Wednesday, August 5
Shadow

Tag: punjab news

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਵਿੱਚ 14.75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 7 ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਵਿੱਚ 14.75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 7 ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ

Breaking News
ਅਜਨਾਲਾ/ਅੰਮ੍ਰਿਤਸਰ, 7 ਫਰਵਰੀ (      ) - ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਨੀਂਹ ਪੱਧਰ ਰੱਖੇ ਗਏ। ਪੰਜਾਬ ਮੰਡੀ ਬੋਰਡ ਵੱਲੋਂ ਇਨ੍ਹਾਂ ਸੰਪਰਕ ਨੂੰ ਅਪਗਰੇਡ ਕਰਨ ਉੱਪਰ 14.75 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਭਲਾ ਪਿੰਡ ਤੋਂ ਧਾਰੀਵਾਲ ਚਮਿਆਰੀ ਤੋਂ ਭੂਰੇ ਗਿੱਲ, ਦਿਆਲਪੁਰਾ, ਨਾਨਕੇ ਤੋਂ ਸੁਧਾਰ ਤੱਕ 13.57 ਕਿਲੋਮੀਟਰ ਲੰਬੀ ਸੜਕ ਉਪਰ 1280.87 ਲੱਖ ਰੁਪਏ, ਗੱਗੋਮਾਹਲ ਚਮਿਆਰੀ ਰੋਡ ਤੋਂ ਸੋਨੂੰ ਦੇ ਡੇਰੇ ਦੀ ਸੜਕ 0.50 ਲੰਬੀ ਸੜਕ ਉੱਪਰ 26.47 ਲੱਖ ਰੁਪਏ, ਅਜਨਾਲਾ ਰਮਦਾਸ ਰੋਡ ਤੋਂ ਕੋਟਲੀ ਜਮੀਤ ਸਿੰਘ ਤੱਕ 1.15 ਲੰਬੀ ਸੜਕ ਉੱਪਰ 25.11 ਲੱਖ ਰੁ...
ਪੰਜਾਬ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ ਦਾ ਇਨਾਮ ਵੰਡ ਸਮਾਰੋਹ ਹੋਇਆ ਸੰਪੰਨ

ਪੰਜਾਬ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ ਦਾ ਇਨਾਮ ਵੰਡ ਸਮਾਰੋਹ ਹੋਇਆ ਸੰਪੰਨ

