅਭਿਆਨ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਦੋਵਾਂ ਨੂੰ ਇਕੱਠੇ...
ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

Breaking News
ਚੰਡੀਗੜ੍ਹ, 16 ਫਰਵਰੀ:–ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਕਿਉਂਕਿ ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦਾਂ, ਲੁਧਿਆਣਾ (ਸਕੂਲ ਕੋਡ 3100187) ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਅਪਰਾਧਿਕ ਸ਼ਿਕਾਇਤ ਦਰਜ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਈ.ਬੀ. ਨੇ ਸਕੂਲ ਵੱਲੋਂ ਰਜਿਸਟਰ ਕੀਤੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਰੱਦ ਕਰ ਦਿੱਤੇ ਹਨ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਜੀਕਲ ਜਾਂਚ ਦੌਰਾਨ, ਇਸ ਸਕੂਲ...
सूरजकुंड अंतरराष्ट्रीय आत्मनिर्भर शिल्प महोत्सव प्रधानमंत्री के आत्मनिर्भर भारत विजन का जीवंत उदाहरण: राज्यपाल प्रो. असीम कुमार घोष

सूरजकुंड अंतरराष्ट्रीय आत्मनिर्भर शिल्प महोत्सव प्रधानमंत्री के आत्मनिर्भर भारत विजन का जीवंत उदाहरण: राज्यपाल प्रो. असीम कुमार घोष

Haryana
चंडीगढ़, 15 फरवरी - हरियाणा के माननीय राज्यपाल प्रो. असीम कुमार घोष ने कहा कि सूरजकुंड अंतरराष्ट्रीय आत्मनिर्भर शिल्प महोत्सव प्रधानमंत्री श्री नरेंद्र मोदी के आत्मनिर्भर भारत विजन का मजबूत व जीवंत उदाहरण है। यह लोकल से ग्लोबल - आत्मनिर्भर भारत के मंत्र से प्रेरित है। सूरजकुंड मेला एक वाइब्रेंट प्लेटफार्म के तौर पर उभर रहा है। यह संस्कृति और परंपरा की ऐसी झांकी है जहाँ ट्रेडिशन और नवाचार मिलकर कार्य करते हैं। माननीय राज्यपाल प्रो. असीम कुमार घोष रविवार को 39वें सूरजकुंड अंतर्राष्ट्रीय आत्मनिर्भर शिल्प महोत्सव के समापन अवसर पर अपना संबोधन दे रहे थे। अपने संबोधन में उन्होंने कहा कि मेले से ही लोकल शिल्पकारों को अंतरराष्ट्रीय स्तर पर ग्लोबल पहचान मिली है और प्रदेश में मुख्यमंत्री श्री नायब सिंह सैनी के नेतृत्व में राज्य सरकार कला एवं संस्कृति को बढ़ावा देने की दिशा में सजग है। इस...
लैबोरेटरी, मोबाइल टेस्टिंग बेहतर बनाने और बढ़ाने को सख्ती से किया लागू – डॉ. सुमिता मिश्रा

लैबोरेटरी, मोबाइल टेस्टिंग बेहतर बनाने और बढ़ाने को सख्ती से किया लागू – डॉ. सुमिता मिश्रा

Haryana
चंडीगढ़, 15 फरवरी - हरियाणा सरकार ने राष्ट्रीय राजधानी क्षेत्र में खाद्य एवं औषधि सुरक्षा व्यवस्था को मजबूत करने एवं नियमित रूप से असवसरंचना को बेहतर बनाने के लिए 53.21 करोड़ रुपये मंजूर किए हैं। इनमें 28 मोबाइल खाद्य टेस्टिंग लैबोरेटरी वैन लगाना और करनाल में जिला खाद्य लैबोरेटरी को मॉडर्न बनाना शामिल है। स्वास्थ्य एवं परिवार कल्याण विभाग की अतिरिक्त मुख्य सचिव डॉ. सुमिता मिश्रा ने यह जानकारी देते हुए कहा कि यह पहल नागरिकों के लिए तेज, साइंटिफिक और आसानी से मिलने वाली खाद्य टेस्टिंग सर्विस को मजबूत बनाने की दिशा में अहम कदम है। डॉ. मिश्रा ने कहा कि करनाल में जिला खाद्य टेस्टिंग लैबोरेटरी को राज्य बजट से 90.29 लाख रुपये और फूड सेफ्टी एंड स्टैंडर्ड्स अथॉरिटी ऑफ इंडिया से 50 लाख रुपये के अतिरिक्त बजट से बड़े स्तर पर नवीनीकरण किया जा रहा ...
ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

Crime News, Punjab News
ਚੰਡੀਗੜ੍ਹ, 15 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 26ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 571 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 26ਵੇਂ ਦਿਨ, ਪੁਲਿਸ ਟੀਮਾਂ ਨੇ 193 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9437 ਹੋ ਗਈ ਹੈ। ਇਸ...
ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

Breaking News
ਧੂਰੀ, 15 ਫਰਵਰੀ:- ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰਯੋਗ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਇਤਿਹਾਸਕ ਸਿੱਧ ਪੀਠ ਵਿੱਚ ਪੂਜਾ ਕੀਤੀ ਅਤੇ ਪੰਜਾਬ ਤੇ ਦੇਸ਼ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਅਸ਼ੀਰਵਾਦ ਮੰਗਿਆ। ਤਿਉਹਾਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ‘ਆਪ' ਮੁਖੀ ਨੇ ਮਹਾਸ਼ਿਵਰਾਤਰੀ ਨੂੰ ਭਾਰਤ ਦੀ ਪ੍ਰਾਚੀਨ ਅਧਿਆਤਮਿਕ ਪਰੰਪਰਾ ਵਾਲਾ ਤਿਉਹਾਰ ਦੱਸਿਆ ਅਤੇ ਪ੍ਰਾਰਥਨਾ ਕੀਤੀ ਕਿ ਭਗਵਾਨ ਭੋਲੇ ਨਾਥ ਦੀ ਕਿਰਪਾ ਹਮੇਸ਼ਾ ਹਰੇਕ ਨਾਗਰਿਕ 'ਤੇ ਬਣੀ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਉਣ ਤੋਂ ਲੈ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

Punjab Politics
ਅੰਮ੍ਰਿਤਸਰ, 15 ਫਰਵਰੀ (            ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਗੁਰੁ ਰਾਮਦਾਸ ਸਾਹਿਬ ਜੀ ਦੇ ਦਰ ਉੱਪਰ ਨਤਮਸਤਕ ਹੋਣ ਤੋਂ ਬਾਅਦ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਗੁਰੁ ਸਾਹਿਬ ਦਾ ਕੋਟਿਨ-ਕੋਟਿ ਸ਼ੁਕਰਾਨਾਂ ਕਰਦੇ ਹਨ ਜਿਨ੍ਹਾਂ ਦੀ ਮਿਹਰ ਸਦਕਾ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸੂਚਨਾ ਕੇਂਦਰ ਵਿਖੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਲੋਪੋਕੇ ਸ੍ਰੀ ਖੁਸ਼ਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਦੇ ਨਜ਼ਦੀਕ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ...
राष्ट्र की प्रगति हमारी संस्कृति के बिना संभव नहीं: हरविन्द्र कल्याण

राष्ट्र की प्रगति हमारी संस्कृति के बिना संभव नहीं: हरविन्द्र कल्याण

Haryana
चंडीगढ़, 15 फरवरी— हरियाणा विधानसभा अध्यक्ष श्री हरविन्द्र कल्याण ने स्वामी दयानंद सरस्वती को नमन करते हुए कहा कि स्वामी जी के विचार हमें विपरीत परिस्थितियों में भी सही राह पर चलने की ऊर्जा प्रदान करते हैं। राष्ट्र की प्रगति हमारी संस्कृति के बिना संभव नहीं है। आर्य समाज जिस प्रकार हमारी अगली पीढ़ी को अपनी जड़ों और गौरवशाली संस्कृति से जोड़ने का प्रयास कर रहा है, वह वास्तव में एक पावन कार्य है। हरियाणा विधानसभा अध्यक्ष श्री हरविन्द्र कल्याण रविवार को आर्य समाज द्वारा आयोजित महर्षि दयानंद सरस्वती जन्मोत्सव एवं बोधोत्सव कार्यक्रम के समापन समारोह में बतौर मुख्य अतिथि बोल रहे थे। इस अवसर पर उन्होंने अपने निजी कोष से सभा को 11 लाख रुपए देने की घोषणा की। उन्होंने कहा कि हमारे महापुरुषों ने उस दौर में अपनी संस्कृति, धर्म और देश के लिए संघर्ष किया जब परिस्थितियां अत्...