Wednesday, July 29
Shadow

Tag: haryana news

ਆਉਣ ਵਾਲੇ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਨ ਨੂੰ ਲੈ ਕੇ ਸਰਕਾਰ ਚੌਕਸ – ਸ਼ਰੂਤੀ ਚੌਧਰੀ

ਆਉਣ ਵਾਲੇ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਨ ਨੂੰ ਲੈ ਕੇ ਸਰਕਾਰ ਚੌਕਸ – ਸ਼ਰੂਤੀ ਚੌਧਰੀ

Haryana
ਚੰਡੀਗੜ੍ਹ, 20 ਅਪ੍ਰੈਲ- ਹਰਿਆਣਾ ਦੀ ਸਿੰਚਾਈ ਅਤੇ ਜਲ੍ਹ ਸਰੋਤ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਆਉਣ ਵਾਲੇ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਹੜ੍ਹ ਪ੍ਰਬੰਧਨ ਨੂੰ ਲੈ ਕੇ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸੰਭਾਵਿਤ ਹੜ੍ਹ ਦੇ ਹਾਲਾਤ ਨਾਲ ਨਜਿਠਣ ਲਈ ਸਮੇਂ ਰਹਿੰਦੇ ਸਾਰੇ ਜਰੂਰੀ ਤਿਆਰੀਆਂ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਗਏ।           ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਹੜ੍ਹ ਸਬੰਧੀ ਸਾਰੇ ਕੰਮਾਂ ਲਈ ਇਸ ਹਫਤੇ ਦੇ ਅੰਦਰ ਟੈਂਡਰ ਮੰਗੇ ਜਾਣ, ਤਾਂ ਜੋ ਕੰਮਾਂ ਵਿੱਚ ਕਿਸੇ ਤਰ੍ਹਾ ਦੀ ਦੇਰੀ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕੰਮ ਦਾ ਭੁਗਤਾਨ ਐਸਈ, ਐਕਸਈਐਨ, ਜੇਈ ਅਤੇ ਸਬੰਧਿਤ ਸਰਪੰਚਾਂ ਵੱਲੋਂ ਤਸਦੀਕ ਦੇ ਬਾਅਦ ਕੀਤਾ ਜਾਵੇਗਾ, ਜਿਸ ਨਾਲ ਪਾਰਦਰਸ਼ਿਤਾ ਅਤੇ ਗੁਣਵੱਤਾ ਯਕੀਨੀ ਹੋ ਸਕੇ।           ਸ੍ਰੀਮਤੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਗਾਦ...
ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ

Haryana
ਚੰਡੀਗੜ੍ਹ, 20 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਓ ਤਿੰਨ ਏਜੰਡੇ ਰੱਖੇ ਗਏ ਜਿਸ ਵਿੱਚੋਂ ਦੋ ਏਜੰਡਿਆਂ ਨੂੰ ਅੰਤਮ ਰੂਪ ਦਿੱਤਾ ਗਿਆ।           ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਹਰਿਆਣਾ ਬਿਜਲੀ ਵੰਡ ਨਿਗਮ ਦੇ 220 ਕੇਵੀ ਦੇ ਟ੍ਰਾਂਸਫਾਰਮਰਾਂ ਲਈ ਐਸਐਫ 6 ਗੈਸ ਸਰਕਿਟ ਬ੍ਰੇਕਰ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ। ਇੰਨ੍ਹਾਂ ਟ੍ਰਾਂਸਫਾਰਮਰਾਂ ਲਈ 41 ਗੈਸ ਸਰਕਿਟ ਬ੍ਰੇਕਰ ਖਰੀਦੇ ਜਾਣਗੇ ਤਾਂ ਜੋ ਕਿਸੇ ਵੀ ਐਮਰਜੈਂਸੀ ਹਾਲਾਤ ਵਿੱਚ ਇੰਨ੍ਹਾਂ ਦੀ ਨਿਯਮਤ ਸਪਲਾਈ ਯਕੀਨੀ ਕੀਤੀ ਜਾ ਸਕੇਗੀ। ਇਸ ਲਈ ਬਿਜਲੀ ਵੰਡ ਨਿਗਮ ਨੂੰ ਲਗਭਗ 918.4 ਲੱਖ ਰੁਪਏ ਦੀ ਲਾਗਤ ਨਾਲ ਸਰਕਿਟ ਬ੍ਰੇਕਰ ਖਰੀਦੇ ਜਾਣਗੇ।           ਇਸੀ ਤਰ੍ਹਾ ਹਿਸਾਰ ਵਿੱਚ ਇੰਟੀਗ੍ਰੇਟੇਡ ਮੈਨੂਫੈਕਚਰਿੰਗ ਕਲਸਟਰ ਵਿੱਚ ਇੰਫ੍ਰਾਸਟਕਚਰ ਵਿ...
ਡਾ. ਸੁਮਿਤਾ ਮਿਸ਼ਰਾ ਨੇ ਆਯੂਸ਼ਮਾਨ ਭਾਰਤ ਅਤੇ ਚਿਰਾਯੂ ਯੋਜਨਾ ਦੀ ਸਮੀਖਿਆ ਕੀਤੀ

ਡਾ. ਸੁਮਿਤਾ ਮਿਸ਼ਰਾ ਨੇ ਆਯੂਸ਼ਮਾਨ ਭਾਰਤ ਅਤੇ ਚਿਰਾਯੂ ਯੋਜਨਾ ਦੀ ਸਮੀਖਿਆ ਕੀਤੀ

Haryana
ਚੰਡੀਗੜ੍ਹ, 20 ਅਪ੍ਰੈਲ- ਹਰਿਆਣਾ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ  ਨੇ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ ਅਤੇ ਰਾਜ ਦੀ ਚਿਰਾਯੂ ਯੋਜਨਾ ਦੀ ਪ੍ਰਗਤੀ ਦੇ ਮੁਲਾਂਕਣ ਨੂੰ ਲੈ ਕੇ ਸੋਮਵਾਰ ਨੂੰ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਵਿੱਚ ਹਰਿਆਣਾ ਮੈਡੀਕਲ ਸਰਵਿਸੇਜ ਕਾਰਪੋਰੇਸ਼ਨ ਲਿਮੀਅੇਡ ਤੋਂ ਆਡਿਟ ਅਤੇ ਕਲੇਮ ਪ੍ਰਕ੍ਰਿਆ ਲਈ ਥਰਡ ਪਾਰਟੀ ਏਡਮਿਨਿਸਟ੍ਰੇਟਰ ਨੂੰ ਸਖਤ ਨਿਰਦੇਸ਼ ਦਿੱਤੇ ਗਏ। ਨਾਲ ਹੀ, ਸਕੀਮ ਤਹਿਤ ਸਰਕਾਰੀ ਮੈਡੀਕਲ ਕਾਲਜਾਂ ਅਤੇ ਪਬਲਿਕ ਸਿਹਤ ਸੰਸਥਾਨ ਤੋਂ ਕਲੇਮ ਵਧਾਉਣ ਲਈ ਇੱਕ ਰਣਨੀਤੀ ਬਨਾਉਣ ਦਾ ਆਦੇਸ਼ ਦਿੱਤਾ ਗਿਆ।           ਡਾ. ਸੁਮਿਤਾ ਮਿਸ਼ਰਾ ਨੇ ਕਿਹਾ ਕਿ ਯੋਜਨਾ ਦੇ ਕੰਮਕਾਜ ਵਿੱਚ ਥਰਡ-ਪਾਰਟੀ ਆਡਿਟ ਜਰੂਰੀ ਕੀਤਾ ਜਾਵੇਗਾ, ਤਾਂ ਜੋ ਇਹ ਯਕੀਨੀ ਕੀਤੀ ਜਾ ਸਕੇ ਕਿ ਆਯੂਸ਼ਮਾਨ ਭਾਰਤ ਪ੍ਰਕ੍ਰਿਆ ਵਿੱਚ ਕੋਈ ਥੋਖਾਧੜੀ ਨਾ ਹੋਵੇ। ਉਨ੍ਹਾਂ ਨੇ ਨਿਰਦੇਸ਼ ਦਿੱਤਾ ਕਿ ਆਯੂਸ਼ਮਾਨ ਭਾਰਤ ਤਹਿਤ ਸਰਕਾਰੀ ...
ਹਰਿਆਣਾ ਵਿੱਚ 8,200 ਕਰੋੜ ਦੀ ਬਕਾਇਆ ਵਸੂਲੀ ਲਈ ਤੇਜ ਹੋਵੇਗੀ ਮੁਹਿੰਮ – ਅਨਿਲ ਵਿਜ

ਹਰਿਆਣਾ ਵਿੱਚ 8,200 ਕਰੋੜ ਦੀ ਬਕਾਇਆ ਵਸੂਲੀ ਲਈ ਤੇਜ ਹੋਵੇਗੀ ਮੁਹਿੰਮ – ਅਨਿਲ ਵਿਜ

Haryana
ਚੰਡੀਗੜ੍ਹ, 20 ਅਪ੍ਰੈਲ- ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਭੂਮੀ ਵਸੂਲੀ ਐਕਟ ਤਹਿਤ ਸਥਾਈ ਰੂਪ ਨਾਲ ਕੱਟੇ ਗਏ ਬਿਜਲੀ ਕਨੈਕਸ਼ਨਾਂ ਵਾਲੇ ਖਪਤਕਾਰਾਂ ਤੋਂ ਬਕਾਇਆ ਰਕਮ ਦੀ ਵਸੂਲੀ ਤਹਿਤ 15 ਦਿਨਾਂ ਦੇ ਅੰਦਰ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਵਸੂਲੀ ਪ੍ਰਕ੍ਰਿਆ ਨਿਰਧਾਰਿਤ ਸਮੇਂ ਵਿੱਚ ਪੂਰੀ ਕੀਤੀ ਜਾਵੇ ਅਤੇ ਇਸ ਵਿੱਚ ਕਿਸੇ ਤਰ੍ਹਾ ਦੀ ਢਿੱਲ ਨਾ ਵਰਤੀ ਜਾਵੇ।           ਇਸ ਤੋਂ ਇਲਾਵਾ, ਬਕਾਇਆ ਵਸੂਲੀ 'ਤੇ ਵਿਸ਼ੇਸ਼ ਜੋਰ ਦਿੰਦੇ ਹੋਏ ਸ੍ਰੀ ਵਿਜ ਨੇ ਦਸਿਆ ਕਿ ਸੂਬੇ ਵਿੱਚ ਕੁੱਲ 8200 ਕਰੋੜ ਰੁਪਏ ਦੀ ਬਕਾਇਆ ਰਕਮ ਦੀ ਵਸੂਲੀ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰੀ ਵਿਭਾਗਾਂ ਦੇ ਨਾਲ ਤਾਲਮੇਲ ਸਥਾਪਿਤ ਕਰ ਇਸ ਪ੍ਰਕ੍ਰਿਆ ਨੂੱ ਹੋਰ ਵੱਧ ਤੇਜ ਕੀਤਾ ਜਾਵੇਗਾ।           ਇਸ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਊਰਜਾ ਮ...
ਯੁੱਧ ਕਾਰਨ ਤਾਰਕੋਲ ਦੀ ਕਮੀ ਨਾਲ ਸੜਕ ਨਿਰਮਾਣ ਪ੍ਰਭਾਵਿਤ ਨਾ ਹੋਵੇ, 6 ਮਹੀਨਿਆਂ ਲਈ ਇਮਪੋਰਟਿਡ ਤਾਰਕੋਲ ਦੇ ਇਸਤੇਮਾਲ ਨੂੰ ਮੰਜ਼ੂਰੀ-ਮੁੱਖ ਮੰਤਰੀ

ਯੁੱਧ ਕਾਰਨ ਤਾਰਕੋਲ ਦੀ ਕਮੀ ਨਾਲ ਸੜਕ ਨਿਰਮਾਣ ਪ੍ਰਭਾਵਿਤ ਨਾ ਹੋਵੇ, 6 ਮਹੀਨਿਆਂ ਲਈ ਇਮਪੋਰਟਿਡ ਤਾਰਕੋਲ ਦੇ ਇਸਤੇਮਾਲ ਨੂੰ ਮੰਜ਼ੂਰੀ-ਮੁੱਖ ਮੰਤਰੀ

Haryana
ਚੰਡੀਗੜ੍ਹ, 18 ਅਪ੍ਰੈਲ- ਮੀਡੀਲ ਇਸਟ ਵਿੱਚ ਚਲ ਰਹੇ ਯੁੱਧ ਕਾਰਨ ਤਾਰਕੋਲ ਦੀ ਕਮੀ ਅਤੇ ਇਸ ਦੀ ਵਧੀ ਕੀਮਤਾਂ ਦੇ ਕਾਰਨ ਸੜਕ ਨਿਰਮਾਣ ਅਤੇ ਮਰੱਮਤ ਦੇ ਕੰਮ ਬਾਧਿਤ ਨਾ ਹੋਵੇ, ਇਸ ਦੇ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰਿਆਂ ਦੀ ਅਪੀਲ 'ਤੇ ਅਗਲੇ 6 ਮਹੀਨਿਆਂ ਲਈ ਇਮਪੋਰਟਿਡ ਤਾਰਕੋਲ ਦੇ ਇਸਤੇਮਾਲ ਨੂੰ ਮੰਜ਼ੂਰੀ ਦਿੱਤੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਹਰਿਆਣਾ ਸਿਵਲ ਸਕੱਤਰੇਤ ਵਿੱਚ ਸੜਕ ਨਿਰਮਾਣ ਅਤੇ ਰਖਰਖਾਵ ਨਾਲ ਸਬੰਧਿਤ ਵਿਭਾਗਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਵਿਤੀ ਸਾਲ 2025-26 ਵਿੱਚ ਕੀਤੇ ਗਏ ਸੜਕ ਨਿਰਮਾਣ ਕੰਮਾਂ ਦੀ ਪ੍ਰਗਤੀ ਦੀ ਜਾਣਕਾਰੀ ਲਈ ਅਤੇ ਵਿਤੀ ਸਾਲ 2026-27 ਵਿੱਚ ਕੀਤੇ ਜਾਣ ਵਾਲੇ ਕੰਮਾਂ ਦੇ ਸਬੰਧ ਵਿੱਚ ਵਿਭਾਗਾਂ ਦੇ ਟੀਚਿਆਂ 'ਤੇ ਚਰਚਾ ਕਰਦੇ ਹੋਏ ਅਧਿਕਾਰਿਆਂ ਨੂੰ ਲੋੜਵੰਦ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਪੀਡਬਲੂਡੀ, ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ, ਜ਼ਿਲ੍ਹਾ ਪਰਿਸ਼ਦ/ ਪੰਚਾਇਤੀ ਰਾਜ, ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ,&...
ਨਵੀਂ ਦਿੱਲੀ ਵਿੱਚ ਸਿੱਖਿਆ ਸੁਧਾਰਾਂ ‘ਤੇ ਮੰਥਨ- ਹਰਿਆਣਾ ਦੇ ਸਿੱਖਿਆ ਮੰਤਰੀ ਨੇ ਕੇਂਦਰੀ ਊਰਜਾ ਮੰਤਰੀ ਤੋਂ ਲਿਆ ਮਾਰਗਦਰਸ਼ਨ

ਨਵੀਂ ਦਿੱਲੀ ਵਿੱਚ ਸਿੱਖਿਆ ਸੁਧਾਰਾਂ ‘ਤੇ ਮੰਥਨ- ਹਰਿਆਣਾ ਦੇ ਸਿੱਖਿਆ ਮੰਤਰੀ ਨੇ ਕੇਂਦਰੀ ਊਰਜਾ ਮੰਤਰੀ ਤੋਂ ਲਿਆ ਮਾਰਗਦਰਸ਼ਨ

Haryana
ਚੰਡੀਗੜ੍ਹ, 18 ਅਪ੍ਰੈਲ- ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਸਿੱਖਿਆ ਵਿਭਾਗ ਦੇ ਅਧੀਨ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ, ਨਵੀਨਤਾਵਾਂ (ਨਵਾਚਾਰਾਂ) ਅਤੇ ਸੁਧਾਰਵਾਦੀ ਪਹਿਲਕਦਮੀਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਉਨ੍ਹਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਮਾਰਗਦਰਸ਼ਨ ਪ੍ਰਾਪਤ ਕੀਤਾ। ਬੈਠਕ ਦੌਰਾਨ ਸਿੱਖਿਆ ਮੰਤਰੀ ਨੇ ਰਾਜ ਵਿੱਚ ਸਿੱਖਿਆ ਦੇ ਖੇਤਰ ਵਿੱਚ ਗੁਣਵੱਤਾ ਸੁਧਾਰ, ਡਿਜੀਟਲ ਲਰਨਿੰਗ, ਇਨਫਰਾਸਟਰੱਕਚਰ ਵਿਕਾਸ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨਾਲ ਜੁੜੀਆਂ ਯੋਜਨਾਵਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਵਧੇਰੇ ਆਧੁਨਿਕ, ਪਾਰਦਰਸ਼ੀ ਅਤੇ ਨਤੀਜਾ ਮੁਖੀ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ। ਕੇਂਦਰੀ ਊਰਜਾ ਮੰਤਰੀ ਨੇ ਰਾਜ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ...
ਨਾਰਨੌਲ ਦੇ ਬੜਕੋਦਾ-ਬੜਗਾਂਵ ਵਿੱਚ 14 ਏਕੜ ਵਿੱਚ ਬਣੇਗਾ ਅਤਿ-ਆਧੁਨਿਕ ਜ਼ਿਲ੍ਹਾ ਪੱਧਰੀ ਸਟੇਡੀਅਮ, ਖੇਡ ਰਾਜ ਮੰਤਰੀ ਨੇ ਕੀਤਾ ਸਾਈਟ ਨਿਰੀਖਣ

ਨਾਰਨੌਲ ਦੇ ਬੜਕੋਦਾ-ਬੜਗਾਂਵ ਵਿੱਚ 14 ਏਕੜ ਵਿੱਚ ਬਣੇਗਾ ਅਤਿ-ਆਧੁਨਿਕ ਜ਼ਿਲ੍ਹਾ ਪੱਧਰੀ ਸਟੇਡੀਅਮ, ਖੇਡ ਰਾਜ ਮੰਤਰੀ ਨੇ ਕੀਤਾ ਸਾਈਟ ਨਿਰੀਖਣ

Haryana
ਚੰਡੀਗੜ੍ਹ, 18 ਅਪ੍ਰੈਲ- ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਖੇਡਾਂ ਅਤੇ ਖਿਡਾਰੀਆਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਖੇਡਾਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ। ਖੇਡ ਰਾਜ ਮੰਤਰੀ ਅੱਜ ਪਿੰਡ ਨਾਰਨੌਲ ਦੇ ਬੜਕੋਦਾ-ਬੜਗਾਂਵ ਵਿੱਚ ਪ੍ਰਸਤਾਵਿਤ ਖੇਡ ਸਟੇਡੀਅਮ ਦੀ ਸਾਈਟ ਦਾ ਨਿਰੀਖਣ ਕਰਨ ਤੋਂ ਬਾਅਦ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਗੌਤਮ ਨੇ ਕਿਹਾ ਕਿ ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਪਿੰਡ ਬੜਕੋਦਾ-ਬੜਗਾਂਵ ਵਿੱਚ ਲਗਭਗ 14 ਏਕੜ ਜ਼ਮੀਨ 'ਤੇ ਇੱਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਖੇਡ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖਿਡਾਰੀਆਂ ਲਈ ਅੰਤਰਰਾਸ਼ਟਰੀ ਪੱਧਰ ਦੇ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਅੱਜ ਸੂਬੇ ਦੇ ਖਿਡਾਰੀ ਪੂਰੀ ਦੁਨੀਆ ਵਿੱਚ ਨਾਮ ਰੌਸ਼ਨ ਕਰ ਰਹੇ ਹਨ। ਨਿਰੀਖਣ ਦੌਰਾਨ...
ਮੁੱਖ ਮੰਤਰੀ ਨੇ ਰਾਜ ਵਿੱਚ ਉਸਾਰੀ ਅਧੀਨ ਵੱਡੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ, ਵਿਭਾਗਾਂ ਨੂੰ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਮੁੱਖ ਮੰਤਰੀ ਨੇ ਰਾਜ ਵਿੱਚ ਉਸਾਰੀ ਅਧੀਨ ਵੱਡੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ, ਵਿਭਾਗਾਂ ਨੂੰ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