Punjab News
ਫ਼ਰੀਦਕੋਟ, 7 ਫਰਵਰੀ 2026 ( )-ਬਾਬਾ ਸ਼ੇਖ ਫਰੀਦ ਇੰਨਡੋਰ ਸਟੇਡੀਅਮ ਵਿਖੇ ਚੱਲ ਰਹੀ ਪੰਜਾਬ ਮਾਸਟਰਜ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਯੋਜਨ ਜਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫਰੀਦਕੋਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ 35 ਪਲੱਸ  ਤੋਂ 75 ਪਲੱਸ, ਕੈਟਾਗਰੀ ਦੇ ਖਿਡਾਰੀਆਂ ਨੇ ਭਾਗ ਲਿਆ। ਅੱਜ ਇਸ ਟੂਰਨਾਮੈਂਟ 35 ਪਲੱਸ, 40 ਪਲੱਸ ਅਤੇ 45 ਉਮਰ ਵਰਗ ਦੇ ਖਿਡਾਰੀਆਂ ਦਾ ਇਨਾਮ ਵੰਡ ਸਮਾਰੋਹ ਸੰਪੰਨ ਹੋਇਆ। ਜਿਸ ਵਿਚ ਸ਼੍ਰੀਮਤੀ ਡਾ. ਬਲਜੀਤ ਕੌਰ ਕੈਬਨਿਟ ਮੰਤਰੀ, ਸੋਸ਼ਲ ਜਸਟਿਸ ਇੰਪਾਵਰਮੈਂਟ ਅਤੇ ਮਨਿਉਰਟੀਜ਼ ਪੰਜਾਬ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਗਏ। ਇਸ ਸਮੇਂ ਸ਼੍ਰੀ ਸੰਦੀਪ ਸਿੰਘ ਧਾਲੀਵਾਲ ਆਰ.ਟੀ.ਆਈ ਕਮਿਸ਼ਨਰ ਪੰਜਾਬ ਉਚੇਚੇ ਤੌਰ ਤੇ ਪਹੁੰਚੇ। ਜੇਤੂ ਖਿਡਾਰੀਆਂ ਨੂੰ ਟਰਾਫੀ ਮੈਡਲ ਅਤੇ ਵਿਸ਼ੇਸ਼ ਗਿਫਟ ਦਿੱਤਾ ਗਿਆ। ਸ਼੍ਰੀ ਲਲਿਤ ਮੋਹਨ ਗੁਪਤਾ ਐਡਵੋਕੇਟ ਅਤੇ ਵਾਈਸ ਪ੍ਰਧਾਨ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫ਼ਰੀਦਕੋਟ ਨੇ ਦੱਸਿਆ ਕਿ ਖਿਡਾਰੀਆਂ ਬਰੇਕ ਫਾਸਟ ਲੰਚ ਦਾ ਖਾਸ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਖਿਡਾਰੀਆਂ ਨੇ ਚੱਲ ਰਹੇ ਟੂਰਨਾਮੈਂਟ ਦੇ ਪ੍ਰਬੰਧਾ ਦੀ ਸ਼ਲਾਘਾ ਕੀਤੀ ਅ...
ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ 2.0 (ਪੇਟੀਐਮ) ਆਯੋਜਿਤ

ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ 2.0 (ਪੇਟੀਐਮ) ਆਯੋਜਿਤ

Punjab News
ਰੂਪਨਗਰ, 07 ਫਰਵਰੀ: ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ 2.0 (ਪੇਟੀਐਮ) ਦਾ ਆਯੋਜਨ ਕੀਤਾ ਗਿਆ।  ਇਹ ਵਰਕਸ਼ਾਪ “ਪਰੀਖਿਆ ਦੀ ਤਿਆਰੀ–ਸਾਂਝੀ ਜ਼ਿੰਮੇਵਾਰੀ” ਵਿਸ਼ੇ ਅਧੀਨ ਕਰਵਾਈ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਾਂਝ ਨੂੰ ਮਜ਼ਬੂਤ ਕਰਨਾ ਸੀ ਤਾਂ ਜੋ ਵਿਦਿਆਰਥੀਆਂ ਦੀ ਪਰੀਖਿਆ ਸੰਬੰਧੀ ਤਿਆਰੀ, ਮਾਨਸਿਕ ਸਹਿਯੋਗ ਅਤੇ ਅਕਾਦਮਿਕ ਪ੍ਰਗਤੀ ਨੂੰ ਹੋਰ ਸੁਧਾਰਿਆ ਜਾ ਸਕੇ। ਪੇਟੀਐਮ ਦੌਰਾਨ ਮਾਪਿਆਂ ਨੂੰ ਘਰ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਉਚਿਤ ਮਾਹੌਲ ਬਣਾਉਣ ਅਤੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਸਹਾਰਾ ਦੇਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਪਰੀਖਿਆ ਤਿਆਰੀ ਯੋਜਨਾਵਾਂ ਅਤੇ ਅਧਿਐਨ ਸੰਬੰਧੀ ਲਾਭਕਾਰੀ ਸੁਝਾਅ ਮਾਪਿਆਂ ਨਾਲ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਚੱਕ ਜਟਾਣਾ ਤੋਂ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਦੂਜੀ ਬੱਸ ਹੋਈ ਰਵਾਨਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਚੱਕ ਜਟਾਣਾ ਤੋਂ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਦੂਜੀ ਬੱਸ ਹੋਈ ਰਵਾਨਾ

Punjab News
ਖੰਨਾ, ਦੋਰਾਹਾ, ਲੁਧਿਆਣਾ, 7 ਫਰਵਰੀ:-ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਣ ਲਈ ਦੂਜੀ ਬੱਸ ਪਿੰਡ ਚੱਕ ਜਟਾਣਾ ਤੋਂ ਅੰਮ੍ਰਿਤਸਰ ਦੇ ਲਈ ਪੀ.ਏ ਮਹੇਸ਼ ਕੁਮਾਰ ਵਿਰਾਸਤ ਸੇਵਾ ਸੰਗਠਨ ਇੰਚਾਰਜ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ। ਇਸ ਮੌਕੇ ਸ੍ਰੀ ਮੁਹੇਸ਼ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਸਰੇ ਪੜਾਅ ਤਹਿਤ ਸ਼ਰਧਾਲੂ ਇਸ ਮੁਫ਼ਤ ਬੱਸ ਰਾਹੀਂ ਪਿੰਡ ਚੱਕ ਜਟਾਣਾ ਤੋਂ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਅਤੇ ਹੋਰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਨਗੇ। ਸ੍ਰੀ ਮੁਹੇਸ਼ ਕੁਮਾਰ ਨੇ ਅੱਗੇ ਦੱਸਿਆ ਕਿ ਪੰਜਾਬ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਹੋਣ ਕਰਕੇ ਸੈਂਕੜਿਆਂ ਸਾਲਾਂ ਤੋਂ ਇਸ ਸੂਬੇ ਨੂੰ ਧਾਰਮਿਕ ਆਸਥਾ ਵਾਲਾ ਸੂਬਾ ਹੋਣ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ "ਅਕਸਰ ਬਜ਼ੁਰਗਾਂ ਤੋਂ ਸੁਣਦੇ ਹਾਂ ਕਿ ਜੇਕਰ ਕਿਸੇ ਨੂੰ ਧਾਰਮਿਕ ਅਸਥਾਨ ਦੀ ਯਾਤਰਾ ਕਰਵਾ...
ਬੀ.ਐਸ.ਐਫ ਖੜਕਾਂ ਕੈਂਪ ਵਿਖੇ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਦਾ ਆਯੋਜਨ

ਬੀ.ਐਸ.ਐਫ ਖੜਕਾਂ ਕੈਂਪ ਵਿਖੇ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਦਾ ਆਯੋਜਨ

Local news
ਹੁਸ਼ਿਆਰਪੁਰ, 7 ਫਰਵਰੀ:-ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਸ਼ਹੀਦ ਸਤਪਾਲ ਚੌਧਰੀ ਪਰੇਡ ਗਰਾਊਂਡ, ਖੜਕਾਂ ਕੈਂਪ, ਹੁਸ਼ਿਆਰਪੁਰ ਵਿਖੇ ਸ਼ਨੀਵਾਰ ਨੂੰ 275 ਅਤੇ 276 ਬੈਚ ਦੀਆਂ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਅਤੇ ਸਹੁੰ ਚੁੱਕ ਸਮਾਗਮ ਆਯੋਜਿਤ ਕੀਤਾ ਗਿਆ। ਕੁੱਲ 447 ਮਹਿਲਾ ਨਵੀਆਂ ਕਾਂਸਟੇਬਲਾਂ ਨੇ ਆਪਣੀ ਸਿਖਲਾਈ ਸਫਲਤਾਪੂਰਵਕ ਪੂਰੀ ਕੀਤੀ ਅਤੇ ਦੇਸ਼ ਦੀ ਸੇਵਾ ਕਰਨ ਲਈ ਫੋਰਸ ਵਿੱਚ ਸ਼ਾਮਲ ਹੋਈਆਂ।   ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਸਨ। ਉਨ੍ਹਾਂ ਦਾ ਸਵਾਗਤ ਇੰਸਪੈਕਟਰ ਜਨਰਲ, ਖੜਕਾਂ ਸਿਖਲਾਈ ਕੇਂਦਰ, ਚਾਰੂ ਧਵਜ ਅਗਰਵਾਲ ਨੇ ਕੀਤਾ। ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦਾ ਸਮੁੱਚਾ ਸਟਾਫ਼, ਉਨ੍ਹਾਂ ਦੇ ਪਰਿਵਾਰ, ਸਿਖਿਆਰਥੀ, ਸੇਵਾਮੁਕਤ ਬੀ.ਐਸ.ਐਫ ਅਧਿਕਾਰੀ, ਨਵੀਂਆਂ ਮਹਿਲਾ ਕਾਂਸਟੇਬਲਾਂ ਦੇ ਪਰਿਵਾਰ ਅਤੇ ਜ਼ਿਲ੍ਹੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਇਸ ਮੌਕੇ ਮੌਜੂਦ ਸਨ। ਪਰੇਡ ਦੌਰਾਨ ਮੁੱਖ ਮਹਿਮਾਨ ਨੂੰ ਜਨਰਲ ਸਲਾਮੀ ਨਾਲ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਪਰੇਡ ਦਾ ਨਿ...
ਸੇਫ ਸਕੂਲ ਵਾਹਨ ਪੋਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਪੋਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

