Wednesday, August 5
Shadow

Tag: punjabi news

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Punjab News
ਲੁਧਿਆਣਾ, 08 ਫਰਵਰੀ  (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 89 ਅਧੀਨ ਛਾਉਣੀ ਮੁਹੱਲਾ ਵਿਖੇ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਅਮਨ ਬੱਗਾ, ਲਾਲਾ ਸੁਰਿੰਦਰ ਅਟਵਾਲ, ਪ੍ਰਦੀਪ ਨਾਗਰ, ਬਾਦਸ਼ਾਹ, ਅਵਤਾਰ ਮਲਿਕ, ਪਾਲੀ ਮਲਿਕ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਕੋਈ ਸਾਰ ਨਹੀਂ ਲਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਆਵਾਜਾਈ ਸੁਖਾਵੀਂ ਹੋਵੇਗੀ  ਉੱਥੇ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸੜ੍ਹਕ ਨਿਰਮਾਣ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦੀ ਗ...
ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

Breaking News
ਚੰਡੀਗੜ੍ਹ, 8 ਫਰਵਰੀ:- ਪੰਜਾਬ ਸਰਕਾਰ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ, ਜਿਸਦਾ ਕਾਰਜਕਾਲ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਦਾ ਹੋਵੇਗਾ। ਦੱਸਣਯੋਗ ਹੈ ਕਿ ਡਾ. ਪੁਸ਼ਪਿੰਦਰ ਸਿੰਘ ਗਿੱਲ ਕੋਲ ਅਕਾਦਮਿਕ, ਖੋਜ, ਪ੍ਰਸ਼ਾਸਨ ਅਤੇ ਅੰਤਰਰਾਸ਼ਟਰੀ ਸਲਾਹ-ਮਸ਼ਵਰੇ ਵਿੱਚ 36 ਸਾਲ ਤੋਂ ਵੱਧ ਦਾ ਤਜਰਬਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸੇਵਾਮੁਕਤ ਪ੍ਰੋਫੈਸਰ  ਡਾ. ਗਿੱਲ ਨੇ ਵੱਖ-ਵੱਖ ਖੇਤਰਾਂ ਵਿੱਚ ਸੇਵਾ ਨਿਭਾਈ ਹੈ ਅਤੇ ਉਨ੍ਹਾਂ ਦੀਆਂ ਲੀਡਰਸ਼ਿਪ ਸਮਰੱਥਾਵਾਂ ਪੰਜਾਬ ਦੀ ਪ੍ਰਮੁੱਖ ਖੇਡ ਯੂਨੀਵਰਸਿਟੀ ਨੂੰ ਉੱਤਮਤਾ ਵੱਲ ਲਿਜਾਣ ਲਈ ਵਧੇਰੇ ਕਾਰਗਰ ਸਾਬਤ ਹੋਣਗੀਆਂ। ਦੱਸਣਯੋਗ ਹੈ ਕਿ ਡਾ. ਗਿੱਲ ਪੰਜਾਬੀ ਯੂਨੀਵਰਸਿਟੀ, ਪਟਿਆਲਾ (1993) ਤੋਂ ਡਾਕਟਰੇਟ ਹਨ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਆਪਣੇ ਸ਼ਾਨਦਾਰ ਅਕਾਦਮਿਕ ਕਰੀਅਰ ਦੌਰਾਨ ਡਾ. ਗਿੱਲ ਨੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਿੱਚ...
ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

Breaking News
ਚੰਡੀਗੜ੍ਹ, 8 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ  ਲਈ 72 ਘੰਟੇ ਵਾਲੇ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਦਾ ਐਲਾਨ ਕੀਤਾ। ਡੀਜੀਪੀ ਗੌਰਵ ਯਾਦਵ , ਜਿਨ੍ਹਾਂ ਦੇ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ ਅਤੇ ਇੰਟੈਲੀਜੈਂਸ ਮੁਖੀ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸਾਰੇ ਸੀਪੀ/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨਾਲ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਹ ਕਾਰਵਾਈ ‘ਆਪ੍ਰੇਸ਼ਨ ਪ੍ਰਹਾਰ’ , ਜਿਸ ਤਹਿਤ ਮਹਿਜ਼ 72 ਘੰਟਿਆਂ ਵਿੱਚ 3256 ਵਿਅਕਤੀਆਂ ਨੂੰ ਗ੍ਰਿਫਤ...
पशुपालन को आधुनिक, लाभकारी और टिकाऊ बनाना है सरकार का लक्ष्य : नायब सिंह सैनी

पशुपालन को आधुनिक, लाभकारी और टिकाऊ बनाना है सरकार का लक्ष्य : नायब सिंह सैनी

Haryana
चंडीगढ़,  8 फरवरी- हरियाणा के मुख्यमंत्री नायब सिंह सैनी ने कहा कि प्रधानमंत्री श्री नरेंद्र मोदी के कुशल नेतृत्व में आत्मनिर्भर भारत के संकल्प के साथ देश तेज गति से आगे बढ़ रहा है। ऐसे समय में पशुपालन क्षेत्र की भूमिका और भी अधिक महत्वपूर्ण हो जाती है। दुग्ध उत्पादन, मूल्य संवर्धन, निर्यात संभावनाएं और स्टार्ट-अप संस्कृति में अपार अवसर हैं। प्रदेश सरकार का लक्ष्य पशुपालन को आधुनिक, लाभकारी और टिकाऊ बनाना है। इसी कड़ी में पशु स्वास्थ्य सेवाओं को गांव-गांव तक पहुंचा रहे हैं, उन्नत नस्ल संवर्धन को प्रोत्साहन दिया जा रहा है। दुग्ध संग्रहण और विपणन की मजबूत व्यवस्था की जा रही है। इसके साथ ही प्रशिक्षण और ऋण सुविधाओं का भी विस्तार भी किया जा रहा है। सरकार का पशुपालकों की आय को बढ़ाना, जोखिम घाटे को कम करना और बाजार तक सीधी पहुंच बनाना प्राथमिकता है। मुख्यमं...
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Punjab News
ਸੰਗਰੂਰ, 8 ਫਰਵਰੀ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਉਪਰੰਤ ਉਨ੍ਹਾਂ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਅਤੇ ਕਮਿਸ਼ਨ ਦੇ ਮੈਂਬਰਾਂ ਨਾਲ ਮਹੱਤਵਪੂਰਨ ਬੈਠਕ ਕੀਤੀ। ਇਸ ਬੈਠਕ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਪ੍ਰਦਾਨ ਕਰਨਾ ਸੀ। ਬੈਠਕ ਦੌਰਾਨ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਪਾਰਦਰਸ਼ੀ, ਸਰਲ ਅਤੇ ਸੁਰੱਖਿਅਤ ਵਪਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵਪਾਰਕ ਸਰਗਰਮੀਆਂ ਨੂੰ ਹੋਰ ਤੇਜ਼ੀ ਮ...
ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ  ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ

ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ  ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ

Breaking News
ਚੰਡੀਗੜ੍ਹ, 8 ਫਰਵਰੀ:- ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ  ਸਿਹਤ ਸੰਭਾਲ ਪ੍ਰਣਾਲੀ ਵਿੱਚ ਫੈਸਲਾਕੁੰਨ ਅਤੇ ਲੋਕ-ਪੱਖੀ ਤਬਦੀਲੀ ਲਿਆਂਦੀ ਹੈ, ਜਿਸ ਤਹਿਤ ਆਮ ਆਦਮੀ ਕਲੀਨਿਕ (ਏਏਸੀ) ਸੂਬੇ ਭਰ ਵਿੱਚ ਆਸਾਨ ਪਹੁੰਚ ਅਤੇ ਮੁਫ਼ਤ ਪ੍ਰਾਇਮਰੀ ਸਿਹਤ ਸੰਭਾਲ ਦੀ ਰੀੜ੍ਹ ਵਜੋਂ ਉੱਭਰ ਰਹੇ ਹਨ। ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਵੱਲੋਂ ਹਾਲ ਹੀ ਵਿਚ ਜਾਰੀ ਕੀਤਾ ਸਟੇਟ ਰਿਪੋਰਟ ਕਾਰਡ  ਇਸਦਾ ਪ੍ਰਤੱਖ ਪ੍ਰਮਾਣ ਪੇਸ਼ ਕਰਦਾ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ  ਵੱਲੋਂ ਪੰਜਾਬ ਦੇ ਸਿਹਤ ਸੰਭਾਲ ਢਾਚੇ ਵਿਚ  ਮਿਸਾਲੀ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ I  ਸੂਬੇ ਭਰ ਦੇ 18,256 ਮਰੀਜ਼ਾਂ ਨਾਲ ਕੀਤੀ ਗੱਲਬਾਤ ਦੇ ਆਧਾਰ 'ਤੇ, ਤਿਆਰ ਕੀਤੇ ਮਰੀਜ਼ ਫੀਡਬੈਕ ਸਟੇਟ ਰਿਪੋਰਟ ਕਾਰਡ  ਅਨੁਸਾਰ, 96 ਫੀਸਦ ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਵਿੱਚ ਦਿੱਤੇ ਜਾਣ ਵਾਲੇ ਇਲਾਜ 'ਤੇ ਸੰਤੁਸ਼ਟੀ ਪ੍ਰਗਟਾਈ। ਰਿਪੋਰਟ ਇਹ ਸਪਸ਼ਟ ਕਰਦੀ ਹੈ ਕਿ ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ  ਹੁਣ ਪੂਰੀ ਤਰਾਂ ਬਦਲ ਚੁੱਕੀ ਹੈI ਹੁਣ ਇਹ ਪ੍ਰਣਾਲੀ ਊਣਤਾਈਆਂ ਅਤੇ ਅਣਗਹਿਲੀਆਂ ਦੀ ਥਾਂ  ਭਰੋਸੇਯੋਗਤਾ, ਮਿਆਰੀ ਅਤੇ &nbs...
20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ – ਕੁਲਦੀਪ ਸਿੰਘ ਧਾਲੀਵਾਲ

20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ – ਕੁਲਦੀਪ ਸਿੰਘ ਧਾਲੀਵਾਲ

Local news
ਅੰਮ੍ਰਿਤਸਰ, 8 ਫਰਵਰੀ - ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਸ਼ਹਿਰ ਦੇ ਤਿੰਨ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ  ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਅਜਨਾਲਾ ਦੇ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ ਉੱਪਰ 20 ਲੱਖ ਰੁਪਏ ਖਰਚੇ ਜਾ ਰਹੇ ਹਨ। ਅੱਜ ਇਹਨਾਂ ਵਿਕਾਸ ਕਾਰਜਾਂ ਦਾ ਆਰੰਭ ਕਰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਬਪੱਖੀ ਵਿਕਾਸ ਲਈ ਪੂਰੀ ਸੁਹਿਰਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਵਿੱਚ ਜਿੱਥੇ ਗਲੀਆਂ, ਨਾਲੀਆਂ, ਪਾਰਕਾਂ ਬਣਾਉਣ ਦੇ ਨਾਲ  ਛੱਪੜਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਉਥੇ ਵਿਕਾਸ ਦੇ ਹੋਰ ਕਾਰਜ ਵੀ ਜੰਗੀ ਪੱਧਰ 'ਤੇ ਜਾਰੀ ਹਨ।  ਉਹਨਾਂ ਕਿਹਾ ਕਿ ਅਜਨਾਲਾ ਸ਼ਹਿਰ ਵਿੱਚ ਤਿੰਨ ਸ਼ਮਸ਼ਾਨਘਾਟ ਹਨ, ਪਰ ਇਹਨਾਂ ਦੀ ਜਗ੍ਹਾ ਘੱਟ ਹੋਣ ਕਾਰਨ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ...
ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਇਆ ਵਾਧਾ; ਹੋਰ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕ 

ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਇਆ ਵਾਧਾ; ਹੋਰ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕ 

Local news
ਸੰਗਰੂਰ 8 ਫਰਵਰੀ:- ਆਮ ਆਦਮੀ ਪਾਰਟੀ ਦੀ ਲੋਕ-ਪੱਖੀ, ਇਮਾਨਦਾਰ ਅਤੇ ਵਿਕਾਸ ਅਧਾਰਤ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਧੂਰੀ ਵਿਖੇ ਹੋਰ ਪਾਰਟੀਆਂ ਨੂੰ ਛੱਡ ਕੇ ਅੱਜ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਇਨ੍ਹਾਂ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਬਲਾਕ ਸੰਮਤੀ ਮੈਂਬਰ ਗੁਰਮੀਤ ਕੌਰ, ਪਰਮਜੀਤ ਸਿੰਘ, ਸੰਦੀਪ ਬਾਂਸਲ, ਡਿੱਕੀ ਗੋਇਲ, ਰਾਜੂ ਅਤੇ ਗੌਤਮ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਨੇ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਫੈਸਲੇ ਕੀਤੇ ਜਾ ਰਹੇ ਹਨ। ਉਨ੍ਹਾਂ ...
ਚਰਨ ਗੰਗਾ ਖੱਡ ਦੇ ਬੰਨ ’ਤੇ ਨਜਾਇਜ਼ ਬਣੀਆਂ ਝੁੱਗੀਆਂ ਹਟਾਈਆਂ ਗਈਆਂ

ਚਰਨ ਗੰਗਾ ਖੱਡ ਦੇ ਬੰਨ ’ਤੇ ਨਜਾਇਜ਼ ਬਣੀਆਂ ਝੁੱਗੀਆਂ ਹਟਾਈਆਂ ਗਈਆਂ

Local news
ਸ੍ਰੀ ਅਨੰਦਪੁਰ ਸਾਹਿਬ, 08 ਫਰਵਰੀ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਅਤੇ ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿੱਚ ਹੋਲਾ ਮਹੱਲਾ ਤੋ ਪਹਿਲਾ ਦੀਆਂ ਸਫਾਈ ਨੂੰ ਮੁੱਖ ਰੱਖਦਿਆਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸਾਫ਼-ਸੁਥਰਾ ਅਤੇ ਨਸ਼ਾ-ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।       ਇਸ ਮੁਹਿੰਮ ਤਹਿਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ, ਸੈਨੇਟਰੀ ਇੰਸਪੈਕਟਰ ਮਦਨ ਲਾਲ ਅਤੇ ਸਮੂਹ ਨਗਰ ਕੌਂਸਲ ਟੀਮ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਰਨ ਗੰਗਾ ਖੱਡ ਦੇ ਬੰਨ ’ਤੇ ਨਜਾਇਜ਼ ਤੌਰ ’ਤੇ ਬਣੀਆਂ ਝੁੱਗੀਆਂ-ਝੋਪੜੀਆਂ ਨੂੰ ਹਟਾਇਆ ਗਿਆ। ਇਨ੍ਹਾਂ ਥਾਵਾਂ ਤੋਂ ਗੈਰਕਾਨੂੰਨੀ ਤੌਰ ’ਤੇ ਨਸ਼ਿਆਂ ਦਾ ਧੰਦਾ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਕਾਰਨ ਇਲਾਕੇ ਦੇ ਵਸਨੀਕਾਂ ਵਿੱਚ ਚਿੰਤਾ ਦਾ ਮਾਹੌਲ ਸੀ।      ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਝੁੱਗੀਆਂ ਨੂੰ ਪਹਿਲਾਂ ਵੀ ਹਟਾਇਆ ਗਿਆ ਸੀ, ਪਰ ਕੁਝ ਲੋਕਾਂ ਵੱਲੋਂ ਮੁੜ ਇੱਥੇ ਕਬਜ਼ਾ ਕਰਕੇ ਨਜਾਇਜ਼ ਸਰਗਰਮੀਆਂ ਸ਼ੁਰੂ ਕਰ ਦ...
ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ: ਬਰਿੰਦਰ ਕੁਮਾਰ ਗੋਇਲ

Local news
ਲਹਿਰਾਗਾਗਾ, 08 ਫਰਵਰੀ- ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਭੁੱਲਣ ਤੇ ਬਨਾਰਸੀ ਵਿਖੇ ਸਿਹਤ ਕਾਰਡ ਬਣਾਉਣ ਲਈ ਲਾਏ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਸ਼ੁਰੂ ਕੀਤੀ 'ਮੁੱਖ ਮੰਤਰੀ ਸਿਹਤ ਯੋਜਨਾ' ਦਾ ਲਾਭ ਹਰੇਕ ਪਰਿਵਾਰ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਤਿੰਨ ਕਰੋੜ ਲਾਭਪਾਤਰੀਆਂ ਨੂੰ ਸਿਹਤ ਯੋਜਨਾ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਟੀਚੇ ਨੂੰ ਪੂਰਾ ਕਰਨ ਲਈ ਪਿੰਡ-ਪਿੰਡ ਕੈਂਪ ਲਾਏ ਜਾ ਰਹੇ ਹਨ। ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ...