Saturday, August 8
Shadow

Tag: latest news

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ- ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ- ਹਰਜੋਤ ਸਿੰਘ ਬੈਂਸ

Punjab News
ਨੰਗਲ 1 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਪੰਜਾਬ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਕਲਸੇੜਾ, ਪੱਟੀ ਤੇ ਭਨਾਮ ਪਿੰਡਾਂ ਵਿੱਚ ਕਰਵਾਏ ਸਮਾਗਮਾਂ ਵਿੱਚ ਹਾਜ਼ਰੀ ਭਰੀ।     ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ। ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਨਮਾਨਿਤ ਵੀ ਕੀਤਾ।  ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਨਾਮ,ਪੱਟੀ ਤੇ ਕਲਸੇੜਾ ਵਿਖੇ ਗੁਰੂ ਰਵਿਦਾਸ ਜੀ ਦੀਆ ਸੰਸਥਾਵਾਂ ਨੂੰ ਪੰਜ ਪੰਜ ਲੱਖ ਰੁਪਏ ਦਿੱਤੇ ਤਾਂ ਜੋ ਵਿਕਾਸ ਦੇ ਕੰਮ ਕਰਵਾਏ ਜਾ ਸਕਣ।    ਗੁਰੂ ਰਵਿਦਾਸ ਮੰਦਿਰ ਵਿੱਚ ਕਰਵਾਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਸਮਾਨਤਾ, ਭਰਾਤਰੀਭਾਵ, ਪ੍ਰੇਮ ਅਤੇ ਮਨੁੱਖਤਾ ਦੇ ਰਾਹ ‘ਤੇ ਤੁਰਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ...
ਗੁਰੂ ਰਵਿਦਾਸ ਜੀ ਦੀ ਰਚਨਾ ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਹੈ- ਹਰਜੋਤ ਬੈਂਸ

ਗੁਰੂ ਰਵਿਦਾਸ ਜੀ ਦੀ ਰਚਨਾ ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਹੈ- ਹਰਜੋਤ ਬੈਂਸ

Local news
ਸ੍ਰੀ ਅਨੰਦਪੁਰ ਸਾਹਿਬ 1 ਫਰਵਰੀ: ਭਗਤ ਰਵੀਦਾਸ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ, ਭਗਤ ਜੀ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਮਨੁੱਖਤਾ ਦੀ ਭਲਾਈ ਤੇ ਜੋਰ ਦਿੰਦੀ ਹੈ।    ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਬੀਕਾਪੁਰ ਵਿਖੇ ਧਾਰਮਿਕ ਅਸਥਾਨ ਤੇ ਨਤਮਸਤਕ ਹੋਣ ਉਪਰੰਤ ਜੁੜੀ ਇਲਾਕੇ ਦੀ ਸੰਗਤ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸ਼ੋਭਾ ਯਾਤਰਾ ਵਿੱਚ ਸਮੂਲੀਅਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਭੂ ਭਗਤੀ ਦੇ ਨਾਲ ਨਾਲ ਜਿਨ੍ਹਾ ਭਗਤਾਂ ਨੇ ਸਮਾਜ ਸੁਧਾਰ ਵਿਚ ਵੱਡਮੁਲਾ ਯੋਗਦਾਨ ਪਾਇਆ ਹੈ, ਉਨ੍ਹਾ ਵਿਚੋ ਭਗਤ ਰਵਿਦਾਸ ਜੀ ਦਾ ਅਹਿਮ ਸਥਾਨ ਹੈ। ਉਹ ਇਕ ਸਮਾਜ ਸੁਧਾਰਕ, ਮਾਨਵਵਾਦੀ, ਧਾਰਮਿਕ ਮਨੁੱਖ, ਚਿੰਤਕ ਅਤੇ ਮਹਾਨ ਕਵੀ ਸਨ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ

Local news
ਫਾਜਿਲਕਾ 1 ਫਰਵਰੀ- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜਯੰਤੀ ਮੌਕੇ ਸੰਸਥਾ ਵੱਲੋਂ ਕਢੇ ਗਏ ਨਗਰ ਕੀਰਤਨ ਵਿੱਚ ਫਾਜਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਨੇ   ਸ਼ਿਰਕਤ ਕੀਤੀ |ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੀ ਜਯੰਤੀ ਦੀਆਂ ਵਧਾਈਆਂ ਦਿਤੀਆਂ | ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਬਿਸਕੁਟਾ ਦੀ  ਸੇਵਾ ਅਰਪਣ ਕੀਤੀ|ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਅੱਗੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਤੇ ਸਾਰੀਆਂ ਸੰਗਤਾਂ ਬੜੀ ਖੁਸ਼ੀ ਨਾਲ ਇਹ ਦਿਹਾੜਾ ਮਨਾਉਣ |...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਪਿੰਡ ਬੁਸ਼ਹਿਰਾ ਦੇ ਅਹਿਮ ਆਗੂ ਤੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਪਿੰਡ ਬੁਸ਼ਹਿਰਾ ਦੇ ਅਹਿਮ ਆਗੂ ਤੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Local news
ਮੂਨਕ/ਲਹਿਰਾ, 01 ਫਰਵਰੀ- ਹਲਕਾ ਲਹਿਰਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਬੁਸ਼ਹਿਰਾ ਦੇ ਪ੍ਰਮੁੱਖ ਆਗੂ ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਮਲਕੀਤ ਸਿੰਘ, ਕਿਸਨ ਸਿੰਘ, ਬਲਵਾਨ ਸਿੰਘ, ਦਲੀਪ ਸਿੰਘ, ਲਵਪ੍ਰੀਤ ਸਿੰਘ ਅਤੇ ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਸ਼ਾਮਲ ਹੋਏ ਆਗੂਆਂ ਤੇ ਪਰਿਵਾਰਾਂ ਦਾ ਪਾਰਟੀ ਵਿੱਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰ ਰਹੀ ਹੈ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਸਿੱਖਿਆ, ਸਿਹਤ, ਸੜਕਾਂ, ਬ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ

Local news
ਕੋਟਕਪੂਰਾ 1 ਫ਼ਰਵਰੀ, 2026 ()- ਪਿੰਡ ਵਾੜਾ ਦਰਾਕਾ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਨਵੀਂ ਇਮਾਰਤ ਦੇ ਨਿਰਮਾਣ ਦੇ ਕੰਮ ਦੀ  ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ। ਇਸ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਧਰਮਸ਼ਾਲਾ ਵਰਗੀਆਂ ਸਾਂਝੀਆਂ ਲੋਕ ਭਲਾਈ ਦੀਆਂ ਇਮਾਰਤਾਂ ਪਿੰਡਾਂ ਦੀ ਸਮਾਜਿਕ ਤੇ ਸੱਭਿਆਚਾਰਕ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦੀਆਂ ਹਨ। ਇਨ੍ਹਾਂ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਸਮਾਗਮਾਂ ਦੇ ਆਯੋਜਨ ਲਈ ਸੁਵਿਧਾਜਨਕ ਥਾਂ ਉਪਲਬਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਲੋੜ ਅਤੇ ਮੰਗ ਅਨੁਸਾਰ ਤਰਜੀਹੀ ਅਧਾਰ ‘ਤੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ 12 ਲੱਖ ਰੁਪਏ ਗਲੀਆ ਨਾਲੀਆਂ ਅਤੇ 40 ਲੱਖ ਰੁਪਏ ਪੰਚਾਇਤ ਘਰ ਲਈ ਵੀ ਜਾਰੀ ਕੀਤੇ ਗ...
केंद्रीय बजट विकसित भारत के संकल्प को साकार करने वाला ऐतिहासिक दस्तावेज – मुख्यमंत्री नायब सिंह सैनी

केंद्रीय बजट विकसित भारत के संकल्प को साकार करने वाला ऐतिहासिक दस्तावेज – मुख्यमंत्री नायब सिंह सैनी

Haryana
चंडीगढ़, 1 फरवरी-     हरियाणा के मुख्यमंत्री श्री नायब सिंह सैनी ने आज केंद्रीय वित्त मंत्री द्वारा संसद में पेश किए गए आम बजट को विकसित भारत के संकल्प को सिद्ध करने वाला एक दूरदर्शी और ऐतिहासिक दस्तावेज बताते हुए कहा कि यह बजट सही मायनों में जनहित और अंत्योदय की भावना को समर्पित है। उन्होने कहा कि इस समावेशी बजट से हरियाणा में औद्योगिक, इन्फ्रास्ट्रक्चर, एमएसएमई, बायो फार्मा, स्वास्थ्य, ग्रामीण उद्योग, कृषि एवं खेल क्षेत्र को और गति मिलेगी। मुख्यमंत्री आज पंचकूला में केंद्रीय बजट के संबंध में पत्रकारों द्वारा पूछे गए प्रश्नों पर अपनी प्रतिक्रिया दे रहे थे। इससे पूर्व उन्होने स्क्रीन के माध्यम से केंद्रीय बजट का लाइव प्रसारण भी देखा। मुख्यमंत्री ने कहा कि यह बजट सबका साथ, सबका विकास की भावना को चरितार्थ करता है। उन्होंने कहा कि इ...
प्रदेश में आवश्यकतानुसार नए अस्पताल खोले और अपग्रेड किए जा रहे :  आरती सिंह राव

प्रदेश में आवश्यकतानुसार नए अस्पताल खोले और अपग्रेड किए जा रहे :  आरती सिंह राव

Haryana
चंडीगढ़ , 1 फरवरी - हरियाणा की स्वास्थ्य मंत्री आरती सिंह राव ने बताया कि राज्य में आवश्यकतानुसार नए अस्पताल खोले जा रहे हैं तथा अपग्रेड किये जा रहे हैं। सरकार ने हाल ही में 2 नए राजकीय आयुर्वेदिक औषधालय खोलने, एक कम्युनिटी हेल्थ सेंटर का निर्माण करने तथा दूसरे कम्युनिटी हेल्थ सेंटर को 50 बैड के अस्पताल में अपग्रेड करने की मंजूरी दी है। इन सभी पर करीब 55 करोड़ रुपये की राशि खर्च होगी। स्वास्थ्य मंत्री ने जानकारी दी कि रेवाड़ी जिला के गांव लिसान तथा गांव करावरा मानकपुरा में एक -एक राजकीय आयुर्वेदिक औषधालय खोलने की स्वीकृति दी गई है, इनमें प्रत्येक पर 50 लाख से 60 लाख रुपये तक लागत आने का अनुमान है। इसके अलावा, यमुनानगर जिला के रादौर में कम्युनिटी हेल्थ सेंटर को 50 बैड के अस्पताल में अपग्रेड करने की मं...
स्टार्टअप, डीप टेक और डेटा सेंटर का नया गढ़ बनेगा हरियाणा : मुख्यमंत्री नायब सिंह सैनी

स्टार्टअप, डीप टेक और डेटा सेंटर का नया गढ़ बनेगा हरियाणा : मुख्यमंत्री नायब सिंह सैनी

Haryana
चंडीगढ़, 01 फरवरी – हरियाणा के मुख्यमंत्री श्री नायब सिंह सैनी ने कहा कि वोकल फॉर लोकल और मेड इन इंडिया के संकल्प को साकार करने में आर्टिफिशियल इंटेलिजेंस अहम भूमिका निभा रही है। उन्होंने कहा कि “ग्लोकल एआई – रियल इम्पैक्ट” केवल एक विषय नहीं, बल्कि समय की आवश्यकता है, जिसमें वैश्विक सोच को स्थानीय आवश्यकताओं के अनुरूप प्रभावी ढंग से लागू किया जाए। मुख्यमंत्री शनिवार देर सायं चंडीगढ़  में आयोजित टी.आई.ई. एआई शिखर सम्मेलन–2026 को संबोधित कर रहे थे। उन्होंने कहा कि दि इंडस एंटरप्रेन्योर्स (TiE) चंडीगढ़ द्वारा आयोजित यह शिखर सम्मेलन भविष्य की तकनीक, नवाचार और उद्यमिता को नई दिशा देने वाला सशक्त मंच है। इस अवसर पर पूर्व राज्यमंत्री श्री असीम गोयल, वरिष्ठ आईएएस अधिकारी श्री जे. गणेशन तथा टी.आई.ई. चंडीगढ़ के प्रेसिडे...
रंग लाने लगे ‘सुख की सरकार’ के प्रयासः प्राकृतिक खेती से आत्मनिर्भरता की मिसाल बने टिक्करी मुशैहरा के अजय कुमार

रंग लाने लगे ‘सुख की सरकार’ के प्रयासः प्राकृतिक खेती से आत्मनिर्भरता की मिसाल बने टिक्करी मुशैहरा के अजय कुमार

Himachal
प्राकृतिक खेती को बढ़ावा देने की प्रदेश सरकार की नीति अब रंग लाने लगी है। ‘सुख की सरकार’ के प्रोत्साहन से जोगिंदर नगर उपमंडल के अंतर्गत विकास खण्ड चौंतड़ा के गांव टिक्करी मुशैहरा निवासी अजय कुमार और ग्राम पंचायत सगनेहड़ की कमला देवी के जीवन में सकारात्मक बदलाव आया है। कड़ी मेहनत और सरकार के सहयोग से उनकी आमदनी में उल्लेखनीय वृद्धि हुई है और प्राकृतिक खेती के माध्यम से ग्रामीण आत्मनिर्भरता की एक सशक्त मिसाल बनकर उभरे हैं। अजय कुमार वर्ष 2003 से प्राकृतिक खेती से जुड़े हैं। वे बताते हैं कि शुरुआती दौर में प्राकृतिक रूप से उगाई गई फसल बेचने में उन्हें काफी कठिनाइयों का सामना करना पड़ता था, क्योंकि उस समय न तो बाजार की उचित व्यवस्था थी और न ही फसलों के दाम तय थे। वर्तमान राज्य सरकार द्वारा प्राकृतिक उत्पादों पर न्यूनतम समर्थन मूल्य (एमएसपी) निर्धारित किए जाने से अब किसान...
ਪੰਜਾਬ  ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਲਗਾਤਾਰ ਤੀਜੇ ਸਾਲ ਹਾਸਿਲ ਕੀਤਾ ਚੋਟੀ ਦਾ ਸਥਾਨ

ਪੰਜਾਬ  ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਲਗਾਤਾਰ ਤੀਜੇ ਸਾਲ ਹਾਸਿਲ ਕੀਤਾ ਚੋਟੀ ਦਾ ਸਥਾਨ

Punjab News
ਚੰਡੀਗੜ੍ਹ, 31 ਜਨਵਰੀ: ਪੰਜਾਬ ਇੱਕ ਵਾਰ ਫਿਰ ਸਕੂਲ ਪੱਧਰੀ ਵਾਤਾਵਰਣ ਸਥਿਰਤਾ ਵਿੱਚ ਦੇਸ਼ ਦੇ ਮੋਹਰੀ ਸੂਬੇ ਵਜੋਂ ਉਭਰਿਆ ਹੈ, ਜਿਸਨੇ ਗ੍ਰੀਨ ਸਕੂਲ ਐਵਾਰਡ 2026 ਵਿੱਚ ਵੱਕਾਰੀ ਬੈਸਟ ਸਟੇਟ ਅਤੇ 'ਬੈਸਟ ਡਿਸਟ੍ਰਿਕਟ’ ਪੁਰਸਕਾਰ ਜਿੱਤੇ ਹਨ। ਇਹ ਪੁਰਸਕਾਰ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਦੁਆਰਾ ਇੰਡੀਆ ਹੈਬੀਟੇਟ ਸੈਂਟਰ, ਨਵੀਂ ਦਿੱਲੀ ਵਿਖੇ ਦਿੱਤੇ ਗਏ। ਗਰੀਨ ਸਕੂਲ ਪ੍ਰੋਗਰਾਮ ਅਧੀਨ ਬੈਸਟ ਸਟੇਟ ਅਤੇ ਬੈਸਟ ਡਿਸਟ੍ਰਿਕਟ ਦੇ ਇਹ ਐਵਾਰਡ ਪੀ.ਐਸ.ਸੀ.ਐਸ.ਟੀ. ਦੇ ਜੁਆਇੰਟ ਡਾਇਰੈਕਟਰ ਡਾ. ਕੇ.ਐਸ. ਬਾਠ ਨੇ ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ ਦੀ ਡਾਇਰੈਕਟਰ ਜਨਰਲ ਸ੍ਰੀਮਤੀ ਸੁਨੀਤਾ ਨਰਾਇਣ ਤੋਂ ਪ੍ਰਾਪਤ ਕੀਤੇ । ਦੱਸਣਯੋਗ ਹੈ ਕਿ ਪੰਜਾਬ ਨੇ ਲਗਾਤਾਰ ਤੀਜੇ ਸਾਲ ਇਹ ਐਵਾਰਡ ਜਿੱਤੇ ਹਨ, ਜੋ ਸਕੂਲਾਂ ਵਿੱਚ ਵਾਤਾਵਰਣ ਜਾਗਰੂਕਤਾ ਅਤੇ ਟਿਕਾਊ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੇ ਲਗਾਤਾਰ ਤੀਜੇ ਸਾਲ ਬੈਸਟ ਸਟੇਟ ਰਾਜ ਅਤੇ ਬੈਸਟ ਡਿਸਟ੍ਰਿਕਟ ਐਵਾਰਡ ਜਿੱਤੇ ਹਨ। ਦੱਸਣਯ...