Saturday, August 1
Shadow

Tag: hot news

ਗਿੱਪੀ ਗਰੇਵਾਲ ਨੇ ਸੋਨੂੰ ਸੂਦ ਨੂੰ ਕੱਢੀਆਂ ਸੀ ਗਾਲ੍ਹਾਂ, ਸਟਾਰ ਨੇ ਖੁਦ ਕੀਤਾ ਖੁਲਾਸਾ

ਗਿੱਪੀ ਗਰੇਵਾਲ ਨੇ ਸੋਨੂੰ ਸੂਦ ਨੂੰ ਕੱਢੀਆਂ ਸੀ ਗਾਲ੍ਹਾਂ, ਸਟਾਰ ਨੇ ਖੁਦ ਕੀਤਾ ਖੁਲਾਸਾ

Entertainment
ਚੰਡੀਗੜ੍ਹ: ਪੰਜਾਬੀ ਅਦਾਕਾਰ, ਗਾਇਕ ਅਤੇ ਨਿਰਮਾਤਾ ਗਿੱਪੀ ਗਰੇਵਾਲ ਇਸ ਸਮੇਂ ਆਪਣੀ ਨਵੀਂ ਫਿਲਮ 'ਕੈਰੀ ਔਨ ਜੱਟਾ 4' ਲਈ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਸ਼ੇਖਰ ਸੁਮਨ ਦੇ ਟੌਕ ਸ਼ੋਅ ਵਿੱਚ ਬੋਲਦਿਆਂ ਗਿੱਪੀ ਗਰੇਵਾਲ ਨੇ ਖੁਲਾਸਾ ਕੀਤਾ ਕਿ ਕਿਵੇਂ ਉਨ੍ਹਾਂ ਨੇ ਇੱਕ ਵਾਰ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਬਿਨਾਂ ਕਿਸੇ ਗਲਤੀ ਦੇ ਗਾਲ੍ਹਾਂ ਕੱਢ ਦਿੱਤੀਆਂ ਸਨ। ਤੁਹਾਨੂੰ ਦੱਸ ਦੇਈਏ ਕਿ ਸ਼ੇਖਰ ਸੁਮਨ ਦਾ ਟਾਕ ਸ਼ੋਅ ਦਰਸ਼ਕਾਂ ਨੂੰ ਉਨ੍ਹਾਂ ਮਸ਼ਹੂਰ ਹਸਤੀਆਂ ਦੇ ਜੀਵਨ ਦੇ ਪਹਿਲੂਆਂ ਨਾਲ ਜਾਣੂੰ ਕਰਵਾਉਂਦਾ ਹੈ, ਜੋ ਅਕਸਰ ਸੁਰਖੀਆਂ ਤੋਂ ਦੂਰ ਰਹਿੰਦੇ ਹਨ। ਇਸ ਸੰਬੰਧ ਵਿੱਚ ਸ਼ੋਅ ਨੇ ਪੰਜਾਬੀ ਸੁਪਰਸਟਾਰ ਗਿੱਪੀ ਗਰੇਵਾਲ ਦੀਆਂ ਅਣਕਹੀਆਂ ਕਹਾਣੀਆਂ ਦਾ ਵੀ ਖੁਲਾਸਾ ਕੀਤਾ, ਜੋ ਮਹਿਮਾਨ ਵਜੋਂ ਆਏ ਸਨ। ਗਿੱਪੀ ਗਰੇਵਾਲ ਇਸ ਸਮੇਂ ਆਪਣੀ ਆਉਣ ਵਾਲੀ ਫਿਲਮ 'ਕੈਰੀ ਔਨ ਜੱਟਾ 4' ਨਾਲ ਹਲਚਲ ਮਚਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਸ਼ੋਅ ਦੇ ਹੋਸਟ ਸ਼ੇਖਰ ਸੁਮਨ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ, ਆਪਣੇ ਸੰਘਰਸ਼ਾਂ ਅਤੇ ਹਰ ਮੁਸ਼ਕਲ ਪੜਾਅ ਦੌਰਾਨ ਉਨ੍ਹਾਂ ਦੇ ਨਾਲ ਖੜ੍ਹੇ ਰਿਸ਼ਤੇ ਬਾਰੇ ਚਰਚਾ ਕੀਤੀ। ...
नशा मुक्त समाज की ओर सशक्त कदम : 26 जून को सभी ग्राम पंचायतों में होंगी एंटी-चिट्टा विशेष ग्राम सभाएं

