Tuesday, July 28
Shadow

Tag: breaking news

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

Crime News, Punjab News
ਚੰਡੀਗੜ੍ਹ, 25 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਓਵਰਸੀਜ਼ ਫਿਊਜੀਟਿਵ ਟਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਇੰਡੋਨੇਸ਼ੀਆ ਦੇ ਜਕਾਰਤਾ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਦੀ ਹਵਾਲਗੀ ਲੈਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ  ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਦੋਸ਼ੀ ਜੋਬਨ ਬਿੱਲਾ ਨੂੰ 20 ਜੁਲਾਈ, 2026 ਨੂੰ ਇੰਡੋਨੇਸ਼ੀਆ ਵਿਖੇ ਹਿਰਾਸਤ ਵਿੱਚ ਲੈਣ ਉਪਰੰਤ ਭਾਰਤ ਰਵਾਨਾ ਕਰ  ਦਿੱਤਾ ਗਿਆ ਅਤੇ ਪੰਜਾਬ ਪੁਲਿਸ ਨੇ ਜੋਬਨ ਨੂੰ ਮੁੰਬਈ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਤੇ ਹੁਣ ਉਸਨੂੰ ਹੋਰ ਜਾਂਚ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ‘ਆਪ੍ਰੇਸ਼ਨ ਨੋਮੈਡ ਹੰਟ’ – ਜੋ ਕਿ ਛੇ ਮ...
ਮਾਨਸਾ ਵਿੱਚ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ

ਮਾਨਸਾ ਵਿੱਚ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ

Punjab Politics
ਚੰਡੀਗੜ੍ਹ 24 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ, ਜਦੋਂ ਸ਼ਿਰੋਮਣੀ ਅਕਾਲੀ ਦਲ (ਬਾਦਲ) ਦੇ ਮਾਨਸਾ ਤੋਂ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਆਪਣੇ ਸਹਿਯੋਗੀਆਂ ਸਮੇਤ ਅਧਿਕਾਰਤ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ 'ਆਪ' ਪਰਿਵਾਰ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਹਨੀਸ਼ ਬੰਸਲ ਸ਼ਿਰੋਮਣੀ ਅਕਾਲੀ ਦਲ ਵਿੱਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ ਅਤੇ ਪਾਰਟੀ ਦੇ ਕਈ ਅਹਿਮ ਤੇ ਜ਼ਿੰਮੇਵਾਰ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਤੋਂ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀਆਂ ਰਹੀਆਂ ਹਨ। ਹਨੀਸ਼ ਬੰਸਲ ਵਰਗੇ ਜੁਝਾਰੂ ਯੂਥ ਆਗੂ ਦੇ ਆਉਣ ਨਾਲ ਮਾਨਸਾ ਵਿੱਚ ਪਾਰਟੀ ਦੀ ਤਾਕਤ ਦੁੱਗਣੀ ਹੋਵੇਗੀ। ਉਨ੍ਹਾਂ ਨੂੰ ਪਾਰਟੀ ਵਿੱਚ ਪੂਰ...
ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

Punjab News
ਚੰਡੀਗੜ੍ਹ 24 ਜੁਲਾਈ ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਪ੍ਰਮੁੱਖ ਭਲਾਈ ਯੋਜਨਾਵਾਂ ਨੂੰ ਮਿਲਿਆ ਅਭੂਤਪੂਰਵ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੇ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ 'ਤੇ ਪੂਰਾ ਭਰੋਸਾ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਵੇਰਵੇ ਸਾਂਝੇ ਕੀਤੇ, ਜਿਸ ਵਿੱਚ ਜਨਤਾ ਦੀ ਵੱਡੀ ਭਾਗੀਦਾਰੀ ਅਤੇ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਿਲ ਰਹੇ ਲਾਭਾਂ ਦਾ ਜ਼ਿਕਰ ਕੀਤਾ ਗਿਆ। ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਵਾਰ-ਵਾਰ ਦਾਅਵਾ ਕਰਦੀਆਂ ਸਨ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਕਦੇ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਅੰਕੜਿਆਂ ਨੇ ਆਪ ਹੀ ਉਨ੍ਹਾਂ ਦੇ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ। ਪੰਜਾਬ ਦੇ ਲੋਕਾਂ ਨੇ ਮਾਨ ਸਰਕਾਰ 'ਤੇ ਵਿਸ਼ਵਾਸ ਕੀਤਾ ਕਿਉਂਕਿ ਉਹ ਜਾਣਦੇ ਸਨ ਕਿ ਇਹ ਸਰਕਾਰ ਆ...
ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

