Sunday, August 9
Shadow

Tag: punjab news

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

Punjab News
ਚੰਡੀਗੜ੍ਹ, 13 ਮਾਰਚ:ਪੰਜਾਬ ਵਿੱਚ ਨਿਵੇਸ਼ ਲਈ ਬਣੇ ਪ੍ਰੋ-ਇੰਡਸਟਰੀ ਮਾਹੌਲ 'ਤੇ ਵਿਸ਼ਵ ਪੱਧਰ 'ਤੇ ਵਧਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਯੂ.ਕੇ. ਅਧਾਰਿਤ ਕੰਪਨੀ “3 ਐਸੋਸੀਏਟਸ” ਨੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਤਹਿਤ ਸੂਬੇ ਵਿੱਚ 1,407 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ ਹੈ। ਇਹ ਵੱਡਾ ਨਿਵੇਸ਼ ਐਲਾਨ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕੀਤੀਆਂ ਲਗਾਤਾਰ ਨਿਵੇਸ਼ਕ ਸੰਪਰਕ ਮੁਹਿੰਮਾਂ ਅਤੇ ਨੀਤੀਗਤ ਸੁਧਾਰਾਂ ਦਾ ਨਤੀਜਾ ਹੈ, ਜਿਨ੍ਹਾਂ ਨੇ ਪੰਜਾਬ ਨੂੰ ਨਿਵੇਸ਼ ਲਈ ਇੱਕ ਪਸੰਦੀਦਾ ਮੰਜ਼ਿਲ ਵਜੋਂ ਉਭਾਰਿਆ ਹੈ। ਇਸ ਨਿਵੇਸ਼ ਦਾ ਐਲਾਨ “3 ਐਸੋਸੀਏਟਸ” ਦੇ ਸੀਈਓ ਸ੍ਰੀ ਜਸਦੇਵ ਸੱਗਰ ਵੱਲੋਂ ਪਲਕਸ਼ਾ ਯੂਨੀਵਰਸਿਟੀ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਆਯੋਜਿਤ ਇੱਕ ਉੱਚ ਪੱਧਰੀ ਸੈਸ਼ਨ ਸੈਸ਼ਨ "ਅਨਲੋਕਿੰਗ ਆਪਰਚੁਨਿਟੀਜ਼ ਅੰਡਰ ਸੀ.ਈ.ਟੀ.ਏ.: ਸਟਰੈਂਥਨਿੰਗ ਯੂਕੇ ਪੰਜਾਬ ਟਰੇਡ ਇਨਵੈਸਟਮੈਂਟ ਪਾਰਟਨਰਸ਼ਿਪਸ" ਦੌਰਾਨ ਕੀਤਾ ਗਿਆ। ਇਸ ਮੌਕੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੀ ਹਾਜ਼ਰ ਸਨ। ...
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

Punjab News
ਚੰਡੀਗੜ੍ਹ/ਮੋਹਾਲੀ, ਮਾਰਚ 13-  ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ - 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਵਚਨਬੱਧਤਾ ਪ੍ਰਗਟ ਕੀਤੀ ਹੈ। ਗਲੋਬਲ ਨੈੱਟਵਰਕ ਜਾਪਾਨ ਕੰਪਨੀ ਦੇ ਡਾ. ਰੋਹਿਤ ਬਖਸ਼ੀ ਨੇ ਖੁਲਾਸਾ ਕੀਤਾ ਕਿ ਕੰਪਨੀ ਦਾ ਮੁੱਖ ਮੰਤਵ ਕਿਸਾਨਾਂ ਤੋਂ ਸਿੱਧੇ ਤੌਰ 'ਤੇ ਝੋਨਾ ਖਰੀਦ ਕੇ ਇਸਦੀ ਫਸਲੀ ਰਹਿੰਦ-ਖੂੰਹਦ ਤੋਂ ਈਥਾਨੋਲ ਤਿਆਰ ਕਰਨਾ ਹੈ ਜੋ ਕਿ ਵਾਤਾਵਰਣ ਅਨੁਕੂਲ ਅਤੇ ਅਹਿਮ ਨਵਿਆਉਣਯੋਗ ਊਰਜਾ ਹੈ ਅਤੇ ਇਸ ਜ਼ਰੀਏ ਫਸਲੀ ਰਹਿੰਦ ਖੂੰਹਦ ਦਾ ਵੀ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਸੰਭਵ ਹੈ। ਇਸ ਪਿਛੇ ਮੁੱਖ ਉਦੇਸ਼ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨਾ ਅਤੇ ਰਹਿੰਦ-ਖੂੰਹਦ ਤੋਂ ਅਜਿਹੇ ਮੁਲਵਾਨ ਉਤਪਾਦ ਬਣਾਉਣਾ ਹੈ ਜੋ ਆਰਥਿਕਤਾ ਨੂੰ ਉਸਾਰੂ ਹੁਲਾਰਾ ਦੇਣਗੇ। ਪੰਜਾਬ ਹਰ ਸਾਲ 20 ਕਰੋੜ ਟਨ ਰਹਿੰਦ-ਖੂੰਹਦ ਪੈਦਾ ਕਰਦਾ ਹੈ ਅਤੇ ਜੇਕਰ ਇਸਨੂੰ ਸਹੀ ਢੰਗ ਨਾਲ ਰੀਸਾਈਕਲ ਕੀਤਾ...
ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 13 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 52ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 52ਵੇਂ ਦਿਨ, ਪੁਲਿਸ ਟੀਮਾਂ ਨੇ 241 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,340 ਹੋ ਗਈ ਹੈ। ਇਸ ਤੋਂ ਇਲਾਵਾ 103 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 1...
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

Breaking News
 ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਾਰਚਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਵੀ ਕੀਤਾ। ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਮੁਖਾਤਿਬ ਹੁੰਦਿਆਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਸਰਕਾਰ ਉਦਯੋਗ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਵੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰ ਪੱਖੀ ਮਾਹੌਲ ਸਦਕਾ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇਕ ਲੱਖ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ।ਉਦਯੋਗਿਕ ਖੇਤਰ ਲਈ ਵੱਡੇ ਸੁਧਾਰਾ ਦਾ ਵਿਸਥਾਰ ਵਿੱਚ ਜ਼ਿਕਰ ਕਰਦਿਆਂ 'ਆਪ' ਸੁਪਰੀਮੋ ਨੇ ਦੱਸਿਆ ਕਿ ਕਿਵੇਂ ਭਗਵੰਤ ਸਿੰਘ ਮਾਨ ਸਰਕਾਰ ਨੇ 45 ਦਿਨਾਂ ਦੀ ਸਿੰਗਲ-ਵਿੰਡੋ ਕਲੀਅਰੈਂਸ ਪ੍ਰਣਾਲੀ ਸ਼ੁਰੂ ਕੀਤੀ ਹੈ ਅਤੇ ਮਨੁੱਖੀ ਵਸੀਲਿਆਂ, ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਵੱਡੇ ਪੱਧਰ 'ਤੇ ਰੋਜ਼ਗਾਰ ਦੇ ਮੌਕ...
.ਆਂਗਣਵਾੜੀ ਸੈਂਟਰਾਂ ਵਿੱਚ “ਆਂਗਣਵਾੜੀ ਓਲੰਪਿਕ ਖੇਡਾਂ–2026” ਦਾ ਆਯੋਜਨ

.ਆਂਗਣਵਾੜੀ ਸੈਂਟਰਾਂ ਵਿੱਚ “ਆਂਗਣਵਾੜੀ ਓਲੰਪਿਕ ਖੇਡਾਂ–2026” ਦਾ ਆਯੋਜਨ

Punjab News
ਮਾਲੇਰਕੋਟਲਾ, 13 ਮਾਰਚ -                      ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਛੋਟੀਆਂ ਬੱਚਿਆਂ ਵਿੱਚ ਮੁੱਢਲੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ।                     ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮੌਕੇ 3 ਤੋਂ 6 ਸਾਲ ਦੇ ਬੱਚਿਆਂ ਦੇ ਸਮੂਹਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲੇ ਦੇ ਸਮੂਹ 545 ਆਂਗਣਵਾੜੀ ਸੈਂਟਰਾਂ ਵਿੱਚ “ਖੇਡੋ–ਸਿੱਖੋ–ਅੱਗੇ ਵਧੋ (Play-Learn-Grow)”  ਥੀਮ ਹੇਠ “ਆਂਗਣਵਾੜੀ ਓਲੰਪਿਕ ਖੇਡਾਂ–2026” ਮਨਾਇਆ ਗਿਆ।                     ਇਸ ਮੌਕੇ ਆਂਗ...
ਡਿਪਟੀ ਕਮਿਸ਼ਨਰ ਵਲੋਂ ਮਨਾਲ ਗਊਸ਼ਾਲਾ ‘ਚ ਗਊ ਵੰਸ਼ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵਲੋਂ ਮਨਾਲ ਗਊਸ਼ਾਲਾ ‘ਚ ਗਊ ਵੰਸ਼ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ

Punjab News
ਬਰਨਾਲਾ, 13 ਮਾਰਚ-    ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਸਰਕਾਰੀ ਗਊਸ਼ਾਲਾ ਮਨਾਲ ਵਿੱਚ ਗਊ ਵੰਸ਼ ਵਾਸਤੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਮੀਟਿੰਗ ਕੀਤੀ ਗਈ।        ਇਸ ਮੌਕੇ ਉਹਨਾਂ ਗਊਸ਼ਾਲਾ ਵਿਚ ਹਰੇ ਚਾਰੇ, ਤੂੜੀ, ਲੇਬਰ ਸਮੇਤ ਹੋਰ ਖਰਚਿਆਂ ਉੱਤੇ ਵਿਚਾਰ ਚਰਚਾ ਕੀਤੀ ਅਤੇ ਗਊਸ਼ਾਲਾ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ ਸੁਝਾਅ ਲਏ। ਓਹਨਾਂ ਗਊਸ਼ਾਲਾ ਬਾਬਤ ਮਹੀਨਾਵਾਰ ਮੀਟਿੰਗ ਕਰਨ ਉੱਤੇ ਜ਼ੋਰ ਦਿੱਤਾ ਤਾਂ ਜੋ ਪੇਸ਼ ਆ ਰਹੇ ਮਸਲਿਆਂ ਨੂੰ ਨਾਲੋ ਨਾਲ ਹੱਲ ਕੀਤਾ ਜਾ ਸਕੇ। ਇਸ ਮੌਕੇ ਉਹਨਾਂ ਗਊ ਵੰਸ਼ ਦੀ ਸੇਵਾ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰ ਸਮਾਜ ਸੇਵੀਆਂ ਨੂੰ ਵੀ ਇਸ ਪੁੰਨ ਦੇ ਕਾਰਜ ਵਿੱਚ ਨਾਲ ਜੋੜਿਆ ਜਾਵੇ ਤਾਂ ਜੋ ਗਊ ਵੰਸ਼ ਦੀ ਵਧੀਆ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਜਿੰਦਰ ਸਿੰਘ ਬੇਦੀ, ਐੱਸ ਡੀ ਐੱਮ ਮਹਿਲ ਕਲਾਂ ਸ੍ਰੀਮਤੀ ਕ੍ਰਿਤਿਕਾ ਗੋ...
ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ : ਕੀਮਤੀ ਭਗਤ

ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ : ਕੀਮਤੀ ਭਗਤ

Punjab News
ਜਲੰਧਰ, 13 ਮਾਰਚ : ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਥੇ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਪ ਚੇਅਰਮੈਨ ਨੇ ਕਿਹਾ ਕਿ ਬੇਸਹਾਰਾ ਗਊਧਨ ਦੀ ਸੁਚੱਜੀ ਸੇਵਾ ਸੰਭਾਲ ਨੂੰ ਯਕੀਨੀ ਬਣਾਉਣ ਲਈ ਬਿਹਤਰ ਤਾਲਮੇਲ ਲਈ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਪ੍ਰਸ਼ਾਸਨ, ਗਊਸ਼ਾਲਾਵਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਬੇਸਹਾਰਾ ਗਊਧਨ ਨੂੰ ਗਊਸ਼ਲਾਵਾਂ ਵਿੱਚ ਤਬਦੀਲ ਕੀਤਾ ਸਕੇ। ਸ਼੍ਰੀ ਭਗਤ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਗਊਧਨ ਦੀ ਸਮੱਸਿਆ ਨੂੰ ਹੱਲ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਬੇਸਹਾਰਾ ਗਊ ਧਨ ਨੂੰ ਢੁੱਕਵਾਂ ਆਸਰਾ ਤੇ ਸਾਂਭ-ਸੰਭਾਲ ਮਿਲੇ ਅਤੇ ਕੀਮਤੀ ਮਨੁੱਖੀ ਜਾਨਾਂ ਦਾ ਨੁਕਸਾਨ ਨਾ ਹੋਵੇ, ਇਹ ਯਕੀਨੀ ਬਣਾਉਣ ਲਈ ਗਊ ਸੇਵਾ ਕਮਿਸ਼ਨ...
ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ

ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ

Punjab News
ਦਿੜ੍ਹਬਾ, 13 ਮਾਰਚ:ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸਵਾਗਤ ਵਜੋਂ ਅੱਜ ਪਿੰਡ ਤੂਰਵਣਜਾਰਾ ਵਿੱਚ ਮਹਿਲਾਵਾਂ ਵੱਲੋਂ ‘ਜਾਗੋ’ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਹ ਜਾਗੋ ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਮੈਨ ਜਸਬੀਰ ਕੌਰ ਸ਼ੇਰਗਿੱਲ ਦੀ ਅਗਵਾਈ ਹੇਠ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ। ਇਸ ਮੌਕੇ ਮਹਿਲਾਵਾਂ ਨੇ ਢੋਲ ਦੀਆਂ ਧੁਨਾਂ 'ਤੇ ਜਾਗੋ ਲੈ ਕੇ ਪਿੰਡ ਵਿੱਚ ਕੱਢੀ ਅਤੇ ਪੰਜਾਬ ਸਰਕਾਰ ਦੇ ਇਸ ਲੋਕ-ਪੱਖੀ ਫ਼ੈਸਲੇ ਲਈ ਧੰਨਵਾਦ ਪ੍ਰਗਟਾਇਆ। ਮਹਿਲਾਵਾਂ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਹੈ। ਇਸ ਮੌਕੇ ਸੰਬੋਧਨ ਕਰਦਿਆਂ ਜਸਬੀਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਲਾਗੂ ਹੋਣ ਨਾਲ ਸੂਬੇ ਦੀਆਂ ਲੱਖ...
राजस्व मंत्री ने की जिला जन शिकायत निवारण समिति की बैठक की अध्यक्षता

राजस्व मंत्री ने की जिला जन शिकायत निवारण समिति की बैठक की अध्यक्षता

Himachal
मंडी, 13 मार्च।* राजस्व, बागवानी, जनजातीय विकास एवं जन शिकायत निवारण मंत्री जगत सिंह नेगी ने कहा कि प्रदेश सरकार आम लोगों की समस्याओं का समयबद्ध, प्रभावी व त्वरित समाधान सुनिश्चित करने को सर्वोच्च प्राथमिकता प्रदान कर रही है। उन्होंने कहा कि जन शिकायत निवारण समिति लोगों और प्रशासन के बीच एक महत्वपूर्ण सेतु है, जिसके माध्यम से जनहित के मुद्दों का त्वरित समाधान संभव होता है। उन्होंने अधिकारियों को निर्देश दिए कि समिति में उठाए गए मामलों को प्राथमिकता के आधार पर हल करते हुए लोगों को राहत प्रदान की जाए। वे आज शुक्रवार को विपाशा सदन मंडी में आयोजित जिला जन शिकायत निवारण समिति की बैठक की अध्यक्षता कर रहे थे। बैठक में समिति के गैर सरकारी सदस्यों से प्राप्त विभिन्न मदों पर विस्तार से चर्चा की गई। राजस्व मंत्री ने संबंधित विभागों के अधिकारियों को निर्देश दिए कि जनहित से जुड़े मामलों पर गंभीरता स...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

Breaking News
ਚੰਡੀਗੜ੍ਹ, 13 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਕਰਵਾਏ ਗਏ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ ਅਤੇ ਕੋਰੀਆ ਦਰਮਿਆਨ ਵਧ ਰਹੀ ਆਰਥਿਕ ਭਾਈਵਾਲੀ ਨੂੰ ਉਜਾਗਰ ਕੀਤਾ ਗਿਆ, ਜਿਸ ਵਿੱਚ ਉੱਨਤ ਨਿਰਮਾਣ, ਤਕਨਾਲੋਜੀ ਅਧਾਰਤ ਸਹਿਯੋਗ, ਐਮਐਸਐਮਈ ਸਬੰਧਾਂ ਅਤੇ ਭਵਿੱਖੀ ਨਿਵੇਸ਼ ਦੀਆਂ ਸੰਭਾਵਨਾਵਾਂ 'ਤੇ ਕੇਂਦ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸੈਸ਼ਨ ਦੌਰਾਨ ਪੰਜਾਬ ਸਰਕਾਰ, ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ, ਉਦਯੋਗਪਤੀਆਂ ਅਤੇ ਵਪਾਰ ਪ੍ਰੋਤਸਾਹਨ ਸੰਸਥਾਵਾਂ ਦੇ ਨੁਮਾਇੰਦਿਆਂ ਦਰਮਿਆਨ ਦੁਵੱਲੇ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕੀਤੀ ਗਈ। ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ ਦੀ ਮੰਤਰੀ ਕੌਂਸਲਰ ਮਿਸ ਯੂਈ-ਜਿਨ ਚੋਨ ਨੇ ਦੱਸਿਆ ਕਿ ਭਾਰਤ ਅਤੇ ਕੋਰੀਆ ਦਰਮਿਆਨ ਦੁਵੱਲੇ ਆਰਥਿਕ ਸਬੰਧ ਕਾਫ਼ੀ ਮਜ਼ਬੂਤ ਹੋਏ ਹਨ ਅਤੇ ਇਸ ਵੇਲੇ 670 ਤੋਂ ਵੱਧ ਕੋਰੀਆਈ ਕੰਪਨੀਆਂ ਭਾਰਤ ਵਿੱਚ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਜਹਾਜ਼ ਨਿਰਮਾਣ, ਸੈਮੀਕੰਡਕਟਰ, ਐਮਐਸਐਮਈ ਸਹਿਯੋਗ ਅਤੇ ਉੱਨਤ ਨਿਰਮਾਣ ਵਰਗੇ ਖੇਤਰਾਂ ਵਿੱਚ ਕੋਰ...