Sunday, August 9
Shadow

Tag: latest news

ਪੰਜਾਬ ਵਿੱਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿੱਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆਮ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨੀ ਢਾਂਚੇ ਅਤੇ ਨਿਆਂ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਬਿੱਲ ਲਿਆਂਦਾ ਜਾ ਰਿਹਾ ਹੈ। ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ, ਮੋਹਾਲੀ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਨੇ ਵਿਸਾਖੀ ਦੇ ਪਵਿੱਤਰ ਮੌਕੇ ਦੀਆਂ ਵਧਾਈਆਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਾਜਨਾ ਅਤੇ ਪੰਜ ਪਿਆਰਿਆਂ ਦੀ ਰਚਨਾ ਨਾਲ ਸਿੱਖਾਂ ਨੂੰ ਇੱਕ ਵਿਲੱਖਣ ਪਛਾਣ ਮਿਲੀ, ਜੋ ‘ਸਰਬੱਤ ਦਾ ਭਲਾ’ ਦੇ ਸਿਧਾਂਤ 'ਤੇ ਅਧਾਰਿਤ ਹੈ। *ਨਿਆਂ ਅਤੇ ਰੋਕਥਾਮ ਪ੍ਰਤੀ ਵਚਨਬੱਧਤਾ* ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ 'ਤੇ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਪਿਛਲੀਆਂ ਘਟਨਾਵਾਂ ਨੇ ਸਿੱਖ ਸੰਗਤ ਦੇ ਮਨਾਂ ਵਿੱਚ ਡੂੰਘੀ ਪੀੜ ਪੈਦਾ ਕੀਤੀ ਹੈ।ਉਨ੍ਹਾ...
*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ

*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ

Local news
ਬਰਨਾਲਾ, 12 ਅਪ੍ਰੈਲ       ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ 'ਚ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।      ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਸਕੀਮਾਂ ਤੇ ਪ੍ਰੋਜੈਕਟ ਦੀ ਨਜ਼ਰਸਾਨੀ ਕੀਤੀ ਗਈ ਅਤੇ ਮਿੱਥੇ ਟੀਚੇ ਪੂਰੇ ਕਰਨ ਦਾ ਜਾਇਜ਼ਾ ਲਿਆ।  ਓਹਨਾਂ ਹਸਪਤਾਲ ਵਿਚ ਸਿਹਤ ਜਾਂਚ ਕਰਵਾਉਣ ਆਏ ਮਰੀਜ਼ਾਂ ਲਈ ਬੈਠਣ ਦਾ ਪੂਰਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਓਹਨਾਂ ਕਿਹਾ ਕਿ ਸਿਵਲ/ਉਪ ਮੰਡਲ ਹਸਪਤਾਲ ਵਿਚ ਸਾਫ਼ ਸਫ਼ਾਈ ਦੇ ਪੁਖਤਾ ਪ੍ਰਬੰਧ, ਬੈਠਣ ਲਈ ਬੈਂਚ, ਪੱਖੇ, ਵਾਟਰ ਕੂਲਰ ਆਦਿ ਦੇ ਪ੍ਰਬੰਧ ਯਕੀਨੀ ਬਣਾਏ ਜਾਣ।  ਇਸ ਮੌਕੇ ਉਹਨਾਂ ਬਲੱਡ ਬੈਂਕ ਜਲਦ ਚਾਲੂ ਕਰਵਾਉਣ ਲਈ ਇੰਸਪੈਕਸ਼ਨ ਟੀਮ ਦੀ ਵਿਜ਼ਿਟ ਤੋਂ ਬਾਅਦ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਨੇ ਦੱਸਿਆ ਕਿ ਆਉਂਦੇ ਦਿਨੀ ਬਲੱਡ ਬੈਂਕ ਦੀ  ...
ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ: ਵਿਧਾਇਕ ਨਰਿੰਦਰਪਾਲ  ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ

ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ: ਵਿਧਾਇਕ ਨਰਿੰਦਰਪਾਲ  ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ

Local news
ਫਾਜ਼ਿਲਕਾ, 12 ਅਪ੍ਰੈਲ ਅੱਜ ਫਾਜ਼ਿਲਕਾ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਧਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।  ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਤੀ ਨੂੰ ਲਾਭਕਾਰੀ ਬਣਾਉਣ ਲਈ ਰਵਾਇਤੀ ਫਸਲਾਂ ਦੇ ਨਾਲ-ਨਾਲ ਸਹਾਇਕ ਧੰਧਿਆਂ ਨੂੰ ਅਪਨਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੱਕਰੀ ਪਾਲਣ, ਸੂਰ ਪਾਲਣ, ਮੱਛੀ ਪਾਲਣ, ਫਲਦਾਰ ਬੂਟੇ ਲਗਾਉਣ ਅਤੇ ਦਰੱਖਤਾਂ ਦੀ ਰੋਪਾਈ ਵਰਗੀਆਂ ਗਤੀਵਿਧੀਆਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ। ਇਸ ਮੌਕੇ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਵੱਖ-ਵੱਖ ਸਟਾਲ ਵੀ ਲਗਾਏ ਗਏ, ਜਿੱਥੇ ਉਨ੍ਹਾਂ ਨੇ ਆਪਣੀਆਂ ਨਵੀਨਤਮ ਤਕਨੀਕਾਂ ਅਤੇ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕਾਂ ਸਵਨਾ ਨੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਅਤੇ ਪ੍ਰਗਤੀਸ਼ੀ...
ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

Local news
ਸੰਗਰੂਰ, 12 ਅਪ੍ਰੈਲ ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਸ.ਹਰਦੀਪ ਸਿੰਘ ਗਿੱਲ ਨੇ ਕਿਹਾ ਹੈ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋਂੜੀਦੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾ ਰਹੇ ਹਨ। ਸ. ਗਿੱਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਕੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ। ਕਮਿਸ਼ਨ ਦੇ ਉਪ ਚੇਅਰਮੈਨ ਨੇ ਕਾਰਜ ਸਾਧਕ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਦੀ “ਨਮਸਤੇ" ਪੋਰਟਲ ਉੱਪਰ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਕਮਿਸ਼ਨ ਵੱਲੋਂ ਬਿਲਕੁਲ ਮੁਫ਼ਤ ਸਫਾਈ ਕਿੱਟਾਂ ਤੇ ਸੁਰੱਖਿਆ ਲਈ ਹੋਰ ਸਮਾਨ ਦਿੱਤਾ ਜਾ ਸਕੇ। ਉਨ੍ਹਾਂ ਨੇ ਇਹ ਵੀ ਹਦਾਇਤ ਦਿੱਤੀ ਕਿ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਸ਼ਨਾਖਤੀ ਕਾਰਡ ਬਣਾ ਕੇ ਦਿੱਤੇ ਜਾਣ ਤੇ ਉਨ੍ਹਾਂ ਉੱਪਰ ਬਲੱਡ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab News
ਤਲਵੰਡੀ ਸਾਬੋ, 12 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ। ਸਰਹੱਦੀ ਜ਼ਿਲ੍ਹਿਆਂ ਵਿੱਚ ਸਰਵੇਖਣ ਦੇ ਆਦੇਸ਼ ਦਿੱਤੇ ਗਏ ਹਨ, ਇਸ ਕਦਮ ਨਾਲ ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਵਧੇਰੇ ਪਹੁੰਚ, ਮਨਪਸੰਦ ਫਸਲਾਂ ਦੀ ਚੋਣ ਅਤੇ ਖੇਤੀ ਲਈ ਸੀਮਤ ਘੰਟਿਆਂ ਅਤੇ ਵਾਰ-ਵਾਰ ਸੁਰੱਖਿਆ ਜਾਂਚਾਂ ਤੋਂ ਰਾਹਤ ਮਿਲੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਮੁੱਦਾ ਕਈ ਵਾਰ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਇਆ ਕਿ ਸਰਹੱਦ ਨੇੜੇ ਵਸਦੇ ਕਿਸਾਨਾਂ ਲਈ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਵਾੜ ਭਾਰਤੀ ਖੇਤਰ ਵਿੱਚ ਤਿੰਨ ਤੋਂ ਚਾਰ ਕਿਲੋਮੀਟਰ ਅੰਦਰ ਰੱਖੀ ਜਾਂਦੀ ਹੈ। ਨਤੀਜੇ ਵਜੋਂ ਉਨ੍ਹਾਂ ਦੇ ਖੇਤ ਵਾੜ ਤੋਂ ਪਰੇ ਰਹਿ ਜਾਂਦੇ ਹ...
ਦੀਪਕ ਬਾਲੀ ਨੇ ਸੰਤ ਮਹਾਪੁਰਸ਼ਾਂ ਦਾ ਕੀਤਾ ਧੰਨਵਾਦ, ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਸਾਂਝੀਆਂ ਕੀਤੀਆਂ

ਦੀਪਕ ਬਾਲੀ ਨੇ ਸੰਤ ਮਹਾਪੁਰਸ਼ਾਂ ਦਾ ਕੀਤਾ ਧੰਨਵਾਦ, ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਸਾਂਝੀਆਂ ਕੀਤੀਆਂ

Punjab Politics
ਚੰਡੀਗੜ੍ਹ, 12 ਅਪ੍ਰੈਲ ਪੰਜਾਬ ਦੇ ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਉਨ੍ਹਾਂ ਸੰਤ ਮਹਾਪੁਰਸ਼ਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜੋ ਮਾਨਯੋਗ ਮੁੱਖ ਮੰਤਰੀ ਦੀ ਬੇਨਤੀ 'ਤੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਸ਼ਾਮਲ ਹੋਏ ਅਤੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਫਲਤਾਪੂਰਵਕ ਮਨਾਉਣ ਲਈ ਆਪਣਾ ਸਹਿਯੋਗ ਅਤੇ ਮਾਰਗਦਰਸ਼ਨ ਦਿੱਤਾ। ਬਾਲੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੀ ਗਈ ਵਿਸਤ੍ਰਿਤ ਯੋਜਨਾ ਪੇਸ਼ ਕੀਤੀ ਗਈ, ਜਿਸ ਨੂੰ ਸਾਰੇ ਧਾਰਮਿਕ ਆਗੂਆਂ ਨੇ ਖਿੜੇ ਮੱਥੇ ਪ੍ਰਵਾਨ ਕੀਤਾ। ਉਨ੍ਹਾਂ ਕਿਹਾ ਕਿ ਸੰਤਾਂ ਨੇ ਇਨ੍ਹਾਂ ਸਮਾਗਮਾਂ ਦੀ ਅਗਵਾਈ ਅਤੇ ਮਾਰਗਦਰਸ਼ਨ ਕਰਨ ਲਈ ਵੀ ਸਹਿਮਤੀ ਜਤਾਈ ਹੈ, ਜੋ ਕਿ ਮੁੱਖ ਮੰਤਰੀ ਦੇ ਉਸ ਵਿਜ਼ਨ ਦੇ ਅਨੁਸਾਰ ਹੈ ਕਿ ਸਾਰੇ ਸਮਾਗਮ ਉਨ੍ਹਾਂ ਦੀ ਅਧਿਆਤਮਿਕ ਅਗਵਾਈ ਹੇਠ ਕਰਵਾਏ ਜਾਣ। ਮੁੱਖ ਪ੍ਰੋਗਰਾਮਾਂ 'ਤੇ ਚਾਨਣਾ ਪਾਉਂਦਿਆਂ ਬਾਲੀ ਨੇ ਕਿਹਾ ਕਿ ਚਾਰ ਪ੍ਰਮੁੱਖ 'ਸ਼ੋਭਾ ਯਾਤਰਾਵਾਂ' ਦਾ ...
ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

Punjab News
*ਪਟਿਆਲਾ; — 12 ਅਪ੍ਰੈਲ 2026:* ਰਾਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ (ਆਰਜੀਐਮਸੀ), ਪਟਿਆਲਾ ਵਿੱਚ 11 ਅਤੇ 12 ਅਪ੍ਰੈਲ ਨੂੰ ਲੱਗੇ ਦੋ ਦਿਨੀਂ ਸਿਹਤ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਵੱਲੋਂ ਉਤਸ਼ਾਹਪੂਰਵਕ ਭਾਗ ਲਿਆ ਗਿਆ। ਇਹ ਪਹਿਲ ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ। ਇਹ ਮੁਹਿੰਮ ਇਸ ਗੱਲ ਨੂੰ ਦਰਸਾਉਂਦੀ ਹੈ ਕਿ ਹਰ ਵਰਗ ਦੇ ਲੋਕਾਂ ਨੂੰ ਕਿਸੇ ਵੀ ਮੈਡੀਕਲ ਐਮਰਜੈਂਸੀ ਤੋਂ ਪਹਿਲਾਂ ਸੁਰੱਖਿਆ ਪ੍ਰਦਾਨ ਕੀਤੀ ਜਾਵੇ, ਜਿਸ ਵਿੱਚ ਪਹੁੰਚਯੋਗਤਾ, ਸਮਾਵੇਸ਼ਤਾ ਅਤੇ ਰੋਕਥਾਮੀ ਸਿਹਤ ਸੰਭਾਲ ‘ਤੇ ਖਾਸ ਧਿਆਨ ਦਿੱਤਾ ਗਿਆ ਹੈ। ਕੈਂਪ ਦੋਵੇਂ ਦਿਨ ਸਵੇਰੇ 9 ਵਜੇ ਸ਼ੁਰੂ ਹੋਇਆ ਅਤੇ ਇਸ ਦਾ ਮੁੱਖ ਉਦੇਸ਼ ਰੋਕਥਾਮੀ ਸਿਹਤ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਕਲੱਬ ਮੈਂਬਰਾਂ ਦੀ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਰਜਿਸਟ੍ਰੇਸ਼ਨ ਕਰਵਾਉਣਾ ਸੀ। ਕੈਂਪ ਵਿੱਚ ਕਲੱਬ ਦੇ ਮੈਂਬਰਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ। ਕਈ ਮੈਂਬਰਾਂ ਨੇ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਸਿਹਤ ਕ...
ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

Punjab News
ਅੰਮ੍ਰਿਤਸਰ/ਅਜਨਾਲਾ, 12 ਅਪ੍ਰੈਲ ()- ਅੱਜ ਮਾਝਾ ਵਿਰਾਸਤ ਟਰੱਸਟ ਰਜਿ: ਵਲੋਂ ਕਰਵਾਏ ਗਏ ਸ਼ਾਇਰ ਤੇ ਟਰੱਸਟ ਦੇ ਪ੍ਰਧਾਨ ਐੱਸ ਪ੍ਰਸ਼ੋਤਮ ਦੀ ਵਿਸਾਖੀ ਨੂੰ ਸਮਰਪਿਤ ‘ਕਦੋਂ ਪਰਤਣਗੇ ਦਿਨ?’ ਆਡੀਓ ਸੰਗੀਤਕ ਨਜ਼ਮ, ਪੋਸਟਰ ਰਲੀਜ਼ ਕਰਨ ਅਤੇ ਸਨਮਾਨ ਸਮਾਰੋਹ ‘ਚ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਜੋ ਹਾਸ਼ਮ ਸ਼ਾਹ ਯਾਦਗਾਰੀ ਟਰੱਸਟ ਦੇ ਮੌਜੂਦਾ ਚੇਅਰਮੈਨ ਵੀ ਹਨ, ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ।‘ਕਦੋਂ ਪਰਤਣਗੇ ਦਿਨ?’ ਆਡੀਓ ਸੰਗੀਤਕ ਨਜ਼ਮ ਤੇ ਪੋਸਟਰ ਰਲੀਜ਼ ਕਰਨ ਮੌਕੇ ਸ. ਧਾਲੀਵਾਲ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਸ਼ਵੀਕਰਨ ਅਤੇ ਸ਼ੋਸ਼ਲ ਮੀਡੀਆ ਦੀਆਂ ਨਾਂਹ ਪੱਖੀ ਨਵੀਆਂ ਚੁਣੌਤੀਆਂ ਨਾਲ ਨਜਿੱਠਣ ਲਈ  ਅਪਣਾਈ ਗਈ ਸਭਿਆਚਾਰਕ ਨੀਤੀ ਨੂੰ ਦ੍ਰਿੜ ਰਾਜਸੀ ਇੱਛਾ ਸ਼ਕਤੀ ਨਾਲ ਲਾਗੂ ਕਰਕੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਤੇ ਵਿਕਾਸ ਲਈ ਉਚੇਚੇ ਕਦਮ ਚੁੱਕੇ ਗਏ ਹਨ ਅਤੇ ਸਾਹਿਤ ਤੇ ...
ਹਰਜੋਤ ਸਿੰਘ ਬੈਂਸ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਦੇ ਸਮੁੱਚੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੀ ਸੋਗਾਤ

ਹਰਜੋਤ ਸਿੰਘ ਬੈਂਸ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਦੇ ਸਮੁੱਚੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੀ ਸੋਗਾਤ

Punjab News
ਸ੍ਰੀ ਅਨੰਦਪੁਰ ਸਾਹਿਬ 12 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼੍ਰੀ ਅਨੰਦਪੁਰ ਸਾਹਿਬ ਨੂੰ ਆਧੁਨਿਕ ਅਤੇ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਤ ਕਰਨ ਲਈ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀਆ ਸੋਗਾਤਾਂ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸ਼ਹਿਰ ਨੂੰ ਸਮਾਰਟ ਸਿਟੀ ਤਰਜ਼ ’ਤੇ ਵਿਕਸਤ ਕਰਨਾ ਹੈ, ਜਿਸ ਨਾਲ ਇਥੋਂ ਦੇ ਵਸਨੀਕਾਂ ਅਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।    ਕੈਬਨਿਟ ਮੰਤਰੀ ਨੇ ਦੱਸਿਆ ਕਿ ਪੂਰੇ ਸ਼ਹਿਰ ਵਿੱਚ ਐਡਵਾਂਸ ਸੀਸੀਟੀਵੀ ਕੈਮਰੇ ਲਗਾਏ ਗਏ ਹਨ , ਜਿਸ ਨਾਲ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਸੁਧਾਰ ਆਇਆ ਹੈ। ਇਸ ਦੇ ਨਾਲ ਹੀ ਸ਼ਹਿਰ ਦੀਆਂ ਸਾਰੀਆਂ ਨਾਲੀਆਂ ਨੂੰ ਅੰਡਰਗਰਾਊਂਡ ਕੀਤਾ ਜਾ ਰਿਹਾ ਹੈ , ਜੋ ਸਫਾਈ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਲਗਭਗ 22 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਸ਼ਹਿਰ ਦੀਆਂ ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਹੋ ਰਹੀ ਹੈ , ਜਿਸ ਨਾਲ ਆਵਾਜਾਈ ਸੁਚਾਰੂ ਹੋਵੇਗੀ।ਸਿੱਖਿਆ ਦੇ ਖੇਤਰ ਵਿੱਚ ਵੱਡੀ ਪਹਿਲ ਕਰਦ...
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਾਬਾ ਸਾਹਿਬ ਅੰਬੇਦਕਰ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਾਬਾ ਸਾਹਿਬ ਅੰਬੇਦਕਰ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ

Punjab News
ਮਾਲੇਰਕੋਟਲਾ, 12 ਅਪ੍ਰੈਲ :           ਡਾਕਟਰ ਬੀ.ਆਰ. ਅੰਬੇਦਕਰ ਅਵੇਰਨੈੱਸ ਸੋਸਾਇਟੀ ਮਾਲੇਰਕੋਟਲਾ ਵੱਲੋਂ ਰਾਏਕੋਟ ਰੋਡ ਸਥਿਤ ਰੋਇਲ ਜੋਰਡਨ ਪੈਲੇਸ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਖਾਸ ਤੌਰ ‘ਤੇ ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਨੇ ਸ਼ਿਰਕਤ ਕੀਤੀ।                ਇਸ ਮੌਕੇ ...