Punjab News
ਚੰਡੀਗੜ੍ਹ, 24 ਜੁਲਾਈ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜਵਾਬਦੇਹੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਹੈ। ਇੱਕ ਬਿਆਨ ਵਿੱਚ 'ਆਪ' ਐਮਪੀ ਮੀਤ ਹੇਅਰ ਨੇ ਕਿਹਾ ਕਿ ਇਹ ਘਟਨਾ ਬੇਹੱਦ ਨਿੰਦਣਯੋਗ ਅਤੇ ਅਫ਼ਸੋਸਜਨਕ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਇਸ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ, "ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਬਰਨਾਲਾ ਸਬ ਡਿਵੀਜ਼ਨ ਦੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।" ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸੇ ਵੀ ਕਿਸਮ ਦੇ ਅਨਿਆਂ ਜਾਂ ਦੁਰਵਿਵਹਾਰ ਪ੍ਰਤੀ 'ਜ਼ੀਰੋ ਟੋਲਰੈਂਸ' ਦੀ ਨੀਤੀ ਰੱਖਦੀ ਹੈ ਅਤੇ ਹਰ ਨਾਗਰਿਕ ਦੇ ਮਾਣ-ਸਨਮਾਨ ਤੇ ਅਧਿਕਾਰਾਂ ...
ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

Punjab News, Punjab Politics
ਨਵੀਂ ਦਿੱਲੀ, 24 ਜੁਲਾਈ  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਵੱਲੋਂ ਪੇਪਰ ਲੀਕ 'ਤੇ ਫਾਸਟ ਟ੍ਰੈਕ ਕੋਰਟ ਬਣਾਉਣ ਲਈ ਸੰਸਦ ਵਿੱਚ ਕਾਨੂੰਨ ਲਿਆਉਣ ਦੇ ਭਰੋਸੇ ਨੂੰ ਪੂਰੀ ਤਰ੍ਹਾਂ ਖੋਖਲਾ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਲਈ ਸੋਮਵਾਰ ਨੂੰ ਸੰਸਦ ਵਿੱਚ ਫਾਸਟ ਟ੍ਰੈਕ ਕੋਰਟ ਬਣਾਉਣ ਦਾ ਮੋਦੀ ਜੀ ਦਾ ਦਿੱਤਾ ਗਿਆ ਭਰੋਸਾ ਕਿੰਨਾ ਖੋਖਲਾ ਹੈ, ਇਹ ਵੀਰਵਾਰ ਨੂੰ ਖ਼ੁਦ ਹੀ ਸਾਬਤ ਹੋ ਗਿਆ। ਜਦੋਂ 2024 ਨੀਟ ਪੇਪਰ ਲੀਕ ਦੇ ਮਾਸਟਰਮਾਈਂਡ ਨੂੰ ਸੀਬੀਆਈ ਨੇ ਅਦਾਲਤ ਵਿੱਚ ਬੇਗੁਨਾਹ ਐਲਾਨ ਦਿੱਤਾ। ਉਨ੍ਹਾਂ ਪੀਐਮ ਨੂੰ ਕਿਹਾ ਕਿ ਜੇਕਰ ਅਜਿਹੀ ਹੀ ਜਾਂਚ ਕਰਨੀ ਹੈ, ਜੇਕਰ ਤੁਸੀਂ ਸਬੂਤ ਹੀ ਨਹੀਂ ਪੇਸ਼ ਕਰਨੇ, ਤਾਂ ਫਾਸਟ ਟ੍ਰੈਕ ਕੋਰਟ ਬਣਾਉਣ ਦਾ ਡਰਾਮਾ ਕਿਉਂ? ਮੋਦੀ ਜੀ, ਤੁਹਾਡੀ ਨੀਅਤ ਵਿੱਚ ਹੀ ਖੋਟ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵੀਰਵਾਰ ਰਾਤ 12 ਵਜੇ ਪ੍ਰਧਾਨ ਮੰਤਰੀ ਜੀ ਨੇ ਇੱਕ ਵੀਡੀਓ ਜਾਰੀ ਕਰਕੇ ਪੂਰੇ ਦੇਸ਼ ਨੂੰ ਕਿਹਾ ਕਿ ਪੇਪਰ ਲੀਕ ਮਾਮਲਿਆਂ ਲਈ ਫਾਸਟ ਟ੍ਰੈਕ ਕੋਰਟ ਬਣਾਉਣ ਵਾਸਤੇ ਸੋਮਵਾਰ ਨੂੰ ਸੰਸਦ ਵਿੱਚ ਇੱਕ ਕਾਨੂ...
ਵਿਧਾਇਕ ਸ਼ੈਰੀ ਕਲਸੀ ਨੇ ਲੋੜਵੰਦ ਲੋਕਾਂ ਦੀ ਬਾਂਹ ਫੜੀ, ਲੋੜਵੰਦ ਕੱਚੇ ਮਕਾਨਾਂ ਦੇ ਪਰਿਵਾਰ ਵਾਲਿਆਂ ਨੂੰ ਆਰਥਿਕ ਸਹਾਇਤਾ ਵੰਡੀ

