Monday, August 10
Shadow

Tag: latest news

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

Crime News, Punjab News
ਚੰਡੀਗੜ੍ਹ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 13 ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ ਦੀ ਇਸ ਮਿਆਦ ਦੌਰਾਨ 39,760 ਐਫਆਈਆਰਜ਼ ਦਰਜ ਕਰਕੇ 56,372 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਤੋਂ 2458 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਚੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿ...
ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

Punjab News
ਚੰਡੀਗੜ੍ਹ, 1 ਅਪ੍ਰੈਲ, 2026: ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ ਅਤੇ ਜਲਦ ਹੀ ਫਲਾਈਟ ਬੁਕਿੰਗ ਵੀ ਸ਼ੁਰੂ ਹੋਵੇਗੀ। ਸ਼ੁਰੂਆਤ ਵਿੱਚ ਏਅਰ ਇੰਡੀਆ ਦੀਆਂ ਦੋ ਉਡਾਣਾਂ ਲੁਧਿਆਣਾ ਨੂੰ ਦਿੱਲੀ ਨਾਲ ਜੋੜਨਗੀਆਂ ਜਿਸ ਨਾਲ 30 ਸਾਲਾਂ ਦਾ ਸੁਪਨਾ ਸਾਕਾਰ ਹੋਵੇਗਾ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਆਪਣੀ ਪਤਨੀ ਨਾਲ 15 ਮਈ, 2026 ਨੂੰ ਦਿੱਲੀ ਤੋਂ ਹਲਵਾਰਾ ਜਾਣ ਵਾਲੀ ਪਹਿਲੀ ਫਲਾਈਟ ਬੁੱਕ ਕਰਵਾਈ ਹੈ ਜੋ ਕਿ ਇਸ ਇਤਿਹਾਸਕ ਸਫਰ ਵਿੱਚ ਨਿੱਜੀ ਅਤੇ ਜਨਤਕ ਮੀਲ ਪੱਥਰ ਦਾ ਪ੍ਰਤੀਕ ਹੈ। ਏਅਰਲਾਈਨਜ਼ ਦੇ ਸੂਤਰਾਂ ਅਨੁਸਾਰ ਦਿੱਲੀ-ਲੁਧਿਆਣਾ-ਦਿੱਲੀ ਸੈਕਟਰ ਦੀਆਂ ਟਿਕਟਾਂ ਤੇਜ਼ੀ ਨਾਲ ਵਿਕ ਰਹੀਆਂ ਹਨ। ਉਡਾਣਾਂ ਦੀ ਸ਼ੁਰੂਆਤ ਨਿਰੰਤਰ ਯਤਨਾਂ ਦਾ ਨਤੀਜਾ ਹੈ, ਜੋ ਸੰਜੀਵ ਅਰੋੜਾ ਦੀ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਪੰਜਾਬ, ਖਾਸ ਤੌਰ 'ਤੇ ਲੁਧਿਆਣਾ ਅਤੇ ਇਸਦੇ ਆਸ-ਪਾਸ ਦੇ ਜ਼ਿਲ੍ਹਿਆਂ ਲਈ ਆਰਥਿਕ ਵਿਕਾਸ ਵਿੱਚ ਤੇਜ...
ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ 'ਰੋਜ਼ਗਾਰ ਕ੍ਰਾਂਤੀ' ਪਹਿਲਕਦਮੀ ਤਹਿਤ ਇੱਕ ਰਸਮੀ ਸਮਾਗਮ ਦੌਰਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਚੁਣੇ ਗਏ 11 ਉਮੀਦਵਾਰਾਂ ਨੂੰ ਐਗਜ਼ਾਮੀਨਰ, ਲੋਕਲ ਫੰਡ ਅਕਾਊਂਟਸ ਦੇ ਦਫ਼ਤਰ ਵਿੱਚ ਜੂਨੀਅਰ ਆਡੀਟਰ ਵਜੋਂ ਸ਼ਾਮਲ ਕੀਤਾ। ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਮੈਂ ਸਾਰੇ ਨਵ-ਨਿਯੁਕਤ ਨੌਜਵਾਨਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ ਅਤੇ ਉਹਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀਆਂ ਪ੍ਰਸ਼ਾਸਕੀ ਡਿਊਟੀਆਂ ਪੂਰੀ ਲਗਨ, ਪਾਰਦਰਸ਼ਤਾ ਅਤੇ ਪੂਰੀ ਇਮਾਨਦਾਰੀ ਨਾਲ ਨਿਭਾਉਣ। ਰਾਜ ਦੀਆਂ ਜਨਤਕ ਸੰਸਥਾਵਾਂ ਦੀ ਵਿੱਤੀ ਸਿਹਤ ਅਤੇ ਜਵਾਬਦੇਹੀ ਨੂੰ ਬਣਾਈ ਰੱਖਣ ਲਈ ਤੁਹਾਡੀ ਇਮਾਨਦਾਰੀ ਬਹੁਤ ਜ਼ਰੂਰੀ ਹੈ।” ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਉਜਾਗਰ ਕਰਦਿਆਂ, ਵਿ...
ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 1 ਅਪ੍ਰੈਲ 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸਥਾਰ ਤਹਿਤ ਸਟੀਲ ਖੇਤਰ ਵਿੱਚ 700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜੋ ਮੁੱਖ ਤੌਰ ‘ਤੇ ਜੋਗਿੰਦਰਾ ਕਾਸਟਿੰਗ ਅਤੇ ਵਰਧਮਾਨ ਆਦਰਸ਼ ਰਾਹੀਂ ਕੀਤਾ ਜਾਵੇਗਾ ਜਿਸ ਵਿੱਚ ਜੋਗਿੰਦਰਾ ਗ੍ਰੀਨ ਇੰਡੀਆ ਰਾਹੀਂ ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ...
ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸਾਂ (ਡੀ.ਐਲ.) ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ, ਸਕੱਤਰ ਆਰ.ਟੀ.ਏ., ਆਰ.ਟੀ.ਓਜ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਅਸੀਂ ਟਰਾਂਸਪੋਰਟ ਵਿਭਾਗ ਦੀ ਇੱਕ ਵਿਆਪਕ ਸਮੀਖਿਆ ਕੀਤੀ ਹੈ, ਜਿਸ ਵਿੱਚ ਸਾਡਾ ਮੁੱਖ ਧਿਆਨ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਨੂੰ ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ 'ਤੇ ਕੇਂਦਰਿਤ ਸੀ।" ਉਨ੍ਹਾਂ ਕਿਹਾ, "ਮੈਂ ਇਸ ਸਮੇਂ ਵੈਰੀਫਿਕੇਸ਼ਨ ਅਤੇ ਪ੍ਰਵਾਨਗੀ (ਅਪਰੂਵਲ) ਪੱਧਰ 'ਤੇ ਲੰਬਿਤ...
ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਚਾਰ ਸਾਲਾਂ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਇਹ ਦਰਸਾਇਆ ਗਿਆ ਕਿ ਕਿਵੇਂ ਨਿਰੰਤਰ ਨੀਤੀਗਤ ਦਖਲਅੰਦਾਜ਼ੀ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਬਦਲਿਆ ਹੈ, ਜ਼ਮੀਨੀ ਪੱਧਰ `ਤੇ ਪ੍ਰਸ਼ਾਸਨ ਨੂੰ ਮਜ਼ਬੂਤ ਕੀਤਾ ਹੈ ਅਤੇ ਪੇਂਡੂ ਖ਼ੇਤਰ ਵਿੱਚ ਰੋਜ਼ਗਾਰ ਦੇ ਮੌਕੇ ਵਧਾਏ ਹਨ। ਪੇਂਡੂ ਵਿਕਾਸ ਨੂੰ ਸਮੁੱਚੇ ਵਿਕਾਸ ਦੇ ਕੇਂਦਰੀ ਥੰਮ੍ਹ ਵਜੋਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੇ ਪਹਿਲੇ ਜਾਤੀ ਸਮਾਜਿਕ-ਆਰਥਿਕ ਸਰਵੇਖਣ ਦੀ ਸ਼ੁਰੂਆਤ ਤੋਂ ਲੈ ਕੇ ਵੱਡੇ ਪੱਧਰ `ਤੇ ਬੁਨਿਆਦੀ ਢਾਂਚਾ ਸਿਰਜਣ, ਪਾਰਦਰਸ਼ੀ ਭੂਮੀ ਪ੍ਰਬੰਧਨ ਰਾਹੀਂ ਮਾਲੀਆ ਪੈਦਾ ਕਰਨ ਅਤੇ ਨੌਜਵਾਨ-ਕੇਂਦ੍ਰਿਤ ਵਿਕਾਸ ਪ੍ਰੋਗਰਾਮਾਂ ਸਮੇਤ ਮੁੱਖ ਪਹਿਲਕਦਮੀਆਂ ਦੀ ਰੂਪ-ਰੇਖਾ ਪੇਸ਼ ਕੀਤੀ। ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਜਾਤੀ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਨੂੰ ਬਰਾਬਰੀ ਤੇ ਨੀਤੀ ਨਿਰਮਾਣ ਯਕੀਨੀ ਬ...
लंबित कार्यों में तेजी लाएं, ई-केवाईसी एक सप्ताह में पूरी करें – अपूर्व देवगन

लंबित कार्यों में तेजी लाएं, ई-केवाईसी एक सप्ताह में पूरी करें – अपूर्व देवगन

Himachal
मंडी, 31 मार्च। उपायुक्त अपूर्व देवगन ने कहा कि मनरेगा के अंतर्गत जो भी कार्य लंबित हैं, उन्हें शीघ्र पूरा किया जाए। वे आज खंड विकास अधिकारियों की मासिक बैठक की अध्यक्षता कर रहे थे, जिसमें मनरेगा, स्वच्छ भारत मिशन, प्रधानमंत्री आवास योजना (ग्रामीण), राष्ट्रीय ग्रामीण आजीविका मिशन, 15वें वित्त आयोग तथा प्लानिंग कार्यों की विस्तृत समीक्षा की गई। उन्होंने निर्देश दिए कि सभी योजनाओं के कार्यों को समयबद्ध तरीके से पूरा करते हुए प्रगति को नियमित रूप से पोर्टल पर अपडेट किया जाए, ताकि प्रभावी निगरानी सुनिश्चित हो सके। जो कार्य अभी तक शुरू नहीं हुए हैं, उन्हें पोर्टल से हटाना सुनिश्चित किया जाए।उपायुक्त ने कहा कि मनरेगा श्रमिकों की ई-केवाईसी प्रक्रिया एक सप्ताह के भीतर पूर्ण की जाए। उन्होंने स्पष्ट किया कि यदि निर्धारित समय में प्रगति संतोषजनक नहीं रही तो इसकी दैनिक निगरानी की जाएगी। उन्होंने निर्द...
किसानों के लिए पाँच दिवसीय संस्थागत कौशल विकास प्रशिक्षण कार्यक्रम आयोजित

किसानों के लिए पाँच दिवसीय संस्थागत कौशल विकास प्रशिक्षण कार्यक्रम आयोजित

Himachal
मंडी, 31 मार्च। डॉ. वाई.एस. परमार औद्यानिकी एवं वानिकी विश्वविद्यालय, नौणी के उप-परिसर, औद्यानिकी एवं वानिकी महाविद्यालय, थुनाग (गोहर–गुडाहरी), मंडी द्वारा कृषि वानिकी (एग्रोफॉरेस्ट्री) विषय पर पाँच दिवसीय संस्थागत कौशल विकास प्रशिक्षण कार्यक्रम का आयोजन किया गया। यह कार्यक्रम राष्ट्रीय कृषि विकास योजना–कैफेटेरिया के कृषि वानिकी घटक के अंतर्गत आयोजित किया गया, जो राज्यों को अपनी स्थानीय आवश्यकताओं के अनुसार कृषि गतिविधियों के चयन का अवसर प्रदान करता है। महाविद्यालय की सहायक प्रोफेसर (बीज विज्ञान एवं प्रौद्योगिकी) डॉ. नेहा ठाकुर ने बताया कि प्रशिक्षण का मुख्य उद्देश्य किसानों को कृषि वानिकी की आधुनिक तकनीकों, गुणवत्तायुक्त पौध सामग्री तथा आय बढ़ाने के टिकाऊ उपायों से अवगत करवाना था। प्रशिक्षण के दौरान कृषि वानिकी से संबंधित...
राज्यपाल ने नई दिल्ली में हिमाचल एम्पोरियम का दौरा किया

राज्यपाल ने नई दिल्ली में हिमाचल एम्पोरियम का दौरा किया

Himachal
राज्यपाल कविन्द्र गुप्ता ने आज नई दिल्ली प्रवास के दौरान हिमाचल एम्पोरियम का दौरा किया। इस दौरान राज्यपाल ने एम्पोरियम में हिमाचली उत्पादों की विस्तृत श्रृंखला का अवलोकन किया और इनमें प्रदर्शित समृद्ध कारीगरी तथा पारंपरिक विरासत में गहरी रुचि दिखाई।राज्यपाल ने एम्पोरियम के अधिकारियों और कर्मचारियों के साथ संवाद किया तथा हिमाचल प्रदेश की विशिष्ट सांस्कृतिक पहचान और पारंपरिक शिल्प को बढ़ावा देने के उनके प्रयासों की सराहना की। उन्होंने कहा कि ऐसे मंच राज्य के स्वदेशी उत्पादों, विशेषकर हथकरघा और हस्तशिल्प वस्तुओं को राष्ट्रीय और अंतरराष्ट्रीय स्तर पर प्रदर्शित करने में महत्वपूर्ण भूमिका निभाते हैं।श्री गुप्ता ने स्थानीय कारीगरों, बुनकरों और उद्यमियों को बेहतर विपणन अवसर और आधुनिक बुनियादी ढांचा उपलब्ध कराकर उन्हें सहयोग प्रदान करने के महत्व पर बल दिया। उन्होंने कहा कि पारंपरिक उत्पादों का प्रच...
उपायुक्त ने की जिला भूतपूर्व सैनिक लीग मंडी की त्रैमासिक बैठक की अध्यक्षता

उपायुक्त ने की जिला भूतपूर्व सैनिक लीग मंडी की त्रैमासिक बैठक की अध्यक्षता

Himachal
मंडी, 31 मार्च। उपायुक्त अपूर्व देवगन की अध्यक्षता में आज यहां जिला भूतपूर्व सैनिक लीग मंडी की त्रैमासिक बैठक आयोजित की गई। इस वित्तीय वर्ष की इस अंतिम बैठक में कई महत्वपूर्ण निर्णय लिए गए। उपायुक्त ने सैनिक सामुदायिक भवनों के लिए एफआरए क्लीयरेंस की प्रक्रिया तेज करने, पैलेस कॉलोनी के लिए जाने वाली सड़क पर यातायात नियंत्रण की समुचित व्यवस्था सुनिश्चित करने, वॉर मेमोरियल के लिए प्रक्रिया तेज करने, ईसीएचएस के लिए भूमि आवंटन की प्रक्रिया को तेज करने के लिए संबंधित अधिकारियों को निर्देश जारी किए। उपायुक्त ने अधिकारियों को मौके पर जाकर निरीक्षण करने के लिए भी निर्देशित किया। इसके अतिरिक्त पूर्व सैनिकों के लिए व्यावसायिक परिसर में पांच प्रतिशत कोटा निर्धारित करने पर भी चर्चा की गई। जिला सैनिक लीग मंडी के अध्यक्ष युद्ध सेवा मेडल ब्रिगेडियर खुशाल ठाकुर ने ब...