Local news
ਮਾਲੇਰਕੋਟਲਾ, 07 ਫਰਵਰੀ-                     ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪੋਲਿਸੀ ਤਹਿਤ ਬਲਾਕ ਅਮਰਗੜ੍ਹ ਵਿਖੇ ਵੱਖ-ਵੱਖ  ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ  ਗਈ। ਇਸ ਚੈਕਿੰਗ ਦਾ ਉਦੇਸ਼ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਸਕੂਲ ਵਾਹਨਾਂ ਵਿੱਚ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨਾ ਸੀ।              ਇਸ ਚੈਕਿੰਗ ਦੌਰਾਨ ਕੁੱਲ 20 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ, ਜਿਸ ਤਹਿਤ ਵਾਹਨਾਂ ਦੇ ਕਾਗਜ਼ਾਤ, ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਫਸਟ ਏਡ ਮੈਡੀਕਲ ਕਿੱਟ, ਅੱਗ ਬੁਝਾਊ ਯੰਤਰ, ਸਪੀਡ ਗਵਰਨਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਤਸਦੀਕ ਕੀਤੀ ਗਈ। ਜਾਂਚ ਦੌਰਾਨ 03 ਵਾਹਨਾਂ ਵਿੱਚ ਨਿਯਮਾਂ ਦੀ ਉਲੰਘਣਾ ਪਾਈ ਗਈ, ਜਿਸ ਕਾਰਨ ਇਨ੍ਹਾਂ ਬੱਸਾਂ ਦਾ ਚਲਾਨ ਕੀਤਾ ਗਿਆ। ਇਹ ਚਲਾਨ ਮੁੱਖ ਤੌਰ ‘ਤੇ ਪ੍ਰਦੂਸ਼ਣ ਸਰਟੀਫਿਕੇਟ ਦੀ ਕਮੀ, ਮੈਡੀਕਲ ਕਿੱਟ ਦੀ ਉਪਲਬਧਤਾ ਨਾ ਹੋਣ ਅਤੇ ਅੱਗ ਬੁਝਾਊ ਯੰਤਰ ਦੀ ਘਾਟ ਕਾਰਨ ਕੀਤੇ ਗਏ।        ...
ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਦੀ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਦੀ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ

Local news
ਫਿਰੋਜ਼ਪੁਰ, 07 ਫਰਵਰੀ 2026: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ 10 ਫ਼ਰਵਰੀ ਨੂੰ ਫਿਰੋਜ਼ਪੁਰ ਵਿਚ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਵੱਧੀਕ ਡਿਪਟੀ ਕਮਿਸ਼ਨਰ (ਜ.) ਨਿਧੀ ਕੁਮੁਦ ਬੰਬਾਹ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।   ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਉਨ੍ਹਾਂ ਵੱਲੋਂ ਇਸ ਪ੍ਰੋਗਰਾਮ ਸਬੰਧੀ ਹੁਣ ਤੱਕ ਕੀਤੇ ਗਏ ਕੰਮਾਂ ਦੀ ਜਾਣਕਾਰੀ ਲਈ ਗਈ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰਾਜਪਾਲ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 10 ਫ਼ਰਵਰੀ 2026 ਨੂੰ ਸਾਰਾਗੜ੍ਹੀ ਮੈਮੋਰੀਅਲ ਫ਼ਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋ ਕੇ ਸਰਕਾਰੀ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਤੱਕ ਜਾਵੇਗੀ। ਇਸ ਦੌਰਾਨ ਪੰਜਾਬ ਦੇ ਰਾਜਪਾਲ ਲੋਕਾਂ ਦੇ ਨਾਮ ਆਪਣਾ ਸੰਦੇਸ਼ ਵੀ ਦੇਣਗੇ। ਇਸ ਪੈਦਲ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ...
‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਦੇ ਤੀਜੇ ਦਿਨ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ

‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਦੇ ਤੀਜੇ ਦਿਨ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ

Local news
ਗੁਰਦਾਸਪੁਰ, 7 ਫਰਵਰੀ (   ) ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮੈਗਸੀਪਾ) ਵੱਲੋਂ 'ਯੁਵਾ ਆਪਦਾ ਮਿੱਤਰ' ਟ੍ਰੇਨਿੰਗ ਪ੍ਰੋਗਰਾਮ ਐੱਸ.ਐੱਸ.ਐੱਮ ਕਾਲਜ, ਦੀਨਾਨਗਰ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਕਰਵਾਈ ਜਾ ਰਹੀ ਹੈ। ਟ੍ਰੇਨਿੰਗ ਪ੍ਰੋਗਰਾਮ ਦੇ ਤੀਸਰੇ ਦਿਨ  ਰਜਿਸਟਰਡ ਕੀਤੇ ਹੋਏ 200 ਐੱਨ . ਐੱਸ.ਐੱਸ ਅਤੇ ਐੱਨ.ਵਾਈ.ਕੇ.ਐੱਸ ਦੇ ਵਲੰਟੀਅਰਜ਼ ਨੂੰ ਫਾਇਰ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਗੁਰਦਾਸਪੁਰ ਦੀ ਫਾਇਰ ਬਿਰਗੇਡ ਟੀਮ ਅਮਨਦੀਪ ਸਿੰਘ ਅਤੇ  ਜੋਧਾ ਸਿੰਘ ਪਹੁੰਚੇ। ਉਨਾਂ ਨੇ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ ਅਤੇ ਫਾਇਰ ਟੈਂਡਰ ਦੇ ਨਾਲ ਪ੍ਰੈਕਟੀਕਲ ਵੀ ਕਰਵਾਏ। ਇਸ ਦੇ ਨਾਲ ਹੀ ਮੈਗਸੀਪਾ ਦੇ ਯੁਵਾ ਆਪਦਾ ਮਿੱਤਰ ਪ੍ਰੋਜੈਕਟ ਦੇ ਹੈਡ ਕਰਨਲ ਦਲਬੀਰ ਸਿੰਘ ਅਤੇ ਮੈਡਮ ਨਿਤਿਕਾ ਸਿੰਘਲਾ ਪਹੁੰਚੇ ਜਿਨਾਂ ਨੇ ਵਲੰਟੀਅਰਾਂ ਨੂੰ ਟ੍ਰੇਨਿੰਗ ਦਾ ਹਿੱਸਾ ਬਣਨ ਤੇ ਮੋਟੀਵੇਸ਼ਨਲ ਲੈਕਚਰ ਦਿੱਤਾ ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾ ਅਤੇ ਉਹਨਾਂ ਦੀ ਟੀਮ ਦਾ ਵੀ ਧੰਨਵਾਦ ਕੀਤਾ ਕਿ ਉਹਨਾਂ ਨੇ ਵਲੰਟੀਅਰਾਂ ਨੂੰ ਬਹੁ...
परीक्षा के लिए की गई मेहनत, प्रयास व सोच ही परीक्षार्थी की असली पहचान: मुख्यमंत्री नायब सिंह सैनी

