Friday, July 31
Shadow

Tag: breaking news

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ, ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ, ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼

Local news
ਅੰਮ੍ਰਿਤਸਰ, 28 ਜੂਨ 2026 (         ) – ਵਿਸ਼ਵ ਸਿਹਤ ਸੰਸਥਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੀ ਅੱਜ ਜ਼ਿਲ੍ਹੇ ਵਿੱਚ ਰਸਮੀ ਸ਼ੁਰੂਆਤ ਸਿਵਲ ਸਰਜਨ ਡਾ. ਰਸ਼ਮੀ ਵਿੱਜ ਵੱਲੋਂ ਚੌਂਕ ਫਵਾਰਾ ਵਿਖੇ ਸਥਾਪਿਤ ਪੋਲੀਓ ਬੂਥ 'ਤੇ ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤੀ ਗਈ। ਇਸ ਮੌਕੇ ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਆਟੋ ਰਿਕਸ਼ਾ ਜਾਗਰੂਕਤਾ ਰੈਲੀ ਨੂੰ ਵੀ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਭਾਰਤ ਭਾਵੇਂ ਪੋਲੀਓ ਮੁਕਤ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਚੁੱਕਾ ਹੈ, ਪਰ ਇਸ ਉਪਲਬਧੀ ਨੂੰ ਬਰਕਰਾਰ ਰੱਖਣ ਲਈ ਪਲਸ ਪੋਲੀਓ ਮੁਹਿੰਮ ਨੂੰ ਲਗਾਤਾਰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੋਲੀਓ ਵਰਗੀ ਲਾ-ਇਲਾਜ ਬਿਮਾਰੀ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਸਿਹਤ ਵਿਭਾਗ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

Breaking News
*ਫ਼ਰੀਦਕੋਟ; 28 ਜੂਨ* ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਸੂਬੇ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰਕੇ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਪਹਿਲਾਂ ਹੀ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਹੈ। 1,791 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਦੇ ਸਹਿਯੋਗ ਨਾਲ ਸੂਬਾ ਸਰਕਾਰ ਪੰਜਾਬ ਭਰ ਵਿੱਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰ ਰਹੀ ਹੈ ਅਤੇ 3,100 ਖੇਡ ਮੈਦਾਨ ਵਿਕਸਤ ਕਰ ਰਹੀ ਹੈ, ਅਤੇ ਇਸ ਦੇ ਨਾਲ ਹੀ ਟਿਕਾਊ ਖੇਤੀਬਾੜੀ ਵਰਤੋਂ ਲਈ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ। ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰ...
ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਸਭ ਤੋਂ ਵੱਧ 80.73 ਫ਼ੀਸਦੀ ਗਣਨਾ ਫਾਰਮ ਵੰਡੇ ਗਏ

ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਸਭ ਤੋਂ ਵੱਧ 80.73 ਫ਼ੀਸਦੀ ਗਣਨਾ ਫਾਰਮ ਵੰਡੇ ਗਏ

Local news
ਮਾਲੇਰਕੋਟਲਾ, 28 ਜੂਨ:          ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣ ਅਤੇ ਭਰਵਾਉਣ ਦੀ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਦੇ 400 ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਯੋਗ ਵੋਟਰਾਂ ਤੱਕ ਪਹੁੰਚ ਕਰ ਰਹੇ ਹਨ।           ਇਸੇ ਲੜੀ&nb...

हिमाचल के सबसे दुर्गम क्षेत्र बड़ा भंगाल में मसीहा बनकर पहुंचे मुख्यमंत्री सुक्खू

Himachal
करीब 15 साल के एक लंबे अंतराल के बाद हिमाचल प्रदेश के मुखिया को अपने बीच पाकर सिर्फ कांगड़ा जिला ही नहीं बल्कि प्रदेश के सबसे दुर्गम और कठिन क्षेत्र बड़ा भंगाल के लोग खुशी से चहक उठे। खासकर उन युवाओं की खुशी का ठिकाना नहीं था जिन्होंने बचपन की दहलीज को अभी-अभी लांघा है और पहली बार किसी मुख्यमंत्री को देखने का सपना पूरा हुआ।लगभग डेढ़ दशक के बाद कोई मुख्यमंत्री न सिर्फ बड़ा भंगाल क्षेत्र के दौरे पर पहुंचा बल्कि ठाकुर सुखविन्द्र सिंह सुक्खू ने पूरी रात स्थानीय लोगों के साथ बिताकर एक नया कीर्तिमान भी स्थापित कर दिया। यह पहली बार नहीं जब श्री सुक्खू ने दुर्गम क्षेत्र में पहंुचकर लोगों का दुःख-दर्द साझा किया है। ‘सरकार गांव के द्वार’ कार्यक्रम की नई सोच के साथ वह लगातार ऐसे कठिन क्षेत्रों में रात्रि ठहराव करते आए हैं जहां आमतौर पर कोई नेता पहुंचने में रुचि नहीं दिखाता है। इससे पहले उन्होंने शिमल...

बड़ा भंगाल में मुख्यमंत्री बोले, राजनीति करने नहीं दुख-दर्द बांटने आया हूं

Himachal
मुख्यमंत्री ठाकुर सुखविन्द्र सिंह सुक्खू ने जिला कांगड़ा के दुर्गम क्षेत्र बड़ा भंगाल का दौरा कर आपदा प्रभावित क्षेत्रों का निरीक्षण किया तथा स्थानीय लोगों से संवाद कर उनकी समस्याएं सुनी और संबंधित अधिकारियों को त्वरित समाधान करने के निर्देश दिए। मुख्यमंत्री ने बाढ़ प्रभावित क्षेत्रों का दौरा किया और प्रशासनिक अधिकारियों से राहत एवं पुनर्वास कार्यों की विस्तृत जानकारी प्राप्त की। मुख्यमंत्री ने बड़ा भंगाल तक सड़क निर्माण कार्य में तेजी लाने के निर्देश देते हुए अधिकारियों को प्रत्येक किलोमीटर के लिए अलग-अलग निविदाएं आमंत्रित करने तथा कार्य को प्राथमिकता के आधार पर आगे बढ़ाने के निर्देश दिए। उन्होंने सड़क निर्माण के लिए आवश्यक मशीनरी को हवाई मार्ग से पहुंचाने की संभावनाओं पर भी चर्चा की। इस अवसर पर उन्होंने बड़ा भंगाल सड़क निर्माण के लिए 10 करोड़ रुपये जारी करने की घोषणा की।क्षेत्र में विद्य...

लोक निर्माण मंत्री ने कोटली क्षेत्र में किए 12 करोड़ रुपए की विकास योजनाओं के लोकार्पण

Himachal
मंत्री ने 825 लाख रुपये की लागत से व्यास नदी पर निर्मित बेली सस्पेंशन ब्रिज का शुभारंभ किया। वर्ष 2023 की भीषण प्राकृतिक आपदा के दौरान व्यास नदी में आई बाढ़ में यह पुल बह गया था। नए पुल के निर्माण से जोगिंदर नगर, मंडी सदर तथा द्रंग विधानसभा क्षेत्र के लाखों लोगों को सुरक्षित एवं सुगम आवागमन की सुविधा मिलेगी तथा क्षेत्र के सामाजिक एवं आर्थिक विकास को नई गति प्राप्त होगी। इस अवसर पर उन्होंने 275.97 लाख रुपये की लागत से निर्मित 5.500 किलोमीटर जबलाही नाला–बरनोटा–कड़कोह सड़क का भी उद्घाटन किया। इसके अतिरिक्त 107.75 लाख रुपये की लागत से निर्मित 2 किलोमीटर राष्ट्रीय उच्च मार्ग 003से सताहन सड़क का भी शुभारंभ किया। विक्रमादित्य सिंह ने कहा कि प्रदेश सरकार ग्रामीण क्षेत्रों के समग्र विकास, बेहतर सड़क संपर्क, परिवहन सुविधाओं के विस्तार तथा रोजगार सृजन के लिए निरंतर कार्य कर रही है और जनहित से ज...
स्पेशल टास्क फोर्स ने नूरपुर के जसूर में 223 ग्राम चिट्टा बरामद किया

स्पेशल टास्क फोर्स ने नूरपुर के जसूर में 223 ग्राम चिट्टा बरामद किया

Himachal
पुलिस विभाग के एक प्रवक्ता ने आज बताया कि जिला कांगड़ा के स्पेशल टास्क फोर्स (एसटीएफ) ने जसूर स्थित शास्त्री औद्योगिक प्रशिक्षण संस्थान (आईटीआई) के समीप तीन संदिग्ध व्यक्तियों की तलाशी ली जिसके दौरान उनके कब्जे से 223 ग्राम चिट्टा बरामद किया गया।चिट्टा मुक्त हिमाचल के संकल्प को सशक्त बनाने के उद्देश्य से गठित एसटीएफ जसूर क्षेत्र में नियमित गश्त पर थी जिस दौरान उन्हें आईटीआई के निकट चिट्टा तस्करी की विश्वसनीय सूचना प्राप्त हुई और त्वरित कार्रवाई करते हुए आरोपियों को पकड़ा गया।प्रवक्ता ने बताया कि तीनों आरोपियों को मौके पर ही गिरफ्तार कर लिया गया तथा उनके विरुद्ध पुलिस थाना नूरपुर, पुलिस जिला नूरपुर, में एनडीपीएस अधिनियम के प्रावधानों के तहत मामला दर्ज किया गया है। मादक पदार्थ की उत्पत्ति, आपूर्ति श्रृंखला तथा तस्करी नेटवर्क से जुड़े अन्य संभावित संबंधों का पता लगाने के लिए पुलिस द्वारा पूछत...
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

