Wednesday, July 29
Shadow

Tag: hot news

ਦਸਤਾਰ’ ਨੂੰ ਸੈਂਸਰ ਬੋਰਡ ਵੱਲੋਂ ਮਿਲੀ ਹਰੀ ਝੰਡੀ, ਕੱਲ੍ਹ ਹੋਵੇਗੀ ਰਿਲੀਜ਼

ਦਸਤਾਰ’ ਨੂੰ ਸੈਂਸਰ ਬੋਰਡ ਵੱਲੋਂ ਮਿਲੀ ਹਰੀ ਝੰਡੀ, ਕੱਲ੍ਹ ਹੋਵੇਗੀ ਰਿਲੀਜ਼

Entertainment
Dastaar CBFC Certificate: ਤਰਸੇਮ ਜੱਸੜ ਦੀ ਪੰਜਾਬੀ ਫਿਲਮ 'ਦਸਤਾਰ' ਦੀ ਰਿਲੀਜ਼ ਤੋਂ ਪਹਿਲਾਂ ਦਰਸ਼ਕਾਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਫਿਲਮ ਨੂੰ ਅਧਿਕਾਰਤ ਤੌਰ 'ਤੇ ਸੈਂਸਰ ਬੋਰਡ (CBFC) ਵੱਲੋਂ ਸਰਟੀਫਿਕੇਟ ਮਿਲ ਗਿਆ ਹੈ। ਇਸ ਦੀ ਜਾਣਕਾਰੀ ਵਾਈਟ ਹਿੱਲ ਸਟੂਡੀਓਜ਼ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇੱਕ ਅਧਿਕਾਰਤ ਪੋਸਟ ਸਾਂਝੀ ਕਰਕੇ ਦਿੱਤੀ। ਨਿਰਮਾਤਾਵਾਂ ਨੇ ਪੋਸਟ ਵਿੱਚ ਦਰਸ਼ਕਾਂ ਦਾ ਧੰਨਵਾਦ ਕਰਦਿਆਂ ਲਿਖਿਆ ਕਿ ਫਿਲਮ ਨੂੰ ਮਿਲੇ ਪਿਆਰ, ਸਹਿਯੋਗ ਅਤੇ ਅਸੀਸਾਂ ਲਈ ਉਹ ਦਿਲੋਂ ਧੰਨਵਾਦੀ ਹਨ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ 'ਦਸਤਾਰ' ਨੂੰ ਸੈਂਸਰ ਸਰਟੀਫਿਕੇਟ ਮਿਲ ਚੁੱਕਾ ਹੈ ਅਤੇ ਫਿਲਮ 17 ਜੁਲਾਈ ਨੂੰ ਭਾਰਤ ਸਮੇਤ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। 'ਵਾਈਟ ਹਿੱਲ ਸਟੂਡੀਓਜ਼' ਨੇ ਆਪਣੀ ਪੋਸਟ ਵਿੱਚ ਦਰਸ਼ਕਾਂ ਨੂੰ ਸਿਨੇਮਾਘਰਾਂ ਵਿੱਚ ਪਹੁੰਚ ਕੇ ਫਿਲਮ ਦੇਖਣ ਦੀ ਅਪੀਲ ਵੀ ਕੀਤੀ ਹੈ। ਇਸ ਐਲਾਨ ਤੋਂ ਬਾਅਦ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਉਤਸ਼ਾਹ ਹੋਰ ਵੱਧ ਗਿਆ ਹੈ ਅਤੇ ਸੋਸ਼ਲ ਮੀਡੀਆ 'ਤੇ ਫੈਨਜ਼ ਵੱਲੋਂ ਟੀਮ ਨੂੰ ਵਧਾਈਆਂ ਦਿੱਤੀਆਂ ਜਾ...
ਸਵੱਛਤਾ ਨਾਲ ਹੋਵੇਗਾ ਇਤਿਹਾਸਕ ਪਲ ਦਾ ਸਵਾਗਤ, ਹਾਈਡ੍ਰੋਜਨ ਟ੍ਰੇਨ ਨਾਲ ਵਿਸ਼ਵ ਨਕਸ਼ੇ ‘ਤੇ ਉਭਰੇਗਾ ਗੋਹਾਣਾ – ਡਾ. ਅਰਵਿੰਦ ਸ਼ਰਮਾ

