Friday, July 31
Shadow

Tag: hot news

ਰਾਮ ਮੰਦਰ ਵਿੱਚ ਇੱਕ ਹੋਰ ਮਹਾਂਪਾਪ, ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ- ਕੇਜਰੀਵਾਲ

ਰਾਮ ਮੰਦਰ ਵਿੱਚ ਇੱਕ ਹੋਰ ਮਹਾਂਪਾਪ, ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ- ਕੇਜਰੀਵਾਲ

Breaking News
ਨਵੀਂ ਦਿੱਲੀ 4 ਜੁਲਾਈ - ਅਯੁੱਧਿਆ ਸਥਿਤ ਰਾਮ ਮੰਦਰ ਵਿੱਚ ਚੋਰੀ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਹੁਣ ਸਾਹਮਣੇ ਆ ਰਿਹਾ ਹੈ ਕਿ ਰਾਮ ਮੰਦਰ ਵਿੱਚੋਂ ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ ਹੋ ਗਈ ਹੈ। ਇਸ 'ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਗ੍ਰਹਿ ਸਕੱਤਰ ਵੱਲੋਂ ਪੂਰੀ ਸ਼ਰਧਾ ਨਾਲ ਚੜ੍ਹਾਈ ਗਈ ਇੱਕ ਕਿਲੋਗ੍ਰਾਮ ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ ਹੈ। ਚੰਦਾ ਚੋਰਾਂ ਨੇ ਇੱਕ ਹੋਰ ਮਹਾਂਪਾਪ ਕੀਤਾ ਹੈ। ਦੂਜੇ ਪਾਸੇ, "ਆਪ" ਦਿੱਲੀ ਦੇ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਰਾਮ ਮੰਦਰ ਵਿੱਚ ਚੜ੍ਹਾਵਾ ਚੋਰੀ ਨੂੰ ਲੈ ਕੇ ਆਰਐਸਐਸ ਤੋਂ ਕਈ ਸਵਾਲ ਪੁੱਛੇ ਹਨ। ਉਨ੍ਹਾਂ ਆਰਐਸਐਸ ਨੂੰ ਪੁੱਛਿਆ ਕਿ ਉਹ ਦੇਸ਼ ਨੂੰ ਦੱਸਣ ਕਿ ਹਿੰਦੂਆਂ ਦੇ ਖ਼ਿਲਾਫ਼ ਕਿਸ ਨੇ ਕੰਮ ਕੀਤਾ ਜਾਂ ਉਨ੍ਹਾਂ ਨੂੰ ਕਿਸ ਨੇ ਬਦਨਾਮ ਕੀਤਾ? ਕੀ ਉਨ੍ਹਾਂ ਨੇ ਬਦਨਾਮ ਕੀਤਾ, ਜਿਨ੍ਹਾਂ ਨੇ ਮੰਦਰ ਦਾ ਚੰਦਾ ਚੁਰਾਇਆ? ਜਾਂ ਫਿਰ ਉਨ੍ਹਾਂ ਨੇ ਬਦਨਾਮ ਕੀਤਾ, ਜਿਨ੍ਹਾਂ ਨੇ ਇਨ੍ਹਾਂ ਚੋਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ? ਜਾਂ ਫਿਰ ਉਨ੍ਹਾਂ ...
ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ

Punjab News
ਨਵੀਂ ਦਿੱਲੀ, 04 ਜੁਲਾਈ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਤੋਂ ਸਿੱਖਿਆ ਲੈ ਕੇ ਗੋਆ ਦੇ ਮੁੱਖ ਮੰਤਰੀ ਨੂੰ ਵੀ ਆਪਣੇ ਰਾਜ ਦੇ ਲੋਕਾਂ ਨੂੰ 10 ਲੱਖ ਰੁਪਏ ਦਾ ਹੈਲਥ ਇੰਸ਼ੋਰੈਂਸ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਸ਼ਰਤ ਦੇ ਹਰ ਪਰਿਵਾਰ ਨੂੰ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇ ਰਹੀ ਹੈ। ਉਸੇ ਤਰ੍ਹਾਂ ਗੋਆ ਦੇ ਹਰ ਪਰਿਵਾਰ ਨੂੰ ਵੀ ਇਹ ਲਾਭ ਦਿੱਤਾ ਜਾਵੇ ਅਤੇ ਸਾਰੀਆਂ ਬਿਮਾਰੀਆਂ ਨੂੰ ਕਵਰ ਕੀਤਾ ਜਾਵੇ। ਇਸ ਦੇ ਨਾਲ ਹੀ ਪੰਜਾਬ ਵਾਂਗ ਗੋਆ ਵਿੱਚ ਵੀ ਪੈਨਲਡ ਪ੍ਰਾਈਵੇਟ ਹਸਪਤਾਲਾਂ ਦਾ ਭੁਗਤਾਨ 15 ਦਿਨਾਂ ਦੇ ਅੰਦਰ ਕਰੋ, ਤਾਂ ਜੋ ਹਸਪਤਾਲ ਮਰੀਜ਼ਾਂ ਦੇ ਇਲਾਜ ਤੋਂ ਇਨਕਾਰ ਨਾ ਕਰਨ। ਉਨ੍ਹਾਂ ਕਿਹਾ ਕਿ ਮੰਤਰੀਆਂ ਅਤੇ ਅਮੀਰਾਂ ਵਾਂਗ ਗੋਆ ਦਾ ਸਭ ਤੋਂ ਗਰੀਬ ਵਿਅਕਤੀ ਵੀ ਚੰਗੇ ਤੋਂ ਚੰਗੇ ਹਸਪਤਾਲ ਵਿੱਚ ਇਲਾਜ ਕਰਵਾਉਣ ਦਾ ਹੱਕਦਾਰ ਹੈ ਅਤੇ ਇਹੀ ਆਦਰਸ਼ ਸਥਿਤੀ ਹੈ। ਅਰਵਿੰਦ ਕੇਜਰੀਵਾਲ ਨੇ ਗੋਆ ਦੇ ਖਸਤਾਹਾਲ ਸਿਹਤ ਮਾਡਲ ਨੂੰ ਸਾਹਮਣੇ ਰੱਖਦਿਆਂ ਕਿਹਾ ਕਿ ਗੋਆ ਦਾ ਪੂਰਾ ਹੈਲਥ ਸਿਸਟਮ ਢਹਿ-ਢੇਰੀ ...
ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

Punjab News
ਚੰਡੀਗੜ੍ਹ 4 ਜੁਲਾਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਤਰਜੀਹਾਂ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਅੱਜ ਆਪਣੇ 164ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕੀ ਹੈ ਅਤੇ ਇਸ ਦੇ ਬਹੁਤ ਹੀ ਸਾਰਥਕ ਅਤੇ ਸਕਾਰਾਤਮਕ ਨਤੀਜੇ ਸਮਾਜ ਦੇ ਸਾਹਮਣੇ ਆ ਰਹੇ ਹਨ। ਇਸ ਇਤਿਹਾਸਕ ਮੁਹਿੰਮ ਦੌਰਾਨ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਹੁਣ ਤੱਕ 43,127 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਧਾਲੀਵਾਲ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਜਿੱਥੇ ਇੱਕ ਪਾਸੇ ਭਗਵੰਤ ਮਾਨ ਸਰਕਾਰ ਨੇ ਜਨਤਾ ਨਾਲ ਕੀਤੀਆਂ ਆਪਣੀਆਂ ਸਾਰੀਆਂ ਪੰਜ ਗਾਰੰਟੀਆਂ ਨੂੰ ਸਫ਼ਲਤਾਪੂਰਵਕ ਪੂਰਾ ਕਰ ਦਿੱਤਾ ਹੈ, ਉੱਥੇ ਹੀ ਮਾਵਾਂ-ਧੀਆਂ ਸਤਿਕਾਰ ਯੋਜਨਾ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਵਿਕਾਸ ਨੂੰ ਪਿਛਲੇ 12 ਸਾਲਾਂ ਵਿੱਚ ਮਿਲੀ ਰਫ਼ਤਾਰ – ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਵਿਕਾਸ ਨੂੰ ਪਿਛਲੇ 12 ਸਾਲਾਂ ਵਿੱਚ ਮਿਲੀ ਰਫ਼ਤਾਰ – ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 4 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੇ ਪਿਛਲੇ 12 ਸਾਲਾਂ ਵਿੱਚ ਰਫ਼ਤਾਰ ਨਾਲ ਵਿਕਾਸ ਕੀਤਾ ਹੈ, ਅੱਜ ਸੂਬਾ ਵੀ ਡਬਲ ਇੰਜਣ ਦੀ ਸਰਕਾਰ ਦੀ ਅਗਵਾਈ ਵਿੱਚ ਵਿਕਾਸ ਦੇ ਨਵੇਂ ਆਯਾਮ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਗਏ 217 ਸੰਕਲਪਾਂ ਵਿੱਚੋਂ 66 ਵਾਅਦੇ ਪੂਰੇ ਕਰ ਲਏ ਗਏ ਹਨ ਅਤੇ 151 ਵਾਅਦਿਆਂ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਕੁਰੂਕਸ਼ੇਤਰ ਦੇ ਲਾਡਵਾ ਵਿਧਾਨ ਸਭਾ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਆਮ ਲੋਕਾਂ ਨਾਲ ਰੂ-ਬ-ਰੂ ਹੋ ਰਹੇ ਸਨ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼ੁਰੂ ਤੋਂ ਹੀ ਝੂਠ ਬੋਲਣ ਦੀ ਨੀਤੀ ਰਹੀ ਹੈ, ਕਾਂਗਰਸ ਨੇ ਜਨਤਾ ਨਾਲ ਸਿਰਫ਼ ਵਾਅਦੇ ਕੀਤੇ ਅਤੇ ਸੱਤਾ ਪਾਉਣ ਤੋਂ ਬਾਅਦ ਉਨ੍ਹਾਂ 'ਤੇ ਕੰਮ ਨਹੀਂ ਕੀਤਾ, ਹਾਲਾਤ ਇਹ ਰਹੇ ਕਿ ਜਨਤਾ ਨੇ ਉਨ੍ਹ...
ਸੀਏ ਦੇਸ਼ ਦੀ ਆਰਥਿਕ ਮਜ਼ਬੂਤੀ ਦੇ ਪ੍ਰਮੁੱਖ ਥੰਮ੍ਹ, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਨਿਭਾਉਣਗੇ ਅਹਿਮ ਭੂਮਿਕਾ – ਮੁੱਖ ਮੰਤਰੀ

ਸੀਏ ਦੇਸ਼ ਦੀ ਆਰਥਿਕ ਮਜ਼ਬੂਤੀ ਦੇ ਪ੍ਰਮੁੱਖ ਥੰਮ੍ਹ, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਨਿਭਾਉਣਗੇ ਅਹਿਮ ਭੂਮਿਕਾ – ਮੁੱਖ ਮੰਤਰੀ

Haryana
ਚੰਡੀਗੜ੍ਹ, 4 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਵੱਲ ਵਧ ਰਿਹਾ ਹੈ। ਅੱਜ ਦੇਸ਼ ਵਿੱਚ ਹਰ ਮਹੀਨੇ ਰਿਕਾਰਡ ਜੀ.ਐਸ.ਟੀ. ਕਲੈਕਸ਼ਨ ਹੋ ਰਿਹਾ ਹੈ, ਜੋ ਦੇਸ਼ ਦੀ ਵਧ ਰਹੀ ਆਰਥਿਕ ਤਾਕਤ ਦਾ ਪ੍ਰਤੀਕ ਹੈ। ਇਸ ਟੈਕਸ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ ਚਾਰਟਰਡ ਅਕਾਊਂਟੈਂਟਸ (ਸੀਏ) ਦਾ ਵੱਡਾ ਯੋਗਦਾਨ ਹੈ। ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ ਵੱਲੋਂ ਪੰਚਕੂਲਾ ਵਿੱਚ ਸੈਂਟਰ ਆਫ ਐਕਸੀਲੈਂਸ ਸਥਾਪਿਤ ਕਰਨ ਲਈ 5 ਏਕੜ ਜ਼ਮੀਨ ਦੀ ਮੰਗ 'ਤੇ ਮੁੱਖ ਮੰਤਰੀ ਨੇ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਪੰਚਕੂਲਾ ਸਥਿਤ ਇੰਦਰਧਨੁਸ਼ ਆਡੀਟੋਰੀਅਮ ਵਿੱਚ ਸੀਏ ਵਿਦਿਆਰਥੀਆਂ ਦੇ ਰਾਸ਼ਟਰੀ ਸੰਮੇਲਨ ‘‘ਪ੍ਰਗਿਆਨ 2026‘‘ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬਾ ਲੱਖੀ ਸ਼ਾਹ ਬੰਜਾਰਾ ਜੀ ਦੀ ਜਯੰਤੀ ‘ਤੇ ਕੀਤਾ ਸ਼ਰਧਾਪੂਰਵਕ ਨਮਨ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬਾ ਲੱਖੀ ਸ਼ਾਹ ਬੰਜਾਰਾ ਜੀ ਦੀ ਜਯੰਤੀ ‘ਤੇ ਕੀਤਾ ਸ਼ਰਧਾਪੂਰਵਕ ਨਮਨ

Haryana
ਚੰਡੀਗੜ੍ਹ, 4 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਗੁਰੂ-ਭਗਤੀ, ਅਦੁੱਤੀ ਹਿੰਮਤ, ਤਿਆਗ ਅਤੇ ਰਾਸ਼ਟਰ-ਸੇਵਾ ਦੇ ਪ੍ਰਤੀਕ ਬਾਬਾ ਲੱਖੀ ਸ਼ਾਹ ਬੰਜਾਰਾ ਜੀ ਦੀ ਜਯੰਤੀ ਦੇ ਮੌਕੇ 'ਤੇ ਉਨ੍ਹਾਂ ਨੂੰ ਸ਼ਰਧਾਪੂਰਵਕ ਨਮਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਲੱਖੀ ਸ਼ਾਹ ਬੰਜਾਰਾ ਜੀ ਦਾ ਜੀਵਨ ਭਾਰਤੀ ਸੰਸਕ੍ਰਿਤੀ, ਗੁਰੂ-ਭਗਤੀ, ਹਿੰਮਤ ਅਤੇ ਨਿਰਸਵਾਰਥ ਸੇਵਾ ਦੀ ਅਨੇਖੀ ਮਿਸਾਲ ਹੈ। ਉਨ੍ਹਾਂ ਨੇ ਧਰਮ, ਮਨੁੱਖਤਾ ਅਤੇ ਸੱਚ ਦੀ ਰੱਖਿਆ ਲਈ ਜੋ ਅਦੁੱਤੀ ਸਾਹਸ ਅਤੇ ਸਮਰਪਣ ਦਾ ਪ੍ਰਗਟਾਵਾ ਕੀਤਾ, ਉਹ ਸਦਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤੀ ਇਤਿਹਾਸ ਸਦਾ ਬਾਬਾ ਲੱਖੀ ਸ਼ਾਹ ਬੰਜਾਰਾ ਜੀ ਦੇ ਅਤੁੱਲ ਪਰਾਕ੍ਰਮ, ਤਿਆਗ ਅਤੇ ਸਮਰਪਣ ਦਾ ਗਵਾਹ ਰਹੇਗਾ। ਉਨ੍ਹਾਂ ਨੇ ਵਿਪਰੀਤ ਹਾਲਾਤਾਂ ਵਿੱਚ ਵੀ ਆਪਣੇ ਫਰਜ਼ ਦੀ ਪਾਲਣਾ ਕਰਦਿਆਂ ਅਦੁੱਤੀ ਬਹਾਦਰੀ ਅਤੇ ਅਟੱਲ ਆਸਥਾ ਦਾ ਪ੍ਰਗਟਾਵਾ ਕੀਤਾ, ਜੋ ਭਾਰਤੀ ਸਮਾਜ ਲਈ ਅਨਮੋਲ ਵਿਰਾਸ...
ਪਿੰਜੌਰ ਦੇ ਯਾਦਵਿੰਦਰਾ ਗਾਰਡਨ ਅਤੇ ਟਿੱਕਰਤਾਲ ਦਾ 90 ਕਰੋੜ ਰੁਪਏ ਨਾਲ ਹੋਵੇਗਾ ਕਾਇਆ-ਕਲਪ

ਪਿੰਜੌਰ ਦੇ ਯਾਦਵਿੰਦਰਾ ਗਾਰਡਨ ਅਤੇ ਟਿੱਕਰਤਾਲ ਦਾ 90 ਕਰੋੜ ਰੁਪਏ ਨਾਲ ਹੋਵੇਗਾ ਕਾਇਆ-ਕਲਪ

Haryana
ਚੰਡੀਗੜ੍ਹ, 4 ਜੁਲਾਈ - ਹਰਿਆਣਾ ਨੂੰ ਦੇਸ਼ ਦੇ ਪ੍ਰਮੁੱਖ ਸੈਰ-ਸਪਾਟਾ ਨਕਸ਼ੇ 'ਤੇ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਰਾਜ ਸਰਕਾਰ ਨੇ ਇੱਕ ਬਹੁਤ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੈਰ-ਸਪਾਟਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਯੋਜਿਤ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਵਿੱਚ ਪਿੰਜੌਰ ਦੇ ਇਤਿਹਾਸਕ ਯਾਦਵਿੰਦਰਾ ਗਾਰਡਨ ਅਤੇ ਮੋਰਨੀ ਹਿਲਸ ਦੇ ਖੂਬਸੂਰਤ ਟਿੱਕਰਤਾਲ ਨੂੰ ਆਧੁਨਿਕ ਅਤੇ ਅੰਤਰਰਾਸ਼ਟਰੀ ਮਾਪਦੰਡਾਂ ਦੇ ਅਨੁਸਾਰ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮਹੱਤਵਕਾਂਖੀ ਪ੍ਰੋਜੈਕਟ ਤਹਿਤ ਦੋਵਾਂ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ਦੇ ਨਵੀਨੀਕਰਨ ਅਤੇ ਆਧੁਨਿਕੀਕਰਨ 'ਤੇ ਕਰੀਬ 90 ਕਰੋੜ ਰੁਪਏ ਖਰਚ ਕੀਤੇ ਜਾਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ। ਸਰਕਾਰ ਦੀ ਇਸ ਪਹਿਲ ਨਾਲ ਨਾ ਸਿਰਫ਼ ਹਰਿਆਣਾ ਵਿੱਚ ਸੈਰ-ਸਪਾਟੇ ਨੂੰ ਨਵੇਂ ਖੰਭ ਲੱਗਣਗੇ, ਸਗੋਂ ਸਥਾਨਕ ਪੱਧਰ 'ਤੇ ਰੁਜ਼ਗਾਰ ਅਤੇ ਰਾਜ ਦੇ ਮਾਲੀਏ ਵਿੱਚ ਵੀ ਭਾਰੀ ਵਾਧਾ ਹੋਵੇਗਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ '...
शिक्षा मंत्री 5 जुलाई को करेंगे देयोरी में स्कूल भवनों के शिलान्यास एवं लोकार्पण

शिक्षा मंत्री 5 जुलाई को करेंगे देयोरी में स्कूल भवनों के शिलान्यास एवं लोकार्पण

Himachal
मंडी, 04 जुलाई। शिक्षा मंत्री रोहित ठाकुर मंडी जिला के प्रवास पर आ रहे हैं। इस दौरान वे विभिन्न राजकीय पाठशालाओं के भवनों के शिलान्यास एवं लोकार्पण करेंगे। संशोधित प्रवास कार्यक्रम के अनुसार रोहित ठाकुर 4 जुलाई, 2026 को सायंकाल सुंदरनगर पहुंचेंगे, जहां उनका रात्रि ठहराव होगा। शिक्षा मंत्री 05 जुलाई, 2026 को प्रातः 11.00 बजे राजकीय वरिष्ठ माध्यमिक पाठशाला देयोरी के नवनिर्मित भवन तथा राजकीय प्राथमिक पाठशाला देयोरी के नवनिर्मित कमरों का लोकार्पण करेंगे। इसके अतिरिक्त वे राजकीय प्राथमिक पाठशाला तनबाग व राजकीय उच्च पाठशाला तरस्वाण का लोकार्पण तथा राजकीय वरिष्ठ माध्यमिक पाठशाला बथेरी, ग्राम पंचायत सेगली की राजकीय प्राथमिक पाठशाला कोटाधार व राजकीय प्राथमिक पाठशाला सुहड़ा के भवनों की आधारशिला भी रखेंगे। इसके उपरांत शिक्षा मंत्री लोगों की सम...
एक्वाकल्चर बीमा योजना का लाभ उठाएँ, मानसून के दौरान ट्राउट मत्स्य पालक रहें सतर्क: नीतू सिंह

एक्वाकल्चर बीमा योजना का लाभ उठाएँ, मानसून के दौरान ट्राउट मत्स्य पालक रहें सतर्क: नीतू सिंह

Himachal
*मण्डी, 04 जुलाई।*  मत्स्य मंडल मण्डी की सहायक निदेशक नीतू सिंह ने ट्राउट मत्स्य पालकों से मानसून के मौसम में विशेष सतर्कता बरतने तथा अपनी ट्राउट पालन इकाइयों को सुरक्षित रखने की अपील की है। उन्होंने बताया कि इस मौसम में भारी वर्षा, बाढ़, भूस्खलन, मलबा (सिल्ट), जल प्रदूषण, जल प्रवाह में अचानक वृद्धि तथा विभिन्न रोगों के कारण ट्राउट पालन इकाइयों को भारी आर्थिक क्षति होने की आशंका रहती है। ऐसी परिस्थितियों में प्रधानमंत्री मत्स्य किसान समृद्धि सह-योजना के अंतर्गत संचालित एक्वाकल्चर बीमा योजना मत्स्य पालकों को आर्थिक सुरक्षा प्रदान करने का प्रभावी माध्यम है। उन्होंने बताया कि इस योजना के अंतर्गत प्राकृतिक आपदाओं, रोगों, प्रदूषण एवं अन्य निर्धारित जोखिमों से होने वाली क्षति का बीमा संरक्षण उपलब्ध करवाया जाता है। योजना में दो प्रकार...
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

Breaking News
ਚੰਡੀਗੜ੍ਹ, 4 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਸ਼ੁੱਧ ਦੁੱਧ, ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਅਤੇ ਦੁੱਧ ਦੀ ਗੁਣਵੱਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਸਮਰਪਿਤ ਟੋਲ-ਫਰੀ ਹੈਲਪਲਾਈਨ 1800-180-2202 ਸਥਾਪਿਤ ਕੀਤੀ ਹੈ ਅਤੇ ਇੱਕ ਨੋਡਲ ਅਫਸਰ ਤਾਇਨਾਤ ਕੀਤਾ ਹੈ। ਇਸ ਮੁਹਿੰਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ 1 ਅਪ੍ਰੈਲ 2026 ਤੋਂ ਹੁਣ ਤੱਕ 160 ਕੈਂਪਾਂ ਵਿੱਚ 6000 ਦੁੱਧ ਦੇ ਨਮੂਨਿਆਂ ਦੀ ਜਾਂਚ ਕੀਤੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਘਰੋ-ਘਰੀਂ ਜਾ ਕੇ ਟੈਸਟਿੰਗ ਕਰਨ ਲਈ, 4 ਮੋਬਾਈਲ ਲੈਬਾਰਟਰੀ ਵੈਨਾਂ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ 5 ਹੋਰ ਅਜਿਹੀਆਂ ਵੈਨਾਂ ਵਿਭਾਗ ਵਿੱਚ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਜ਼ਿਲ੍ਹਾ ਡਿਪਟੀ ਡਾਇਰੈਕਟਰ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰੁਟੀਨ ਟੈਸਟਿੰਗ ਵੀ ਕ...