Monday, August 3
Shadow

Tag: punjab news

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

Breaking News
ਚੰਡੀਗੜ੍ਹ, 18 ਦਸੰਬਰ 2025:- ਪੰਜਾਬ  ਅਤਿ-ਆਧੁਨਿਕ ਨਿਰਮਾਣ ਅਤੇ ਨਵੀਨਤਾ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਅੰਬਰ ਗਰੁੱਪ ਆਫ਼ ਇੰਡਸਟਰੀਜ਼ ਨੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਅਤਿ-ਆਧੁਨਿਕ ਖੋਜ ਅਤੇ ਵਿਕਾਸ ਕੇਂਦਰ ਦੀ ਸਥਾਪਨਾ ਰਾਹੀਂ ਇੱਕ ਵੱਡੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਵੱਡੇ ਨਿਵੇਸ਼ ਦਾ ਸਵਾਗਤ ਕਰਦਿਆਂ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਵੱਡੇ ਪੱਧਰ ਦਾ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦਾ ਅੰਬਰ ਗਰੁੱਪ ਦਾ ਫੈਸਲਾ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ, ਹੁਨਰਮੰਦ ਕਿਰਤੀਆਂ ਅਤੇ ਨਿਵੇਸ਼ਕ-ਪੱਖੀ ਵਾਤਾਵਰਣ ਪ੍ਰਣਾਲੀ ਦਾ ਮਜ਼ਬੂਤ ਸਮਰਥਨ ਕਰਦਾ ਹੈ। ਇਸ ਪ੍ਰੋਜੈਕਟ ਨਾਲ ਲਗਭਗ 1,000 ਉੱਚ-ਗੁਣਵੱਤਾ ਤੇ ਚੰਗੀ ਤਨਖਾਹ ਵਾਲੀਆਂ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾ ਸਕਣਗੇ ਅਤੇ ਉੱਨਤ ਇੰਜੀਨੀਅਰਿੰਗ ਤੇ ਉਤਪਾਦ ਡਿਜ਼ਾਈਨ ਦੇ ਖੇਤਰ ਵਿੱਚ ਪੰਜਾਬ ਦੀ ਸਥਿਤੀ ਨੂੰ ਮਹੱਤਵਪੂਰਨ ਤੌਰ...
ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ

ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ

Punjab News
ਮਾਲੇਰਕੋਟਲਾ 18 ਦੰਸਬਰ -                                 ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਫਲਾਂ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਆਦਿ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਬਾਗਬਾਨੀ ਵਿਕਾਸ ਅਫਸਰ, ਮਾਲੇਰਕੋਟਲਾ ਬਲਜੀਤ ਸਿੰਘ ਨੇ ਦਿੱਤੀ ।                                 ਬਾਗਬਾਨੀ ਵਿਕਾਸ ਅਫਸਰ ਮਾਲੇਰਕੋਟਲਾ ਬਲਜੀਤ ਸਿੰਘ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਮੁੱਖ ਤੌਰ ’ਤੇ ਕੌਮੀ ਬਾਗਬਾਨੀ ਮਿਸ਼ਨ ਤਹਿਤ ਨਵੇਂ ਬਾਗ ਲਗਾਉਣ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ, ਹਾਈਬ੍ਰਿਡ ਸਬਜ਼ੀਆਂ ਦੀ ਖੇਤੀ, ਪੌਲੀ ਹਾਊਸ/ਸ਼ੇਡ ਨੈੱਟ ਹਾਊਸ ਸਥਾਪਿਤ ਕਰਨ ਅਤੇ ਵਰ...
ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ

ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ

Punjab News
ਸ੍ਰੀ ਅਨੰਦਪੁਰ ਸਾਹਿਬ 18 ਦਸੰਬਰ ()- ਪੰਜਾਬ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਕਾਮਯਾਬੀ ‘ਤੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਸ੍ਰ.ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਕਾਮਯਾਬੀ ਨਹੀਂ, ਸਗੋਂ ਪੰਜਾਬੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਲੋਕ-ਹਿਤੈਸ਼ੀ ਨੀਤੀਆਂ ‘ਤੇ ਲਗਾਈ ਗਈ ਮੌਹਰ ਹੈ।       ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਪਿੰਡਾਂ ਦੇ ਵਿਕਾਸ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਲੋਕਾਂ ਨੇ ਪੂਰਾ ਸਮਰਥਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਆਮ ਲੋਕਾਂ ਦਾ ਭਰੋਸਾ ਜਿੱਤਿਆ ਹੈ, ਜਿਸਦਾ ਨਤੀਜਾ ਇਹ ਫ਼ਤਵਾ ਦੇ ਰੂਪ ਵਿੱਚ ਸਾਹਮਣੇ ਆਇਆ ਹੈ।     &nbs...
ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

