ਹਰਿਆਣਾ ਵਿਧਾਨਸਭਾ ਵਿੱਚ ਕੁਦਰਤੀ ਖੇਤੀ ‘ਤੇ ਵਿਸ਼ੇਸ਼ ਵਿਖਿਆਨ, ਜਨਪ੍ਰਤੀਨਿਧੀ ਰਾਹੀਂ ਕਿਸਾਨਾਂ ਤੱਕ ਪਹੁੰਚੇਗਾ ਸੰਦੇਸ਼
ਚੰਡੀਗੜ੍ਹ, 18 ਮਾਰਚ - ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣਾ ਨੇ ਕਿਹਾ ਕਿ ਵਿਧਾਨਸਭਾ ਲਈ ਇਹ ਇੱਕ ਵਿਸ਼ੇਸ਼ ਕੌਮਾ ਹੈ ਕਿ ਗੁਜਰਾਤ ਦੇ ਰਾਜਪਾਲ ਅਚਾਰਿਆ ਦੇਵਵ੍ਰਤ ਵਰਗੇ ਪ੍ਰਤਿਸ਼ਠਤ ਵਿਅਕਤੀਤਵ ਸਦਨ ਵਿੱਚ ਮੌਜੂਦ ਹੋ ਕੇ ਕੁਦਰਤੀ ਖੇਤੀ ਵਰਗੇ ਮਹਤੱਵਪੂਰਣ ਵਿਸ਼ਾ 'ਤੇ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਅਚਾਰਿਆ ਦੇਵਵ੍ਰਤ ਦਾ ਕੁਦਰਤੀ ਖੇਤੀ ਦੇ ਪ੍ਰਤੀ ਨਾ ਸਿਰਫ ਡੁੰਘਾ ਜੁੜਾਵ ਹੈ, ਸਗੋ ਇਸ ਦਿਸ਼ਾ ਵਿੱਚ ਉਨ੍ਹਾਂ ਦਾ ਯੋਗਦਾਨ ਵੀ ਬਹੁਤ ਵਰਨਣਯੋਗ ਰਿਹਾ ਹੈ। ਉਹ ਸਾਲਾਂ ਤੋਂ ਦੇਸ਼ਭਰ ਵਿੱਚ ਕੁਦਰਤੀ ਖੇਤੀ ਨੂੰ ਜਨ-ਅੰਦੋਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਕਿਸਾਨਾਂ ਨੂੰ ਕੁਦਰਤ ਦੇ ਸਿਦਾਂਤਾਂ ਦੇ ਅਨੁਰੂਪ ਖਤੇੀ ਅਪਨਾਉਣ ਲਈ ਪੇ੍ਰਰਿਤ ਕਰ ਰਹੇ ਹਨ।
ਸ੍ਰੀ ਹਰਵਿੰਦਰ ਕਲਿਆਣ ਨੇ ਕਿਹਾ ਕਿ ਹਰਿਆਣਾ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ, ਅਜਿਹੇ ਵਿੱਚ ਕੁਦਰਤੀ ਖੇਤੀ ਦਾ ...





