Monday, August 10
Shadow

Tag: latest news

ਸਮਾਵੇਸ਼ੀ ਸਿੱਖਿਆ ਵੱਲ ਇੱਕ ਵੱਡਾ ਕਦਮ, ਧਾਰਾ 134-ਏ ਤਹਿਤ ਫੀਸ ਅਦਾਇਗੀ ਗ੍ਰਾਂਟ ਜਾਰੀ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਸਮਾਵੇਸ਼ੀ ਸਿੱਖਿਆ ਵੱਲ ਇੱਕ ਵੱਡਾ ਕਦਮ, ਧਾਰਾ 134-ਏ ਤਹਿਤ ਫੀਸ ਅਦਾਇਗੀ ਗ੍ਰਾਂਟ ਜਾਰੀ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

Haryana
ਚੰਡੀਗੜ੍ਹ 31 ਮਾਰਚ - ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਦੇ ਇਕ ਮਹੱਤਵਪੂਰਨ ਪਹਿਲ ਕਰਦੇ ਹੋਏ 134-ਏ ਦੇ ਤਹਿਤ ਈ.ਡਬਲਯੂ.ਐਸ ਤੇ ਬੀਪੀਐਲ ਵਰਗ ਦੇ ਵਿਦਿਆਰਥੀਆਂ ਲਈ ਫੀਸ ਰਿਵਰਸਮੈਂਟ ਗ੍ਰਾਂਟ ਰਕਮ ਜਾਰੀ ਕਰਕੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਵਿਭਾਗ ਵੱਲੋਂ ਕੁਲ 31.88 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਸੱਤ ਜਿਲ੍ਹਿਆਂ - ਅੰਬਾਲਾ, ਗੁਰੂਗ੍ਰਾਮ, ਫਤਿਹਾਬਾਦ, ਕੈਥਲ, ਮਹੇਂਦਰਗੜ੍ਹ, ਪੰਚਕੂਲਾ ਅਤੇ ਰੋਹਤਕ - ਦੇ ਪ੍ਰਾਇਵੇਟ ਸਕੂਲਾਂ ਨੂੰ ਲਾਭ&nbs...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਮਹਾਂਵੀਰ ਜਯੰਤੀ ‘ਤੇ ਮੱਥਾ ਟੇਕਿਆ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਮਹਾਂਵੀਰ ਜਯੰਤੀ ‘ਤੇ ਮੱਥਾ ਟੇਕਿਆ

Haryana
ਚੰਡੀਗੜ੍ਹ 31 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਵਵਾਨ ਮਹਾਵੀਰ ਜੈਯੰਤੀ ਦੇ ਪਵਿੱਤਰ ਮੌਕੇ 'ਤੇ ਭਗਵਾਨ ਮਹਾਵੀਰ ਨੂੰ ਫੁੱਲ ਚੜ੍ਹਾ ਕੇ ਨਮਨ ਕੀਤਾ। ਚੰਡੀਗੜ੍ਹ ਸਥਿਤ ਸੰਤ ਕਰੀਬ ਕੁਟੀਰ ਵਿਚ ਆਯੋਜਿਤ ਪ੍ਰੋਗ੍ਰਾਮ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਗਵਾਨ ਮਹਾਵੀਰ ਦੇ ਉਪਦੇਸ਼, ਅਹਿੰਸਾ, ਸੱਚ, ਅਪਰਿਗ੍ਰਹ ਅਤੇ ਆਤਮਸੰਯਮ ਅੱਜ ਵੀ ਪ੍ਰਾਸੰਗਿਕ ਹੈ ਅਤੇ ਮਨੁੱਖ ਨੂੰ ਸਹੀ ਦਿਸ਼ਾ ਵਿਚ ਅੱਗੇ ਵੱਧਾਉਣ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਮਹਾਵੀਰ ਦੇ ਸੰਦੇਸ਼ ਸਮਾਮ ਵਿਚ&nb...
ਕਾਂਗਰਸ ਦੇ ਐਲਾਨ ਕੂੜੇਦਾਨ ਵਿੱਚ ਚਲੇ ਗਏ, ਭਾਜਪਾ ਹਰ ਵਾਅਦਾ ਪੂਰਾ ਕਰ ਰਹੀ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਕਾਂਗਰਸ ਦੇ ਐਲਾਨ ਕੂੜੇਦਾਨ ਵਿੱਚ ਚਲੇ ਗਏ, ਭਾਜਪਾ ਹਰ ਵਾਅਦਾ ਪੂਰਾ ਕਰ ਰਹੀ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 31 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਦੇ ਸਮੇਂ ਵਿਚ ਕੀਤੀ ਗਏ ਐਲਾਨ ਡਸਟਬਿਨ ਵਿਚ ਚਲੇ ਜਾਂਦੇ ਸਨ। ਲੇਕਿਨ ਇਸ ਤੋਂ ਉਲਟ ਸਾਲ 2014 ਤੋਂ ਹੁਣ ਤਕ ਬੀਜੇਪੀ ਦੀ ਡਬਲ ਇੰਜਨ ਸਰਕਾਰ ਨੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ। ਮੌਜ਼ੂਦਾ ਸਰਕਾਰ ਐਲਾਨਾਂ ਤਕ ਸੀਮਿਤ ਨਹੀਂ, ਸਗੋਂ ਉਨ੍ਹਾਂ ਨੂੰ ਸਮੇਂ 'ਤੇ ਪੂਰਾ ਕਰਨ ਦਾ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਭਿਵਾਨੀ ਦੇ ਤੋਸ਼ਾਮ ਵਿਚ ਆਯੋਜਿਤ ਉੱਨਤ ਸਿੰਚਾਈ ਮੇਲੇ 2026 ਨੂੰ ਸੰਬੋਧਤ ...
ਜੀਵਨ ਸ਼ੈਲੀ ਸੰਬੰਧੀ ਬਿਮਾਰੀਆਂ ਦੇ ਪ੍ਰਭਾਵਸ਼ਾਲੀ ਹੱਲ ਲਈ ਆਯੁਰਵੇਦ ਸਭ ਤੋਂ ਟਿਕਾਊ ਵਿਕਲਪ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਜੀਵਨ ਸ਼ੈਲੀ ਸੰਬੰਧੀ ਬਿਮਾਰੀਆਂ ਦੇ ਪ੍ਰਭਾਵਸ਼ਾਲੀ ਹੱਲ ਲਈ ਆਯੁਰਵੇਦ ਸਭ ਤੋਂ ਟਿਕਾਊ ਵਿਕਲਪ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 31 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿਚ ਆਯੋਜਿਤ ਸ੍ਰੀ ਧਨਵੰਤਰੀ ਆਯੂਰਵੈਦਿਕ ਕਾਲਜ ਤੇ ਹਸਪਤਾਲ ਦੀ ਗੋਲਡ ਜੁਲਬੀ ਸਮਾਰੋਹ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਆਧੁਨਿਕ ਜੀਵਨਸ਼ੈਲੀ ਤੋਂ ਪੈਦਾ ਤਨਾਅ, ਸ਼ੂਗਰ, ਹਾਈ ਬਲਡ ਪ੍ਰੈਸ਼ਰ ਅਤੇ ਹੋਰ ਜੀਵਨਸ਼ੈਲੀ ਸਬੰਧੀ ਰੋਗਾਂ ਦੇ ਹੱਲ ਵਿਚ ਆਯੂਰਵੇਦ ਇਕ ਪ੍ਰਭਾਵੀ ਅਤੇ ਟਿਕਾਊ ਵਿਕਲਪ ਦਿੰਦਾ ਹੈ। ਆਯੂਰਵੈਦ ਵਿਚ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਅਤੇ ਅਧਿਆਤਮਕ ਸੰਤੁਲਨ 'ਤੇ ਵੀ ਜ਼ੋਰ ਦਿੱਤਾ ਜਾਂਦਾ ਹੈ। ਮੁੱਖ ਮੰਤਰੀ ਨੇ ਇਸ ਮੌਕੇ 'ਤੇ&n...
ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਐਮ.ਐਲ.ਏ. ਉੱਗੋਕੇ ਵੱਲੋਂ ਇਲਾਕਾ ਵਾਸੀਆਂ ਨਾਲ ਸੰਵਾਦ

ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਐਮ.ਐਲ.ਏ. ਉੱਗੋਕੇ ਵੱਲੋਂ ਇਲਾਕਾ ਵਾਸੀਆਂ ਨਾਲ ਸੰਵਾਦ

Local news
ਤਪਾ, 31 ਮਾਰਚ      ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਸੰਵਾਦ ਪ੍ਰੋਗਰਾਮ ਕੀਤਾ ਜਾ ਰਿਹਾ ਹੈ।     ਇਸ ਤਹਿਤ ਵਿਧਾਇਕ ਉੱਗੋਕੇ ਨੇ ਤਪਾ ਮੰਡੀ, ਤਾਜੋਕੇ, ਜੰਗੀਆਣਾ, ਧੌਲਾ ਸਮੇਤ ਵੱਖ ਵੱਖ ਪਿੰਡਾਂ ਵਿਚ "ਚਾਰ ਸਾਲ ਭਗਵੰਤ ਮਾਨ ਦੇ ਨਾਲ" ਪ੍ਰੋਗਰਾਮ ਤਹਿਤ ਲੋਕ- ਹਿੱਤ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।   ਇਸ ਮੌਕੇ ਲੋਕਾਂ ਦੇ ਮੁਖ਼ਾਤਿਬ ਹੁੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਵੱਡੇ ਕਦਮ ਚੁੱਕੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।  ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ...
ਬੇਕਾਰ ਵਸਤਾਂ ਦੀ ਪੁਨਰ-ਵਰਤੋਂ ਨਾਲ ਮਿਲਦਾ ਹੈ ਵੱਧ ਲਾਭ ਅਤੇ ਸਾਫ਼ ਸੁਥਰਾ ਵਾਤਾਵਰਨ – ਡਾ. ਯਾਦਵਿੰਦਰ ਸਿੰਘ

ਬੇਕਾਰ ਵਸਤਾਂ ਦੀ ਪੁਨਰ-ਵਰਤੋਂ ਨਾਲ ਮਿਲਦਾ ਹੈ ਵੱਧ ਲਾਭ ਅਤੇ ਸਾਫ਼ ਸੁਥਰਾ ਵਾਤਾਵਰਨ – ਡਾ. ਯਾਦਵਿੰਦਰ ਸਿੰਘ

Local news
ਖਡੂਰ ਸਾਹਿਬ, 31 ਮਾਰਚ :          ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵੱਲੋਂ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਰਚਨਾਤਮਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਬੇਕਾਰ ਨਾ ਵਰਤਣ ਯੋਗ ਚੀਜ਼ਾਂ ਨੂੰ ਦੁਬਾਰਾ ਵਰਤੋਂ ਵਿੱਚ ਲਿਆ ਕੇ ਵਰਤੋਂ ਯੋਗ ਚੀਜ਼ਾਂ ਬਣਾਈਆਂ ਗਈਆਂ। ਇਹ ਪ੍ਰਦਰਸ਼ਨੀ ਡਾ. ਸਿਮਰਪ੍ਰੀਤ ਕੌਰ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਦੀ ਦੇਖ-ਰੇਖ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਨਿਸ਼ਾਨ-ਏ-ਸਿੱਖੀ ਚੈਰੀਟਬਲ ਟਰੱਸਟ ਖਡੂਰ ਸਾਹਿਬ ਤੋਂ ਡਾਇਰੈਕਟਰ ਬਲਦੇਵ ਸਿੰਘ ਸੰਧੂ, ਕਰਨਲ ਬਾਵਾ ਜੀ, ਬਾਬਾ ਬਲਬੀਰ ਸਿੰਘ, ਬਲਵੰਤ ਸਿੰਘ ਸੰਧੂ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਸ਼ਾਮਿਲ ਹੋਏ । ਖੇਤੀਬਾੜੀ ਵਿਭਾਗ ਖਡੂਰ ਸਾਹਿਬ ਤੋਂ ਡਾ. ਯਾਦਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਕਾਲਜ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਵੱਲੋਂ ਚਾਰ ਗਰੁੱਪ ਬਣਾ ਕੇ ਬੇਕਾਰ ਅਤੇ ਨਾ ਵਰਤਣ ਯੋਗ ਵਸਤੂਆਂ ਨੂੰ ਵਰਤੋਂ ਵਿਚ ਲਿਆ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨੀ...
ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

Punjab News
ਸੁਨਾਮ, 31 ਮਾਰਚ - ਸ਼੍ਰੀ ਬਾਲਾ ਜੀ ਦੇ ਜਨਮ ਉਤਸਵ ਦੇ ਪਾਵਨ ਅਵਸਰ 'ਤੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿੱਚ ਅਦਭੁੱਤ ਧਾਰਮਿਕ ਜੋਸ਼ ਅਤੇ ਆਸਥਾ ਦਾ ਦਰਸ਼ਨ ਹੋਏ। ਇਸ ਮੌਕੇ ਮਾਤਾ ਨੈਣਾ ਦੇਵੀ ਜੀ ਮੰਦਰ ਤੋਂ ਸ੍ਰੀ ਬਾਲਾ ਜੀ ਧਾਮ ਤੱਕ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਭਾਗ ਲਿਆ। ਇਸ ਦੌਰਾਨ ਇਹ ਯਾਤਰਾ ਸ਼ਹਿਰ ਵਿੱਚ ਨਵੇਂ ਬਣੇ ਰੇਲਵੇ ਅੰਡਰ ਬ੍ਰਿਜ ਵਿਚੋਂ ਦੀ ਲੰਘੀ, ਜਿਸ ਨਾਲ ਇਸ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ ਹੋ ਗਿਆ, ਕਿਉੰਕਿ ਇਹ ਉਦਘਾਟਨ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਹੈ ਤੇ ਇਸ ਤੋਂ ਵਧੀਆ ਉਦਘਾਟਨ ਕੋਈ ਹੋਰ ਹੋ ਨਹੀਂ ਸਕਦਾ।  ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਵਿੱਚ ਹਾਜ਼ਰੀ ਭਰਦਿਆਂ ਕੀਤਾ। ਇਸ ਮੌਕੇ ਉਹਨਾਂ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਵੀ ਹਾਜ਼ਰ ਰਹੇ। ਉਹਨਾਂ ਨੇ ਇਸ ਮੌਕੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋ ਕੇ ਸੰਗਤ ਨਾਲ ਨਮਸਕਾਰ ਕੀਤਾ ਅਤੇ ਸ਼੍ਰੀ ਬਾਲਾ ਜੀ ਅੱਗੇ ਨਤਮਸਤਕ ਹੋਏ।  ਕੈਬਨਿਟ ਮੰਤਰੀ ਨੇ...
ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Punjab News
ਜਲੰਧਰ, 31 ਮਾਰਚ : ਭਾਰਤ ਦੇ ਚੋਣ ਕਮਿਸ਼ਨਰ ਡਾ. ਐਸ.ਐਸ. ਸੰਧੂ ਵੱਲੋਂ ਅੱਜ ਇਥੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੀ ਮੌਜੂਦ ਸਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਸਮੇਤ ਦੋਵਾਂ ਜ਼ਿਲ੍ਹਿਆਂ ਦੇ ਈ.ਆਰ.ਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੋਣ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਤਰੁੱਟੀ ਰਹਿਤ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਚੱਲ ਰਹੀ ਪ੍ਰੀ ਐਸ.ਆਈ.ਆਰ. ਮੈਪਿੰਗ ਦਾ ਜਾਇਜ਼ਾ ਲੈਂਦਿਆਂ ਇਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਦੇ ਆਧਾਰ ’ਤੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਸਮੀਖਿਆ ਕੀਤੀ ਜਾਵੇ, ਤਾਂ ਜੋ ਕਿਸੇ ਵੀ ਕਿਸਮ ਦੀ ਦੇ...
ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 31 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 70ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 70ਵੇਂ ਦਿਨ, ਪੁਲਿਸ ਟੀਮਾਂ ਨੇ 214 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 18,056 ਹੋ ਗਈ ਹੈ। ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 126 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ...
ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

Punjab News
ਚੰਡੀਗੜ੍ਹ, 31 ਮਾਰਚ: ਯੂਨੀਵਰਸਲ ਹੈਲਥਕੇਅਰ ਵੱਲ ਇੱਕ ਇਤਿਹਾਸਕ ਕਦਮ ਪੁੱਟਦਿਆਂ, ਪੰਜਾਬ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਾਲਾਨਾ ਨਕਦ ਰਹਿਤ ਸਿਹਤ ਕਵਰ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ। ਇਹ ਯੋਜਨਾ ਪੀ.ਐਮ-ਜੇ.ਏ.ਵਾਈ  ਸਕੀਮ ਦੇ 5 ਲੱਖ ਰੁਪਏ ਦੇ ਕਵਰ ਨੂੰ ਦੁੱਗਣਾ ਕਰਦੀ ਹੈ ਅਤੇ ਸਾਰੇ ਵਸਨੀਕਾਂ ਨੂੰ ਇਸ ਦੇ ਦਾਇਰੇ ਵਿੱਚ ਲਿਆਉਂਦੀ ਹੈ। ਇੱਕ ਵੱਡੇ ਮੀਲ ਪੱਥਰ ਵਜੋਂ, ਸੂਬੇ ਵਿੱਚ ਹੁਣ ਤੱਕ 30 ਲੱਖ ਤੋਂ ਵੱਧ ‘ਸਿਹਤ ਕਾਰਡ’ ਬਣਾਏ ਜਾ ਚੁੱਕੇ ਹਨ, ਜਿਸ ਨਾਲ ਪੰਜਾਬ ਦੀ ਲਗਭਗ ਅੱਧੀ ਆਬਾਦੀ ਨੂੰ ਸੁਰੱਖਿਅਤ ਸਿਹਤ ਕਵਰ ਮਿਲ ਗਿਆ ਹੈ। ਕਾਰਡ ਬਣਾਉਣ ਦੀ ਇਹ ਵੱਡੀ ਗਿਣਤੀ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਲੋਕਾਂ ਦੇ ਉਤਸ਼ਾਹ ਨੂੰ ਦਰਸਾਉਂਦੀ ਹੈ। ਇਸ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ, ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ ਵਿੱਚ ਇਸ ਯੋਜਨਾ ਲਈ 2000 ਕਰੋੜ ਰੁਪਏ ਅਲਾਟ ਕੀਤੇ ਹਨ, ਜੋ ਸਿਹਤ ਸਹੂਲਤਾਂ ਨੂੰ ਸਰਕਾਰ ਦੇ ਸ਼ਾਸਨ ਮਾਡਲ ਦਾ ਕੇਂਦਰੀ ਥੰਮ੍ਹ ਬਣਾਉਂਦੇ ਹਨ। ਮੁੱਖ ਮੰਤਰੀ ਭਗਵੰਤ ਸਿ...