नशा मुक्त समाज की ओर सशक्त कदम : 26 जून को सभी ग्राम पंचायतों में होंगी एंटी-चिट्टा विशेष ग्राम सभाएं

Himachal
मंडी, 20 जून। जिला मंडी में नशा मुक्त और स्वस्थ समाज के निर्माण की दिशा में एक महत्वपूर्ण पहल करते हुए 26 जून 2026 को सभी ग्राम पंचायतों में प्रातः 11 बजे एंटी-चिट्टा विशेष ग्राम सभाओं का आयोजन किया जाएगा। यह विशेष ग्राम सभाएं "नशीली दवाओं के दुरुपयोग और अवैध तस्करी के खिलाफ अंतरराष्ट्रीय दिवस" के अवसर पर आयोजित की जाएंगी। इस संबंध में उपायुक्त मंडी ने पंचायत राज अधिनियम, 1994 तथा पंचायत राज सामान्य नियम, 1997 के तहत आदेश जारी किए हैं। उपायुक्त ने बताया कि हिमाचल प्रदेश सरकार द्वारा युवाओं को नशे की गिरफ्त से बचाने और समाज को नशा मुक्त बनाने के उद्देश्य से एंटी-चिट्टा अभियान चलाया जा रहा है। इसी कड़ी में आयोजित होने वाली विशेष ग्राम सभाएं केवल जागरूकता कार्यक्रम नहीं होंगी, बल्कि नशे के खिलाफ सामूहिक संकल्प और जनभागीदारी का सशक्त मंच भी बनेंगी। उन्होंने बताया कि ग्राम सभाओं में ग्राम...
*ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

*ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 20 ਜੂਨ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਫੈਸਲੇ ਨਾਲ ਅਪ੍ਰੈਂਟਿਸ ਟ੍ਰੇਨੀਜ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ, ਤੇ ਇਹ ਕਦਮ ਰੋਜ਼ਗਾਰ ਪੈਦਾ ਕਰਨ ਅਤੇ ਨੌਜਵਾਨ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਮਿਸ਼ਨਰੀ ਪਹੁੰਚ ਅਪਣਾਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੀਐਸਪੀਸੀਐਲ ਦੇ ਬੋਰਡ ਆਫ਼ ਡਾਇਰੈਕਟਜ਼ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਸਲਾਹ 'ਤੇ ਵਿਚਾਰ ਕਰਦਿਆਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿ...
ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ ਨੂੰ ਹੋਰ ਮਜ਼ਬੂਤ ਬਣਾ ਕੇ ਅਪਰਾਧ ਨਾਲ ਲੜਨ ਦੀ ਸਮਰੱਥਾ ਵਿੱਚ ਕਰ ਰਹੇ ਹਨ ਵਾਧਾ

ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ ਨੂੰ ਹੋਰ ਮਜ਼ਬੂਤ ਬਣਾ ਕੇ ਅਪਰਾਧ ਨਾਲ ਲੜਨ ਦੀ ਸਮਰੱਥਾ ਵਿੱਚ ਕਰ ਰਹੇ ਹਨ ਵਾਧਾ

