Tuesday, August 11
Shadow

Tag: latest news

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ ਦੀ ਉਪਲਬਧਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਕੌਮੀ ਖੁਰਾਕ ਸੁਰੱਖਿਆ ਨੂੰ ਸਿੱਧੇ ਤੌਰ 'ਤੇ ਪ੍ਰਭਾਵਤ ਕਰ ਸਕਦਾ ਹੈ। ਕਿਸੇ ਚੀਜ਼ ਦੀ ਕਮੀ ਨਾ ਹੋਣ ਅਤੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਾਢੀ ਦੇ ਕੰਮ ਅਤੇ ਅਨਾਜ ਦੀ ਢੋਆ-ਢੁਆਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੇਂਦਰ ਵੱਲੋਂ ਸਮੇਂ ਸਿਰ ਕਾਰਵਾਈ ਜ਼ਰੂਰੀ ਹੈ ਕਿਉਂਕਿ ਪੰਜਾਬ 181 ਲੱਖ ਮੀਟਰਿਕ ਟਨ ਕਣਕ ਅਤੇ 139 ਲੱਖ ਮੀਟਰਿਕ ਟਨ ਝੋਨੇ ਨਾਲ ਦੇਸ਼ ਦੀ ਸਹਾਇਤਾ ਲਈ ਤਿਆਰ ਹੈ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ੁੱਕਰਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਮੈਂ ਦੱਸਿਆ ਕਿ ਪੰਜਾਬ ਵਿੱਚ ਇ...
ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ – ਵਿਧਾਇਕ ਚੱਢਾ 

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ – ਵਿਧਾਇਕ ਚੱਢਾ 

Punjab News
ਰੂਪਨਗਰ, 28 ਮਾਰਚ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਅੱਜ ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦਾ ਸਵਾਗਤ ਕਾਲਜ ਦੇ ਪ੍ਰਿੰਸੀਪਲ ਡਾ. ਨਵਨੀਤ ਵਾਲੀਆ ਅਤੇ ਸਮੂਹ ਸਟਾਫ ਵੱਲੋਂ ਗਰਮਜੋਸ਼ੀ ਨਾਲ ਕੀਤਾ ਗਿਆ। ਇਸ ਦੌਰੇ ਦੌਰਾਨ ਪ੍ਰਿੰਸੀਪਲ ਡਾ. ਵਾਲੀਆ ਨੇ ਕਾਲਜ ਵਿੱਚ ਚੱਲ ਰਹੀਆਂ ਅਕਾਦਮਿਕ ਗਤੀਵਿਧੀਆਂ ਅਤੇ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਇਸ ਸਮੇਂ ਇੰਜੀਨੀਅਰਿੰਗ ਦੇ ਛੇ ਤਿੰਨ ਸਾਲਾ ਡਿਪਲੋਮਾ ਕੋਰਸ ਚੱਲ ਰਹੇ ਹਨ, ਜਿਨ੍ਹਾਂ ਵਿੱਚ ਇਲੈਕਟ੍ਰਿਕਲ ਇੰਜੀਨੀਅਰਿੰਗ, ਕੈਮਿਕਲ ਇੰਜੀਨੀਅਰਿੰਗ, ਮਕੈਨਿਕਲ ਇੰਜੀਨੀਅਰਿੰਗ, ਕੰਪਿਊਟਰ ਇੰਜੀਨੀਅਰਿੰਗ, ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਅਤੇ ਇਨਫੋਰਮੇਸ਼ਨ ਟੈਕਨਾਲੋਜੀ ਸ਼ਾਮਲ ਹਨ। ਇਸ ਤੋਂ ਇਲਾਵਾ ਕਾਲਜ ਵਿੱਚ ਡਿਪਲੋਮਾ ਇਨ ਫਾਰਮੇਸੀ ਦਾ ਕੋਰਸ ਵੀ ਸਫਲਤਾਪੂਰਵਕ ਚੱਲ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਲਈ ਵੱਖ-ਵੱਖ ਸਕਿਲ ਅਤੇ ਰੋਜ਼ਗਾਰਮੁੱਖੀ ਕੋਰਸ ਚਲਾਏ ਜਾ ਰਹੇ ਹਨ ਅਤੇ ਕੁਝ ਨਵੇਂ ਕੋਰਸ ਪ੍ਰਸਤਾਵਿਤ ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ

Punjab News
ਸ੍ਰੀ ਮੁਕਤਸਰ ਸਾਹਿਬ,  28 ਮਾਰਚ- ਲੰਬੀ ਹਲਕੇ ਦੇ ਪਿੰਡ ਸਰਾਵਾਂ ਬੋਦਲਾਂ ਵਿਖੇ ਸਥਿਤ ਸੀ.ਐਚ.ਸੀ. ਹਸਪਤਾਲ ਵਿੱਚ ਅੱਜ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ‘ਤੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਡੀਕਲ ਕੈਂਪ ਅਤੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਸਪਤਾਲ ਵਿੱਚ ਨਵੀਂ ਐਕਸ-ਰੇ ਮਸ਼ੀਨ ਵੀ ਲਿਆਂਦੀ ਗਈ ਹੈ, ਜਿਸ ਨਾਲ ਮਰੀਜ਼ਾਂ ਨੂੰ ਤੁਰੰਤ ਅਤੇ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਹਸਪਤਾਲ 25 ਬਿਸਤਰਿਆਂ ਦੀ ਸਮਰੱਥਾ ਵਾਲਾ ਹੈ, ਜੋ ਇਲਾਕੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣਾ ਹੈ। ਇਸਦੇ ਨਾਲ-ਨਾਲ ਸਰਕਾਰ ਵੱਲੋਂ ਹੋਰ ਖੇਤਰਾਂ ਵਿੱਚ ਵੀ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਗਏ ਹਨ। ਸੜਕਾਂ ਦੀ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ...
ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ

ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ

Punjab News
ਸ੍ਰੀ ਮੁਕਤਸਰ ਸਾਹਿਬ,  28 ਮਾਰਚ - ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਬੱਲਮਗੜ੍ਹ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ 5 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬਹੁਮੰਤਵੀ ਸ਼ੈਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ. ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਇਹ ਬਹੁਮੰਤਵੀ ਸ਼ੈਡ ਬੱਚਿਆਂ ਦੇ ਮਿਡੇ ਮੀਲ ਖਾਣੇ ਲਈ, ਅਧਿਆਪਕ-ਮਾਪੇ ਮਿਲਣੀ ਲਈ, ਸਵੇਰ ਦੀ ਸਭਾ ਲਈ ਅਤੇ ਸਕੂਲ ਵਿੱਚ ਕਰਵਾਏ ਜਾਣ ਵਾਲੇ ਛੋਟੇ ਫੰਕਸ਼ਨਾ ਲਈ ਕੰਮ ਆਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟ...
ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

Punjab News
ਫਾਜ਼ਿਲਕਾ 28 ਮਾਰਚ... ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ, ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਬਦਲਾਅ ਲਿਆਂਦੇ ਗਏ ਹਨ। ਹਲਕੇ ਦੇ ਪਿੰਡ ਰਾਮਪੁਰਾ ਤੇ ਖੂਈਖੇੜਾ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ...
ਜ਼ਿਲ੍ਹਾ ਬਰਨਾਲਾ ਵਿੱਚ 3 ਹੋਰ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 17 ਹੋਈ: ਮੀਤ ਹੇਅਰ

ਜ਼ਿਲ੍ਹਾ ਬਰਨਾਲਾ ਵਿੱਚ 3 ਹੋਰ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 17 ਹੋਈ: ਮੀਤ ਹੇਅਰ

