ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਗੁਰੂ ਵਿਖੇ ਕਰੀਬ 74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮ ਦੇ ਰੱਖੇ ਨੀਹ ਪੱਥਰ
ਅੰਮ੍ਰਿਤਸਰ, 3 ਜਨਵਰੀ:
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਿਸੇਸ਼ ਧਿਆਨ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਸੂਬੇ ਭਰ ਵਿੱਚ 3000 ਤੋਂ ਵਧੇਰੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰ ਸਕਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ।
&...








