Friday, October 30
Shadow

Tag: latest news

ਸ਼ੂਗਰ ਦੇ ਮਰੀਜ਼ਾਂ ਨੂੰ ਕਿਹੜੇ ਫਲਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ? ਅੱਜ ਤੋਂ ਹੀ ਬਣਾ ਲਓ ਦੂਰੀ

ਸ਼ੂਗਰ ਦੇ ਮਰੀਜ਼ਾਂ ਨੂੰ ਕਿਹੜੇ ਫਲਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ? ਅੱਜ ਤੋਂ ਹੀ ਬਣਾ ਲਓ ਦੂਰੀ

Health
WHICH FRUITS SHOULD DIABETICS AVOID: ਅੱਜ ਕੱਲ੍ਹ ਸ਼ੂਗਰ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ। ਪਹਿਲਾਂ ਸ਼ੂਗਰ 40 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਸੀ ਪਰ ਅੱਜ ਕੱਲ੍ਹ ਘੱਟ ਉਮਰ ਦੇ ਲੋਕ ਵੀ ਸ਼ੂਗਰ ਦਾ ਸ਼ਿਕਾਰ ਹੋ ਰਹੇ ਹਨ। ਸ਼ੂਗਰ ਇੱਕ ਅਜਿਹੀ ਬਿਮਾਰੀ ਹੈ, ਜਿਸਦਾ ਕੋਈ ਇਲਾਜ ਨਹੀਂ ਹੈ ਪਰ ਖੁਰਾਕ ਅਤੇ ਜੀਵਨਸ਼ੈਲੀ ਵਿੱਚ ਬਦਲਾਅ ਕਰਕੇ ਇਸਨੂੰ ਕਾਫ਼ੀ ਹੱਦ ਤੱਕ ਕੰਟਰੋਲ ਕੀਤਾ ਜਾ ਸਕਦਾ ਹੈ। ਸ਼ੂਗਰ ਲਈ ਕਈ ਕਾਰਨ ਜ਼ਿੰਮੇਵਾਰ ਹੋ ਸਕਦੇ ਹਨ। ਮੋਟਾਪਾ ਵੀ ਇਨ੍ਹਾਂ ਵਿੱਚੋ ਇੱਕ ਹੈ। ਇਸ ਤੋਂ ਇਲਾਵਾ, ਖਰਾਬ ਜੀਵਨਸ਼ੈਲੀ, ਗਲਤ ਖਾਣ-ਪੀਣ ਅਤੇ ਸਰੀਰਕ ਕਸਰਤ ਦੀ ਕਮੀ ਵੀ ਸ਼ੂਗਰ ਨੂੰ ਵਧਾ ਸਕਦੇ ਹਨ। ਇਹ ਧਿਆਨ ਰੱਖਣਾ ਜ਼ਰੂਰੀ ਹੈ ਕਿ ਸ਼ੂਗਰ ਦਾ ਕੋਈ ਪੱਕਾ ਇਲਾਜ ਨਹੀਂ ਹੈ। ਇਸਨੂੰ ਕੰਟਰੋਲ ਕਰਨ ਲਈ ਖਾਣ-ਪੀਣ ਅਤੇ ਜੀਵਨਸ਼ੈਲੀ ਨਾਲ ਜੁੜੀਆਂ ਕਈ ਸਾਵਧਾਨੀਆਂ ਵਰਤਣੀਆਂ ਪੈਂਦੀਆਂ ਹਨ। ਮਰੀਜ਼ ਲਈ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਵਿੱਚ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸਦਾ ਪੱਧਰ ਵਧਣ 'ਤੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਸ਼ੂਗਰ ਦੇ ਮਰੀ...
Ramayana Full Cast List: ‘ਰਾਮਾਇਣ’ ਦੇ ਟ੍ਰੇਲਰ ਨੇ ਖੋਲ੍ਹੇ ਕਈ ਰਾਜ਼, ਜਾਣੋ ਕਿਹੜਾ ਸਿਤਾਰਾ ਕਿਹੜੀ ਭੂਮਿਕਾ ‘ਚ ਆਵੇਗਾ ਨਜ਼ਰ