ਵਿਧਾਇਕ ਸ਼ੈਰੀ ਕਲਸੀ ਨੇ ਲੋੜਵੰਦ ਲੋਕਾਂ ਦੀ ਬਾਂਹ ਫੜੀ, ਲੋੜਵੰਦ ਕੱਚੇ ਮਕਾਨਾਂ ਦੇ ਪਰਿਵਾਰ ਵਾਲਿਆਂ ਨੂੰ ਆਰਥਿਕ ਸਹਾਇਤਾ ਵੰਡੀ

Punjab News
ਬਟਾਲਾ, 24 ਜੁਲਾਈ (    )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਅੱਜ ਲੋੜਵੰਦ ਕੱਚੇ ਮਕਾਨਾਂ ਵਾਲੇ ਪਰਿਵਾਰਾਂ ਦੀ ਬਾਂਹ ਫੜਦਿਆਂ ਆਰਥਿਕ ਸਹਾਇਤਾ ਵੰਡੀ ਗਈ। ਇਸ ਮੌਕੇ ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ  ਦੇ ਚੇਅਰਮੈਨ ਜੋਬਨ ਰੰਧਾਵਾ ਅਤੇ ਮੇਅਰ ਨਗਰ ਨਿਗਮ ਬਟਾਲਾ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੇ ਪਹੁੰਚਾਉਣ ਲਈ ਅਤੇ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆ ਕਰੀਬ 200 ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਕੱਚੇ ਕੋਠਿਆਂ ਲਈ ਆਰਥਿਕ ਸਹਾਇਤਾ ਵੰਡੀ ਗਈ। ਉਨ੍ਹਾਂ ਕਿਹਾ ਕਿ ਇਹ ਪੈਸੇ ਲੋੜਵੰਦ ਲੋਕਾਂ ਦੇ ਖਾਤਿਆਂ ਵਿੱਚ ਪਾਰਦਰਸ਼ੀ ਢੰਗ ਨਾਲ ਪਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ ਤੇ ਉਸ ਤੋਂ ਵੱਧ ਕੇ ਕੰਮ ਕੀਤੇ ਹਨ।  ਉਨ੍ਹਾਂ ਅੱਗੇ ਕਿਹਾ ਪੰਜਾਬ ਸਰਕਾਰ ਲੋਕਾਂ ਦੀਆਂ ਮੁ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਅਧਿਕਾਰੀਆਂ ਸਮੇਤ ਮਾਤਾ ਚਿਂਤਪੁਰਨੀ ਮਾਰਗ ‘ਤੇ ਆਵਾਜਾਈ ਪ੍ਰਬੰਧਾਂ ਦੀ ਸਮੀਖਿਆ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਅਧਿਕਾਰੀਆਂ ਸਮੇਤ ਮਾਤਾ ਚਿਂਤਪੁਰਨੀ ਮਾਰਗ ‘ਤੇ ਆਵਾਜਾਈ ਪ੍ਰਬੰਧਾਂ ਦੀ ਸਮੀਖਿਆ

Punjab News
ਹੁਸ਼ਿਆਰਪੁਰ, 24 ਜੁਲਾਈ: ਅਗਲੇ ਦਿਨਾਂ ਵਿਚ ਮਾਤਾ ਚਿੰਤਪੁਰਨੀ ਮੇਲਿਆਂ ਅਤੇ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਆਵਾਜਾਈ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅਧਿਕਾਰੀਆਂ ਸਮੇਤ ਚਿੰਤਪੁਰਨੀ ਮੁੱਖ ਮਾਰਗ ਦਾ ਦੌਰਾ ਕਰਕੇ ਆਵਾਜਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ।            ਵਿਧਾਇਕ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਅਥਾਰਿਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਰਗ 'ਤੇ ਮੌਜੂਦ ਸਾਰੀਆਂ ਤਕਨੀਕੀ ਖਾਮੀਆਂ ਅਤੇ ਹਾਦਸਾ-ਸੰਭਾਵਿਤ ਥਾਵਾਂ ਨੂੰ ਤੁਰੰਤ ਠੀਕ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਲੋਕ ਸੁਰੱਖਿਆ ਨਾਲ ਜੁੜੇ ਮਾਮਲਿਆਂ ਨੂੰ ਪੂਰੀ ਗੰਭੀਰਤਾ ਨਾਲ ਲੈੰਦਿਆਂ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇ।         ਵਿਧਾਇਕ ਜਿੰਪਾ ਨੇ ਕਿਹਾ ਕਿ ਮੰਗੂਵਾਲ ਨਾਕੇ ਨੇੜੇ ਪਹਿਲਾਂ ਹੋਏ ਐਂਬੂਲੈਂਸ ਹਾਦਸੇ ਤੋਂ ਬਾਅਦ ਵੀ ਕਈ ਕਾਰਜ ਹੋਣ ਵਾਲੇ ਹਨ ਜਿਸ ਨੂੰ ਪੂਰੀ ਤਰਜੀਹ ਦੇ ਕੇ ਜਲਦ ਕਰਵਾਇਆ ਜਾਵੇ ਤਾਂ ਜੋ ਮੁਸਾਫ਼ਰਾਂ ਖਾਸਕਰ  ਸ਼ਰਧਾਲੂਆਂ ਲਈ ਸੂਖਾਲੀ ਆਵਾਜਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸੜਕ ਕੰਢੇ ਪਿਆ ਮਲਬਾ ਵੀ ...
ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ: ਪੰਜਾਬ ਪੁਲਿਸ ਵੱਲੋਂ 687 ਥਾਵਾਂ ’ਤੇ ਛਾਪੇਮਾਰੀ ਕੀਤੀ; 368 ਕਾਬੂ

ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ: ਪੰਜਾਬ ਪੁਲਿਸ ਵੱਲੋਂ 687 ਥਾਵਾਂ ’ਤੇ ਛਾਪੇਮਾਰੀ ਕੀਤੀ; 368 ਕਾਬੂ

Punjab News
ਚੰਡੀਗੜ੍ਹ, 24 ਜੁਲਾਈ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 185ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 687 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 185ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 368 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 52,542 ਹੋ ਗਈ ਹੈ। ਇਸ ਤੋਂ ਇਲਾਵਾ 336 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ...
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

Breaking News
ਚੰਡੀਗੜ੍ਹ, 24 ਜੁਲਾਈ : ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਉਮੀਦ ਅਤੇ ਬਦਲਾਅ ਦਾ ਸਭ ਤੋਂ ਵੱਡਾ ਜ਼ਰੀਆ ਬਣ ਕੇ ਉੱਭਰ ਰਹੀਆਂ ਹਨ। ਹਾਲ ਹੀ ਵਿੱਚ ਮੋਗਾ ਵਿਖੇ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਨੇ ਪੂਰੇ ਪੰਜਾਬ ਵਿੱਚ ਗੂੰਜ ਰਹੇ ਅਹਿਮ ਸੰਦੇਸ਼ ਨੂੰ ਉਜਾਗਰ ਕੀਤਾ ਕਿ ਮਾਂਵਾਂ, ਪਤਨੀਆਂ, ਭੈਣਾਂ ਅਤੇ ਪਰਿਵਾਰ ਦੀਆਂ ਹੋਰ ਮਹਿਲਾਵਾਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਲਾਜ ਕਰਵਾਉਣ ਅਤੇ  ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਪ੍ਰੇਰਿਤ ਕਰਕੇ ਨਸ਼ਿਆਂ ਖ਼ਿਲਾਫ਼ ਇਸ ਲੜਾਈ ਦੀ ਅਗਵਾਈ ਕਰ ਰਹੀਆਂ ਹਨ। ਜਦੋਂ ਕੋਈ ਪਰਿਵਾਰ ਨਸ਼ੇ ਦੀ ਲਪੇਟ ਵਿੱਚ ਆ ਜਾਂਦਾ ਹੈ ਤਾਂ ਇਸ ਦਾ ਸਭ ਤੋਂ ਮਾੜਾ ਅਸਰ ਔਰਤਾਂ ਅਤੇ ਬੱਚਿਆਂ ਨੂੰ ਝੱਲਣਾ ਪੈਂਦਾ ਹੈ। ਆਰਥਿਕ ਅਤੇ ਮਾਨਸਿਕ ਤਣਾਅ ਤੋਂ ਲੈ ਕੇ ਘਰੇਲੂ ਹਿੰਸਾ ਦੇ ਵਧਦੇ ਖ਼ਤਰੇ ਤੱਕ, ਨਸ਼ਾ ਪਰਿਵਾਰਾਂ ਨੂੰ ਅੰਦਰੋਂ ਹੀ ਤਬਾਹ ਕਰ ਦਿੰਦਾ ਹੈ। ਪਰ ਹੁਣ ਪੰਜਾਬ ਵਿੱਚ ਪਰਿਵਾਰ ਨਸ਼ੇ ਨੂੰ ਇੱਕ ਬੀਮਾਰੀ ਵਜੋਂ ਸਵੀਕਾਰ ਕਰ ਰਹੇ ਹਨ, ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਇਲਾਜ ਲਈ ਪ੍ਰੇਰਿਤ ਕਰ ਰਹੇ ਹਨ, ਉਨ੍ਹਾਂ ਦੇ ਠੀਕ ਹੋਣ ਦੀ ਪ੍ਰਕਿਰ...
ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 24 ਜੁਲਾਈ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੀ ਸਰਬਪੱਖੀ ਵਿਕਾਸ ਅਤੇ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 2,769 ਯੋਗ ਲਾਭਪਾਤਰੀਆਂ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਵਿੱਤੀ ਸਹਾਇਤਾ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਧੀਆਂ ਦੇ ਵਿਆਹ ਦੇ ਖਰਚੇ ਇੱਜ਼ਤ-ਮਾਣ ਨਾਲ ਪੂਰੇ ਕਰਨ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਏਗੀ। ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ 19 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਦੀਆਂ 2,769 ਯੋਗ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਹ ਸੁਨਿਸ਼ਚਿਤ ਕਰਨ ਲਈ ਕਿ ਹਰ ਯੋਗ ਪਰਿਵਾਰ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲੇ, ਪੰਜਾਬ ਸਰਕਾਰ ਨੇ ₹14.12 ਕਰੋੜ ਜਾਰੀ ਕੀਤੇ ਹਨ, ਜੋ ਕਿ ਪਾਰਦਰ...