Punjab News
ਚੰਡੀਗੜ੍ਹ, 28 ਜੂਨ 2026: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ 'ਜ਼ੀਰੋ ਟਾਲਰੈਂਸ' ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-05-2026 ਤੱਕ ਵਿੱਢੀ ਆਪਣੀ ਮੁਹਿੰਮ ਦੌਰਾਨ ਕੁੱਲ 1055 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1111 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ ਕੁੱਲ 296 ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 149 ਕੇਸਾਂ ਵਿੱਚ 236 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾਵਾਂ ਸੁਣਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦੇ 503 ਮਾਮਲਿਆਂ ਵਿੱਚ 610 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 521 ਅਪਰਾਧਿਕ ਕੇਸਾਂ ਵਿੱਚ 485 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ 31 ਕੇਸਾਂ ਵਿੱਚ 16 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸੇ ਅਰਸੇ ਦੌਰਾਨ ਆਮਦਨ ਤੋਂ ਵੱ...
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਅੰਮ੍ਰਿਤਸਰ; 28 ਜੂਨ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਉੱਥੇ ਪੇਸ਼ ਹੋ ਕੇ ਨਿਮਰਤਾ ਭਾਵਨਾ ਨਾਲ ਸੂਬਾ ਸਰਕਾਰ ਦਾ ਪੱਖ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ਨੂੰ ਸਰਵਉੱਚ ਮੰਨਦੇ ਹੋਏ ਸੱਚੀ ਭਾਵਨਾ ਨਾਲ ਉਸ ਦੀ ਪਾਲਣਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਨਕਲ ਕਰਨ ਵਾਲੇ ਵਿਅਕਤੀ ਦੀ ਫਰਜ਼ੀ ਵੀਡੀਓ ਦੇ ਵੇਰਵੇ ਵੀ ਸੌਂਪੇਗੀ।ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਧਾਰਮਿਕ ਰੰਗਤ ਦੇ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿਆਸਤ ਤੇ ਧਰਮ ਨੂੰ ਕਦੇ ਵੀ ਆਪਸ ਵਿੱਚ ਨਹੀਂ ਮਿਲਾਉਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

Punjab News
ਚੰਡੀਗੜ੍ਹ, 28 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਉੱਘੇ ਕਵੀ ਅਤੇ ਦਾਰਸ਼ਨਿਕ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਆਪਣੇ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਸੰਤ ਕਬੀਰ ਦਾਸ ਜੀ ਦੀਆਂ ਸਿੱਖਿਆਵਾਂ ਮੌਜੂਦਾ ਸਮੇਂ ਦੇ ਸੰਦਰਭ ਵਿੱਚ ਵੀ ਬਹੁਤ ਪ੍ਰਸੰਗਿਕ ਰਹਿਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਕਬੀਰ ਜੀ ਨੇ ਜੀਵਨ ਭਰ ਸਮਾਜਿਕ ਬੁਰਾਈਆਂ, ਜਾਤ-ਪਾਤ ਦੇ ਵਿਤਕਰੇ ਅਤੇ ਧਾਰਮਿਕ ਕੱਟੜਤਾ ਖ਼ਿਲਾਫ਼ ਲੜਾਈ ਲੜੀ। ਸ. ਸੰਧਵਾਂ ਨੇ ਕਿਹਾ ਕਿ ਕਬੀਰ ਜੀ ਨੇ ਵਿਸ਼ਵਵਿਆਪੀ ਪਿਆਰ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਅਤੇ ਮਨੁੱਖਤਾ ਨੂੰ ਸਮਾਜਿਕ ਭੇਦਭਾਵਾਂ ਤੋਂ ਉੱਪਰ ਉੱਠਣ ਦੀ ਪ੍ਰੇਰਨਾ ਦਿੱਤੀ। ਸਪੀਕਰ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਭਗਤ ਕਬੀਰ ਜੀ ਦੀ ਪਵਿੱਤਰ ਬਾਣੀ ਦਾ ਸ਼ਾਮਲ ਹੋਣਾ ਉਨ੍ਹਾਂ ਦੇ ਡੂੰਘੇ ਅਧਿਆਤਮਿਕ ਫਲਸਫੇ ਅਤੇ ਸਮਾਨਤਾਵਾਦੀ ਸਮਾਜ ਲਈ ਦ੍ਰਿਸ਼ਟੀਕੋਣ ਦਾ ਪ੍ਰਮਾਣ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਬਿਹਤਰ ਅਤੇ ਵਧੇਰੇ ਸਮਾਵੇਸ਼ੀ ਸਮਾਜ ਦ...