Monday, August 10
Shadow

Tag: hot news

ਕੈਬਨਿਟ ਮੰਤਰੀ ਰਣਬੀਰ ਗੰਗਵਾ ਨੇ ਪਿੰਫ ਧਾਂਸੂ ਵਿੱਚ ਗਾਂਸ਼ਾਲਾਵਾਂ ਨੂੰ 84 ਲੱਖ 41 ਹਜਾਰ ਰੁਪਏ ਤੋਂ ਵੱਧ ਦੀ ਰਕਮ ਦੇ ਚੈਕ ਵੰਡੇ

ਕੈਬਨਿਟ ਮੰਤਰੀ ਰਣਬੀਰ ਗੰਗਵਾ ਨੇ ਪਿੰਫ ਧਾਂਸੂ ਵਿੱਚ ਗਾਂਸ਼ਾਲਾਵਾਂ ਨੂੰ 84 ਲੱਖ 41 ਹਜਾਰ ਰੁਪਏ ਤੋਂ ਵੱਧ ਦੀ ਰਕਮ ਦੇ ਚੈਕ ਵੰਡੇ

Haryana
ਚੰਡੀਗੜ੍ਹ, 25 ਅਪ੍ਰੈਲ - ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਅੱਜ ਹਿਸਾਰ ਦੇ ਪਿੰਡ ਧਾਂਸੂ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਵੱਖ-ਵੱਖ ਗਾਂਸ਼ਾਲਾਵਾਂ ਨੂੰ ਗ੍ਰਾਂਟ ਰਕਮ ਦੇ ਚੈਕ ਵੰਡੇ। ਇਸ ਮੌਕੇ 'ਤੇ ਉਨ੍ਹਾਂ ਨੇ ਧਾਂਸੂ ਗਾਂਸ਼ਾਲਾ ਵਿੱਚ ਲਗਭਗ 17 ਲੱਖ ਰੁਪਏ ਦੀ ਲਾਗਤ ਦੇ ਸ਼ੈਡ ਦਾ ਉਦਘਾਟਨ ਵੀ ਕੀਤਾ।           ਕੈਬਨਿਟ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਹਰਿਆਣਾ ਸਰਕਾਰ ਗਾਂਵੰਸ਼ ਸਰੰਖਣ ਅਤੇ ਸੰਵਰਧਨ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਦੀ ਗਾਂਵੰਸ਼ ਸਰੰਖਣ ਅਤੇ ਸੰਵਰਧਨ ਨੀਤੀ ਤਹਿਤ ਗਾਂਸ਼ਾਲਾਵਾਂ ਨੂੰ ਆਰਥਕ ਸਹਾਇਤਾ ਪ੍ਰਦਾਨ ਕਰ ਉਨ੍ਹਾਂ ਨੂੰ ਆਤਮਨਿਰਭਰ ਬਨਾਉਣ 'ਤੇ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ। ਇਸੀ ਲੜੀ ਵਿੱਚ ਅੱਜ ਗਾਂਸ਼ਲਾਘਾਵਾਂ ਨੂੰ 84 ਲੱਖ 41 ਹਜਾਰ 560 ਰੁਪਏ ਦੀ ਰਕਮ ਦਿੱਤੀ ਗਈ ਹੈ।          &nbs...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

Breaking News
ਚੰਡੀਗੜ੍ਹ, 25 ਅਪ੍ਰੈਲ: ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ਕੁਤਾਹੀ ਲਈ ਨਿੱਜੀ ਜਵਾਬਦੇਹੀ ਦੀ ਚੇਤਾਵਨੀ ਦਿੱਤੀ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਨਾਲਿਆਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਤੋਂ ਤੁਰੰਤ ਗਾਰ ਕੱਢਣ, ਪ੍ਰਦੂਸ਼ਣ ਵਿਰੋਧੀ ਉਪਾਵਾਂ ਨੂੰ ਤੇਜ਼ ਕਰਨ ਅਤੇ ਲੰਬਿਤ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਬਾਰਿਸ਼ ਤੋਂ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਹੋਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸਨ, ਨੇ ਪੰਜਾਬ ਭਰ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਮਾਸਟਰ ਪਲਾਨ ਲਾਗੂ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ, "ਡਰੇਨਾਂ ਅਤੇ ਦਰਿਆਵਾਂ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਤਾਲਮੇਲ ਕਰਕੇ ਤਿਆਰ ਕੀਤੀ ਜਾਣੀ ਚਾਹੀਦੀ ਹੈ ਤਾ...
4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 25 ਅਪ੍ਰੈਲ: ਨਿਰਵਿਘਨ ਖਰੀਦ ਸੀਜ਼ਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮੁੱਚੀ ਫ਼ਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਭੁਗਤਾਨ ਕਰਨ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣਾ ਯਕੀਨੀ ਬਣਾ ਰਹੀ ਹੈ। ਹੁਣ ਤੱਕ 4,90,260 (4.90 ਲੱਖ) ਕਿਸਾਨਾਂ ਨੂੰ 15871.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਆਮਦ ਦੇ ਸਬੰਧ ਵਿੱਚ, ਸੂਬੇ ਭਰ ਦੀਆਂ ਮੰਡੀਆਂ ਵਿੱਚ 8789802.82 ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿੱਚੋਂ ਕੱਲ੍ਹ ਦੇਰ ਸ਼ਾਮ ਤੱਕ 8394114 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਇਹ ਜਾਣਕਾਰੀ ਦਿੰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਲਿਫਟਿੰਗ ਵਿੱਚ ਵੀ ਕਾਫੀ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ। ਖਰੀਦ ਦੇ ਮਾਮਲੇ ਵਿੱਚ ਜ਼ਿਲ੍ਹਾ ਪਟਿਆਲਾ ਮੋਹਰੀ ਹੈ ਜਿੱਥੇ ਕੁੱਲ 783749.85 ਮੀਟਰਕ ਟਨ ਕਣਕ ਖਰੀਦੀ ਗਈ ਹੈ। ਸੰਗਰੂਰ ਜ਼ਿਲ੍ਹਾ ਹੁਣ ਤੱਕ 724988.5 ਮੀਟਰਕ ਟਨ ਕਣਕ ਦੀ ਖਰੀਦ ਨਾਲ ਦੂਜੇ ਜਦੋਂ ਕਿ ਫਿਰੋਜ਼ਪੁਰ 59592...
ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime News, Punjab News
ਚੰਡੀਗੜ੍ਹ, 25 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਜੈਤੋ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਸੀਨੀਅਰ ਕਾਂਸਟੇਬਲ ਵਿਕਰਮ ਸ਼ਰਮਾ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਤਹਿਸੀਲ ਜੈਤੋ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਝਗੜੇ ਦੀ ਸ਼ਿਕਾਇਤ ਮਿਲੀ ਸੀ ਜਿਸ ਤਹਿਤ ਦੋਸ਼ੀ ਸੀਨੀਅਰ ਕਾਂਸਟੇਬਲ ਸ਼ਿਕਾਇਤਕਰਤਾ ਨੂੰ ਉਸਦੀ ਆਲਟੋ ਕਾਰ ਸਮੇਤ ਥਾਣਾ ਜੈਤੋ, ਜ਼ਿਲ੍ਹਾ ਫਰੀਦਕੋਟ ਲੈ ਕੇ ਆਇਆ ਸੀ। ਇਸ ਤੋਂ ਬਾਅਦ, ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ। ਇਸ ਸਬੰਧੀ, ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਕਾਂਸਟੇਬਲ ਨੇ ਉਸਦੀ ਆਲਟੋ ਕਾਰ ਥਾਣੇ ਵਿੱਚ ਹੀ ਰੱਖ ਲਈ ਅਤੇ ਉਸਦੀ ਕਾਰ ਛੱਡਣ ਬਦਲੇ 5000 ਰੁਪਏ ਰਿਸ਼ਵਤ ਮੰਗੀ। ਸ਼ਿਕਾਇ...
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

Punjab News
ਚੰਡੀਗੜ੍ਹ 25 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪਾਸ ਕੀਤਾ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026" ਹੁਣ ਕਾਨੂੰਨ ਬਣ ਗਿਆ ਹੈ। ਇਸ ਬੇਮਿਸਾਲੀ ਫ਼ੈਸਲੇ ਸਦਕਾ ਸਮੁੱਚੀ ਸਿੱਖ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਸਨਮਾਨ ਵਿੱਚ ਸੂਬੇ ਭਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਅਤੇ  ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਧਾਰਮਿਕ ਮਰਿਆਦਾ ਅਤੇ ਭਾਵਨਾਵਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਪੀਕਰ ਸੰਧਵਾਂ ਨੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਕ...
ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ ‘ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ ‘ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 25 ਅਪ੍ਰੈਲ:–ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਪ੍ਰਮਾਣਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 87 ਪ੍ਰਵਾਨਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੀਆਂ ਚਾਰ ਕਿਸਮਾਂ - ਐਲ.ਡੀ.1019, ਐਲ.ਡੀ.949, ਐਫ.ਡੀ.ਕੇ.124 ਅਤੇ ਪੀ.ਬੀ.ਡੀ.88 ਵਿੱਚੋਂ ਕਿਸੇ ਵੀ ਕਿਸਮ ਦੀ ਚੋਣ ਕਰਨ ਵਾਲੇ ਕਿਸਾਨਾਂ ਲਈ ਬੀਜ ਲਾਗਤ ਦਾ ਲਗਭਗ ਇੱਕ ਤਿਹਾਈ ਹਿੱਸੇ ਦੀ ਲਾਗਤ ਦੀ ਸਬਸਿਡੀ ਦਿੱਤੀ ਜਾਵੇਗੀ। ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਸਬਸਿਡੀ ਮਾਡਲ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਪਿਛਲੇ ਸਾਉਣੀ ਸੀਜ਼ਨ ਵਿੱਚ, ਨਰਮੇ ਦੀ ਕਾਸ਼ਤ ਅ...
ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ- ਹਰਪਾਲ ਜੁਨੇਜਾ

ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ- ਹਰਪਾਲ ਜੁਨੇਜਾ

Local news
ਮਾਲੇਰਕੋਟਲਾ 25 ਅਪ੍ਰੈਲ :                         ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਅਤੇ ਕੁਆਡੀਨੇਟਰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਸਾਹਿਦ ਜੂਬੈਰੀ ਵੱਲੋਂ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਬੇੜੇ ਵਿੱਚ ਨਵੀਆਂ ਬੱਸਾਂ ਦੇ ਸ਼ਾਮਲ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਲੋਕਾਂ ਨੂੰ ਸੁਵਿਧਾਜਨਕ ਅਤੇ ਬਿਹਤਰ ਆਵਾਜਾਈ&nb...
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ: ਸਪੀਕਰ ਸੰਧਵਾਂ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ: ਸਪੀਕਰ ਸੰਧਵਾਂ

Local news
ਕੋਟਕਪੂਰਾ, 25 ਅਪ੍ਰੈਲ - ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਇਕ ਵੱਡੀ ਸਹੂਲਤ ਅਤੇ ਵਰਦਾਨ ਸਾਬਤ ਹੋ ਰਹੀ ਹੈ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ  ਵਾਰਡ ਨੰਬਰ 6 ਤੋਂ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕੀਤਾ।  ਸਪੀਕਰ ਸ ਸੰਧਵਾਂ ਨੇ ਕਿ ਇਸ ਯੋਜਨਾ ਦਾ ਮਕਸਦ ਸੂਬੇ ਦੇ ਲੋਕਾਂ, ਖ਼ਾਸ ਕਰਕੇ ਮਾਤਾਵਾਂ, ਭੈਣਾਂ ਅਤੇ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਮੌਕਾ ਦੇਣਾ ਹੈ। ਉਹਨਾ ਕਿਹਾ ਕਿ ਬਹੁਤ ਸਾਰੇ ਪਰਿਵਾਰਕ ਅਤੇ ਰੋਜ਼ਗਾਰਕ ਕਾਰਨਾਂ ਕਰਕੇ ਲੋਕ ਚਾਹ ਕੇ ਵੀ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ। ਪੰਜਾਬ ਸਰਕਾਰ ਨੇ ਇਸ ਯੋਜਨਾ ਰਾਹੀਂ ਉਹਨਾਂ ਦੀ ਇਹ ਲੰਬੇ ਸਮੇਂ ਦੀ ਇੱਛਾ ਪੂਰੀ ਕਰਨ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ, ਮੰਦਰਾਂ ਅਤੇ ਹੋਰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕ...
ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਅਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਅਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ

Local news
ਸੰਗਰੂਰ, 25 ਅਪ੍ਰੈਲ: ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਅੱਜ ਸੰਗਰੂਰ ਡਿਪੂ ਅਤੇ ਸਥਾਨਕ ਬੱਸ ਅੱਡੇ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਡਿਪੂ ਦੇ ਕਰਮਚਾਰੀਆਂ ਨਾਲ ਸਮੁੱਚੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ, ਜਿਸ ਵਿੱਚ ਨਵੇਂ ਰੂਟਾਂ ਦੀ ਸ਼ੁਰੂਆਤ, ਰੋਜ਼ਾਨਾ ਆਮਦਨ ਅਤੇ ਕੇ.ਐੱਮ.ਪੀ.ਐੱਲ. ਕਿਲੋਮੀਟਰ ਪ੍ਰਤੀ ਲੀਟਰ ਦੀ ਸਥਿਤੀ ਸ਼ਾਮਲ ਰਹੀ। ਇਸ ਮੌਕੇ ਉਨ੍ਹਾਂ ਨੇ ਪ੍ਰਸ਼ਾਨਿਕ ਅਧਿਕਾਰੀਆਂ ਅਤੇ ਹੋਰ ਸਟਾਫ ਨੂੰ ਹੋਰ ਸੁਧਾਰ ਲਿਆਉਣ ਲਈ ਵੀ ਆਦੇਸ਼ ਦਿੱਤੇ। ਚੇਅਰਮੈਨ ਨੇ ਸਵਾਰੀਆਂ, ਕੰਡਕਟਰਾਂ ਤੇ ਡਰਾਈਵਰਾਂ ਨਾਲ ਸਿੱਧੀ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਚੈਕਿੰਗ ਦੌਰਾਨ ਸੰਗਰੂਰ ਬੱਸ ਅੱਡੇ ਵਿੱਚ ਸਾਫ-ਸਫਾਈ ਦੇ ਪ੍ਰਬੰਧਾਂ, ਵਾਸ਼ਰੂਮਾਂ ਦੀ ਸਥਿਤੀ ਅਤੇ ਬੱਸਾਂ ਦੀ ਹਾਲਤ ਦਾ ਜਾਇਜ਼ਾ ਲਿਆ। ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਯਾਤਰੀਆਂ ਨੂੰ ਸੁਵਿਧਾਜਨਕ, ਸੁਰੱਖਿਅਤ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨਾ ਪੀ.ਆਰ.ਟੀ.ਸੀ. ਦੀ ਮੁੱਖ ਪਹਿਲ ਹੈ। ਉਨ੍ਹਾਂ ਕਿਹਾ ਕਿ ਸਟਾਫ ਦੇ ਸਬੰਧਤ ਕਰਮਚਾਰੀਆਂ ਨੂੰ...
ਵਿਧਾਇਕ ਪੰਡੋਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਦੇ 14.96 ਲੱਖ ਦੇ ਵਿਕਾਸ ਕੰਮਾਂ ਦਾ ਉਦਘਾਟਨ

ਵਿਧਾਇਕ ਪੰਡੋਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਦੇ 14.96 ਲੱਖ ਦੇ ਵਿਕਾਸ ਕੰਮਾਂ ਦਾ ਉਦਘਾਟਨ

Local news
ਬਰਨਾਲਾ, 25 ਅਪ੍ਰੈਲ ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ 2.0' ਮੁਹਿੰਮ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਵਿਖੇ ਇੱਕ ਵਿਸ਼ੇਸ਼ ਉਦਘਾਟਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਮਹਿਲ ਕਲਾਂ ਦੇ ਐੱਮ.ਐੱਲ.ਏ. ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।   ਸਮਾਰੋਹ ਦੌਰਾਨ ਵਿਧਾਇਕ ਸ. ਪੰਡੋਰੀ ਵੱਲੋਂ ਸਕੂਲ ਵਿੱਚ ਲਗਭਗ 14.96 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ 2 ਨਵੇਂ ਕਮਰਿਆਂ ਦਾ ਅਤੇ ਪੀ ਐੱਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ 7.48 ਲੱਖ ਦੀ ਲਾਗਤ ਨਾਲ ਬਣੀ ਨੈਸ਼ਨਲ ਸਕਿਲਜ਼ ਕੁਆਲੀਫੀਕੇਸ਼ਨ ਫਰੇਮਵਰਕ ਲੈਬ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ।  ਇਸ ਮੌਕੇ ਸਕੂਲ ਦੇ ਵਿਕਾਸ ਕਾਰਜਾਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਗਿਆ ਕਿ ਸਾਲ 2022 ਤੋਂ ਮਾਰਚ 2026 ਤੱਕ ਸਕੂਲ ਦੇ ਵਿਕਾਸ ਲਈ ਕੁੱਲ 40.96 ਲੱਖ ਰੁਪਏ ਦੀਆਂ ਗ੍ਰਾਂਟਾਂ ਪ੍ਰਾਪਤ ਹੋ ਚੁੱਕੀਆਂ ਹਨ। ਸਾਲ 2024-25 ਦੌਰਾਨ ਸਕੂਲ ਦੀ ਮੇਜਰ ਰਿਪੇਅਰ ਲਈ 11.50 ਲੱਖ ਰੁਪਏ ਦੀ ਰਾਸ਼ੀ ਖਰਚ ...