Saturday, August 8
Shadow

Tag: breaking news

अंतर्राष्ट्रीय शिवरात्रि महोत्सव के लिए पांच शताब्दी पुराना मंडी नगर तैयार, उप-मुख्यमंत्री कल करेंगे शुभारंभ

अंतर्राष्ट्रीय शिवरात्रि महोत्सव के लिए पांच शताब्दी पुराना मंडी नगर तैयार, उप-मुख्यमंत्री कल करेंगे शुभारंभ

Himachal
मंडी, 15 फरवरी। अंतर्राष्ट्रीय शिवरात्रि महोत्सव-2026 के लिए पांच शताब्दी पुराना मंडी नगर तैयार है। उपायुक्त एवं मेला कमेटी के अध्यक्ष अपूर्व देवगन ने बताया कि इस सात दिवसीय महोत्सव का विधिवत शुभारम्भ उप-मुख्यमंत्री मुकेश अग्निहोत्री द्वारा 16 फरवरी, 2026 को दोपहर 3.00 बजे पड्डल मैदान में किया जाएगा। इससे पहले उप-मुख्यमंत्री श्री राज माधोराय मंदिर में पूजा-अर्चना कर महोत्सव की प्रथम जलेब में शामिल होंगे। श्री राज माधोराय जी की अगवानी में निकलने वाली इस भव्य जलेब में मंडी जनपद के लोक देवी-देवता सहित शहरवासी उत्साह एवं उल्लास के साथ भाग लेते हैं।उन्होंने बताया कि उप-मुख्यमंत्री सेरी मंच पर आयोजित प्रथम सांस्कृतिक संध्या में शामिल होंगे।  सांस्कृतिक कार्यक्रमों में इस बार का मुख्य आकर्षण अंतरराष्ट्रीय सांस्कृतिक परेड रहेगी, जिसमें फ्रांस, अमेरिका, नाइजीरिया, तंजानिया, ताजिकिस्तान, श्रीलंका सह...
मेडिकल कॉलेजों और सुपर स्पेशियलिटी संस्थानों के आधुनिकीकरण के लिए 1617 करोड़ रुपये किए स्वीकृत

मेडिकल कॉलेजों और सुपर स्पेशियलिटी संस्थानों के आधुनिकीकरण के लिए 1617 करोड़ रुपये किए स्वीकृत

Himachal
प्रदेशभर में सुलभ एवं उच्च गुणवत्तापूर्ण वाली स्वास्थ्य सेवाएं उपलब्ध करवाने के उद्देश्य से राज्य सरकार ने 3,000 करोड़ रुपये की व्यापक स्वास्थ्य आधुनिकीकरण पहल के प्रथम चरण में 1,617 करोड़ रुपये स्वीकृत किए हैं। इस निवेश के तहत सरकारी चिकित्सा महाविद्यालयों, सुपर स्पेशियलिटी केन्द्रों और आदर्श स्वास्थ्य संस्थानों के बुनियादी ढांचे को उन्नत किया जाएगा। यह परियोजना 1 अप्रैल, 2026 से 30 अप्रैल, 2031 तक लागू की जाएगी।समय पर चिकित्सा सुविधा की उपलब्धता रोगियों के उपचार के लिए अत्यंत महत्वपूर्ण है। निदान और उपचार में देरी से न केवल स्वास्थ्य स्थिति गंभीर बनती है, बल्कि लागत में भी वृद्धि होती है। अध्ययनों के अनुसार, देर से निदान होने पर रोगी का चिकित्सा व्यय 30दृ50 प्रतिशत तक बढ़ सकता है, जो स्वास्थ्य अवसंरचना को सुदृढ़ करने और गुणवत्तापूर्ण उपचार तक शीघ्र पहुंच सुनिश्चित करने की आवश्यकता को रेख...
विधानसभा अध्यक्ष ने राज्यपाल से की भेंट

विधानसभा अध्यक्ष ने राज्यपाल से की भेंट

Himachal
हिमाचल प्रदेश विधानसभा के अध्यक्ष कुलदीप पठानिया ने आज लोक भवन में राज्यपाल शिव प्रताप शुक्ल से शिष्टाचार भेंट की।इस अवसर पर अध्यक्ष ने राज्यपाल को सोमवार, 16 फरवरी से प्रारंभ होने वाले हिमाचल प्रदेश विधानसभा के बजट सत्र में सम्मिलित होने के लिए औपचारिक रूप से आमंत्रित किया।इस मौके पर विधानसभा सचिव यशपाल शर्मा भी उपस्थित थे।...
ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਓ.ਐਸ.ਡੀ. ਸੁਖਵੀਰ ਸਿੰਘ ਧੂਰੀ ਹਲਕੇ ਦੇ ਵੱਖ-ਵੱਖ ਮੰਦਰਾਂ ‘ਚ ਹੋਏ ਨਤਮਸਤਕ

ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਓ.ਐਸ.ਡੀ. ਸੁਖਵੀਰ ਸਿੰਘ ਧੂਰੀ ਹਲਕੇ ਦੇ ਵੱਖ-ਵੱਖ ਮੰਦਰਾਂ ‘ਚ ਹੋਏ ਨਤਮਸਤਕ

Local news
ਧੂਰੀ, 15 ਫ਼ਰਵਰੀ:- ਮਹਾਂ ਸ਼ਿਵਰਾਤਰੀ ਦੇ ਪਾਵਨ ਅਵਸਰ ’ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਭਗਵਾਨ ਭੋਲੇਨਾਥ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਉਨ੍ਹਾਂ ਨੇ ਇਲਾਕੇ ਦੀ ਖੁਸ਼ਹਾਲੀ, ਅਮਨ-ਚੈਨ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਉਹ ਪ੍ਰਾਚੀਨ ਸ਼ਿਵ ਮੰਦਿਰ ਦੋਹਲਾ ਵਿਖੇ ਲੱਗੇ ਵਿਸ਼ਾਲ ਮੇਲੇ ਵਿੱਚ ਵੀ ਸ਼ਾਮਲ ਹੋਏ, ਜਿੱਥੇ ਉਨ੍ਹਾਂ ਨੇ ਸੰਗਤਾਂ ਨਾਲ ਮਿਲ ਕੇ ਮਹਾਂ ਸ਼ਿਵਰਾਤਰੀ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਮਹਾਂ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਸਾਨੂੰ ਧਾਰਮਿਕ ਆਸਥਾ ਦੇ ਨਾਲ-ਨਾਲ ਸੱਚਾਈ ਅਤੇ ਨੇਕ ਮਾਰਗ ’ਤੇ ਚਲਣ ਦੀ ਪ੍ਰੇਰਣਾ ਦਿੰਦਾ ਹੈ। ਉਪਰੰਤ, ਓ.ਐਸ.ਡੀ. ਸ੍ਰੀ ਸੁਖਵੀਰ ਸਿੰਘ ਸ਼੍ਰੀ ਗਣੇਸ਼ ਮੰਦਿਰ, ਚੈਂਬਰ ਬਾਗ, ਮਲੇਰਕੋਟਲਾ ਰੋਡ, ਧੂਰੀ ਵਿਖੇ ਵੀ ਨਤਮਸਤਕ ਹੋਏ ਅਤੇ ਭਗਤਾਂ ਨਾਲ ਰਲ ਕੇ ਪ੍ਰਾਰਥਨਾ ਕੀਤੀ। ਇਸ ਦੇ ਨਾਲ ਹੀ ਉਹ ਪੰਚਵਟੀ ਮੰਦਿਰ, ਧੂਰੀ ਵਿਖੇ ਵੀ ਪਹੁੰਚੇ, ਜਿੱਥੇ ਉਨ੍ਹਾਂ ਨਤਮਸਤਕ ਹੋਣ ਉਪਰੰਤ ਧਰਮਸ਼ਾਲਾ ਦੇ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

Local news
ਲਹਿਰਾਗਾਗਾ, 15 ਫਰਵਰੀ- ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ 'ਤੇ ਲਹਿਰਾਗਾਗਾ ਤੇ ਖਨੌਰੀ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ ਭਗਵਾਨ ਸ਼ਿਵ ਦੀ ਅਰਾਧਨਾ ਕੀਤੀ ਅਤੇ ਸੰਗਤ ਨਾਲ ਮਿਲ ਕੇ ਭਜਨ-ਕੀਰਤਨ ਵਿੱਚ ਭਾਗ ਲਿਆ। ਕੈਬਨਿਟ ਮੰਤਰੀ ਨੇ ਸਮਾਗਮਾਂ ਦੌਰਾਨ ਸ਼ਿਵ ਭਗਤਾਂ ਅਤੇ ਇਲਾਕੇ ਦੇ ਵਸਨੀਕਾਂ ਨੂੰ ਮਹਾਂਸ਼ਿਵਰਾਤਰੀ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਸ਼ਿਵ ਦਾ ਜੀਵਨ ਸਾਦਗੀ, ਤਪੱਸਿਆ ਅਤੇ ਲੋਕ-ਕਲਿਆਣ ਦਾ ਪ੍ਰਤੀਕ ਹੈ, ਜਿਸ ਤੋਂ ਹਰ ਵਿਅਕਤੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮਹਾਂਸ਼ਿਵਰਾਤਰੀ ਵਰਗੇ ਧਾਰਮਿਕ ਤਿਉਹਾਰ ਸਿਰਫ਼ ਆਸਥਾ ਦਾ ਪ੍ਰਗਟਾਵਾ ਹੀ ਨਹੀਂ ਹੁੰਦੇ, ਸਗੋਂ ਸਮਾਜ ਵਿੱਚ ਭਾਈਚਾਰੇ, ਸਾਂਝ ਅਤੇ ਆਪਸੀ ਪਿਆਰ ਨੂੰ ਮਜ਼ਬੂਤ ਕਰਨ ਦਾ ਸਾਧਨ ਵੀ ਬਣਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਤਿਉਹਾਰ ਸ਼ਾਂਤੀ, ਸਦਭਾਵਨਾ ਅਤੇ ਸਹਿਯ...
ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ

ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ

Local news
 ਸ੍ਰੀ ਮੁਕਤਸਰ ਸਾਹਿਬ/ਫਰੀਦਕੋਟ 15 ਫਰਵਰੀ- ਮੁਕਤੀਸਰ ਵੈਲਫੇਅਰ ਕਲੱਬ (ਰਜਿ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਬਲਬੀਰ ਐਵਨਿਊ ਫਰੀਦਕੋਟ ਵਿਖੇ ਆਯੋਜਿਤ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ । ਇਸ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਕੈਂਪ ਵਿਚ ਪ੍ਰੋਫੈਸਰ ਸਾਧੂ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੀ ਹਾਜਰ ਸਨ। ਐਨ ਆਰ ਆਈ ਦਲਜੀਤ ਸਿੰਘ ਬੁੱਟਰ ਵੀ ਇਟਲੀ ਤੋਂ ਵਿਸ਼ੇਸ਼ ਤੌਰ ਤੇ ਕੈਂਪ ਵਿੱਚ ਪਹੁੰਚੇ।। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਨੂੰ ਜਾਰੀ ਰੱਖਦਿਆਂ ਫਰੀਦਕੋਟ ਵਿਖੇ ਅੱਖਾਂ ਦਾ ਮੁਫਤ ਚੈਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿਚ ਸਿਵਲ ਹਸਪਤਾਲ ਤੋਂ ਸਾਰੇ ਮਾਹਿਰ ਡਾਕਟਰ ਇਸ ਕੈਂਪ ਵਿਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਮੈਂ ਖੁਦ ਇਸ ਕੈਂਪ ਵਿਚ ਅੱਖਾਂ ਦੇ ਮਰੀਜਾਂ ਦਾ ਚ...
ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ

ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ

Breaking News
ਮਾਲੇਰਕੋਟਲਾ, 14 ਫਰਵਰੀ:-             ਪੰਜਾਬ ਸਰਕਾਰ ਵੱਲੋਂ ਆਯੋਜਿਤ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੀ ਦੂਜੀ ਸ਼ਾਮ ਸੂਫ਼ੀ ਰੰਗਾਂ ਨਾਲ ਰੰਗੀ ਰਹੀ। ਸਥਾਨਕ ਸਰਕਾਰੀ ਕਾਲਜ ਦੇ ਵਿਹੜੇ ਵਿੱਚ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਰੂਹਾਨੀ ਆਵਾਜ਼ ਨਾਲ ਦਰਸ਼ਕਾਂ ਨੂੰ ਮੋਹ ਲਿਆ ਅਤੇ ਸਮਾਗਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ।ਉਨ੍ਹਾਂ ਨੇ “ਮਸਤ ਕਲੰਦਰ”, “ਅੱਲਾਹੂ” ਅਤੇ ਹੋਰ ਰੂਹਾਨੀ ਕਲਾਮਾਂ ਰਾਹੀਂ ਸਰੋਤਿਆਂ ਨਾਲ ਸਿੱਧਾ ਰੂਹਾਨੀ ਸੰਵਾਦ ਕੀਤਾ। ਇਸ ਤੋਂ ਇਲਾਵਾ ਸੂਫ਼ੀ ਗਾਇਕ ਅਰਸ਼ ਸੁਹੇਲ ਅਤੇ ਮਾਣਕ ਅਲੀ ਨੇ ਵੀ ਆਪਣੀ ਦਿਲਕਸ਼ ਗਾਇਕੀ ਨਾਲ ਸਮਾਂ ਬੰਨ੍ਹਿਆ ਅਤੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ।               ਸਮਾਰੋਹ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ , ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।                ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ...
ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ

Punjab News
ਹੁਸ਼ਿਆਰਪੁਰ, 15 ਫਰਵਰੀ:-            ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਵਿੱਚ ਸਭ ਤੋਂ ਵੱਡੀ ਸਿਹਤ ਸੁਰੱਖਿਆ ਪਹਿਲਕਦਮੀ ਹੈ, ਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 343 ਵਿਸ਼ੇਸ਼ ਸਿਹਤ ਕਾਰਡ ਬਣਾਉਣ ਵਾਲੇ ਕੈਂਪ ਲਗਾਏ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ।           ਉਨ੍ਹਾਂ ਕਿਹਾ ਕਿ ਇਹ ਯੋਜਨਾ 22 ਜਨਵਰੀ ਤੋਂ ਪੰਜਾਬ ਭਰ ਵਿੱਚ ਲਾਗੂ ਕੀਤੀ ਗਈ ਹੈ ਅਤੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰ ਰਹੀ ਹੈ। ਇਸ ਨਾਲ ਲਗਭਗ 3 ਕਰੋੜ ਲੋਕਾਂ ਨੂੰ 10 ਲੱਖ ਤੱਕ ਦਾ ਕੈਸ਼ਲੈਸ ਅਤੇ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਲਗਭਗ 900 ਸਰਕਾਰੀ ...
ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਅਤੇ ਪੰਚਾ, ਸਰਪੰਚਾ ਨਾਲ ਮੀਟਿੰਗ ਕੀਤੀ ਗਈ

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਅਤੇ ਪੰਚਾ, ਸਰਪੰਚਾ ਨਾਲ ਮੀਟਿੰਗ ਕੀਤੀ ਗਈ

Punjab News
ਕੋਟਕਪੂਰਾ 15 ਫਰਵਰੀ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ  ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾ ਨੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਜੋ ਦਿੱਕਤ ਲੋਕਾਂ ਨੂੰ ਆ ਰਹੀ ਹੈ, ਉਸ ਦੇ ਠੋਸ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ, ਕਿ ਪੀਣ ਵਾਲੇ ਪਾਣੀ ਦਾ ਪ੍ਰਬੰਧ ਜਲਦ ਤੋਂ ਜਲਦ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਦੀ ਸਹੂਲਤ ਮਿਲ ਸਕੇ। । ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਚੰਗੀ ਸਿਹਤ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸ. ਸੰਧਵਾ ਨੇ ਦੱਸਿਆ ਕਿ ਪੁੰਡ ਦੇ 15 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ...
ਕਰਮਗੜ੍ਹ ਦੇ 100 ਸਾਲਾ ਜਗਨ ਸਿੰਘ ਨੇ ਪਹਿਲੀ ਵਾਰ ਕੀਤੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ

ਕਰਮਗੜ੍ਹ ਦੇ 100 ਸਾਲਾ ਜਗਨ ਸਿੰਘ ਨੇ ਪਹਿਲੀ ਵਾਰ ਕੀਤੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ

Punjab News
ਬਰਨਾਲਾ, 15 ਫਰਵਰੀ-           ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦਾ 100 ਸਾਲਾ ਬਜ਼ੁਰਗ ਜਗਨ ਸਿੰਘ ਖੁਦ ਨੂੰ ਕਰਮਾਂ ਵਾਲਾ ਦੱਸਦਾ ਹੈ ਜਿਸ ਨੂੰ "ਮੁੱਖ ਮੰਤਰੀ ਤੀਰਥ ਯਾਤਰਾ" ਬਦੌਲਤ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।           ਬਜ਼ੁਰਗ ਜਗਨ ਸਿੰਘ ਨੇ ਦੱਸਿਆ ਕਿ ਉਸ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਹਰਮੰਦਿਰ ਸਾਹਿਬ ਨਤਮਸਤਕ ਹੋਇਆ ਹੈ। ਉਸ ਨੇ ਕਿਹਾ ਕਿ ਉਹ ਘਰ ਦੀ ਗ਼ਰੀਬੀ ਅਤੇ ਰੁਝੇਵਿਆਂ ਕਰਕੇ ਏਨੀ ਦੂਰ ਜਾਣ ਦੀ ਪਹੁੰਚ ਨਹੀਂ ਰੱਖਦਾ ਸੀ ਤੇ ਹੁਣ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹੈ ਕਿ ਜ਼ਿੰਦਗੀ ਦੇ ਆਖ਼ਰੀ ਪੜਾਅ 'ਚ ਉਸਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਹੋ ਗਏ। ਜਗਨ ਸਿੰਘ ਦਸੰਬਰ ਮਹੀਨੇ ਵਿੱਚ ਜਥੇ ਨਾਲ ਪਵਿੱਤਰ ਨਗਰੀ ਅੰਮ੍ਰਿਤਸਰ ਗਿਆ ਸੀ। ਉਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।        ਇਸ ਤਰ੍ਹਾਂ ਪਿੰਡ ਸੇਖਾ ਦਾ ਬਜ਼ੁਰਗ ਜੋੜਾ ਪਾਲ ਸਿੰਘ (66 ਸਾਲ) ਅਤੇ ਅਮਰਜੀਤ ਕੌਰ (63 ਸਾਲ) ਵੀ ਪਹਿਲੀ ਵਾਰ ਹਰਿਮੰਦਰ ਸਾਹਿਬ ਨਤਮਸ...