Punjab News
ਬਰਨਾਲਾ, 28 ਮਾਰਚ-    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਵਿੱਚ 3 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ।       ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਓਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਸੂਬੇ ਭਰ ਵਿਚ 109 ਆਮ ਆਦਮੀ ਕਲੀਨਿਕਾਂ ਦਾ ਵਰਚੁਅਲ ਉਦਘਾਟਨ ਕੀਤਾ ਗਿਆ ਹੈ ਜਿਸ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਵਿੱਚ 3 ਨਵੇਂ ਆਮ ਆਦਮੀ ਕਲੀਨਿਕਾਂ ਕੋਰਟ ਕੰਪਲੈਕਸ ਬਰਨਾਲਾ, ਖੱਟੜ ਪੱਤੀ ਪਾਰਕ, ਤਪਾ ਅਤੇ ਸੀ ਐੱਸ ਸੀ ਭਦੌੜ ਦਾ ਉਦਘਾਟਨ ਕੀਤਾ ਗਿਆ ਹੈ।   ਓਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਬਰਨਾਲਾ ਵਿੱਚ 14 ਆਮ ਆਦਮੀ ਕਲੀਨਿਕਾਂ/ ਆਯੂਸ਼ਮਾਨ ਅਰੋਗਿਆ ਕੇਂਦਰਾਂ ਰਾਹੀਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ ਅਤੇ ਹੁਣ 3 ਨਵੇਂ ਕਲੀਨਿਕ ਖੁੱਲਣ ਨਾਲ ਇਹ ਗਿਣਤੀ 17 ਹੋ ਗਈ ਹੈ।  ਇਸ ਤੋਂ ਪਹਿਲਾਂ ਚਿੰਟੂ ਪਾਰਕ ਬਰਨਾਲਾ, ਹੰਡਿਆਇਆ, ਭਦੌੜ,...
ਫਰੀਦਕੋਟ ਵਿੱਚ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਸਿਹਤ ਸਹੂਲਤਾਂ ਮਿਲਣਗੀਆਂ- ਵਿਧਾਇਕ ਸੇਖੋਂ

ਫਰੀਦਕੋਟ ਵਿੱਚ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਸਿਹਤ ਸਹੂਲਤਾਂ ਮਿਲਣਗੀਆਂ- ਵਿਧਾਇਕ ਸੇਖੋਂ

Punjab News
ਫਰੀਦਕੋਟ, 28 ਮਾਰਚ () ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਅੱਜ 109 ਨਵੇਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਦੇ ਨਾਲ ਹੀ ਫਰੀਦਕੋਟ ਹਲਕੇ ਵਿੱਚ ਵੀ 3 ਨਵੇਂ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਵਰਚੁਲੀ ਉਦਘਾਟਨ ਵਿਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਇਸ ਉਪਰਾਲੇ ਨਾਲ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਅੱਜ ਦੇ ਉਦਘਾਟਨਾਂ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਲਗਭਗ 990 ਤੱਕ ਪਹੁੰਚ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ, ਖ਼ਾਸ ਕਰਕੇ ਵਿਸਾਖੀ ਤੱਕ, ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਫਰੀਦਕੋਟ ਵਿੱਚ ਪਹਿਲਾਂ ਚੱਲ ਰਹੇ ਕਲੀਨਿਕਾਂ ਦੇ ਨਾਲ ਅੱਜ 3 ਹੋਰ ਨਵੇਂ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਡੋਗਰ ਬਸਤੀ, ਗੁਰੂ ਤੇਗ ਬਹਾਦਰ ਨਗਰ, ਬਰਾੜ ਇਨਕਲੇਵ, ਸਾਈਂ ਕਲੇਵ ਅਤੇ ਕੱਕੜ ਕਲੋਨੀ ਸਮੇਤ ਕਈ ਇਲਾਕਿਆਂ ਦੇ ਲੋਕਾਂ ਨ...
राज्य सरकार प्राकृतिक खेती को बढ़ावा देकर सुदृढ़ कर रही ग्रामीण अर्थव्यवस्था: मुख्यमंत्री

राज्य सरकार प्राकृतिक खेती को बढ़ावा देकर सुदृढ़ कर रही ग्रामीण अर्थव्यवस्था: मुख्यमंत्री