Ramayana Full Cast List: ‘ਰਾਮਾਇਣ’ ਦੇ ਟ੍ਰੇਲਰ ਨੇ ਖੋਲ੍ਹੇ ਕਈ ਰਾਜ਼, ਜਾਣੋ ਕਿਹੜਾ ਸਿਤਾਰਾ ਕਿਹੜੀ ਭੂਮਿਕਾ ‘ਚ ਆਵੇਗਾ ਨਜ਼ਰ

Entertainment
ਹੈਦਰਾਬਾਦ: ਨਿਤੇਸ਼ ਤਿਵਾੜੀ ਦੀ 'ਰਾਮਾਇਣ' ਦਾ ਟ੍ਰੇਲਰ ਵੀਰਵਾਰ (30 ਜੁਲਾਈ) ਨੂੰ ਰਿਲੀਜ਼ ਹੋਇਆ ਸੀ ਅਤੇ ਇਸ ਨੂੰ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਟ੍ਰੇਲਰ ਭਗਵਾਨ ਰਾਮ ਅਤੇ ਰਾਵਣ ਦੀ ਦੁਨੀਆ ਦੀ ਪਹਿਲੀ ਝਲਕ ਪੇਸ਼ ਕਰਦਾ ਹੈ, ਜਿਸ ਵਿੱਚ ਸ਼ਾਨਦਾਰ ਦ੍ਰਿਸ਼, ਭਾਵਨਾਤਮਕ ਪਲ ਅਤੇ ਐਕਸ਼ਨ ਸੀਨ ਸ਼ਾਮਲ ਹਨ। ਜੇਕਰ ਤੁਸੀਂ ਸੋਚ ਰਹੇ ਹੋ ਕਿ ਨਿਤੇਸ਼ ਤਿਵਾੜੀ ਦੁਆਰਾ ਇਸ ਵੱਡੇ ਪ੍ਰੋਜੈਕਟ ਵਿੱਚ ਕਿਹੜੇ ਕਲਾਕਾਰ ਕਿਹੜੀਆਂ ਭੂਮਿਕਾਵਾਂ ਨਿਭਾ ਰਹੇ ਹਨ ਤਾਂ ਫਿਲਮ ਦੀ ਸਟਾਰ ਕਾਸਟ ਬਾਰੇ ਪੂਰੀ ਜਾਣਕਾਰੀ ਇੱਥੇ ਹੈ। ਰਣਬੀਰ ਕਪੂਰ ਉਨ੍ਹਾਂ ਲੋਕਾਂ ਲਈ ਜੋ ਅਣਜਾਣ ਹਨ...ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਭਗਵਾਨ ਸ਼੍ਰੀ ਰਾਮ, ਅਯੁੱਧਿਆ ਦੇ ਰਾਜਕੁਮਾਰ ਅਤੇ ਰਾਮਾਇਣ ਦੀ ਕੇਂਦਰੀ ਸ਼ਖਸੀਅਤ ਦਾ ਕਿਰਦਾਰ ਨਿਭਾ ਰਹੇ ਹਨ। ਟ੍ਰੇਲਰ ਵਿੱਚ ਉਸਨੂੰ ਇੱਕ ਸ਼ਾਂਤ ਅਤੇ ਹਮਦਰਦੀ ਭਰੇ ਸੁਭਾਅ ਨਾਲ ਦਰਸਾਇਆ ਗਿਆ ਹੈ, ਜੋ ਹੌਲੀ-ਹੌਲੀ ਇੱਕ ਨਿਡਰ ਯੋਧੇ ਦੇ ਰੂਪ ਵਿੱਚ ਬਦਲ ਜਾਂਦਾ ਹੈ। ਉਸਦੀ ਸ਼ਾਂਤ ਸਕ੍ਰੀਨ ਮੌਜੂਦਗੀ ਨੇ ਪਹਿਲਾਂ ਹੀ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕੀਤਾ ਹੈ। ਸਾਈ ਪੱਲਵੀ ਸਾਈ ਪੱਲਵੀ, ਜਿਸਨੇ ਆਪਣ...
ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਗੁਰਦਾਸਪੁਰ ਵਿਖੇ ਖੂਨਦਾਨ ਕੈਂਪ ਲੱਗਾ

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਗੁਰਦਾਸਪੁਰ ਵਿਖੇ ਖੂਨਦਾਨ ਕੈਂਪ ਲੱਗਾ