Punjab News
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ:- ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ, ਰਾਹੁਲ ਭੰਡਾਰੀ  ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ ਅਤੇ ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਗਊ ਭਲਾਈ ਕੈਂਪ ਗਊ ਸੇਵਾ ਸੰਮਤੀ, ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਗਊਆਂ ਦੇ ਇਲਾਜ ਲਈ 25000/- ਰੁਪਏ ਦੀਆਂ ਦਵਾਈਆਂ ਮੁਫਤ ਵੰਡੀਆਂ ਗਈਆਂ। ਇਸ ਮੌਕੋ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਚਾਰ ਕੈਂਪ ਮੰਨਜੂਰ ਕੀਤੇ ਗਏ ਹਨ ਜੋ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਦੀਆਂ ਗਊਸ਼ਾਲਾਵਾਂ ਅਤੇ ਸਰਕਾਰੀ ਕੈਟਲ ਪਾਊਂਡ ਰੱਤਾ ਟਿੱਬਾ ਵਿਖੇ ਮਹੀਨਾ ਦਸੰਬਰ 2025 ਦੌਰਾਨ ਲਗਾਏ ਜਾਣਗੇ। ਸੀਨੀਅਰ ਵੈਟਨਰੀ ਅਫਸਰ ਡਾ. ਕੇਵਲ ਸਿੰਘ ਨੇ ਸਰਦੀ ਰੁੱਤ ਦੌਰਾਨ ਗਊਆਂ ਵਿੱਚ ਹੋਣ ਵਾਲੀਆਂ ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਡਾ. ਅਮਨਦੀਪ ਸੇਠੀ ਤੇ ਅਧ...
ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ

ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ

Punjab News
ਬਟਾਲਾ, 18 ਦਸੰਬਰ (  )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ.ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਹਲਕੇ ਵਿੱਚ ਕਰਵਾਏ ਵਿਕਾਸ ਕੰਮਾਂ 'ਤੇ ਵੋਟਰਾਂ ਨੇ ਮੋਹਰ ਲਗਾਉਂਦਿਆਂ ਪੰਚਾਇਤ ਸੰਮਤੀ ਬਟਾਲਾ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹਾਸਲ ਹੋਈ ਹੈ । ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਵਾਸੀਆਂ ਨੇ ਵਿਕਾਸ ਕਾਰਜਾਂ ਅਤੇ ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤਾਂ ਵਿੱਚ ਲਏ ਗਏ ਫੈਸਲਿਆ 'ਤੇ ਮੋਹਰ ਲਗਾਈ ਹੈ।ਉਨ੍ਹਾਂ ਕਿਹਾ ਕਿ ਜਦੋਂ ਦੀ ਬਟਾਲਾ ਹਲਕਾ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਲੋਕਾਂ ਦੀਆਂ ਦੁੱਖ ਤਕਲੀਫਾਂ ਦੂਰ ਕੀਤੀਆਂ ਜਾਣ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇ। ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਤੇ ਵਿਸ਼ਵਾਸਜਿਤਾਇਆ ਹੈ, ਉਹ ਹੁਣ ਹੋਰ ਤੇਜ਼ੀ ਨਾਲ ਲੋਕਾਂ ਦੇ ਸਾਥ ਨਾਲ ਹਲਕੇ ਦਾ ਸਰਬਪੱਖੀ ਵਿਕਾਸ ਕਰਵਾ...
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

Punjab News
ਜਲੰਧਰ, 17 ਦਸੰਬਰ :- ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਸ਼ਹਿਰ ਦੀ ਵਾਰਡ ਨੰਬਰ 41 ਵਿਖੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ।  ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ਹਿਰਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਮਜ਼ਬੂਤ ਕਰਨ ਵੱਲ ਖਾਸ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਜਲੰਧਰ ਵਲੋਂ ਸ਼ਹਿਰਾਂ ਨੂੰ ਬੁਨਿਆਦੀ ਢਾਂਚੇ ਨਾਲ ਲੈਸ ਕਰਨ ਲਈ ਤਜਵੀਜ਼ਾਂ ਬਣਾ ਕੇ ਭੇਜੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਮਨਜ਼ੂਰ ਕਰਦਿਆਂ ਪੰਜਾਬ ਸਰਕਾਰ ਵਲੋਂ ਤੁਰੰਤ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 41 ਵਿੱਚ ਗਲੀਆਂ ਦੀ ਉਸਾਰੀ ਤੋਂ ਬਾਅਦ ਹੋਰ ਵੀ ਕਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ।  ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇ...
ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

Breaking News
ਚੰਡੀਗੜ੍ਹ/ਐਸਏਐਸ ਨਗਰ, 17 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਐਸਏਐਸ ਨਗਰ ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ, ਪੁਲਿਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਬੇਅਸਰ ਕਰ ਦਿੱਤਾ ਗਿਆ।  ਬੁੱਧਵਾਰ ਨੂੰ  ਲਾਲੜੂ ਵਿੱਚ ਹੋਈ ਇਸ  ਮੁੱਠਭੇੜ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ। ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਐਸਏਐਸ ਨਗਰ ਹਰਮਨਦੀਪ ਹੰਸ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁਲਜ਼ਮ ਦੀ ਪਛਾਣ ਹਰਪਿੰਦਰ ਉਰਫ ਮਿੱਢੀ ਵਜੋਂ ਕੀਤੀ, ਜੋ ਕਿ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ ਦੌਰਾਨ ਉਕਤ ਦੋਸ਼ੀ ਨੂੰ ਗੋਲੀਆਂ ਲੱਗੀਆਂ ਅਤੇ ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਦਮ ਤੋੜ ਗਿਆ। ਜਾਣਕਾਰੀ ਅਨੁਸਾਰ, ਕਬੱਡੀ ਖਿਡਾਰੀ-ਕਮ-ਪ੍ਰਮੋਟਰ ਕੰਵਰ ਦਿਗਵਿਜੇ ਸਿੰਘ, ਉਰਫ਼ ਰਾਣਾ ਬਲਾਚੌਰੀਆ ਦੀ 15 ਦਸੰਬਰ ਨੂੰ ਮੋਹਾਲੀ ਵਿੱਚ ਹਮਲਾਵਰਾਂ ਨੇ ਗ...
‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 17 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 291ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,591 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.03 ਕਿਲੋਗ੍ਰਾਮ ਹੈਰੋਇਨ, 2.7 ਕਿਲੋਗ੍ਰਾਮ ਅਫੀਮ, 1465 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

National
ਚੰਡੀਗੜ੍ਹ, 17 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੀ ਵਚਨਬੱਧਤਾ ਤਹਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਐਸਏਐਸ ਨਗਰ ਨੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਕਮਿਸ਼ਨਡ ਅਫ਼ਸਰ ਬਣੇ ਅੱਠ ਕੈਡਿਟਾਂ ਨੂੰ ਵੱਕਾਰੀ ਅਚੀਵਰ ਐਵਾਰਡ ਨਾਲ ਸਨਮਾਨਿਤ ਕੀਤਾ । ਅਚੀਵਰ ਅਵਾਰਡ ਸਮਾਰੋਹ ਦੌਰਾਨ ਇਸ ਵੱਕਾਰੀ ਸੰਸਥਾ ਵੱਲੋਂ 2025 ਵਿੱਚ ਰੱਖਿਆ ਸੇਵਾਵਾਂ 'ਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਅੱਠ ਕੈਡਿਟਾਂ ਨੂੰ ਮਾਨਤਾ ਦਿੱਤੀ ਗਈ, ਜਿਨ੍ਹਾਂ ਵਿੱਚੋਂ ਸੱਤ ਕੈਡਿਟਾਂ ਨੇ ਨਵੰਬਰ/ਦਸੰਬਰ 2025 ਵਿੱਚ ਅਤੇ ਇੱਕ ਕੈਡਿਟ ਨੇ ਮਾਰਚ 2025 ਵਿੱਚ ਕਮਿਸ਼ਨ ਹਾਸਲ ਕੀਤਾ ਸੀ। ਇਨ੍ਹਾਂ ਨੌਜਵਾਨ ਅਫਸਰਾਂ ਨੇ ਸਿਖਲਾਈ ਅਧੀਨ ਕੈਡਿਟਾਂ ਨਾਲ ਗੱਲਬਾਤ ਕਰਦਿਆਂ ਪ੍ਰੀ-ਕਮਿਸ਼ਨਿੰਗ ਅਕੈਡਮੀਆਂ ਤੋਂ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕੈਡਿਟਾਂ ਨੂੰ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਪੰਜਾਬ ਦੇ ਰੋਜ਼ਗਾਰ ਉਤਪਤੀ, ਹ...
ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

Chandigarh
ਚੰਡੀਗੜ੍ਹ, 17 ਦਸੰਬਰ:- ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰ ਰਹੀ ਹੈ। ਇਨ੍ਹਾਂ ਵਿੱਚੋਂ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ 1-1 ਪਾਰਕ ਗਰੀਨਿੰਗ ਪੰਜਾਬ ਮਿਸ਼ਨ ਅਧੀਨ ਵਿਕਸਿਤ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਪਠਾਨਕੋਟ ਵਿੱਚ, ਪਿੰਡ ਘਰੋਟਾ (0.50 ਹੈਕਟੇਅਰ), ਕਟਾਰੂਚੱਕ (0.75 ਹੈਕਟੇਅਰ),  ਹੈਬਤ ਪਿੰਡੀ (0.60 ਹੈਕਟੇਅਰ) ਅਤੇ ਆਈ.ਟੀ.ਆਈ. ਬਮਿਆਲ ਵਿਖੇ ਇਹ ਵਾਤਾਵਰਣ ਪਾਰਕ ਬਣਾਏ ਜਾ ਰਹੇ ਹਨ। ਇਸੇ ਤਰ੍ਹਾਂ, ਪਟਿਆਲਾ ਵਿੱਚ ਬੈਰਨ ਮਾਈਨਰ ਸਮੇਤ ਦੋ ਥਾਵਾਂ 'ਤੇ ਵਾਤਾਵਰਣ ਪਾਰਕ ਵਿਕਸਤ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ, ਪਿੰਡ ਜਗਦੇਵ ਕਲਾਂ ਪੁਲ ਵਿਖੇ ਵਾਤਾਵਰਣ ਪ...