Punjab News
ਚੰਡੀਗੜ੍ਹ , 20 ਜੂਨ: ਪੰਜਾਬ ਪੁਲਿਸ ਦੀ ਸਫਲਤਾ ਸਿਰਫ਼ ਤਜਰਬੇਕਾਰ ਸੀਨੀਅਰ ਅਧਿਕਾਰੀਆਂ ਦੇ ਮੋਢਿਆਂ ’ਤੇ ਹੀ ਨਿਰਭਰ ਨਹੀਂ , ਸਗੋਂ ਉਹਨਾਂ ਨੌਜਵਾਨ ਅਧਿਕਾਰੀਆਂ ਦੀ ਦ੍ਰਿੜਤਾ ਤੇ ਤਨਦੇਹੀ ਦਾ ਵੀ ਭਰਪੂਰ ਯੋਗਦਾਨ ਹੈ,ਜੋ ਦੇਸ਼ ਦੀ ਸਭ ਤੋਂ ਸ਼ਕਤੀਸ਼ਾਲੀ ਪੁਲਿਸ ਫੋਰਸ ਦੇ ਭਵਿੱਖ ਨੂੰ ਮਜ਼ਬੂਤ ਬਣਾ ਰਹੇ ਹਨ। ਸੂਬੇ ਦੀ ਪੁਲਿਸ ਵਿੱਚ ਕਾਂਸਟੇਬਲ ਤੋਂ ਲੈ ਕੇ ਡੀਐਸਪੀ (ਡਿਪਟੀ ਸੁਪਰਿੰਟੈਂਡੈਂਟ ਆਫ ਪੁਲਿਸ) ਤੱਕ ਵੱਖ-ਵੱਖ ਅਹੁਦਿਆਂ ’ਤੇ ਨੌਜਵਾਨ ਅਧਿਕਾਰੀ ਤਾਇਨਾਤ ਹਨ, ਜੋ ਆਧੁਨਿਕ ਤਕਨਾਲੋਜੀ ਅਤੇ ਨਿਡਰ ਸੋਚ ਦੇ ਨਾਲ ਅਪਰਾਧ ਅਤੇ ਗੈਂਗ ਗਤੀਵਿਧੀਆਂ ’ਤੇ ਨਕੇਲ ਕੱਸਣ ਵਿੱਚ ਵੱਡਮੁਲੀ ਭੂਮਿਕਾ ਨਿਭਾ ਰਹੇ ਹਨ। ਪੁਲਿਸ ਬਲ ਵਿੱਚ 27 ਤੋਂ 29 ਸਾਲ ਦੀ ਉਮਰ ਵਰਗ ਦੇ 4,253 ਕਰਮਚਾਰੀ ਹਨ, ਜਦਕਿ 3,978 ਕਰਮਚਾਰੀ 27 ਸਾਲ ਤੋਂ ਘੱਟ ਉਮਰ ਦੇ ਹਨ। ਇਸ ਨਾਲ ਸਰਹੱਦੀ ਸੂਬੇ ਪੰਜਾਬ ਵਿੱਚ ਹਰ ਤਰ੍ਹਾਂ ਦੇ ਅਪਰਾਧਾਂ ਨਾਲ ਨਜਿੱਠਣ ਲਈ ਨੌਜਵਾਨੀ ਅਤੇ ਤਜਰਬੇ ਦਾ ਸੰਤੁਲਿਤ ਸੁਮੇਲ ਮੌਜੂਦ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ, ਡੀਜੀਪੀ ਗੌਰਵ ਯਾਦਵ ਦੀ ਦੇਖ-ਰੇਖ ਹੇਠ ਕੀਤੀਆਂ...
ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 20 ਜੂਨ: ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਅਹਿਮ ਆਧਾਰ ਬਣ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਮਹਿਲਾ ਆਰਥਿਕ ਤੰਗੀ ਕਾਰਨ ਆਪਣੇ ਸਨਮਾਨ ਅਤੇ ਬੁਨਿਆਦੀ ਜ਼ਰੂਰਤਾਂ ਤੋਂ ਵਾਂਝੀ ਨਾ ਰਹੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਸਕੀਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਈ ਮਹੀਨੇ ਤੱਕ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਚਲਾਈ ਜਾ ਰਹੀ ਇਸ ਸਕੀਮ ਤਹਿਤ 305 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ...
ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਬੂਥ ਲੈਵਲ ਏਜੰਟਾਂ ਦੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ: ਜ਼ਿਲ੍ਹਾ ਚੋਣ ਅਫ਼ਸਰ

ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਬੂਥ ਲੈਵਲ ਏਜੰਟਾਂ ਦੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ: ਜ਼ਿਲ੍ਹਾ ਚੋਣ ਅਫ਼ਸਰ

Local news
ਬਰਨਾਲਾ, 20 ਜੂਨ-         ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿਚ ਬੂਥ ਲੈਵਲ ਏਜੰਟਾਂ (ਬੀਐਲਏ) ਦੇ ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ ਗਏ।    ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਇਸ ਓਰੀਐਂਟੇਸ਼ਨ ਪ੍ਰੋਗਰਾਮ ਦਾ ਮਕਸਦ ਰਾਜਨੀਤਕ ਪਾਰਟੀਆਂ ਵਲੋਂ ਲਾਏ ਗਏ ਬੂਥ ਲੈਵਲ ਏਜੰਟਾਂ ਨੂੰ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਅਤੇ ਓਹਨਾਂ ਦੀ ਅਹਿਮ ਭੂਮਿਕਾ ਬਾਰੇ ਜਾਣੂ ਕਰਾਉਣਾ ਸੀ ਤਾਂ ਜੋ ਓਹਨਾਂ ਨੂੰ ਇਸ ਬਾਰੇ ਕੋਈ ਸੰਦੇਹ ਨਾ ਰਹੇ।     ਬਰਨਾਲਾ ਵਿਧਾਨ ਸਭਾ ਹਲਕੇ ਦਾ ਓਰੀਐਂਟੇਸ਼ਨ ਪ੍ਰੋਗਰਾਮ ਵਾਈ ਐੱਸ ਕਾਲਜ ਹੰਡਿਆਇਆ ਵਿਖੇ ਐਸਡੀਐਮ ਬਰਨਾਲਾ ਕਮ ਈਆਰਓ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਦੀ ਅਗਵਾਈ ਹੇਠ ਕਰਵਾਇਆ ਗਿਆ। ਵਿਧਾਨ ਸਭਾ ਹਲਕਾ ਭਦੌੜ ਦਾ ਪ੍ਰੋਗਰਾਮ ਯੂਨੀਵਰ...
ਸ਼ਹਿਰ ਦੇ ਵਿਕਾਸ ਅਤੇ ਵਪਾਰਕ ਮੁੱਦਿਆਂ ’ਤੇ ਐਸ.ਡੀ.ਐਮ. ਦੀ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਸ਼ਹਿਰ ਦੇ ਵਿਕਾਸ ਅਤੇ ਵਪਾਰਕ ਮੁੱਦਿਆਂ ’ਤੇ ਐਸ.ਡੀ.ਐਮ. ਦੀ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

Local news
ਸ੍ਰੀ ਮੁਕਤਸਰ ਸਾਹਿਬ, 20 ਜੂਨ- ਸ਼੍ਰੀ ਗੁਰਕਿਰਨਦੀਪ ਸਿੰਘ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਥਾਨਕ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਗਿਆ। ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ, ਬਾਜ਼ਾਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਸੁਧਾਰ, ਟ੍ਰੈਫਿਕ ਪ੍ਰਬੰਧਨ, ਚੋਰੀ ਦੀਆਂ ਵਾਰਦਾਤਾਂ ਦੀ ਰੋਕਥਾਮ, ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਰੋਬਾਰ ਨਾਲ ਜੁੜੀਆਂ ਹੋਰ ਚੁਣੌਤੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਐਸ.ਡੀ.ਐਮ. ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਵਾਇਆ ਜਾਵੇਗਾ। ਇਸ ਸਬੰਧੀ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਤਾਂ ਜੋ ਲੋਕਾਂ ਅਤੇ ਵਪਾਰੀਆਂ ਨੂੰ ਆ ਰਹੀਆਂ ਦਿੱਕਤਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸ...
ਸਪੀਕਰ ਸੰਧਵਾਂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਸਿਹਤ ਬੀਮਾ ਯੋਜਨਾ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਸਪੀਕਰ ਸੰਧਵਾਂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਸਿਹਤ ਬੀਮਾ ਯੋਜਨਾ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

Local news
ਕੋਟਕਪੂਰਾ 20 ਜੂਨ - ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਅਤੇ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦੇਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਿੱਖਾਵਾਲਾ ਤੇ ਬੀੜ ਸਿੱਖਾਂ ਵਾਲਾ ਦੀਆਂ ਮਹਿਲਾਵਾਂ ਨੇ ਹਿੱਸਾ ਲਿਆ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਧਰਮ ਪਤਨੀ ਸਪੀਕਰ ਸੰਧਵਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੀਟਿੰਗ ਵਿੱਚ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਰਜਿਸਟਰੇਸ਼ਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਤਹਿਤ ਸ਼ੁਰੂ ਕੀਤੀ ਗਈ ਯੋਜਨਾ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਨਾਲ ਲੋਕ ਆਪਣਾ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾ ਰਹੇ ਹਨ।ਇਸ ਤੋਂ ਇਲਾਵਾ ਸ. ਸੰਧਵਾਂ ਨੇ ਕਿਹਾ ਕਿ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਟੋਲ ਫਰੀ ਨੰਬਰ 9779100200 ਜਾਰੀ ਕੀਤਾ ਗਿਆ ਹੈ। ਨਸ਼ਾ ਕਰਨ ਵਾਲੇ ਅਤੇ ਨਸ਼ਾ ਵੇਚਣ ਵਾਲੇ ਦੀ ਜਾਣਕਾਰੀ ਦੇਣ ਵਾਲੇ ਦਾ ਨਾਂ ਅਤੇ ਪਤਾ ...
ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਡਿਪਟੀ ਕਮਿਸ਼ਨਰ ਦੀ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ

ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਡਿਪਟੀ ਕਮਿਸ਼ਨਰ ਦੀ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ

Local news
ਰੂਪਨਗਰ, 19 ਜੂਨ: ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) 2026 ਸਬੰਧੀ ਅੱਜ ਕਮੇਟੀ ਰੂਮ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ (ਬੀ.ਐੱਲ.ਏ.-1 ਅਤੇ ਬੀ.ਐੱਲ.ਏ.-2) ਦੀ ਨਿਯੁਕਤੀ ਸਬੰਧੀ ਐਨੈਕਸਰ ਸਾਂਝਾ ਕਰਦਿਆਂ ਉਨ੍ਹਾਂ ਨੂੰ ਆਪਣੀ-ਆਪਣੀ ਪਾਰਟੀ ਦੇ ਬੀ.ਐੱਲ.ਏ. ਨਿਯੁਕਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੇ ਐਨਯੂਮੇਰੇਸ਼ਨ ਫਾਰਮ ਭਰਵਾਏ ਜਾਣਗੇ। ਇਸ ਦੇ ਨਾਲ ਹੀ ਗੈਰ-ਹਾਜ਼ਰ, ਤਬਦੀਲ ਹੋ ਚੁੱਕੇ ਅਤੇ ਮ੍ਰਿਤਕ ਵੋਟਰਾਂ (ਏਐਸਡੀ ਲਿਸਟਾਂ- ਅਬਸੈਂਟ, ਸ਼ਿਫਟਡ ਤੇ ਮੌਤ) ਦੀਆਂ ਸੂ...
भविष्य की चुनौतियों से निपटने के लिए लोक निर्माण विभाग सशक्त और तकनीक आधारित कार्य प्रणाली अपनाएः मुख्यमंत्री

भविष्य की चुनौतियों से निपटने के लिए लोक निर्माण विभाग सशक्त और तकनीक आधारित कार्य प्रणाली अपनाएः मुख्यमंत्री

Himachal
मुख्यमंत्री ठाकुर सुखविन्द्र सिंह सुक्खू ने आज यहां ‘लोक निर्माण विभागों में गुणवत्ता आश्वासन’ विषय पर आयोजित उत्तर क्षेत्रीय अंतर-राज्यीय संवाद सत्र की अध्यक्षता की। इस संवाद सत्र में हिमाचल प्रदेश, जम्मू-कश्मीर, हरियाणा, पंजाब, उत्तराखंड और राजस्थान के वरिष्ठ अधिकारियों और अभियंताओं ने भाग लिया।इस अवसर पर मुख्यमंत्री ने कहा कि राज्य सरकार ने भविष्य की चुनौतियों से प्रभावी तरीके से निपटने के लिए लोक निर्माण विभाग में व्यापक सुधारों की शुरुआत की है। पिछले तीन वर्षों में हिमाचल प्रदेश ने कई प्राकृतिक आपदाओं का सामना किया है। इन आपदाओं के दौरान लोक निर्माण विभाग की भूमिका अत्यंत सराहनीय रही है।उन्होंने कहा कि जलवायु परिवर्तन और प्राकृतिक आपदाओं के प्रतिकूल प्रभाव हिमाचल प्रदेश में स्पष्ट रूप से दिखाई दे रहे हैं और भविष्य में अन्य राज्यों को भी इनका सामना करना पड़ सकता है। राज्य का लगभग 90 प्...