ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸੰਪੰਨ
ਅਮਰਗੜ੍ਹ /ਮਾਲੇਰਕੋਟਲਾ, 27 ਮਈ :
ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਗਈ।
ਰਿਟਰਨਿੰਗ ਅਫ਼ਸਰ-ਕ...