Himachal
उप-मुख्य सचेतक केवल सिंह पठानिया ने बजट 2026-27 में प्राकृतिक खेती को बढ़ावा देने के लिए मुख्यमंत्री ठाकुर सुखविन्द्र सिंह सुक्खू के प्रयासों की सराहना की है। उन्होंने आज यहां मुख्यमंत्री से भेंट कर प्राकृतिक खेती को बढ़ावा देने की सरकार की पहल के लिए आभारस्वरूप ‘कचनार’ के फूल भेंट किए।इस अवसर पर मुख्यमंत्री ने कहा कि राज्य सरकार ग्रामीण अर्थव्यवस्था के सुदृढ़ीकरण के लिए निरंतर प्रयासरत है। इस क्रम में गाय के दूध का न्यूनतम समर्थन मूल्य बढ़ाकर 61 रुपये प्रति लीटर और भैंस के दूध का न्यूनतम समर्थन मूल्य 71 रुपये प्रति लीटर कर दिया गया है। इसके अलावा, दूध को संग्रह केंद्रों तक पहुंचाने के लिए परिवहन सहायता को तीन रुपये से बढ़ाकर छह रुपये प्रति लीटर किया गया है।मुख्यमंत्री ने कहा कि राज्य में प्राकृतिक खेती को बढ़ावा देने के उद्देश्य से इन फसलों के लिए न्यूनतम समर्थन मूल्य में ऐतिहासिक बढ़ोतरी...
ठंडी बावड़ी–भडयाल सिंचाई योजना का हस्तांतरण, 209 किसानों को मिलेगा लाभ

ठंडी बावड़ी–भडयाल सिंचाई योजना का हस्तांतरण, 209 किसानों को मिलेगा लाभ

Haryana
*मंडी, 28 मार्च।* हिमाचल प्रदेश फसल विविधीकरण प्रोत्साहन परियोजना चरण दो के अंतर्गत बीपीएमयू मंडी द्वारा विकसित ठंडी बावड़ी से भडयाल प्रवाह सिंचाई योजना का हस्तांतरण कार्यक्रम शनिवार को आयोजित किया गया। इस अवसर पर एपीएमसी मंडी के अध्यक्ष संजीव गुलेरिया मुख्य अतिथि के रूप में उपस्थित रहे। जापान अंतर्राष्ट्रीय सहयोग एजेंसी के विकास सहायता कार्यालय के सहयोग से इस परियोजना का कार्य संपन्न किया गया।  उन्होंने कहा कि यह सिंचाई योजना क्षेत्र में कृषि विकास की दिशा में एक महत्वपूर्ण पहल है, जिसके तहत 50.76 हेक्टेयर क्षेत्र में सिंचाई सुविधा विकसित की गई है। इससे 209 किसान प्रत्यक्ष रूप से लाभान्वित होंगे। योजना को लगभग 98.41 लाख रुपये की लागत से स्वीकृति मिली थी, जबकि इसके निर्माण पर करीब 88.92 लाख रुपये व्यय किए गए। परियोजना के अंतर्गत 1812 मीटर मुख्य चैनल और 1309 मीटर वितरण चैनल का निर्म...
नियोजित शहरीकरण को बढ़ावा देने के लिए समझौता ज्ञापन हस्ताक्षरित

नियोजित शहरीकरण को बढ़ावा देने के लिए समझौता ज्ञापन हस्ताक्षरित

Himachal
हिमाचल प्रदेश में नियोजित शहरीकरण ईको-सिस्टम तैयार करने के लिए आज यहां नगर एवं ग्राम नियोजन मंत्री राजेश धर्माणी की अध्यक्षता में प्रदेश सरकार और सेंटर ऑफ एक्सिलेंस इन अर्बन प्लानिंग एंड डिजाइन स्कूल ऑफ प्लानिंग एंड आर्किटेक्चर, नई दिल्ली के मध्य एक समझौता ज्ञापन (एमओयू) हस्ताक्षरित किया गया।नगर एवं ग्राम नियोजन विभाग की ओर से निदेशक हेमिस नेगी और स्कूल ऑफ प्लानिंग एंड आर्किटेक्चर की ओर से निदेशक वीरेन्द्र कुमार पॉल ने एमओयू पर हस्ताक्षर किए। इस एमओयू के अनुसार बिलासपुर, हमीरपुर और ऊना जिला के लिए क्षेत्रीय स्तर पर कार्य योजना तैयार की जाएगी।राजेश धर्माणी ने कहा कि यह साझेदारी प्रदेश के इन जिलों में व्यवस्थित शहरीकरण की शुरूआत करने में सहायक साबित होगी। उन्होंने कहा कि प्रदेश जिस तीव्रता के साथ विकास कर रहा है, इसके दृष्टिगत आने वाले समय में नए शहर राज्य की अनिवार्यता होंगे।  उन्होंने कहा ...