Local news
ਗੁਰਦਾਸਪੁਰ, 4 ਅਗਸਤ - ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਗੁਰਦਾਸਪੁਰ ਵਲੋ ਦਿੱਤੇ ਗਏ ਕੁ ਦਿਸ਼ਾ- ਨਿਰਦੇਸ਼ਾਂ ਅਤੇ ਸਹਾਇਕ ਕਮਿਸ਼ਨਰ (ਜ), ਗੁਰਦਾਸਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਚੋਂ ਪ੍ਰਾਪਤ ਕਰ ਰਹੇ ਵਿਅਕਤੀਆਂ ਦੇ ਸਹਿਯੋਗ ਨਾਲ ਇੱਕ ਸਵੈ ਇਛੱਕ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ ਟਰੇਨਿੰਗ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਰਾਜੀਵ ਸਿੰਘ, ਸਕੱਤਰ ਰੈਡ ਕਰਾਸ ਸੋਸਾਇਟੀ ਰਾਜੀਵ ਸਿੰਘ ਵਲੋ ਖੂਨਦਾਨ ਕਰਨ ਦੀ ਮਹੱਹਤਾ ਬਾਰੇ ਦਸਿਆ ਗਿਆ ਕਿ ਇਹ ਇੱਕ ਬੁਹਤ ਹੀ ਮਹਾਨ ਕੰਮ ਹੈ ਕਿਉਂਕਿ ਸਾਡੇ ਸਰੀਰ ਦਾ ਮੁੱਲ ਆਧਾਰ ਖੂਣ ਹੁੰਦਾ ਹੈ, ਜੋ ਨਾ ਤਾਂ ਕਿਸੇ ਫੈਕਟਰੀ ਵਿਚ ਤਿਆਰ ਹੁੰਦਾ ਹੈ ਅਤੇ ਨਾ ਕਿਸੇ ਹੋਰ ਲਿਆ ਜਾ ਸਕਦਾ ਹੈ ਇਸ ਦੀ ਕਮੀ ਸਿਰਫ ਮਨੁੱਖ ਦੇ ਖੂਣ ਤੋ ਹੀ ਕੀਤੀ ਜਾਂ ਸਕਦੀ ਹੈ। ਇਸ ਤਰਾਂ ਦੇ ਕੈਪਾਂ ਵਿਚ ਖੂਨ ਦਾਨ ਕਰਨ ਦੇ ਨਾਲ ਸਾਡੇ ਸਰੀਰ ਦੇ ਜਰੂਰੀ ਟੈਸਟ ਮੁਫਤ ਹੋ ਜਾਂਦੇ ਹਨ ਜਿਸ ਦਾ ਇਹ ਫਾਇਦਾ ਹੁੰਦਾ ਹੈ ਕਿ ਅਗਰ ਸਾਡੇ ਸਰੀਰ ਵਿਚ ਕਿਸੇ ਵੀ ਤਰਾਂ ਦੀ ਕੋਈ ਬਿਮਾਰੀ ਦੀ ਸ਼ੁਰਆਤ ਹੁੰਦੀ ਹੈ ਜਾਂ ਹੋਣ ਵਾਲੀ ਹੋਵੇ ਤਾਂ ਇਹਨਾਂ ਟੈ...
ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਰੈੱਡ ਕ੍ਰਾਸ ਦੇ ਲੋਕ ਸੇਵਾ ਕੈਂਪ

ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਰੈੱਡ ਕ੍ਰਾਸ ਦੇ ਲੋਕ ਸੇਵਾ ਕੈਂਪ

Local news
ਬਰਨਾਲਾ, 4 ਅਗਸਤ    ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਲਾਏ ਜਾ ਰਹੇ ਲੋਕ ਸੇਵਾ ਕੈਂਪ ਲੋੜਵੰਦਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਜਿੱਥੇ ਸੈਂਕੜੇ ਵਿਅਕਤੀ ਖਾਸ ਕਰਕੇ ਬਜ਼ੁਰਗ ਸਿਹਤ ਸੇਵਾਵਾਂ ਵਿਸ਼ੇਸ਼ ਕਰਕੇ ਅੱਖਾਂ ਦੇ ਚੈੱਕਅਪ ਅਤੇ ਮੁਫ਼ਤ ਐਨਕਾਂ ਦੀ ਸਹੂਲਤ ਦਾ ਲਾਭ ਲੈ ਰਹੇ ਹਨ।      ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਅੱਜ ਪਿੰਡ ਸੇਖਾ ਦੇ ਡੇਰਾ ਬਾਬਾ ਟਹਿਲ ਦਾਸ ਜੀ ਵਿਖੇ ਕੈਂਪ ਲਾਇਆ ਗਿਆ ਜਿੱਥੇ ਸੈਂਕੜੇ ਪਿੰਡ ਵਾਸੀਆਂ ਨੇ ਕੈਂਪ ਦਾ ਲਾਭ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਨੇ ਕੈਂਪ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ।   ਇਸ ਮੌਕੇ ਉਹਨਾਂ ਦਸਿਆ ਕਿ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਲਾਏ ਜਾ ਰਹੇ ਲੋਕ ਸੇਵਾ ਕੈਂਪਾਂ ਦੀ ਲੜੀ ਤਹਿਤ ਪਿੰਡ ਕਰਮਗੜ੍ਹ, ਕਾਲੇਕੇ, ਢਿੱਲਵਾਂ, ਕੱਟੂ, ਜ਼ਿਲ੍ਹਾ ਜੇਲ੍ਹ, ਅਮਲਾ ਸਿੰਘ ਵਾਲਾ, ਠੀਕਰੀਵਾਲ ਅਤੇ ਸੇਖਾ ਵਿਚ ਕੈਂਪ ਲਾਏ ਗਏ ਹਨ। ਇਨ੍ਹਾਂ ਕੈਂਪਾਂ ਵਿੱਚ 800 ਦੇ ਕਰੀਬ ਮਰੀਜ਼ਾਂ ਦਾ ਅੱਖਾਂ ਦਾ ਚੈੱਕਅਪ, 550 ਦੇ ਕਰੀਬ ਵਿਅਕਤੀਆਂ ਨੂੰ ਮੁਫ਼ਤ ਐਨਕਾਂ, 500 ਦੇ ...
ਜਨਾਨਾ ਹਸਪਤਾਲ, ਢਾਬਾ ਖਟੀਕਾ ਵਿੱਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਏ: ਵਿਧਾਇਕ ਡਾ. ਅਜੇ ਗੁਪਤਾ

ਜਨਾਨਾ ਹਸਪਤਾਲ, ਢਾਬਾ ਖਟੀਕਾ ਵਿੱਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਏ: ਵਿਧਾਇਕ ਡਾ. ਅਜੇ ਗੁਪਤਾ

Local news
ਅੰਮ੍ਰਿਤਸਰ, 4 ਅਗਸਤ, 2026: ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਜਨਾਨਾ ਮਹਿਲਾ ਹਸਪਤਾਲ, ਢਾਬਾ ਖਟੀਕਾ ਵਿੱਚ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦਾ ਮੁੱਦਾ ਉਠਾਇਆ। ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਢਾਬਾ ਖਟੀਕਾ ਵਿੱਚ ਸਥਿਤ ਲਗਭਗ 110 ਸਾਲ ਪੁਰਾਣਾ ਜਨਾਨਾ ਹਸਪਤਾਲ ਉਨ੍ਹਾਂ ਦੇ ਹਲਕੇ ਵਿੱਚ ਸਥਿਤ ਹੈ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸੱਤਾ ਵਿੱਚ ਆਈ ਸੀ, ਤਾਂ ਹਸਪਤਾਲ ਦੀ ਹਾਲਤ ਬਹੁਤ ਮਾੜੀ ਸੀ। ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਮਹਿਲਾ ਹਸਪਤਾਲ ਵਿੱਚ 24 ਘੰਟੇ ਸੇਵਾਵਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਇਸ ਹਸਪਤਾਲ ਵਿੱਚ ਗਾਇਨੀਕੋਲੋਜਿਸਟ (ਔਰਤਾਂ ਦੀਆਂ ਬਿਮਾਰੀਆਂ)ਅਤ...
ਵਧੀਕ ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਮੀਟਿੰਗ

Local news
ਸ੍ਰੀ ਮੁਕਤਸਰ ਸਾਹਿਬ 4 ਅਗਸਤ                        ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਗਵਾਈ ਹੇਠ ਜਿ਼ਲ੍ਹਾ ਪ੍ਰਸ਼ਾਸਨ ਵਲੋਂ  ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ,ਇਹ ਜਾਣਕਾਰੀ ਸ੍ਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ,ਜ਼ਿਲ੍ਹਾ ਟਰੇਡਰ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਵੀ ਮੌਜੂਦ ਸਨ।                     ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜੋ ਵੀ ਵਪਾਰੀਆਂ ਨਾਲ ਸਬੰਧਿਤ ਸ਼ਿਕਾਇਤਾ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵ...
ਡਾਈਟ ਕੈਰੋਂ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਵਿਸ਼ੇ ‘ਤੇ ਕਰਵਾਇਆ ਸੈਮੀਨਾਰ

ਡਾਈਟ ਕੈਰੋਂ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਵਿਸ਼ੇ ‘ਤੇ ਕਰਵਾਇਆ ਸੈਮੀਨਾਰ

Punjab News
ਤਰਨ ਤਾਰਨ, 4 ਅਗਸਤ - ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਅਤੇ ਨਰੋਏ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਤਰਨ ਤਰਨ ਰਾਜੀਵ ਛਾਬੜਾ ਦੀ ਰਹਿਨੁਮਾਈ ਹੇਠ ਅੱਜ ਸਰਕਾਰੀ ਡਾਈਟ ਕੈਰੋਂ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਵਿਸ਼ੇ 'ਤੇ ਅਧਿਆਪਕਾਂ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਰਜਿੰਦਰ ਕੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਤਰਨ ਤਾਰਨ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮਾਜ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ 'ਚ ਹੈ। ਨੌਜਵਾਨਾਂ ਦੀ ਸਕਾਰਾਤਮਕ ਸੋਚ, ਮਿਹਨਤ ਅਤੇ ਸੋਹਣੀ ਵਿਚਾਰਧਾਰਾ ਨਾਲ ਹੀ ਇਕ ਆਦਰਸ਼ ਸਮਾਜ ਦੀ ਸਥਾਪਨਾ ਕੀਤੀ ਜਾ ਸਕਦੀ ਹੈ। ਰਜਿੰਦਰ ਕੌਰ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਾ ਨਾ ਸਿਰਫ਼ ਵਿਅਕਤੀ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਤਬਾਹ ਕਰ ਦਿੰਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਅਤੇ ਸਮਾਜ ਵਿੱਚ ਵੱਧ ਰਹੀ ਨਸ਼ੇ ਦੀ ਲਤ ...
ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਵਿਖੇ ਬਿਜ਼ਨਸ ਬਲਾਸਟਰ ਮੇਲੇ ਦਾ ਆਯੋਜਨ

ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਵਿਖੇ ਬਿਜ਼ਨਸ ਬਲਾਸਟਰ ਮੇਲੇ ਦਾ ਆਯੋਜਨ

Punjab News
ਮਾਲੇਰਕੋਟਲਾ, 4 ਅਗਸਤ:                      ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਯੰਗ ਇੰਟਰਪ੍ਰੀਨਿਊਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਵਿੱਚ ਉੱਦਮੀ ਸੋਚ, ਨਵੀਨਤਾ ਅਤੇ ਸਵੈ-ਨਿਰਭਰਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਚਲਾਏ ਜਾ ਰਹੇ “ਬਿਜ਼ਨਸ ਬਲਾਸਟਰ ਪ੍ਰੋਗਰਾਮ” ਤਹਿਤ ਅੱਜ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਵਿਖੇ ਰੰਗਾਰੰਗ “ਬਿਜ਼ਨਸ ਬਲਾਸਟਰ ਮੇਲੇ” ਦਾ ਆਯੋਜਨ ਕੀਤਾ ਗਿਆ। ਮੇਲੇ ਵਿੱਚ "ਸੀਡ ਮਨੀ" ਪ੍ਰਾਪਤ ਵਿਦਿਆਰਥੀਆਂ ਨੇ ਆਪਣੇ ਨਵੀਨਤਾਕਾਰੀ ਕਾਰੋਬਾਰੀ ਵਿਚਾਰਾਂ ਨੂੰ ਹਕੀਕਤ ਦਾ ਰੂਪ ਦਿੰਦਿਆਂ ਵੱਖ-ਵੱਖ ਸਟਾਲਾਂ ਰਾਹੀਂ ਆਪਣੇ ਉਤਪਾਦਾਂ ਅਤੇ ਸੇਵਾਵਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।                   ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲੇਸ਼ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਕੂਲ ਦੀ ਪ੍ਰਿੰਸੀਪਲ ਆਰਤੀ ਗੁਪਤਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਮੇਲੇ ਵਿੱਚ ਵਿਦਿਆਰਥੀਆਂ ਨੇ ਕਢਾਈ-ਸਿਲਾਈ ਦੇ ਉਤਪਾਦ, ਸਜਾਵਟੀ ਸਮਾਨ, ਖਾਣ-ਪੀਣ ਦੀਆਂ ਵਸਤੂਆਂ, ਹੱਥ ਨਾਲ ਤਿਆਰ ਕੀਤੇ ਕਲਾਤਮਕ ਸਮਾਨ, ਮਨੋਰੰਜਕ ਗੇਮਾਂ...
ਬਟਾਲਾ ਪੁਲਿਸ ਨੇ ਆਪਰੇਸ਼ਨ ਪ੍ਰਹਾਰ (4.0) ਤਹਿਤ 346 ਦੋਸ਼ੀਆਂ ਨੂੰ ਕੀਤਾ ਕਾਬੂ

ਬਟਾਲਾ ਪੁਲਿਸ ਨੇ ਆਪਰੇਸ਼ਨ ਪ੍ਰਹਾਰ (4.0) ਤਹਿਤ 346 ਦੋਸ਼ੀਆਂ ਨੂੰ ਕੀਤਾ ਕਾਬੂ

Crime News, Punjab News
ਬਟਾਲਾ, 4 ਅਗਸਤ  ( ) ਡਾ. ਮਹਿਤਾਬ ਸਿੰਘ, ਐੱਸ.ਐੱਸ.ਪੀ. ਬਟਾਲਾ ਨੇ ਦੱਸਿਆ ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਹਰਮਨਬੀਰ ਸਿੰਘ ਗਿੱਲ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਦੀ ਸੁਪਰਵੀਜ਼ਨ ਹੇਠ ਅੱਜ ਦੂਜੇ ਦਿਨ ਅਪਰੇਸ਼ਨ ਪ੍ਰਹਾਰ (4.0) ਤਹਿਤ ਬਟਾਲਾ ਪੁਲਿਸ ਵੱਲੋਂ ਗੈਂਗਸਟਰਵਾਦ, ਨਸ਼ਾ-ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਦੌਰਾਨ ਜਿਲ੍ਹਾ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਬਣਾ ਕੇ ਸ਼ੱਕੀ ਵਿਅਕਤੀਆਂ, ਲੋੜੀਂਦੇ ਮੁਲਜਮਾਂ, ਗੈਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਸਾਥੀਆਂ ਅਤੇ ਉਹਨਾਂ ਦੇ ਟਿਕਾਣਿਆਂ 'ਤੇ ਰੇਡ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਖੇਤਰਾਂ ਦੀ ਘੇਰਾਬੰਦੀ ਕਰਕੇ ਉਹਨਾਂ ਇਲਾਕਿਆਂ ਦੀ ਸਰਚ ਕੀਤੀ ਗਈ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਕੁੱਲ 346 ਦੋਸ਼ੀ ਗ੍ਰਿਫਤਾਰ ਕੀਤੇ ਗਏ, ਹੀਨੀਅਸ ਕ੍ਰਾਈਮ ਦੇ 24 ਦੋਸ਼ੀ ਗ੍ਰਿਫਤਾਰ, ਪੀ.ਓ ਗ੍ਰਿਫਤਾਰ ...
ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

Punjab News
ਚੰਡੀਗੜ੍ਹ, 4 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 676 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 196ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 516 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 56,455 ਹੋ ਗਈਆਂ। ਇਸ ਤੋਂ ਇਲਾਵਾ 308 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈ...