Wednesday, August 5
Shadow

Tag: punjabi news

ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ

ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 9 ਮਾਰਚ:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਬਜਟ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਦੇ ਹੱਕਾਂ ਅਤੇ ਸਮਾਜ ਵਿੱਚ ਉਨ੍ਹਾਂ ਦੀ ਸਥਿਤੀ ਨੂੰ ਮਜ਼ਬੂਤ ਕਰਨ ਵੱਲ ਕਈ ਮਹੱਤਵਪੂਰਨ ਅਤੇ ਬਦਲਾਅ ਕਾਰੀ ਫੈਸਲੇ ਲੈ ਕੇ ਆਇਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਤੇ ਪੇਸ਼ ਕੀਤਾ ਗਿਆ ਇਹ ਬਜਟ ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਸੋਗਾਤ ਹੈ, ਜੋ ਉਨ੍ਹਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਨੂੰ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਹੀ ਉਨ੍ਹਾਂ ਦੀ ਅਸਲ ਆਜ਼ਾਦੀ ਅਤੇ ਸਮਾਜਿਕ ਇਜ਼ਤ ਦੀ ਮਜ਼ਬੂਤ ਬੁਨਿਆਦ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਇਤਿਹਾਸ ਦੇ ਕਈ ਔਖੇ ਅਤੇ ਦਰਦਨਾਕ ਦੌਰ ਵੇਖੇ ਹਨ—ਚਾਹੇ ਉਹ ਵਿਦੇ...
ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ, 9 ਮਾਰਚ:*ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ 'ਚ ਕੀਤੇ ੳਪਬੰਧਾਂ ਨਾਲ ਜਿੱਥੇ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ, ਉਥੇ ਸੂਬੇ ਭਰ ਵਿੱਚ ਪਾਰਦਰਸ਼ੀ ਸ਼ਾਸਨ ਵਧੇਰੇ ਯਕੀਨੀ ਬਣੇਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2026-27 ਵਿੱਚ 1487 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਰੱਖਿਆ ਹੈ ਤਾਂ ਜੋ ਪੰਜਾਬ ਭਰ ਵਿੱਚ ਲੋਕਾਂ ਦੀ ਸਵੱਛ ਤੇ ਸੁਰੱਖਿਅਤ ਪੀਣ ਵਾਲੇ ਪਾਣੀ ਤੱਕ ਪਹੁੰਚ ਨੂੰ ਹੋਰ ਵਧਾਇਆ ਜਾ ਸਕੇ ਅਤੇ ਸਾਫ਼-ਸਫ਼ਾਈ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ 11 ਵੱਡੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਪੂਰਾ ਅਤੇ ਚਾਲੂ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ...
ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

Chandigarh
*ਚੰਡੀਗੜ੍ਹ, 9 ਮਾਰਚ:*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਅਤੇ ਕਿਸਾਨ ਭਲਾਈ ‘ਤੇ ਕੇਂਦਰਤ ਕਰਾਰ ਦਿੰਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬਜਟ ਵਿੱਚ ਪੇਸ਼ ਕੀਤੀ ਗਈ ਭਵਿੱਖੀ ਰੂਪ-ਰੇਖਾ ਸਿੰਚਾਈ ਸੁਧਾਰਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਮਾਈਨਿੰਗ ਸੈਕਟਰ ‘ਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਵਧੇਰੇ ਮਹੱਤਵਪੂਰਨ ਸਿੱਧ ਹੋਵੇਗੀ। ਬਜਟ ਵਿੱਚ ਪਾਣੀ ਪ੍ਰਬੰਧਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵੱਲ ਧਿਆਨ ਕੇਂਦਰਿਤ ਕਰਨ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤਿੰਨ ਸਾਲਾਂ ਦੇ ਅੰਦਰ ਨਹਿਰੀ ਸਿੰਚਾਈ ਸਮਰੱਥਾ ਨੂੰ ਦੁੱਗਣਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਹੇਠ ਰਕਬਾ ਜੋ ਸਾਲ 2022 ਵਿੱਚ 2.23 ਮਿਲੀਅਨ ਏਕੜ ਸੀ, ਅਪ੍ਰੈਲ 2026 ਤੱਕ ਵਧ ਕੇ 5.3 ਮਿਲੀਅਨ ਏਕੜ ਹੋ ਜਾਵੇਗਾ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਲ ਸਰੋਤ ਖੇਤਰ ਲਈ ਸਾਲ 2026-27 ਵਾਸਤੇ 2971 ਕਰੋੜ ਰੁਪਏ ਦੇ ਬਜਟ ਉਪਬੰਧ ਦਾ ਪ੍ਰਸ...
ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 9 ਮਾਰਚ: ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਬਿਆਨ ਦਿੰਦਿਆਂ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਵਿਰੁੱਧ ਬੇਮਿਸਾਲ ਕਾਰਵਾਈ ਬਾਰੇ ਵਿਆਪਕ ਜਾਣਕਾਰੀ ਦਿੱਤੀ। ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਠਾਏ ਇੱਕ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਤੋਂ ਜਾਰੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸਫ਼ਲਤਾ ਬਾਰੇ ਦੱਸਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਮਾਰਚ, 2025 ਤੋਂ 28 ਫਰਵਰੀ, 2026 ਤੱਕ 'ਆਪ' ਸਰਕਾਰ ਨੇ ਸਖ਼ਤੀ ਨਾਲ ਲਾਗੂਕਰਨ, ਭਾਈਚਾਰਕ ਸ਼ਮੂਲੀਅਤ ਅਤੇ ਰੋਕਥਾਮ ਗਤੀਵਿਧੀਆਂ ਰਾਹੀਂ ਨਸ਼ਿਆਂ ਦੇ ਕਾਰੋਬਾਰ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ 36,178 ਐਫਆਈਆਰਜ਼ ਦਰਜ ਕਰਕੇ 47,902 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। 'ਆਪ' ਸਰਕਾਰ ਵੱਲੋਂ ਨਸ਼ਿਆਂ ਦੀ ਸਮੁੱਚੀ ਸਪਲਾਈ ਚੇਨ ਨੂੰ ਤੋੜਨ ਬਾਰੇ ਵੇਰਵੇ ਦਿੰਦਿਆਂ ਉਨ੍ਹਾਂ ਅੱ...
ਪੰਜਾਬ ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ

ਪੰਜਾਬ ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ

Breaking News
ਚੰਡੀਗੜ੍ਹ, 8 ਮਾਰਚ: ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਵਿੱਤੀ ਵਰ੍ਹੇ 2026-27 ਦੇ ਬਜਟ ‘ਤੇ ਬੋਲਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਅਰਥਵਿਵਸਥਾ ਦੀ ਮਜ਼ਬੂਤੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਇਸਨੂੰ ਕਿਸਾਨ ਭਾਈਚਾਰੇ ਦੀ ਖੁਸ਼ਹਾਲੀ ਦਾ ਦਸਤਾਵੇਜ਼ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬਜਟ ਦੇਸ਼ ਦੀ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਭਾਵ ਕਿਸਾਨ ਭਾਈਚਾਰੇ ਦੀ ਭਲਾਈ ‘ਤੇ ਪੂਰੀ ਤਰ੍ਹਾਂ ਕੇਂਦਰਤ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਖੁਰਾਕ ਸੁਰੱਖਿਆ ਵਿੱਚ ਸੂਬੇ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2026-27 ਦੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 15,377 ਕਰੋੜ ਰੁਪਏ ਦੀ ਬਜਟ ਅਲਾਟਮੈਂਟ ਇਸ ਯੋਗਦਾਨ ਨੂੰ ਕਾਇਮ ਰੱਖਣ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਜਟ ਖੇਤੀਬਾੜੀ ਸਥਿਰਤਾ ਤੇ ਟਿਕਾਊ ਵਿਕਾਸ ਦੀ ਮਜ਼ਬੂਤੀ, ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਭਲਾਈ ਨੂੰ ਯ...
ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਨਾਗਰਿਕ ਅਤੇ ਬੁਨਿਆਦੀ ਢਾਂਚੇ ਦੇ ਮੁੱਦਿਆਂ ’ਤੇ ਦਿੱਤੇ ਤੱਥ-ਅਧਾਰਤ ਜਵਾਬ

ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਨਾਗਰਿਕ ਅਤੇ ਬੁਨਿਆਦੀ ਢਾਂਚੇ ਦੇ ਮੁੱਦਿਆਂ ’ਤੇ ਦਿੱਤੇ ਤੱਥ-ਅਧਾਰਤ ਜਵਾਬ

Punjab Politics
ਚੰਡੀਗੜ੍ਹ 8 ਮਾਰਚ : ਡੇਰਾਬੱਸੀ ਨੇੜੇ ਸਮਗੌਲੀ ਵਿਖੇ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦੀ ਮੌਜੂਦਾ ਸਥਿਤੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿਨਗਰ ਨਿਗਮ ਮੋਹਾਲੀ ਅਤੇ ਨੇੜਲੇ ਹੋਰ 17 ਸ਼ਹਿਰੀ ਸਥਾਨਕ ਇਕਾਈਆਂ ਦੇ ਖੇਤਰ ਵਿੱਚ ਪੈਦਾ ਹੋਣ ਵਾਲੇ ਠੋਸ ਰਹਿੰਦ-ਖੂੰਹਦ ਦੀ ਪ੍ਰੋਸੈਸਿੰਗ ਲਈ ਸਾਲ 2017 ਵਿੱਚ ਪਿੰਡ ਸਮਗੌਲੀ (ਡੇਰਾਬੱਸੀ) ਵਿਖੇ 50 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਸੀ। ਇਸ ਉਦੇਸ਼  ਲਈ ਸਾਲ 2020 ਵਿੱਚ 50 ਏਕੜ ਜ਼ਮੀਨ ਵਿੱਚੋਂ 39 ਏਕੜ ਜ਼ਮੀਨ ਦਾ ਕਬਜ਼ਾ ਪਹਿਲਾਂ ਹੀ ਨਗਰ ਨਿਗਮ, ਐਸ.ਏ.ਐਸ. ਨਗਰ (ਮੁਹਾਲੀ) ਨੂੰ ਸੌਂਪ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਉਨ੍ਹਾਂ ਸਦਨ ਨੂੰ ਅੱਗੇ ਦੱਸਿਆ ਕਿ ਨਗਰ ਨਿਗਮ ਐਸ.ਏ.ਐਸ. ਨਗਰ (ਮੁਹਾਲੀ) ਨੇ 9 ਯੂ.ਐਲ.ਬੀ., ਜਿਨ੍ਹਾਂ ਵਿੱਚ ਐਮ.ਸੀ. ਮੋਹਾਲੀ, ਐਮ.ਸੀ. ਜ਼ੀਰਕਪੁਰ, ਖਰੜ, ਨਵਾਂ ਗਾਉਂ, ਡੇਰਾਬੱਸੀ, ਕੁਰਾਲੀ, ਬਨੂੜ, ਲਾਲੜੂ ਅਤੇ ਐਨ.ਪੀ. ਘੜੂੰਆਂ ਸ਼ਾਮਲ ਹਨ, ਵਿੱਚ ਰੋਜ਼ਾਨਾ ਪੈਦਾ ਹੋਣ ਵਾਲੇ ਲਗਭਗ 500 ਮੀਟ੍ਰਿਕ ਟਨ ਠੋਸ ਰਹਿੰਦ-ਖੂੰਹਦ ਨੂੰ ਨਜਿੱਠਣ ਲਈ ਇਸ ਜਗ੍ਹਾ ’ਤੇ ਇੱਕ ਵੇਸਟ-ਟੂ-ਐਨਰਜੀ ਪਲਾਂ...
ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

Punjab Politics
*ਚੰਡੀਗੜ੍ਹ, 8 ਮਾਰਚ:*ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ 'ਚ ਕੀਤੇ ੳਪਬੰਧਾਂ ਨਾਲ ਜਿੱਥੇ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ, ਉਥੇ ਸੂਬੇ ਭਰ ਵਿੱਚ ਪਾਰਦਰਸ਼ੀ ਸ਼ਾਸਨ ਵਧੇਰੇ ਯਕੀਨੀ ਬਣੇਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2026-27 ਵਿੱਚ 1487 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਰੱਖਿਆ ਹੈ ਤਾਂ ਜੋ ਪੰਜਾਬ ਭਰ ਵਿੱਚ ਲੋਕਾਂ ਦੀ ਸਵੱਛ ਤੇ ਸੁਰੱਖਿਅਤ ਪੀਣ ਵਾਲੇ ਪਾਣੀ ਤੱਕ ਪਹੁੰਚ ਨੂੰ ਹੋਰ ਵਧਾਇਆ ਜਾ ਸਕੇ ਅਤੇ ਸਾਫ਼-ਸਫ਼ਾਈ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ 11 ਵੱਡੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਪੂਰਾ ਅਤੇ ਚਾਲੂ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ...
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਬਜਟ ਵਿੱਚ ਕੀਤੇ ਇਤਿਹਾਸਕ ਵਾਧੇ ਦੀ ਸ਼ਲਾਘਾ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਬਜਟ ਵਿੱਚ ਕੀਤੇ ਇਤਿਹਾਸਕ ਵਾਧੇ ਦੀ ਸ਼ਲਾਘਾ

Punjab Politics
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿੱਤੀ ਸਾਲ 2026-27 ਦੇ ਬਜਟ ਨੂੰ ਅਜਿਹਾ ਇਤਿਹਾਸਕ ਦਸਤਾਵੇਜ਼ ਦੱਸਿਆ ਜੋ ਹਰ ਪੰਜਾਬੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਖੇਤਰ ਦੇ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ 23 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸਿਹਤ ਖੇਤਰ ਦਾ ਬਜਟ ਹੁਣ 6879 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਅਲਾਟਮੈਂਟ ਨਾਲ ਸੂਬੇ ਭਰ ਵਿੱਚ ਪਹੁੰਚਯੋਗ, ਕਿਫਾਇਤੀ ਅਤੇ ਮਿਆਰੀ ਡਾਕਟਰੀ ਸੇਵਾਵਾਂ  ਯਕੀਨੀ ਬਣਾਈਆਂ ਜਾਣਗੀਆਂ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਤਿਹਾਸਕ ਪਹਿਲਕਦਮੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ। ਵਿੱਤੀ ਸਾਲ 2026-27 ਵਿੱਚ ਇਸ ਸਕੀਮ ਲਈ 2000 ਕਰੋੜ ਰੁਪਏ ਦੀ ਵਿਵਸਥਾ ਦਾ ਪ੍ਰਸਤਾਵ ਹੈ, ਜਿਸ ਨਾਲ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ...
ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

Punjab Politics
*ਚੰਡੀਗੜ੍ਹ, 8 ਮਾਰਚ:*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਅਤੇ ਕਿਸਾਨ ਭਲਾਈ ‘ਤੇ ਕੇਂਦਰਤ ਕਰਾਰ ਦਿੰਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬਜਟ ਵਿੱਚ ਪੇਸ਼ ਕੀਤੀ ਗਈ ਭਵਿੱਖੀ ਰੂਪ-ਰੇਖਾ ਸਿੰਚਾਈ ਸੁਧਾਰਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਮਾਈਨਿੰਗ ਸੈਕਟਰ ‘ਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਵਧੇਰੇ ਮਹੱਤਵਪੂਰਨ ਸਿੱਧ ਹੋਵੇਗੀ। ਬਜਟ ਵਿੱਚ ਪਾਣੀ ਪ੍ਰਬੰਧਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵੱਲ ਧਿਆਨ ਕੇਂਦਰਿਤ ਕਰਨ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤਿੰਨ ਸਾਲਾਂ ਦੇ ਅੰਦਰ ਨਹਿਰੀ ਸਿੰਚਾਈ ਸਮਰੱਥਾ ਨੂੰ ਦੁੱਗਣਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਹੇਠ ਰਕਬਾ ਜੋ ਸਾਲ 2022 ਵਿੱਚ 2.23 ਮਿਲੀਅਨ ਏਕੜ ਸੀ, ਅਪ੍ਰੈਲ 2026 ਤੱਕ ਵਧ ਕੇ 5.3 ਮਿਲੀਅਨ ਏਕੜ ਹੋ ਜਾਵੇਗਾ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਲ ਸਰੋਤ ਖੇਤਰ ਲਈ ਸਾਲ 2026-27 ਵਾਸਤੇ 2971 ਕਰੋੜ ਰੁਪਏ ਦੇ ਬਜਟ ਉਪਬੰਧ ਦਾ ਪ੍ਰਸ...
ਪੰਜਾਬ ਬਜਟ 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

ਪੰਜਾਬ ਬਜਟ 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

Punjab News
ਚੰਡੀਗੜ੍ਹ, 8 ਮਾਰਚ:ਘਰੇਲੂ ਖਰਚਿਆਂ ਨੂੰ ਘਟਾਉਣ ਅਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਿਆਂ ‘ਮੇਰੀ ਰਸੋਈ’ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਵਿੱਚ 900 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ 2026-27 ਦੇ ਬਜਟ ਦੌਰਾਨ ਕੀਤੇ ਇਸ ਐਲਾਨ ਦਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿਲੋਂ ਸਵਾਗਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਇਹ ਪ੍ਰਮੁੱਖ ਯੋਜਨਾ ਰਾਜ ਭਰ ਦੇ ਕਮਜ਼ੋਰ ਪਰਿਵਾਰਾਂ ਲਈ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਮਦਦ ਕਰੇਗੀ। ਇਸ ਪਹਿਲਕਦਮੀ ਦੇ ਤਹਿਤ ਐਨਐਫਐਸਏ/ਸਮਾਰਟ ਰਾਸ਼ਨ ਕਾਰਡ ਯੋਜਨਾ ਅਧੀਨ ਆਉਣ ਵਾਲੇ ਲਗਭਗ 40 ਲੱਖ ਪਰਿਵਾਰਾਂ ਨੂੰ ਉਨ੍ਹਾਂ ਦੇ ਅਨਾਜ ਹਾਸਿਲ ਕਰਨ ਦੇ ਮੌਜੂਦਾ ਹੱਕ ਤੋਂ ਇਲਾਵਾ, 2 ਕਿਲੋ ਖੰਡ, 2 ਕਿਲੋ ...