Haryana
ਚੰਡੀਗੜ੍ਹ, 18 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਹਰਿਆਣਾ ਸਿਵਲ ਸਕੱਤਰੇਤ ਵਿੱਚ ਇੱਕ ਉੱਚ ਪੱਧਰੀ 'ਪ੍ਰਗਤੀ' ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਰਾਜ ਭਰ ਵਿੱਚ ਚੱਲ ਰਹੇ 75 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਹਰੇਕ ਪ੍ਰੋਜੈਕਟ ਦਾ ਕੰਮ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਸਾਰੇ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸ਼ਹਿਰੀ ਵਿਕਾਸ, ਸਿਹਤ ਬੁਨਿਆਦੀ ਢਾਂਚਾ, ਸੈਰ-ਸਪਾਟਾ, ਪੁਰਾਤੱਤਵ ਅਤੇ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ ਪ੍ਰਮੁੱਖ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਫਰੀਦਾਬਾਦ ਵਿੱਚ 217 ਕਰੋੜ ਰੁਪਏ ਦੀ ਮਾਸਟਰ ਜਲ ਸਪਲਾਈ ਯੋਜਨਾ, ਜਿਸ ਵਿੱਚ ਯਮੁਨਾ ਨਦੀ ਦੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ 12 ਰੈਨੀ ਵੈੱਲ (Rainy Wells)&nbs...
गोहर उपमण्डल में स्वच्छता पखवाड़े का आगाज- अधिकारियों और स्वयंसेवियों ने मिलकर चलाया सफाई अभियान

गोहर उपमण्डल में स्वच्छता पखवाड़े का आगाज- अधिकारियों और स्वयंसेवियों ने मिलकर चलाया सफाई अभियान

Himachal
*गोहर, 17 अप्रैल।* स्वच्छता पखवाड़ा के अंतर्गत आज विकास खण्ड गोहर की विभिन्न ग्राम पंचायतों में विशेष स्वच्छता अभियान का आयोजन किया गया। उपमण्डलाधिकारी (नागरिक) गोहर देवीराम के दिशा-निर्देशानुसार आयोजित इस अभियान में उपमण्डल के समस्त विभागों ने सक्रिय भागीदारी सुनिश्चित की। अभियान का मुख्य केंद्र ग्राम पंचायत चच्योट, चैलचौक, नैहरा (गणई), बासा और गोहर में व्यापक स्तर पर स्वच्छता गतिविधियां संचालित की गईं। स्वच्छता के प्रति जन-जागरूकता लाने के उद्देश्य से आयोजित इस कार्यक्रम का नेतृत्व उपमण्डलाधिकारी (नागरिक) गोहर देवीराम, खण्ड विकास अधिकारी डॉ. मनु वर्मा (भा.प्र.से.) और वनमण्डलाधिकारी नाचन सुरेंद्र कश्यप ने किया। अधिकारियों ने स्वयं धरातल पर उतरकर साफ-सफाई की और समाज को स्वच्छता का संदेश दिया। संबंधित ग्राम पंचायतों के पंचायत सचिव, तकनीकी सहायक और ग्राम रोजगार सेवक, सामाजिक संगठन स्थानीय...
जरल खड्ड–समराहन सिंचाई योजना का हस्तांतरण, 57 किसानों को मिलेगा सीधा लाभ

जरल खड्ड–समराहन सिंचाई योजना का हस्तांतरण, 57 किसानों को मिलेगा सीधा लाभ

Himachal
मंडी, 17 अप्रैल। हिमाचल प्रदेश फसल विविधीकरण प्रोत्साहन परियोजना (चरण-II) के अंतर्गत खंड परियोजना प्रबंधन इकाई मंडी द्वारा निर्मित जरल खड्ड–समराहन प्रवाह सिंचाई योजना का हस्तांतरण  कर दिया गया है। इस योजना से लगभग 8.5 हेक्टेयर भूमि सिंचाई सुविधा से जुड़ी है, जिससे 57 किसान सीधे तौर पर लाभान्वित होंगे।        जिला परियोजना प्रबंधक डॉ. हेमराज वर्मा ने बताया कि यह सिंचाई योजना क्षेत्र के किसानों के लिए एक महत्वपूर्ण उपलब्धि है। योजना के तहत 620 मीटर लंबी कूहल का निर्माण किया गया है तथा खड्ड से पानी को खेतों तक सुचारु रूप से पहुंचाने के लिए मजबूत संरचना (हेड वियर) तैयार की गई है। इससे किसानों को समय पर और पर्याप्त मात्रा में सिंचाई जल उपलब्ध हो सकेगा, जिससे खेती की उत्पादकता में वृद्धि होगी।        उन्होंने किसानों को पारंपरिक खेती के साथ-साथ नकदी फसलों को अपनाने तथा बाजार से जुड़कर सरकार की क...