Tuesday, August 4
Shadow

Tag: punjabi news

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਪਿੰਡ ਬੁਸ਼ਹਿਰਾ ਦੇ ਅਹਿਮ ਆਗੂ ਤੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਪਿੰਡ ਬੁਸ਼ਹਿਰਾ ਦੇ ਅਹਿਮ ਆਗੂ ਤੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Local news
ਮੂਨਕ/ਲਹਿਰਾ, 01 ਫਰਵਰੀ- ਹਲਕਾ ਲਹਿਰਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਬੁਸ਼ਹਿਰਾ ਦੇ ਪ੍ਰਮੁੱਖ ਆਗੂ ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਮਲਕੀਤ ਸਿੰਘ, ਕਿਸਨ ਸਿੰਘ, ਬਲਵਾਨ ਸਿੰਘ, ਦਲੀਪ ਸਿੰਘ, ਲਵਪ੍ਰੀਤ ਸਿੰਘ ਅਤੇ ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਸ਼ਾਮਲ ਹੋਏ ਆਗੂਆਂ ਤੇ ਪਰਿਵਾਰਾਂ ਦਾ ਪਾਰਟੀ ਵਿੱਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰ ਰਹੀ ਹੈ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਸਿੱਖਿਆ, ਸਿਹਤ, ਸੜਕਾਂ, ਬ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ

Local news
ਕੋਟਕਪੂਰਾ 1 ਫ਼ਰਵਰੀ, 2026 ()- ਪਿੰਡ ਵਾੜਾ ਦਰਾਕਾ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਨਵੀਂ ਇਮਾਰਤ ਦੇ ਨਿਰਮਾਣ ਦੇ ਕੰਮ ਦੀ  ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ। ਇਸ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਧਰਮਸ਼ਾਲਾ ਵਰਗੀਆਂ ਸਾਂਝੀਆਂ ਲੋਕ ਭਲਾਈ ਦੀਆਂ ਇਮਾਰਤਾਂ ਪਿੰਡਾਂ ਦੀ ਸਮਾਜਿਕ ਤੇ ਸੱਭਿਆਚਾਰਕ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦੀਆਂ ਹਨ। ਇਨ੍ਹਾਂ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਸਮਾਗਮਾਂ ਦੇ ਆਯੋਜਨ ਲਈ ਸੁਵਿਧਾਜਨਕ ਥਾਂ ਉਪਲਬਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਲੋੜ ਅਤੇ ਮੰਗ ਅਨੁਸਾਰ ਤਰਜੀਹੀ ਅਧਾਰ ‘ਤੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ 12 ਲੱਖ ਰੁਪਏ ਗਲੀਆ ਨਾਲੀਆਂ ਅਤੇ 40 ਲੱਖ ਰੁਪਏ ਪੰਚਾਇਤ ਘਰ ਲਈ ਵੀ ਜਾਰੀ ਕੀਤੇ ਗ...
ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

