Thursday, July 30
Shadow

Tag: latest news

ਵਿਧਾਇਕ ਚੱਢਾ ਨੇ ਰੂਪਨਗਰ ‘ਚ 1.85 ਕਰੋੜ ਰੁਪਏ ਦੀ ਲਾਗਤ ਨਾਲ ਹਾਈ ਲੈਵਲ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਚੱਢਾ ਨੇ ਰੂਪਨਗਰ ‘ਚ 1.85 ਕਰੋੜ ਰੁਪਏ ਦੀ ਲਾਗਤ ਨਾਲ ਹਾਈ ਲੈਵਲ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ

Local news
ਰੂਪਨਗਰ, 5 ਜੁਲਾਈ: ਹੈੱਡਵਰਕਸ ਸਤਲੁਜ ਤੋਂ ਨਿਕਲ ਰਹੀ ਬਿਸਤ ਦੁਆਬ ਨਹਿਰ ਉੱਤੇ ਹਾਈ ਲੈਵਲ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਅੱਜ ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਰੱਖਿਆ ਗਿਆ। ਇਸ ਮੌਕੇ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ 24.56 ਮੀਟਰ ਲੰਬਾਈ ਵਾਲੇ ਹਾਈ ਲੈਵਲ ਪੁਲ ਦੇ ਨਿਰਮਾਣ ਲਈ 1.85 ਕਰੋੜ ਰੁਪਏ ਦੀ ਲਾਗਤ ਨਾਲ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਹ ਆਮ ਦੇਖਣ ਨੂੰ ਮਿਲਦਾ ਹੈ ਕਿ ਛੋਟੇ ਪੁਲ ਸਦਕਾ ਖਾਸ ਤੌਰ ਉੱਤੇ ਨੂਰਪੁਰਬੇਦੀ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਲੰਮੀ ਦੇਰ ਤੱਕ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜਦਕਿ ਹੁਣ ਇਸ ਹਾਈ ਲੈਵਲ ਪੁਲ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਸੁਰੱਖਿਅਤ, ਸੁਚਾਰੂ ਅਤੇ ਆਸਾਨ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਖੇਤਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਆਮ ਲੋਕਾਂ ਨੂੰ ਆਉਣ-ਜਾਣ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਰਾਹਤ ਪ੍ਰਾਪਤ ਹੋਵੇਗੀ। ਵਿਧਾਇਕ ਚੱਢਾ ਨੇ ਕਿਹਾ ਕਿ ਹਲਕਾ ਰ...
ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਸਮਾਪਤ-ਗਗਨਦੀਪ ਸਿੰਘ ਧਾਲੀਵਾਲ 

ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਸਮਾਪਤ-ਗਗਨਦੀਪ ਸਿੰਘ ਧਾਲੀਵਾਲ 

Local news
ਫ਼ਰੀਦਕੋਟ, 6 ਜੁਲਾਈ: ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਸਮਾਪਤ ਹੋ ਗਈ ਹੈ। ਸਫ਼ਾਈ ਸੇਵਕਾਂ ਦੀ ਮਈ ਅਤੇ ਜੂਨ ਮਹੀਨੇ ਦੀ ਤਨਖ਼ਾਹ ਜਾਰੀ ਹੋਣ ਉਪਰੰਤ ਉਨ੍ਹਾਂ ਭਲਕੇ ਤੋਂ ਮੁੜ ਆਪਣੀਆਂ ਡਿਊਟੀਆਂ ਸੰਭਾਲਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਫ਼ਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਸਬੰਧਤ ਅਧਿਕਾਰੀਆਂ ਅਤੇ ਸਫ਼ਾਈ ਸੇਵਕਾਂ ਨਾਲ ਲਗਾਤਾਰ ਤਾਲਮੇਲ ਬਣਾ ਕੇ ਮਾਮਲੇ ਦਾ ਹੱਲ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੇ ਕੰਮ 'ਤੇ ਪਰਤਣ ਨਾਲ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਮੁੜ ਸੁਚਾਰੂ ਹੋਵੇਗੀ ਅਤੇ ਨਗਰ ਕੌਂਸਲ ਵੱਲੋਂ ਸਾਰੇ ਵਾਰਡਾਂ ਵਿੱਚ ਵਿਸ਼ੇਸ਼ ...
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ

Punjab News
ਸੁਨਾਮ, 06 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਦੇ ਲੋਕਾਂ ਦੇ ਹਿੱਤ ਵਿੱਚ ਇੱਕ ਹੋਰ ਇਤਿਹਾਸਕ ਫੈਸਲਾ ਲੈਂਦਿਆਂ ਨਗਰ ਕੌਂਸਲ ਸੁਨਾਮ ਵੱਲੋਂ ਪੁਰਾਣੀ ਮੰਡੀ ਨਾਲ ਸਬੰਧਤ ਪਿਛਲੇ 40 ਸਾਲਾਂ ਤੋਂ ਲਟਕਦੇ ਆ ਰਹੇ ਗੰਭੀਰ ਮਸਲੇ ਨੂੰ ਹਮੇਸ਼ਾ ਲਈ ਖਤਮ ਕਰ ਦਿੱਤਾ ਗਿਆ ਹੈ। ਅੱਜ ਸੁਨਾਮ ਨਗਰ ਕੌਂਸਲ ਦੇ ਹਾਊਸ ਦੀ ਹੋਈ ਪਹਿਲੀ ਸਪੈਸ਼ਲ ਮੀਟਿੰਗ ਵਿੱਚ, ਜੋ ਕਿ ਕਾਰਜਕਾਰੀ ਪ੍ਰਧਾਨ ਯਾਦਵਿੰਦਰ ਨਿਰਮਾਣ ਦੀ ਅਗਵਾਈ ਹੇਠ ਹੋਈ, ਜਿਸ ਦੀ ਸ਼ੁਰੂਆਤ ਰਾਸ਼ਟਰੀ ਗਾਣ ਨਾਲ ਹੋਈ ਇਸ ਵਿੱਚ ਪੁਰਾਣੀ ਮੰਡੀ ਦੇ ਵਸਨੀਕਾਂ ਅਤੇ ਦੁਕਾਨਦਾਰਾਂ ਦੇ ਹੱਕ ਵਿੱਚ ਇੱਕ ਵੱਡਾ ਫੈਸਲਾ ਲੈਂਦਿਆਂ ਪਿਛਲੀਆਂ ਸਰਕਾਰਾਂ ਵੇਲੇ ਬਣੀ ਵਿਵਾਦਿਤ ਯੋਜਨਾ ਨੂੰ ਅਧਿਕਾਰਤ ਤੌਰ 'ਤੇ ਵਾਪਸ ਲੈ ਲਿਆ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਲ 1984 ਵਿੱਚ ਪਿਛਲੀਆਂ ਸਰਕਾਰਾਂ ਦੌਰਾਨ ਪੁਰਾਣੀ ਮੰਡੀ ਨੂੰ ਡੀ-ਨੋਟੀਫਾਈ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉੱਥੋਂ ਦੇ ਵਸਨੀਕਾਂ ਅਤੇ ਸ਼ੋਅਰੂਮਾਂ ਦੇ ਅੱਗੇ ਨਵੀਂ ਉਸਾਰੀ ਕਰਨ ਦੀ ਯੋਜਨਾ ਬਣਾਈ ਗਈ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

Punjab News
ਜੈਤੋ, 6 ਜੁਲਾਈ:- ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀਮਤੀ ਨਿਰਮਲਾ ਦੇਵੀ ਨੂੰ ਨਗਰ ਕੌਂਸਲ ਪ੍ਰਧਾਨ, ਸ੍ਰੀ ਹਰੀਸ਼ ਚੰਦਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਨਰਿੰਦਰਪਾਲ ਸਿੰਘ ਨੂੰ ਮੀਤ ਪ੍ਰਧਾਨ ਚੁਣੇ ਜਾਣ 'ਤੇ ਵਧਾਈ ਦਿੱਤੀ। ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੈਤੋ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਨਗਰ ਕੌਂਸਲ ਦੀ ਨਵੀਂ ਟੀਮ, ਹਲਕਾ ਵਿਧਾਇਕ ਸ. ਅਮੋਲਕ ਸਿੰਘ ਅਤੇ ਪੰਜਾਬ ਸਰਕਾਰ ਆਪਸੀ ਤਾਲਮੇਲ ਨਾਲ ਕੰਮ ਕਰਨਗੇ। ਉਨ੍ਹਾਂ ਨਵੇਂ ਚੁਣੇ ਕੌਂਸਲਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਉਣ। ਕੈਬਨਿਟ ਮੰਤਰੀ ਸ. ਮੁੰਡੀਆਂ ਨ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ

Punjab News
ਕੋਟਕਪੂਰਾ, 6 ਜੁਲਾਈ- ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਕਰਵਾਏ ਗਏ 'ਮੇਲਾ ਖੂਨਦਾਨੀਆਂ ਦਾ' ਵਿਸ਼ਾਲ ਖੂਨਦਾਨ ਕੈਂਪ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਬਲੱਡ ਬੈਂਕਾਂ ਦੀਆਂ ਟੀਮਾਂ ਵੱਲੋਂ 1875 ਯੂਨਿਟ ਖੂਨ ਇਕੱਤਰ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਮਨੁੱਖੀ ਸੇਵਾ ਕਾਰਜ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਨਿਯਮਿਤ ਤੌਰ 'ਤੇ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੂਨ ਦੀ ਇੱਕ-ਇੱਕ ਬੂੰਦ ਕਿਸੇ ਲੋੜਵੰਦ ਲਈ ਨਵੀਂ ਜ਼ਿੰਦਗੀ ਦਾ ਆਧਾਰ ਬਣ ਸਕਦੀ ਹੈ। ਉਨ੍ਹਾਂ ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਸੰਸਥਾ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਕਲੱਬ ਦੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਖੂਨਦਾਨੀਆਂ ਨੇ ਉਤਸ਼ਾਹ ਨਾਲ ਖੂਨਦਾਨ ਕੀਤਾ। ਇਸ ਤੋਂ ਇਲਾਵਾ...
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਹਫ਼ਤਾਵਾਰੀ ਮੀਟਿੰਗਾਂ ਦਾ ਸਿਲਸਿਲਾ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਹਫ਼ਤਾਵਾਰੀ ਮੀਟਿੰਗਾਂ ਦਾ ਸਿਲਸਿਲਾ ਜਾਰੀ

Local news
ਮਾਲੇਰਕੋਟਲਾ, 6 ਜੁਲਾਈ:                 ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਹਫ਼ਤਾਵਾਰੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਵਿਕਾਸ ਅਤੇ ਵਪਾਰਕ ਮੁੱਦਿਆਂ ਦੀ ਵਿਸਥਾਰ ਨਾਲ ਸਮੀਖਿਆ ਕਰਕੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।                         ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨੂੰ ਬਿਹਤਰ ਅਤੇ ਵਪਾਰ-ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਦੀ ਵਚਨਬੱਧ ਦੁਰਾਉਂਦੀਆਂ ਕਿਹਾ ਕਿ ਵਪਾਰੀਆਂ ਵੱਲੋਂ ਉਠਾਏ ਜਾਂਦੇ ਜਾਇਜ਼ ਮੁੱਦਿਆਂ ਅਤੇ ਸ਼ਿਕਾਇਤਾਂ ਦਾ ਪਾਰਦਰਸ਼ੀ, ਸਮਾਂਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਸਮੀਖਿਆ ਮੀਟਿੰਗਾਂ ਨਿ...
ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.

ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.

Punjab News
ਅੰਮ੍ਰਿਤਸਰ, 06 ਜੁਲਾਈ (         ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਆਗੂ ਇਸ ਸਮੇਂ ਪੰਜਾਬ ਦੇ ਵਿਕਾਸ ਦੀ ਬਜਾਏ ਆਪਣੀ ਨਿੱਜੀ ਸਿਆਸੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਠੋਸ ਰੋਡ ਮੈਪ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਆਪੋ-ਧਾਪ ਮਚੀ ਹੋਈ ਹੈ ਅਤੇ ਲੋਕਾਂ ਦੀ ਇੱਛਾ ਦੇ ਉੱਲਟ ਹਰ ਆਗੂ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਲੱਗਾ ਹੋਇਆ ਹੈ। ਇਹ ਪ੍ਰਗਟਾਵਾ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਏਪੁਰ ਖੁਰਦ, ਸਰਜਾ, ਬੇਰੀਆਣਾ ਅਤੇ ਕੋਟ ਹਯਾਤ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਕਰਵਾਏ ਗਏ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਕੌਣ ਬਣੇਗਾ, ਇਸ ਦਾ ਫ਼ੈਸਲਾ ਸੂਬੇ ਦੇ ਸੁਹਿਰਦ ਵੋਟਰਾਂ ਨੇ ਕਰਨਾ ਹੈ। ਉਨ੍ਹਾ...
ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰੇਜ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਸਮੇਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰੇਜ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਸਮੇਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

Local news
ਅੰਮ੍ਰਿਤਸਰ, 6 ਜੁਲਾਈ, 2026: ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰੇਜ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਸਮੇਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਚੇਅਰਮੈਨ ਰਿੰਟੂ ਨੇ ਸਿਟੀ ਐਨਕਲੇਵ, ਮਜੀਠਾ ਰੋਡ ਵਿੱਚ ਨਵੇਂ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਵਾਰਡ ਨੰਬਰ 15, ਗੁਰੂ ਨਾਨਕ ਨਗਰ ਵਿੱਚ ਬੰਦ ਸੀਵਰੇਜ ਦੀ ਸਮੱਸਿਆ ਦਾ ਮੌਕੇ 'ਤੇ ਹੀ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਮੁੱਖ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਰੋਜ਼ਾਨਾ ਜਨਤਕ ਮੰਗ ਦੇ ਆਧਾਰ 'ਤੇ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਕਰਮਜੀਤ ਸਿੰਘ ਰਿੰਟੂ ਨੇ ਜੋਸ਼ੀ ਕਲੋਨੀ ਵਿੱਚ ਚੱਲ ਰਹੇ ਸੜਕ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ।...
ਭਾਰਤੀ ਟੀਮ ਲਈ ਆਪਣੇ ਇਤਿਹਾਸਕ ਡੈਬਿਊ ‘ਤੇ ਵੈਭਵ ਸੂਰਿਆਵੰਸ਼ੀ ਦਾ ਵੱਡਾ ਬਿਆਨ…

ਭਾਰਤੀ ਟੀਮ ਲਈ ਆਪਣੇ ਇਤਿਹਾਸਕ ਡੈਬਿਊ ‘ਤੇ ਵੈਭਵ ਸੂਰਿਆਵੰਸ਼ੀ ਦਾ ਵੱਡਾ ਬਿਆਨ…

Sports
ਵੈਭਵ ਸੂਰਿਆਵੰਸ਼ੀ ਡੈਬਿਊ: ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦੇ 15 ਸਾਲਾ ਕ੍ਰਿਕਟਰ ਵੈਭਵ ਸੂਰਿਆਵੰਸ਼ੀ ਨੇ ਸ਼ਨੀਵਾਰ (4 ਜੁਲਾਈ) ਨੂੰ ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ਇੱਕ ਨਵਾਂ ਅਧਿਆਇ ਲਿਖਿਆ। ਉਹ ਆਪਣਾ ਅੰਤਰਰਾਸ਼ਟਰੀ ਕ੍ਰਿਕਟ ਡੈਬਿਊ ਕਰਨ ਵਾਲਾ ਦੇਸ਼ ਦਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਬਣ ਗਿਆ। ਉਸਨੂੰ ਇੰਗਲੈਂਡ ਵਿਰੁੱਧ ਦੂਜੇ ਟੀ-20 ਮੈਚ ਵਿੱਚ ਖੇਡਣ ਦਾ ਮੌਕਾ ਮਿਲਿਆ, ਜਿਸ ਨਾਲ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦਾ ਲਗਭਗ 37 ਸਾਲਾਂ ਤੋਂ ਬਣਿਆ ਰਿਕਾਰਡ ਤੋੜ ਦਿੱਤਾ ਗਿਆ। ਸਚਿਨ ਤੇਂਦੁਲਕਰ ਨੇ 1989 ਵਿੱਚ ਕਰਾਚੀ ਵਿੱਚ ਪਾਕਿਸਤਾਨ ਵਿਰੁੱਧ 16 ਸਾਲ , 205 ਦਿਨ ਦੀ ਉਮਰ ਵਿੱਚ ਆਪਣਾ ਅੰਤਰਰਾਸ਼ਟਰੀ ਕ੍ਰਿਕਟ ਡੈਬਿਊ ਕੀਤਾ ਸੀ, ਜਦੋਂ ਕਿ ਸੂਰਿਆਵੰਸ਼ੀ ਨੇ 2026 ਵਿੱਚ ਮੈਨਚੈਸਟਰ ਵਿੱਚ ਇੰਗਲੈਂਡ ਵਿਰੁੱਧ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਭਾਰਤੀ ਟੀਮ ਲਈ ਆਪਣਾ ਡੈਬਿਊ ਕੀਤਾ , ਸਿਰਫ਼ 15 ਸਾਲ ਅਤੇ 99 ਦਿਨ ਦੀ ਉਮਰ ਵਿੱਚ। ਇਸ ਇਤਿਹਾਸਕ ਪ੍ਰਾਪਤੀ ਤੋਂ ਬਾਅਦ, ਬਹੁਤ ਸਾਰੇ ਸੀਨੀਅਰ ਖਿਡਾਰੀਆਂ ਨੇ ਵੈਭਵ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਵੈਭਵ ਨੇ ਪ੍ਰਸ਼ੰਸਕਾਂ ਦਾ ਕੀਤਾ ਧ...
ਭਾਰਤ ਦੇ ਇਸ ਮੰਦਿਰ ਵਿੱਚ ਨਹੀਂ ਵਜਾਈਆਂ ਜਾਂਦੀਆਂ ਘੰਟੀਆਂ ਅਤੇ ਨਾ ਹੀ ਉੱਚੀ ਆਵਾਜ਼ ਵਿੱਚ ਗਾਈ ਜਾਂਦੀ ਆਰਤੀ, ਜਾਣੋ ਵਜ੍ਹਾਂ?

ਭਾਰਤ ਦੇ ਇਸ ਮੰਦਿਰ ਵਿੱਚ ਨਹੀਂ ਵਜਾਈਆਂ ਜਾਂਦੀਆਂ ਘੰਟੀਆਂ ਅਤੇ ਨਾ ਹੀ ਉੱਚੀ ਆਵਾਜ਼ ਵਿੱਚ ਗਾਈ ਜਾਂਦੀ ਆਰਤੀ, ਜਾਣੋ ਵਜ੍ਹਾਂ?

Health
ਭਗਵਾਨ ਵਿਸ਼ਨੂੰ ਦੇ ਅਵਤਾਰ ਭਗਵਾਨ ਕ੍ਰਿਸ਼ਨ ਇੱਕ ਅਜਿਹੇ ਦੇਵਤੇ ਹਨ ਜੋ ਇੱਛਾਵਾਂ ਪੂਰੀਆਂ ਕਰਦੇ ਹਨ। ਕ੍ਰਿਸ਼ਨ ਦੇ ਬਚਪਨ ਦੀਆਂ ਕਹਾਣੀਆਂ ਪੂਰੇ ਭਾਰਤ ਵਿੱਚ ਸੁਣਾਈਆਂ ਜਾਂਦੀਆਂ ਹਨ, ਭਾਵੇਂ ਉਹ ਉਨ੍ਹਾਂ ਦਾ ਖੇਡਣ ਵਾਲਾ ਸੁਭਾਅ ਹੋਵੇ, ਗੋਵਰਧਨ ਪਹਾੜ ਚੁੱਕਣ ਦੀ ਘਟਨਾ ਦੌਰਾਨ ਉਨ੍ਹਾਂ ਦੀ ਬਹਾਦਰੀ ਹੋਵੇ ਜਾਂ ਰਾਧਾ ਅਤੇ ਗੋਪੀਆਂ ਨਾਲ ਉਨ੍ਹਾਂ ਦੇ ਬਚਪਨ ਦੇ ਮਜ਼ਾਕ ਹੋਣ। ਕ੍ਰਿਸ਼ਨ ਨੇ ਆਪਣਾ ਮੁੱਢਲਾ ਜੀਵਨ ਵ੍ਰਿੰਦਾਵਨ ਵਿੱਚ ਬਿਤਾਇਆ। ਇਸ ਲਈ ਕੁਦਰਤੀ ਤੌਰ 'ਤੇ ਉੱਥੇ ਉਨ੍ਹਾਂ ਨੂੰ ਸਮਰਪਿਤ ਬਹੁਤ ਸਾਰੇ ਮੰਦਿਰ ਹਨ। ਹਾਲਾਂਕਿ, ਬਾਂਕੇ ਬਿਹਾਰੀ ਮੰਦਰ ਖਾਸ ਤੌਰ 'ਤੇ ਧਿਆਨ ਦੇਣ ਯੋਗ ਹੈ। ਭਾਰਤ ਦੇ ਪ੍ਰਾਚੀਨ ਮੰਦਿਰ ਆਪਣੇ ਵਿਲੱਖਣ ਰੀਤੀ-ਰਿਵਾਜਾਂ ਅਤੇ ਪਰੰਪਰਾਵਾਂ ਨਾਲ ਸ਼ਰਧਾਲੂਆਂ ਨੂੰ ਆਕਰਸ਼ਿਤ ਕਰਦੇ ਹਨ। ਹਾਲਾਂਕਿ, ਉੱਤਰ ਪ੍ਰਦੇਸ਼ ਦੇ ਵ੍ਰਿੰਦਾਵਨ ਵਿੱਚ ਬਾਂਕੇ ਬਿਹਾਰੀ ਮੰਦਿਰ ਆਪਣੀ ਵਿਲੱਖਣ ਪਰੰਪਰਾ ਲਈ ਦੇਸ਼ ਭਰ ਵਿੱਚ ਮਸ਼ਹੂਰ ਹੈ। ਦੱਸ ਦੇਈਏ ਕਿ ਮੰਦਿਰਾਂ ਵਿੱਚ ਆਰਤੀ ਦੌਰਾਨ ਘੰਟੀਆਂ ਵਜਾਉਣਾ ਅਤੇ ਸੰਗੀਤਕ ਸਾਜ਼ ਵਜਾਉਣਾ ਆਮ ਹੈ ਪਰ ਬਾਂਕੇ ਬਿਹਾਰੀ ਮੰਦਿਰ ਵਿੱਚ ਆਰਤੀ ਦੌਰਾਨ ਘੰਟੀਆਂ ਨਹੀਂ ਵ...