ਸਵੱਛਤਾ ਨਾਲ ਹੋਵੇਗਾ ਇਤਿਹਾਸਕ ਪਲ ਦਾ ਸਵਾਗਤ, ਹਾਈਡ੍ਰੋਜਨ ਟ੍ਰੇਨ ਨਾਲ ਵਿਸ਼ਵ ਨਕਸ਼ੇ ‘ਤੇ ਉਭਰੇਗਾ ਗੋਹਾਣਾ – ਡਾ. ਅਰਵਿੰਦ ਸ਼ਰਮਾ

Haryana
ਚੰਡੀਗੜ੍ਹ, 16 ਜੁਲਾਈ— ਹਰਿਆਣਾ ਦੇ ਸਹਿਕਾਰਤਾ, ਜੇਲ੍ਹ, ਚੋਣ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਸਵੱਛਤਾ ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਨਾਗਰਿਕਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ। ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦੇ ਇਤਿਹਾਸਕ ਸੰਚਾਲਨ ਤੋਂ ਪਹਿਲਾਂ ਗੋਹਾਣਾ ਰੇਲਵੇ ਜੰਕਸ਼ਨ 'ਤੇ ਵੀਰਵਾਰ ਨੂੰ ਆਯੋਜਿਤ 'ਸਵੱਛਤਾ ਨਾਲ ਸਵਾਗਤ' ਮੁਹਿੰਮ ਤਹਿਤ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਆਪਣੀ ਧਰਮਪਤਨੀ ਡਾ. ਰੀਤਾ ਸ਼ਰਮਾ ਅਤੇ ਵਰਕਰਾਂ ਨਾਲ ਖੁਦ ਝਾੜੂ ਲਗਾ ਕੇ ਵਿਸ਼ੇਸ਼ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਸ਼ਰਮਦਾਨ ਕਰਕੇ ਰੇਲਵੇ ਕੰਪਲੈਕਸ ਨੂੰ ਸਾਫ਼ ਬਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਭਾਰਤੀ ਸੰਸਕ੍ਰਿਤੀ ਵਿੱਚ ਮਹਿਮਾਨ ਦਾ ਸਵਾਗਤ ਸਰਵਉੱਚ ਪਰੰਪਰਾ ਰਹੀ ਹੈ। ਅਸੀਂ ਰੋਜ਼ਾਨਾ ਆਪਣੇ ਘਰ ਦੀ ਸਾਫ਼-ਸਫਾਈ ਕਰਦੇ ਹਾਂ, ਪਰ ਜਦੋਂ ਕੋਈ ਵਿਸ਼ੇਸ਼ ਮਹਿਮਾਨ ਆਉਣ ਵਾਲਾ ਹੁੰਦਾ ਹੈ ਤਾਂ ਪੂਰੇ ਉਤਸ਼ਾਹ ਅਤੇ ਸਮਰਪਣ ਨਾਲ ਘਰ ਨੂੰ ਸਜਾਉਂਦੇ-ਸੰਵਾਰਦੇ ਹਾਂ। ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਲਿਆ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਲਿਆ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ

Haryana
ਚੰਡੀਗੜ੍ਹ, 16 ਜੁਲਾਈ - ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਜੀਂਦ ਪਹੁੰਚ ਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁੱਕਰਵਾਰ ਨੂੰ ਜੀਂਦ ਤੋਂ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਦੇ ਪ੍ਰਸਤਾਵਿਤ ਪ੍ਰੋਗਰਾਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜੀਂਦ ਵਿੱਚ ਆਯੋਜਿਤ ਹੋਣ ਵਾਲੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਾਰੇ ਪ੍ਰੋਗਰਾਮ ਪੂਰੀ ਤਰ੍ਹਾਂ ਨਾਲ ਈਕੋ-ਫ੍ਰੈਂਡਲੀ ਹੋਣਗੇ। ਇਸ ਮੌਕੇ 'ਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾ, ਵਿਧਾਨ ਸਭਾ ਉਪ ਪ੍ਰਧਾਨ ਡਾ. ਕ੍ਰਿਸ਼ਨ ਲਾਲ ਮਿੱਢਾ, ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਪੁਲਿਸ ਡਾਇਰੈਕਟਰ ਜਨਰਲ ਸ੍ਰੀ ਅਜੈ ਸਿੰਘਲ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ, ਡਾਇਰੈਕਟਰ ਜਨਰਲ ਸ੍ਰੀ ਕੇਐਮ ਪਾਂਡੂਰੰਗ ...
हिमाचल के आईटीआई प्रशिक्षुओं ने कजाकिस्तान में आधुनिक उद्योगों एवं स्थानीय बाजार व्यवस्था का अध्ययन किया

हिमाचल के आईटीआई प्रशिक्षुओं ने कजाकिस्तान में आधुनिक उद्योगों एवं स्थानीय बाजार व्यवस्था का अध्ययन किया

Himachal
हिमाचल प्रदेश के औद्योगिक प्रशिक्षण संस्थानों के प्रशिक्षुओं ने अंतरराष्ट्रीय एक्सपोजर विजिट के अंतर्गत कजाकिस्तान के अल्माटी में समाल वाटर बॉटलिंग प्लांट, राखात चॉकलेट फैक्ट्री और ग्रीन मार्केट की कार्य प्रणाली की जानकारी हासिल की।तकनीकी शिक्षा मंत्री राजेश धर्माणी ने कहा कि इस अंतरराष्ट्रीय एक्सपोजर कार्यक्रम का उद्देश्य हिमाचल प्रदेश के आईटीआई प्रशिक्षुओं को वैश्विक औद्योगिक प्रणालियों, आधुनिक तकनीकों तथा अंतरराष्ट्रीय कार्य संस्कृति से परिचित करवाना है। इससे वे अपने तकनीकी कौशल को और अधिक सुदृढ़ बनाने के साथ-साथ भविष्य में उद्योगों की आवश्यकताओं के अनुरूप स्वयं को तैयार कर सकेंगे।उन्होंने कहा कि समाल वाटर बॉटलिंग प्लांट में प्रशिक्षुओं ने जल शुद्धिकरण, स्वचालित बोतल निर्माण, पैकेजिंग, गुणवत्ता नियंत्रण तथा खाद्य सुरक्षा मानकों की आधुनिक प्रक्रियाओं का अवलोकन किया। इसके अतिरिक्त प्रशिक्...
उपायुक्त ने की जिला स्तरीय टास्क फोर्स एवं जिला पर्यावरण योजना की समीक्षा बैठक की अध्यक्षता

उपायुक्त ने की जिला स्तरीय टास्क फोर्स एवं जिला पर्यावरण योजना की समीक्षा बैठक की अध्यक्षता

Himachal
मंडी, 16 जुलाई।* उपायुक्त अपूर्व देवगन की अध्यक्षता में आज यहां जिला स्तरीय टास्क फोर्स की बैठक आयोजित की गई। बैठक में पर्यावरण संरक्षण, ठोस अपशिष्ट प्रबंधन, जल एवं वायु प्रदूषण नियंत्रण तथा न्यायालयों के निर्देशों के अनुपालन से जुड़े विभिन्न महत्वपूर्ण विषयों की विस्तृत समीक्षा की गई। बैठक में लोक निर्माण विभाग द्वारा सड़क निर्माण कार्यों में सिंगल यूज़ प्लास्टिक के उपयोग,  सिंगल यूज़ प्लास्टिक प्रतिबंध के तहत की गई कार्रवाई एवं चालान संबंधी प्रगति, ठोस अपशिष्ट प्रबंधन के अंतर्गत अपशिष्ट पृथक्करण शेड, ग्रामीण क्षेत्रों में घरेलू सीवरेज प्रबंधन तथा मैकेनिकल डी-स्लजिंग की प्रगति की समीक्षा की गई। साथ ही ठोस अपशिष्ट प्रबंधन के प्रति जन-जागरूकता बढ़ाने के लिए किए जा रहे प्रयासों पर भी चर्चा हुई। जिला पर्यावरण योजना के अंतर्गत खनन प्रबंधन योजना,&nb...
राज्य सरकार प्रदेश के संतुलित एवं समावेशी विकास के लिए प्रतिबद्ध: मुख्यमंत्री

राज्य सरकार प्रदेश के संतुलित एवं समावेशी विकास के लिए प्रतिबद्ध: मुख्यमंत्री

Himachal
सोलन जिला के दून विधानसभा क्षेत्र के विधायक राम कुमार के नेतृत्व में एक प्रतिनिधिमंडल ने आज यहां मुख्यमंत्री ठाकुर सुखविन्द्र सिंह सुक्खू से भेंट कर उन्हें क्षेत्र से संबंधित विभिन्न विकासात्मक मांगों से अवगत कराया।प्रतिनिधिमंडल से बातचीत करते हुए मुख्यमंत्री ने कहा कि राज्य सरकार हिमाचल प्रदेश के सभी क्षेत्रों के संतुलित एवं समावेशी विकास के लिए प्रतिबद्ध है। उन्होंने कहा कि प्रदेशवासियों को गुणवत्तापूर्ण सेवाएं उपलब्ध करवाने के उद्देश्य से सरकार ने स्वास्थ्य एवं शिक्षा क्षेत्रों को सर्वाेच्च प्राथमिकता प्रदान की है। उन्होंने कहा कि विकास कार्यों के लिए धन की कोई कमी नहीं है तथा इन दोनों क्षेत्रों के आधुनिकीकरण के लिए सरकार व्यापक एवं परिवर्तनकारी सुधार लागू कर रही है।मुख्यमंत्री ने कहा कि दून विधानसभा क्षेत्र में कई महत्त्वपूर्ण पहल की गई हैं। इनमें बद्दी में उपमंडलाधिकारी (एसडीएम) कार्य...
प्रदेश में नई इलेक्ट्रिक बसों का संचालन शीघ्र, चार नए ई-डिपो शुरू होंगेः मुकेश अग्निहोत्री

प्रदेश में नई इलेक्ट्रिक बसों का संचालन शीघ्र, चार नए ई-डिपो शुरू होंगेः मुकेश अग्निहोत्री

Himachal
उप-मुख्यमंत्री  मुकेश  अग्निहोत्री ने कहा है कि प्रदेश में शीघ्र ही नई इलेक्ट्रिक बसों का संचालन शुरू कर दिया जाएगा। इलेक्ट्रिक बसों के संचालन से संबंधित सभी औपचारिकताओं को जल्दी ही पूरा कर इन्हें प्रदेशवासियों की सेवा में समर्पित किया जाएगा। साथ ही, प्रदेश में बनने वाले चार नए ई-डिपो भी जल्द शुरू किए जाएंगे।श्री अग्निहोत्री आज यहां हिमाचन प्रदेश राज्य पथ परिहवन निगम के निदेशक मंडल की 163वीं बैठक की अध्यक्षता कर रहे थे। बैठक में निगम के संचालन, यात्री सुविधाओं तथा सार्वजनिक परिवहन व्यवस्था को और अधिक सुदृढ़ बनाने से जुड़े विभिन्न विषयों पर चर्चा की गई। इस दौरान प्रदेश में चरणबद्ध तरीके से शामिल की जा रही 297 इलेक्ट्रिक बसों के ट्रायल तथा उनके संचालन की तैयारियों की समीक्षा भी की गई।मुकेश अग्निहोत्री ने निगम की बसों में टायरों की कमी पर नाराजगी व्यक्त करते हुए अधिकारियों को निर्देश दिए कि भ...
ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

Punjab News
ਸ੍ਰੀ ਮੁਕਤਸਰ ਸਾਹਿਬ , 16 ਜੁਲਾਈ                         ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਲਈ ਪਹਿਲਾਂ ਜਾਰੀ ਕੀਤੇ ਸਪੈਸ਼ਲ ਇੰਟੈਨਸਿਵ ਰਿਵੀਜਨ ( ਐਸ.ਆਈ.ਆਰ) ਦੇ ਸ਼ਡਿਊਲ ਵਿੱਚ ਤਬਦੀਲੀ ਕਰਨ ਉਪਰੰਤ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ।              ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਮਿਤੀ 24 ਜੁਲਾਈ 2026 ਤੱਕ ਚੱਲਣ ਵਾਲਾ ਇਨਿਊਮੀਰੇਸ਼ਨ ਫੇਜ਼ (ਘਰੋਂ—ਘਰੀ ਗਣਨਾ ਫਾਰਮ ਨੂੰ ਭਰਵਾਉਣ ਦਾ ਕੰਮ) ਹੁਣ ਮਿਤੀ 03 ਅਗਸਤ 2026 ਤੱਕ ਚੱਲੇਗਾ, ਵੋਟਰ ਸੂਚੀ ਦੀ ਮਿਤੀ 03 ਅਗਸਤ 2026 ਨੂੰ ਹੋਣ ਵਾਲੀ ਡਰਾਫਟ ਪਬਲੀਕੇਸ਼ਨ ਹੁਣ ਮਿਤੀ 13 ਅਗਸਤ 2026 ਨੂੰ ਹੋਵੇਗੀ।             ਮਿਤੀ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਤੀ ਹੁਣ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਅਤੇ ਮਿਤੀ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਨੋਟਿਸ ਫੇਜ਼/ਦਾਅਵੇ ਅਤੇ ਇਤਰਾਜ਼ਾਂ ਦੇ ਨਿ...
ਮਾਲ ਵਿਭਾਗ ਨਾਲ ਸਬੰਧਤ ਵਿੱਚ ਹੋਰ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਡਿਪਟੀ ਕਮਿਸ਼ਨਰ

ਮਾਲ ਵਿਭਾਗ ਨਾਲ ਸਬੰਧਤ ਵਿੱਚ ਹੋਰ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਡਿਪਟੀ ਕਮਿਸ਼ਨਰ

Punjab News
ਮਾਲੇਰਕੋਟਲਾ, 16 ਜੁਲਾਈ :                  ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਲੋਕਾਂ ਨੂੰ ਰੈਵੇਨਿਊ ਵਿਭਾਗ ਨਾਲ ਸਬੰਧਤ ਸੇਵਾਵਾਂ ਸਮੇਂ ਸਿਰ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਰੈਵੇਨਿਊ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ,ਡੀ.ਆਰ.ਓ ਨਵਜੋਤ ਤਿਵਾੜੀ,ਨਾਇਬ ਤਹਿਸ਼ੀਲਦਾਰ ਅਮਰਗੜ੍ਹ ਪਰਵੀਨ ਕੁਮਾਰ,ਨਾਇਬ ਤਹਿਸ਼ੀਲਦਾਰ ਸੁਖਵਿੰਦਰ ਸਿੰਘ, ਹਰਬੀਰ ਸਿੰਘ ਢੀਡਸਾ ਤੋਂ ਇਲਾਵਾ ਹੋਰ ਮਾਲ ਵਿਭਾਗ ਦੇ ਅਧਿਕਾਰੀ ਮੌਜੂਦ ਸਨ ।               ਮੀਟਿੰਗ ਦੌਰਾਨ ਸਵਾਮਿਤਵ ਸਕੀਮ ਅਧੀਨ ਚੱਲ ਰਹੇ ਕੰਮਾਂ ਦੀ ਪ੍ਰਗਤੀ, ਇੰਤਕਾਲਾਂ ਦੇ ਲੰਬਿਤ ਪਏ ਕੇਸਾਂ ਦਾ ਨਿਪਟਾਰਾ, ਸਰਕਾਰੀ ਬਕਾਇਆ ਦੀ ਵਸੂਲੀ, ਈਜ਼ੀ ਰਜਿਸਟ੍ਰੇਸ਼ਨ ਅਤੇ ਐਨ.ਜੀ.ਡੀ.ਆਰ.ਐਸ. ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਜਮਾਬੰਦੀਆਂ, ਫ਼ਰਦਾਂ ਅਤੇ ਹੋਰ ਰੈਵੇਨਿਊ ਰਿਕਾਰਡ ਦ...
ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ

ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ

Local news
ਫ਼ਿਰੋਜ਼ਪੁਰ, 16 ਜੁਲਾਈ 2026: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਕਾਰਨ ਦਰਿਆਵਾਂ ਵਿੱਚ ਵਧਦੇ ਪਾਣੀ ਦੇ ਪੱਧਰ ਕਾਰਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਹੋਈ ਅਹਿਮ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਾਊਂ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਪੂਰੀ ਜ਼ਿੰਮੇਵਾਰੀ ਅਤੇ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਜ਼ੀਰਾ ਸੂਰਜ, ਐਸ.ਡੀ.ਐਮ. ਗੁਰੂਹਰਸਹਾਏ ਹਰਦੀਪ ਸਿੰਘ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰੁਕਨੇ ਵਾਲਾ, ਗੱਟਾ ਬਾਦਸ਼ਾਹ ਅਤੇ  ਨਾਜ਼ੁਕ ਸਥਿਤੀ ਵਾਲੇ ਹੋਰ ਪਿੰਡਾਂ ਦਾ ਪਹਿਲਾਂ ਤੋਂ ਹੀ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈ ਲਿਆ ਜਾਵੇ ਅਤੇ ਬੰਨ੍ਹਾਂ, ਨੋਚਾਂ, ਪੁਲਾਂ, ਰਸਤਿਆਂ ਆਦਿ ਨੂੰ ਪਹਿਲਾਂ ਤੋਂ ਹੀ ਮਜ਼ਬੂਤ ਕਰ ਲਿਆ ਜਾਵੇ ਤਾਂ ਜੋ ਭਾਰੀ ਮੀਂਹ ਅਤੇ ਸਤਲੁਜ ਵਿੱਚ ...