Punjab News
ਚੰਡੀਗੜ੍ਹ / ਪਟਿਆਲਾ, 31 ਜਨਵਰੀ:- ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹਾਂ ਵਿੱਚ ਚੱਲ ਰਹੇ ਕਾਰਜਾਂ ਅਤੇ ਕੈਦੀਆਂ ਦੀ ਭਲਾਈ ਦਾ ਜਾਇਜ਼ਾ ਲਿਆ। ਕੇਂਦਰੀ ਜੇਲ੍ਹ ਪਟਿਆਲਾ ਵਿਖੇ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਫੈਕਟਰੀ ਦਾ ਦੌਰਾ ਕਰਦਿਆਂ ਬੰਦੀਆਂ ਲਈ ਚਲਾਏ ਜਾ ਰਹੇ ਲੰਬੇ ਸਮੇਂ ਦੇ ਆਈ.ਟੀ.ਆਈ. ਕੋਰਸਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਉਨ੍ਹਾਂ ਨੇ ਵਰਕਸ਼ਾਪ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਅੰਡਰਟਰਾਇਲ ਕੈਦੀਆਂ ਨਾਲ ਸਿਖਲਾਈ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ। ਦੌਰੇ ਦੌਰਾਨ, ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਰਸੋਈ ਅਤੇ ਭੋਜਨ ਸਹੂਲਤਾਂ, ਮੁਫ਼ਤ ਕਾਨੂੰਨੀ ਸਹਾਇਤਾ, ਇਲਾਜ ਅਤੇ ਮੈਡੀਕਲ ਸਹੂਲਤਾਂ ਦਾ ਵੀ ਨਿਰੀਖਣ ਕੀਤਾ, ਕੈਦੀਆਂ ਨਾਲ ਉਨ੍ਹਾਂ ਦੀਆਂ ਰਹਿਣ-ਸਹਿਣ ਦੀਆਂ ਸਥਿਤੀਆਂ ਬਾਰੇ ਗੱਲਬਾਤ ਕਰਦਿਆਂ ਜੇਲ੍ਹ ਅਧਿਕਾਰੀਆਂ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸਮੁੱਚੀਆਂ ਸੇਵਾਵਾਂ ਦਾ ਮੁਲਾਂਕਣ ਕੀਤਾ। ਜੇਲ੍ਹ ਮੰਤਰੀ ਨੇ ਸਹੂਲਤਾਂ ਅਤੇ ...
ਗੈਂਗਸਟਰਾਂ ‘ਤੇ ਵਾਰ’ ਦਾ 12ਵਾਂ ਦਿਨ: ਪੰਜਾਬ ਪੁਲਿਸ ਨੇ 727 ਥਾਵਾਂ ‘ਤੇ ਕੀਤੀ ਛਾਪੇਮਾਰੀ; 5 ਹਥਿਆਰਾਂ ਸਮੇਤ 192 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 12ਵਾਂ ਦਿਨ: ਪੰਜਾਬ ਪੁਲਿਸ ਨੇ 727 ਥਾਵਾਂ ‘ਤੇ ਕੀਤੀ ਛਾਪੇਮਾਰੀ; 5 ਹਥਿਆਰਾਂ ਸਮੇਤ 192 ਕਾਬੂ

Crime News
ਚੰਡੀਗੜ੍ਹ, 31 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 12ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 727 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 12ਵੇਂ ਦਿਨ, ਪੁਲਿਸ ਟੀਮਾਂ ਨੇ 192 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਹਥਿਆਰ, 15 ਜ਼ਿੰਦਾ ਕਾਰਤੂਸ ਅਤੇ 6 ਮੈਗਜ਼ੀਨਾਂ ਬਰਾਮਦ ਕੀਤੀਆਂ। ਇਸ ਦੇ ਨਾਲ, ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱ...
ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

Breaking News
ਚੰਡੀਗੜ੍ਹ, 31 ਜਨਵਰੀ:- ਪੰਜਾਬ ਦੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਖੇਤੀਬਾੜੀ ਨੂੰ ਵਿਹਾਰਕ ਅਤੇ ਲਾਭਦਾਇਕ ਧੰਦੇ ਵਜੋਂ ਮੁੜ ਸਥਾਪਿਤ ਕਰਨ ਦੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਦੱਖਣੀ ਕੋਰੀਆ ਦੇ ਵਫ਼ਦ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ ਸਮਾਰਟ ਖੇਤੀ, ਉੱਨਤ ਖੇਤੀ ਮਸ਼ੀਨਰੀ ਅਤੇ ਬਾਇਓਟੈਕਨਾਲੋਜੀ ਸੈਕਟਰ ਵਿੱਚ ਸਹਿਯੋਗ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਪੰਜਾਬ ਸਰਕਾਰ ਵੱਲੋਂ ਘਟ ਰਹੇ ਖੇਤੀ ਰਕਬੇ ਅਤੇ ਵਿਹਾਰਕਤਾ ਦੇ ਹੱਲ ਲਈ ਦੱਖਣੀ ਕੋਰੀਆ ਦੀ ਤਕਨੀਕੀ ਮੁਹਾਰਤ ਨੂੰ ਅਪਨਾਉਣ ਬਾਰੇ ਗੱਲਬਾਤ ਦੇ ਨਾਲ-ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਡੂੰਘੀ ਉਦਯੋਗਿਕ ਅਤੇ ਨਿਵੇਸ਼ ਭਾਈਵਾਲੀ ਨੂੰ ਵਧਾਉਣ ‘ਤੇ ਵਿਚਾਰ-ਚਰਚਾ ਕੀਤੀ ਗਈ। ਆਪਣੇ ਐਕਸ ਅਕਾਊਂਟ 'ਤੇ ਮੀਟਿੰਗ ਦੇ ਕੁਝ ਨੁਕਤੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਕੋਰੀਆ ਗਣਰਾਜ ਦੇ ਇੱਕ ਵਫ਼ਦ ਨਾਲ ਮੀਟਿੰਗ ਹੋਈ, ਜਿਸ ਦੌਰਾਨ ਸਮਾਰਟ ...
ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

Punjab News
ਚੰਡੀਗੜ੍ਹ, 31 ਜਨਵਰੀ:- ਵਡੋਦਰਾ ਦੀ ਪਾਰੁਲ ਯੂਨੀਵਰਸਿਟੀ ਤੋਂ ਬੀ.ਐਸ.ਸੀ. ਐਗਰੀਕਲਚਰ (ਆਨਰਜ਼), ਐਮ.ਐਸ.ਸੀ. ਐਗਰੀਕਲਚਰ ਅਤੇ ਬੀ.ਐਸ.ਸੀ. (ਫੂਡ ਟੈਕ) ਦੇ ਵਿਦਿਆਰਥੀਆਂ ਦੀ ਇੱਕ ਟੀਮ ਨੇ ਪੰਜਾਬ ਦੇ ਖੇਤੀਬਾੜੀ ਸੈਕਟਰ ਅਤੇ ਖਾਸ ਕਰਕੇ ਪੰਜਾਬ ਰਾਜ ਖੇਤੀਬਾੜੀ ਨੀਤੀ, 2023 ਬਾਰੇ ਜਾਣਕਾਰੀ ਲੈਣ ਲਈ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ ਕੀਤਾ। ਇਸ ਟੀਮ ਦੀ ਅਗਵਾਈ ਕੋਆਰਡੀਨੇਟਰ ਸ੍ਰੀ ਐਲੇਕਸ ਰਾਜ, ਸ੍ਰੀ ਆਰਵ ਜੈਨ ਅਤੇ ਸ੍ਰੀਮਤੀ ਨਮਹਿਕ ਧਬਾਲੀਆ ਕਰ ਰਹੇ ਸਨ ਅਤੇ ਉਨ੍ਹਾਂ ਦੇ ਨਾਲ ਪਾਰੁਲ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਵਿਕਰਮ ਪਰਮਾਰ ਵੀ ਸਨ। ਪ੍ਰਬੰਧਕੀ ਅਧਿਕਾਰੀ-ਕਮ-ਸਕੱਤਰ ਡਾ. ਰਣਜੋਧ ਸਿੰਘ ਬੈਂਸ ਅਤੇ ਸੀਆਰਆਈਡੀਡੀ ਦੇ ਸੇਵਾਮੁਕਤ ਪ੍ਰੋਫੈਸਰ ਡਾ. ਸੁਖਵਿੰਦਰ ਸਿੰਘ ਨੇ ਵੀ ਵਿਚਾਰ-ਚਰਚਾ ਵਿੱਚ ਹਿੱਸਾ ਲਿਆ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਵਿਚਾਰ-ਚਰਚਾ ਦੌਰਾਨ ਵਿਦਿਆਰਥੀਆਂ ਨੇ ਚੇਅਰਮੈਨ ਅਤੇ ਅਧਿਕਾਰੀਆਂ ਨਾਲ ਪੰਜਾਬ ਦੀ ਖੇਤੀਬਾੜੀ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ 'ਤੇ ਗੱਲਬਾਤ ਕੀਤੀ। ਇਸ ਮੌਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ), ਕਿਸਾਨੀ ਕਰਜ਼ਾ...
ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ ‘ਤੇ ਦਿੱਤਾ ਜ਼ੋਰ

ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ ‘ਤੇ ਦਿੱਤਾ ਜ਼ੋਰ

Breaking News
ਚੰਡੀਗੜ੍ਹ 31 ਜਨਵਰੀ 2026:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤਰੁੰਤ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ "ਪੰਜਾਬ" ਕਦੇ ਭਾਰਤ ਦਾ ਸਭ ਤੋਂ ਖੁਸ਼ਹਾਲ ਸੂਬਾ ਅਤੇ ਦੇਸ਼ ਦਾ ਅੰਨਦਾਤਾ ਸੀ, ਪਰ ਅੱਜ ਕੇਂਦਰੀ ਫੰਡ ਨਾ ਮਿਲਣ ਕਰਕੇ ਵਿਆਪਕ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਂਦਰੀ ਨਿਵੇਸ਼ ਅਤੇ ਨੀਤੀਗਤ ਸਹਾਇਤਾ ਦੇ ਮਾਮਲੇ ਵਿੱਚ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਅਧਿਕਾਰਾਂ ਵਿੱਚ ਕਮੀ ਅਤੇ ਕੇਂਦਰੀ ਟੈਕਸਾਂ ਵਿੱਚ ਘਟਦੀ ਹਿੱਸੇਦਾਰੀ ਕਾਰਨ ਪੰਜਾਬ ਦੀ ਵਿੱਤੀ ਖੁਦਮੁਖਤਿਆਰੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜੋ ਸਾਡੇ ਸੰਵਿਧਾਨ ਵਿੱਚ ਦਰਸਾਏ ਸੱਚੇ ਸੰਘਵਾਦ ਦੀ ਭਾਵਨਾ ਨੂੰ ਢਾਹ ਲਾਉਂਦੇ ਹਨ। ਪੰਜਾਬ ਦੇ ਮੱਦਿਆਂ ਵਿੱਚ ਗੰਭੀਰ ਪਾਣੀ ਸੰਕਟ ਵੀ ਸ਼ਾਮਲ ਹੈ। ਸੂਬਾ ਸਤਹੀ ਪਾਣੀ ਅਤੇ ਧਰਤੀ ਹੇਠਲੇ ਪਾਣੀ ਦੀ ਗੰਭੀਰ ਕਮੀ ਦਾ ਸਾਹਮਣਾ ਕਰ ਰਿਹਾ ਹੈ, ਜਿਸ ਦਾ ਕਾਰਨ ਸੂਬੇ ਦੇ ਦਰਿਆਈ ...
ਵਿਧਾਇਕ ਡਾ. ਗੁਪਤਾ ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਸੈਂਕੜੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਸਲਿੱਪਾਂ ਜਾਰੀ ਕੀਤੀਆਂ

ਵਿਧਾਇਕ ਡਾ. ਗੁਪਤਾ ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਸੈਂਕੜੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਸਲਿੱਪਾਂ ਜਾਰੀ ਕੀਤੀਆਂ

Punjab News
ਅੰਮ੍ਰਿਤਸਰ, 31 ਜਨਵਰੀ, 2026: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਨਿਵਾਸੀ ਨੂੰ ਬਿਨਾਂ ਕਿਸੇ ਭੇਦਭਾਵ ਦੇ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਜਾਰੀ ਕਰਨ ਦਾ ਵਾਅਦਾ ਕੀਤਾ ਹੈ, ਅਤੇ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਡਾਕਟਰੀ ਇਲਾਜ ਲਈ ਕਰਜ਼ਾ ਲੈਣ ਦੀ ਜ਼ਰੂਰਤ ਨਹੀਂ ਪਵੇਗੀ। ਵਿਧਾਇਕ ਡਾ. ਗੁਪਤਾ ਨੇ ਅੱਜ ਵਾਰਡ ਨੰਬਰ 56, ਵਾਰਡ ਨੰਬਰ 60 ਅਤੇ ਹਾਥੀ ਗੇਟ ਵਿਖੇ ਆਪਣੇ ਦਫ਼ਤਰ ਵਿਖੇ ਸੈਂਕੜੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਸਲਿੱਪਾਂ ਜਾਰੀ ਕੀਤੀਆਂ। ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜਾਰੀ ਕਰਨ ਲਈ ਕੇਂਦਰੀ ਵਿਧਾਨ ਸਭਾ ਹਲਕੇ ਦੇ ਹਰੇਕ ਵਾਰਡ ਵਿੱਚ ਨਿਯਮਿਤ ਤੌਰ 'ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਉਹ ਇਸ ਕੰਮ ਦੀ ਨਿੱਜੀ ਤੌਰ 'ਤੇ ਸਮੀਖਿਆ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਕੈਂਪ ਤੋਂ ਪਹਿਲਾਂ ਕਾਰਡ ਬਣਾਉਣ ਦਾ ਸਮਾਂ ਅਤੇ ਵੇਰਵਿਆਂ ਵਾਲੀ ਇੱਕ ਸਲ...
ਡੀ.ਏ.ਵੀ.ਕਾਲਜ ਅਬੋਹਰ ਕੈਂਪਸ ਵਿੱਚ ਵਿਦਿਆਰਥੀਆਂ ਅਤੇ ਹੋਰ ਵਲੰਟੀਅਰਾਂ ਵੱਲੋਂ ਸਿਵਿਲ ਡਿਫੈਂਸ ਟ੍ਰੇਨਿੰਗ ਵਿੱਚ ਸਮੂਲੀਅਤ

ਡੀ.ਏ.ਵੀ.ਕਾਲਜ ਅਬੋਹਰ ਕੈਂਪਸ ਵਿੱਚ ਵਿਦਿਆਰਥੀਆਂ ਅਤੇ ਹੋਰ ਵਲੰਟੀਅਰਾਂ ਵੱਲੋਂ ਸਿਵਿਲ ਡਿਫੈਂਸ ਟ੍ਰੇਨਿੰਗ ਵਿੱਚ ਸਮੂਲੀਅਤ

Punjab News
ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡੀ.ਜੀ.ਪੀ ਪੰਜਾਬ ਹੋਮ ਗਾਰਡਜ ਸੰਜੀਵ ਕਾਲੜਾ ਦੀ ਰਹਿਨੁਮਾਈ ਹੇਠ ਅਤੇ ਕੰਟਰੋਲਰ ਸਿਵਲ ਡਿਫੈਂਸ਼ ਫਾਜਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਅਤੇ ਜਿਲਾ ਕਮਾਂਡਰ ਕਮ-ਅਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਸ੍ਰੀ ਗੁਰਲਵਦੀਪ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਅੱਜ ਡੀ.ਏ.ਵੀ ਕਾਲਜ ਅਬੋਹਰ ਵਿੱਚ ਸੱਤ ਰੋਜ਼ਾ ਸਿਵਿਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਦੇ ਚੌਥੇ ਦਿਨ  ਐਨ.ਡੀ.ਆਰ.ਐਫ 07 ਬਟਾਲੀਅਨ ਬਠਿੰਡਾ ਵੱਲੋਂ ਇੰਸਪੈਕਟਰ ਜੈਪਾਲ ਅਤੇ ਉਹਨਾਂ ਦੀ ਟੀਮ ਦੁਆਰਾ ਵਿਦਿਆਰਥੀਆਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਬਚਾਅ ਦੇ ਤਰੀਕੇ, ਨੁਕਸਾਨੀ ਹੋਈ ਇਮਾਰਤਾਂ ਵਿੱਚ ਸੁਰੱਖਿਅਤ ਢੰਗ ਨਾਲ ਦਾਖਲ ਹੋਣ ਤੇ ਜਖਮੀ ਵਿਅਕਤੀਆਂ ਨੂੰ ਬਚਾਉਣ ਬਾਰੇ ਅਤੇ ਆਪਦਾ ਪ੍ਰਬੰਧਨ ਬਾਰੇ ਲੈਕਚਰ ਦੇ ਕੇ ਅਤੇ ਪ੍ਰੈਕਟੀਕਲ/ਡੈਮੋ ਕਰਵਾ ਕੇ ਜਾਗਰੂਕ ਕੀਤਾ ਗਿਆ। ਟ੍ਰੇਨੀਜ ਵੱਲੋਂ ਪੂਰੇ ਉਤਸ਼ਾਹ ਨਾਲ ਪ੍ਰੈਕਟੀਕਲ ਵਿੱਚ ਭਾਗ ਲਿਆ ਗਿਆ ਅਤੇ ਆਪਦਾ ਪ੍ਰਬੰਧਨ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ। ਇਸ ਸਮੇਂ ਸਟੋਰ ਸੁਪਰਡੈਂਟ ਸਿਵਿਲ ਡਿਫੈਂਸ ਪਰਮਿੰਦਰ ਸਿੰਘ ਬਾਠ ਵੱਲੋਂ ਇਸ ਟ...
ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ

ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ

Punjab News
ਫਾਜ਼ਿਲਕਾ 31 ਜਨਵਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ। ਇਹ ਦੌਰਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦੀ ਦੇਖਰੇਖ ਅਤੇ ਮਾਰਗਦਰਸ਼ਨ ਹੇਠ ਸਫਲਤਾਪੂਰਨ ਹੋਇਆ। ਇਸ ਐਗਰੀ ਐਕਸਪੋ ਵਿੱਚ ਦੇਸ਼ ਭਰ ਤੋਂ ਖੇਤੀਬਾੜੀ ਨਾਲ ਜੁੜੀਆਂ ਪ੍ਰਮੁੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ ਆਧੁਨਿਕ ਖੇਤੀਬਾੜੀ ਮਸ਼ੀਨਰੀ, ਉੱਚ ਗੁਣਵੱਤਾ ਵਾਲੇ ਬੀਜ, ਖਾਦਾਂ, ਕੀਟਨਾਸ਼ਕ, ਫਸਲ ਸੁਰੱਖਿਆ ਉਪਕਰਣ, ਡ੍ਰਿਪ ਅਤੇ ਸਪ੍ਰਿੰਕਲਰ ਸਿੰਚਾਈ ਪ੍ਰਣਾਲੀਆਂ, ਮਿੱਟੀ ਸਿਹਤ ਸੁਧਾਰ ਟੈਕਨਾਲੋਜੀ ਅਤੇ ਡਿਜ਼ਿਟਲ ਖੇਤੀਬਾੜੀ ਨਾਲ ਸੰਬੰਧਿਤ ਨਵੇ ਉਪਰਾਲੇ ਪ੍ਰਦਰਸ਼ਿਤ ਕੀਤੇ ਗਏ। ਦੌਰੇ ਦੌਰਾਨ ਕਿਸਾਨਾਂ ਨੇ ਵੱਖ-ਵੱਖ ਸਟਾਲਾਂ ‘ਤੇ ਮੌਜੂਦ ਵਿਸ਼ੇਸ਼ਗਿਆਂ ਨਾਲ ਸੰਵਾਦ ਕਰਕੇ ਫਸਲਾਂ ਦੀ ਉਪਜ ਵਧਾਉਣ, ਲਾਗਤ ਘਟਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀ ਨੂੰ ਲਾਭ...