परीक्षा के लिए की गई मेहनत, प्रयास व सोच ही परीक्षार्थी की असली पहचान: मुख्यमंत्री नायब सिंह सैनी

Haryana
चंडीगढ़, 6 फरवरी-- हरियाणा के मुख्यमंत्री श्री नायब सिंह सैनी ने शुक्रवार को शिक्षा निदेशालय द्वारा आरकेएसडी कॉलेज कैथल के सभागार में आयोजित परीक्षा पे चर्चा कार्यक्रम में बतौर मुख्य अतिथि शिरकत की। उन्होंने विद्यार्थियों के साथ प्रधानमंत्री श्री नरेंद्र मोदी के एग्जाम वॉरियर्स विशेष एपिसोड के लाइव प्रसारण को देखा। इसके उपरांत मुख्यमंत्री ने कक्षा 9वीं से 12वीं के विद्यार्थियों, शिक्षकों और अभिभावकों को संबोधित करते हुए उनका मनोबल बढ़ाया। मुख्यमंत्री ने बच्चों को परीक्षा का दबाव न लेने का आह्वान करते हुए कहा कि परीक्षा आपकी पहचान नहीं बल्कि परीक्षा के लिए किए गए आपके प्रयास, मेहनत व सोच ही आपकी असली पहचान है। मुख्यमंत्री ने अपने संबोधन में कहा कि आज हम सबने परीक्षा पर चर्चा कार्यक्रम में भाग लिया और प्रधानमंत्री नरेंद्र मोदी के संदेश को सुना। प्रधानमंत्री जी ने ...
ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ 19 ਵਿਸ਼ੇਸ਼ ਕੈਂਪ ਜਾਰੀ: ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ 19 ਵਿਸ਼ੇਸ਼ ਕੈਂਪ ਜਾਰੀ: ਡਿਪਟੀ ਕਮਿਸ਼ਨਰ

Punjab News
ਬਰਨਾਲਾ, 6 ਫਰਵਰੀ -           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ ਵਿਸ਼ੇਸ਼ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪਹਿਲੇ ਪੜਾਅ ਵਿੱਚ ਰੋਜ਼ਾਨਾ 19 ਥਾਵਾਂ 'ਤੇ ਵਿਸ਼ੇਸ਼ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।     ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਿੰਡ ਬਡਬਰ, ਬਰਨਾਲਾ ਸ਼ਹਿਰ ਵਾਰਡ ਨੰਬਰ 7, ਹੰਡਿਆਇਆ ਵਾਰਡ ਨੰਬਰ 11, ਭੱਦਲਵਢ, ਭਗਤਪੁਰਾ (ਮੌੜ ਨਾਭਾ), ਭੈਣੀ ਫੱਤਾ, ਭੋਤਨਾ, ਛਾਪਾ, ਦੀਪਗੜ੍ਹ, ਧੂਰਕੋਟ, ਗਹਿਲ, ਕੁਤਬਾ, ਨੈਣੇਵਾਲ, ਨਿਹਾਲੂਵਾਲ, ਪੱਖੋਂ ਕਲਾਂ, ਪੰਧੇਰ, ਸਹਿਜੜਾ, ਸੇਖਾ ਤੇ ਠੁੱਲੀਵਾਲ ਵਿੱਚ ਵਿਸ਼ੇਸ਼ ਕੈਂਪ ਜਾਰੀ ਹਨ। ਇਨ੍ਹਾਂ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਆਈ ਏ ਐੱਸ ਨੇ ਦੱਸਿਆ ਕਿ ਉਪਰੋਕਤ 19 ਕੈਂਪ ਇਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾ...