Tuesday, October 27
Shadow

Tag: top news

ਪੰਜਾਬੀ ਫਿਲਮ ‘ਦਸਤਾਰ’ ਦਾ ਅਹਿਮ ਹਿੱਸਾ ਬਣੇ ਦਰਸ਼ਨ ਔਲਖ, ਲੀਡਿੰਗ ਰੋਲ ‘ਚ ਆਉਣਗੇ ਨਜ਼ਰ

ਪੰਜਾਬੀ ਫਿਲਮ ‘ਦਸਤਾਰ’ ਦਾ ਅਹਿਮ ਹਿੱਸਾ ਬਣੇ ਦਰਸ਼ਨ ਔਲਖ, ਲੀਡਿੰਗ ਰੋਲ ‘ਚ ਆਉਣਗੇ ਨਜ਼ਰ

Entertainment
ਚੰਡੀਗੜ੍ਹ: ਪੰਜਾਬੀ ਅਤੇ ਹਿੰਦੀ ਫਿਲਮ ਉਦਯੋਗ ਵਿੱਚ ਅਜ਼ੀਮ ਸ਼ਖਸ਼ੀਅਤ ਵਜੋਂ ਜਾਣੇ ਜਾਂਦੇ ਹਨ ਦਰਸ਼ਨ ਔਲਖ, ਜੋ ਲਾਈਨ ਨਿਰਮਾਤਾ ਦੇ ਨਾਲ-ਨਾਲ ਅਦਾਕਾਰ ਦੇ ਤੌਰ ਉਤੇ ਵੀ ਕਈ ਨਵੇਂ ਅਯਾਮ ਕਾਇਮ ਕਰਨ ਵਿੱਚ ਸਫ਼ਲ ਰਹੇ ਹਨ, ਜਿੰਨ੍ਹਾਂ ਨੂੰ ਆਉਣ ਵਾਲੀ ਪੰਜਾਬੀ ਫਿਲਮ 'ਦਸਤਾਰ' ਦਾ ਅਹਿਮ ਹਿੱਸਾ ਬਣਾਇਆ ਗਿਆ ਹੈ, ਜੋ ਇਸ ਪੀਰੀਅਡ ਫਿਲਮ ਵਿੱਚ ਮਹੱਤਵਪੂਰਨ ਭੂਮਿਕਾ ਨੂੰ ਅੰਜ਼ਾਮ ਦਿੰਦੇ ਨਜ਼ਰੀ ਆਉਣਗੇ। 'ਵਾਈਟ ਹਿੱਲ ਸਟੂਡਿਓਜ' ਵੱਲੋਂ ਵੱਡੇ ਬਜਟ ਅਧੀਨ ਬਣਾਈ ਜਾ ਰਹੀ ਹੈ ਉਕਤ ਫਿਲਮ, ਜਿਸ ਦਾ ਲੇਖਣ ਧੀਰਜ ਰਤਨ ਅਤੇ ਮਨੀਲਾ ਰਤਨ ਕਰ ਰਹੇ ਹਨ, ਜਦਕਿ ਨਿਰਦੇਸ਼ਨ ਕਮਾਂਡ ਅਮਰ ਹੁੰਦਲ ਸੰਭਾਲ ਰਹੇ ਹਨ, ਜੋ ਇਸ ਤੋਂ ਪਹਿਲਾਂ ਸਾਹਮਣੇ ਆਈਆਂ ਕਈ ਬਹੁ-ਚਰਚਿਤ ਅਤੇ ਸਫ਼ਲ ਪੰਜਾਬੀ ਫਿਲਮਾਂ ਦਾ ਨਿਰਦੇਸ਼ਨ ਸਫਲਤਾਪੂਰਵਕ ਕਰ ਚੁੱਕੇ ਹਨ। ਪੰਜਾਬ ਤੋਂ ਇਲਾਵਾ ਇੰਗਲੈਂਡ ਅਤੇ ਕੈਨੇਡਾ ਵਿਖੇ ਫਿਲਮਾਈ ਗਈ ਹੈ ਉਕਤ ਪ੍ਰਭਾਵਪੂਰਨ ਫਿਲਮ, ਜਿਸ ਵਿੱਚ ਤਰਸੇਮ ਜੱਸੜ ਮੁੱਖ ਰੋਲ ਅਦਾ ਕਰ ਰਹੇ ਹਨ, ਜਿੰਨ੍ਹਾਂ ਨਾਲ ਕਾਫ਼ੀ ਚੈਲੇਜਿੰਗ ਭੂਮਿਕਾ ਦੁਆਰਾ ਦਰਸ਼ਕਾਂ ਦੇ ਸਨਮੁੱਖ ਹੋਣਗੇ ਦਰਸ਼ਨ ਔਲਖ, ਜੋ ਅਪਣੀ ਇਸ ਨਵੀਂ ਫਿਲਮ ਅਤ...
प्रोजेक्ट एक्सटेंशन के लिए लगाया जाएगा अलग टेंडर — मुख्यमंत्री

प्रोजेक्ट एक्सटेंशन के लिए लगाया जाएगा अलग टेंडर — मुख्यमंत्री

Haryana
चंडीगढ़, 5 मार्च — हरियाणा के मुख्यमंत्री श्री नायब सिंह सैनी ने कहा कि राज्य सरकार ने निर्णय लिया है कि किसी प्रोजेक्ट के क्रियान्वयन के दौरान यदि उस परियोजना में कार्य का विस्तार किये जाने की आवश्यकता है तो उसके लिए नया टेंडर लगाया जाएगा। इससे एनहांसमेंट जैसी समस्याओं का समाधान सुनिश्चित होगा। मुख्यमंत्री हरियाणा विधानसभा के बजट सत्र के दौरान वीरवार को प्रश्न काल के दौरान सदन में जवाब दे रहे थे। श्री नायब सिंह सैनी ने कहा कि वर्तमान में ऐसी स्थिति है कि कोई प्रोजेक्ट चल रहा है तो बीच में ही एक्सपेंशन कर देते हैं और बार-बार एक्सपेंशन से बहुत समस्या आती है, जिससे बजट बढ़ने और एनहांसमेंट जैसी दिक्कतें उत्पन्न होती हैं। इन सबके समाधान हेतु सरकार ने निर्णय लिया है कि किसी प्रोजेक्ट के लिए कोई टेंडर लगा है और यदि उसमें किसी प्रकार का विस्तार करना है तो उसके लिए अलग से टेंडर लगा...
खेल विश्वविद्यालय राई के आधारभूत ढांचे के निर्माण पर खर्च होंगे 491.20 करोड़ रुपये- खेल राज्य मंत्री गौरव गौतम

खेल विश्वविद्यालय राई के आधारभूत ढांचे के निर्माण पर खर्च होंगे 491.20 करोड़ रुपये- खेल राज्य मंत्री गौरव गौतम

Haryana
चंडीगढ़, 5 मार्च- हरियाणा के खेल राज्य मंत्री श्री गौरव गौतम ने कहा कि सोनीपत जिले के राई विधानसभा निर्वाचन क्षेत्र में स्थित खेल विश्वविद्यालय राई में बुनियादी ढांचे को बढ़ाने और विकसित करने का प्रस्ताव सरकार के पास विचाराधीन है। प्रदेश सरकार द्वारा खेल विश्वविद्यालय  हरियाणा, राई में आधारभूत ढांचे के निर्माण के लिए 491.20 करोड़ रुपये की स्वीकृति प्रदान की है, जिसमें से 371.20 करोड़ रुपये भवनों के निर्माण के लिए तथा 120 करोड़...
हरियाणा के मुख्यमंत्री नायब सिंह सैनी ने गुरुद्वारा श्री चोला साहिब, डेरा बाबा नानक में की अरदास, प्रदेश व देशवासियों की सुख-समृद्धि की कामना की

हरियाणा के मुख्यमंत्री नायब सिंह सैनी ने गुरुद्वारा श्री चोला साहिब, डेरा बाबा नानक में की अरदास, प्रदेश व देशवासियों की सुख-समृद्धि की कामना की

Haryana
चंडीगढ़, 5 मार्च – हरियाणा के मुख्यमंत्री श्री नायब सिंह सैनी ने बुधवार को पंजाब के गुरदासपुर जिले में स्थित गुरुद्वारा श्री चोला साहिब, डेरा बाबा नानक पहुंचकर माथा टेका और अरदास की। इस दौरान उन्होंने गुरुओं का आशीर्वाद प्राप्त करते हुए प्रदेश तथा देशवासियों की सुख, शांति और समृद्धि की कामना की। उन्होंने गुरु का लंगर में सेवा भी की। मुख्यमंत्री ने कहा कि गुरुओं की शिक्षाएं मानवता, सेवा, भाईचारे और सत्य के मार्ग पर चलने की प्रेरणा देती हैं। उन्होंने कहा कि गुरु परंपरा का संदेश समाज में सद्भाव, एकता और परोपकार की भावना को मजबूत करता है। श्री नायब सिंह सैनी ने कहा कि प्रदेश सरकार जनसेवा के संकल्प के साथ निरंतर कार्य कर रही है और गुरुओं के आशीर्वाद से हरियाणा निरंतर प्रगति के पथ पर आगे बढ़ रहा है। उन्होंने देश और प्रदेश के लोगों के उज्ज्वल भविष्य, ...
मंडी में एसएचईपी पद्धति के तहत बाजार सर्वेक्षण आयोजित

मंडी में एसएचईपी पद्धति के तहत बाजार सर्वेक्षण आयोजित

Himachal
मंडी, 5 मार्च। जायका कृषि परियोजना के तहत ब्लॉक परियोजना प्रबंधन इकाई  मंडी ने एसएचईपी पद्धति से एक दिवसीय बाजार सर्वेक्षण आयोजित किया। यह कार्यक्रम मंगलवार को डडौर और धनोटू के एपीएमसी मार्केट यार्ड में एसएमएस डॉ. खूब राम, खंड परियोजना प्रबंधक डॉ. राजेश कुमार और एडीओ हंस राज के मार्गदर्शन में संपन्न हुआ। सर्वेक्षण में कुल 40 किसानों ने भाग लिया, जो चार उप-परियोजनाओं एफआईएस ठंडी बावड़ी, एफआईएस पाज्जा नाला, एफआईएस केहड़ और एसटीडब्ल्यू लोहारा से संबंधित थे। किसानों ने थोक एवं खुदरा व्यापारियों से संवाद कर फसल की मांग, मौसमी मूल्य उतार-चढ़ाव, अधिकतम एवं न्यूनतम दरें तथा खरीदारों के संपर्क विवरण एकत्र किए। अधिकारियों ने बताया कि एसएचईपी पद्धति से बाजार की मांग और मूल्य प्रवृत्तियों का अध्ययन कर उत्पादन की बेहतर योजना बनाई जा सकती है। ...
ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 05 ਮਾਰਚ: ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਅਮਲੀ ਰੂਪ ਦਿੰਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯੋਜਨਾ-ਬੱਧ ਭਲਾਈ ਸਕੀਮਾਂ ਰਾਹੀਂ ਲਗਾਤਾਰ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025–26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ 4,817 ਯੋਗ ਲਾਭਪਾਤਰੀਆਂ ਨੂੰ ₹24.57 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ...
ਭਾਰਤ ਇੰਗਲੈਂਡ ਸੈਮੀਫਾਈਨਲ ਹੈਟ੍ਰਿਕ, ਜਾਣੋ ਆਹਮੋ-ਸਾਹਮਣੇ ਰਿਕਾਰਡ ਅਤੇ ਦੋਵਾਂ ਟੀਮਾਂ ਦੇ ਅੰਕੜੇ

ਭਾਰਤ ਇੰਗਲੈਂਡ ਸੈਮੀਫਾਈਨਲ ਹੈਟ੍ਰਿਕ, ਜਾਣੋ ਆਹਮੋ-ਸਾਹਮਣੇ ਰਿਕਾਰਡ ਅਤੇ ਦੋਵਾਂ ਟੀਮਾਂ ਦੇ ਅੰਕੜੇ

Sports
IND vs ENG Semifinal: ਮੌਜੂਦਾ ਚੈਂਪੀਅਨ ਭਾਰਤ ਵੀਰਵਾਰ (5 ਮਾਰਚ) ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਟੀ 20 ਵਿਸ਼ਵ ਕੱਪ 2026 ਦੇ ਦੂਜੇ ਸੈਮੀਫਾਈਨਲ ਵਿੱਚ ਦੋ ਵਾਰ ਦੇ ਜੇਤੂ ਇੰਗਲੈਂਡ ਨਾਲ ਭਿੜੇਗਾ। ਇਹ ਛੇਵੀਂ ਵਾਰ ਹੋਵੇਗਾ ਜਦੋਂ ਇਹ ਦੋਵੇਂ ਟੀਮਾਂ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਭਾਰਤ ਅਤੇ ਇੰਗਲੈਂਡ ਪਹਿਲਾਂ ਟੀ 20 ਵਿਸ਼ਵ ਕੱਪ ਵਿੱਚ ਪੰਜ ਵਾਰ ਆਹਮੋ-ਸਾਹਮਣੇ ਹੋ ਚੁੱਕੇ ਹਨ, ਜਿਸ ਵਿੱਚ ਭਾਰਤ ਨੇ ਤਿੰਨ ਵਾਰ ਅਤੇ ਇੰਗਲੈਂਡ ਨੇ ਦੋ ਵਾਰ ਜਿੱਤ ਪ੍ਰਾਪਤ ਕੀਤੀ ਹੈ। 'ਸੈਮੀਫਾਈਨਲ ਮੈਚ ਜਿੱਤਣ ਵਾਲੀ ਟੀਮ ਬਣੀ ਸੀ ਚੈਂਪੀਅਨ' ਮਹੱਤਵਪੂਰਨ ਗੱਲ ਇਹ ਹੈ ਕਿ ਇਹ ਲਗਾਤਾਰ ਤੀਜਾ ਐਡੀਸ਼ਨ ਹੈ ਜਿਸ ਵਿੱਚ ਦੋਵੇਂ ਵੱਡੀਆਂ ਟੀਮਾਂ ਆਖਰੀ ਚਾਰ ਵਿੱਚ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ, ਇਸ ਤੋਂ ਪਹਿਲਾਂ 2022 ਅਤੇ 2024 ਵਿੱਚ ਟੂਰਨਾਮੈਂਟ ਦੇ ਪਿਛਲੇ ਦੋ ਐਡੀਸ਼ਨਾਂ ਦੇ ਸੈਮੀਫਾਈਨਲ ਵਿੱਚ ਇੱਕ ਦੂਜੇ ਦਾ ਸਾਹਮਣਾ ਕਰ ਚੁੱਕੀਆਂ ਸਨ। ਇਹ ਵੀ ਧਿਆਨ ਦੇਣ ਯੋਗ ਹੈ ਕਿ ਪਿਛਲੇ ਦੋ ਵਿਸ਼ਵ ਕੱਪਾਂ ਵਿੱਚ ਇੰਗਲੈਂਡ ਬਨਾਮ ਭਾਰਤ ਸੈਮੀਫਾਈਨਲ ਮੈਚ ਜਿੱਤਣ ਵਾਲੀ ਟੀਮ ਨੇ ਵੀ ਟਰਾਫੀ ਜਿੱਤੀ ਸੀ। ...
ਕੀ ਰਾਤ ਦਾ ਖਾਣਾ ਛੱਡਣ ਨਾਲ ਭਾਰ ਨੂੰ ਘਟਾਇਆ ਜਾ ਸਕਦੈ ? ਜਾਣੋ ਕਿੰਨਾ ਫਾਇਦੇਮੰਦ

ਕੀ ਰਾਤ ਦਾ ਖਾਣਾ ਛੱਡਣ ਨਾਲ ਭਾਰ ਨੂੰ ਘਟਾਇਆ ਜਾ ਸਕਦੈ ? ਜਾਣੋ ਕਿੰਨਾ ਫਾਇਦੇਮੰਦ

Uncategorized
SKIPPING DINNER IS GOOD OR BAD: ਅੱਜਕੱਲ੍ਹ ਬਹੁਤ ਸਾਰੇ ਲੋਕ ਮੋਟਾਪੇ ਨਾਲ ਜੂਝ ਰਹੇ ਹਨ। ਮੋਟਾਪਾ ਹੋਰ ਵੀ ਕਈ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਰਿਹਾ ਹੈ। ਇਸ ਲਈ ਲੋਕ ਮੋਟਾਪੇ ਨੂੰ ਘੱਟ ਕਰਨ ਲਈ ਕਈ ਤਰੀਕੇ ਅਪਣਾਉਦੇ ਹਨ। ਕੁਝ ਲੋਕ ਜਿੰਮ ਵਿੱਚ ਘੰਟਿਆਂ ਬੱਧੀ ਪਸੀਨਾ ਵਹਾਉਂਦੇ ਹਨ ਜਦਕਿ ਕੁਝ ਸਖ਼ਤ ਖੁਰਾਕ ਦੀ ਪਾਲਣਾ ਕਰਦੇ ਹਨ। ਕੁਝ ਲੋਕ ਮੋਟਾਪੇ ਨੂੰ ਘੱਟ ਕਰਨ ਲਈ ਦੁਪਹਿਰ ਦਾ ਖਾਣਾ ਜਾਂ ਰਾਤ ਦਾ ਖਾਣਾ ਵੀ ਛੱਡ ਦਿੰਦੇ ਹਨ। ਪਰ ਕੀ ਖਾਣਾ ਛੱਡਣ ਨਾਲ ਸੱਚਮੁੱਚ ਭਾਰ ਘੱਟ ਕੀਤਾ ਜਾ ਸਕਦਾ ਹੈ। ਆਓ ਜਾਣਦੇ ਹਾਂ... ਡਾਕਟਰ ਦਾ ਕੀ ਕਹਿਣਾ ਹੈ? ਦੁਪਹਿਰ ਦਾ ਖਾਣਾ ਜਾਂ ਰਾਤ ਦਾ ਖਾਣਾ ਛੱਡਣ ਨਾਲ ਭਾਰ ਘਟਾਉਣ ਵਿੱਚ ਮਦਦ ਨਹੀਂ ਮਿਲਦੀ। ਦਰਅਸਲ, ਇਸ ਤਰ੍ਹਾਂ ਖਾਣਾ ਛੱਡਣ ਨਾਲ ਭਾਰ ਘਟਣ ਦੀ ਬਜਾਏ ਵੱਧ ਸਕਦਾ ਹੈ। ਨਾ ਸਿਰਫ਼ ਰਾਤ ਦਾ ਖਾਣਾ ਸਗੋਂ ਦੁਪਹਿਰ ਦਾ ਖਾਣਾ ਵੀ ਛੱਡਣ ਨਾਲ ਮੋਟਾਪਾ ਜਾਂ ਜ਼ਿਆਦਾ ਭਾਰ ਵਧਣ ਦਾ ਖ਼ਤਰਾ ਰਹਿੰਦਾ ਹੈ। - ਲਖਨਊ ਦੀ ਐਮਡੀ ਫਿਜ਼ੀਸ਼ੀਅਨ ਡਾ. ਆਰਿਫਾ ਸ਼ੇਖ ਭੁੱਖੇ ਰਹਿਣ ਨਾਲ ਕੀ ਹੋਵੇਗਾ? ਲੰਬੇ ਸਮੇਂ ਤੱਕ ਭੁੱਖੇ ਰਹਿਣ ਨਾਲ ਸਰੀਰ ਭੁੱਖਮਰੀ ...
ਬਠਿੰਡਾ ਫ਼ਿਲਮ ਫ਼ੈਸਟੀਵਲ ਦਾ ਹੋਇਆ ਐਲਾਨ, ਵਿਸ਼ੇਸ਼ ਸਕ੍ਰੀਨਿੰਗ ਦਾ ਹਿੱਸਾ ਬਣਨਗੀਆਂ ਇਹ ਫਿਲਮਾਂ

ਬਠਿੰਡਾ ਫ਼ਿਲਮ ਫ਼ੈਸਟੀਵਲ ਦਾ ਹੋਇਆ ਐਲਾਨ, ਵਿਸ਼ੇਸ਼ ਸਕ੍ਰੀਨਿੰਗ ਦਾ ਹਿੱਸਾ ਬਣਨਗੀਆਂ ਇਹ ਫਿਲਮਾਂ

Entertainment
ਫਰੀਦਕੋਟ: ਪੰਜਾਬੀ ਫਿਲਮਾਂ ਖਾਸ ਕਰਕੇ ਲਘੂ ਫਿਲਮਾਂ ਨੂੰ ਹੁਲਾਰਾ ਅਤੇ ਹੁੰਗਾਰਾਂ ਦੇਣ ਵਿੱਚ 'ਬਠਿੰਡਾ ਫ਼ਿਲਮ ਫ਼ੈਸਟੀਵਲ' ਅਹਿਮ ਭੂਮਿਕਾ ਨਿਭਾ ਰਿਹਾ ਹੈ। ਇਸਦੇ ਨਵੇਂ ਸੰਸਕਰਣ 2026 ਅਤੇ ਇਸ ਦੀ ਮੁਕੰਮਲ ਰੂਪ-ਰੇਖਾ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿੱਥੇ ਮਲਵਈ ਖੇਤਰ ਦੀਆਂ ਤਿੰਨ ਫਿਲਮਾਂ ਇੱਕ ਵਾਰ ਫਿਰ ਆਪਣੀ ਸ਼ਾਨਦਾਰ ਮੌਜੂਦਗੀ ਦਾ ਪ੍ਰਗਟਾਵਾ ਕਰਵਾਉਣ ਜਾ ਰਹੀਆ ਹਨ ਅਤੇ ਇਸੇ ਸਮਾਰੋਹ ਦੌਰਾਨ ਵਿਸ਼ੇਸ਼ ਸਕ੍ਰੀਨਿੰਗ ਦਾ ਵੀ ਹਿੱਸਾ ਬਣਨ ਜਾ ਰਹੀਆ ਹਨ। 'ਸ਼੍ਰੀ ਬਲਵੰਤ ਗਾਰਗੀ ਆਡੀਟੋਰੀਅਮ' ਵਿਖੇ ਵਿਸ਼ਾਲ ਪੱਧਰ 'ਤੇ ਆਯੋਜਿਤ ਕੀਤੇ ਜਾ ਰਹੇ ਇਸ ਫ਼ਿਲਮ ਫ਼ੈਸਟੀਵਲ ਦਾ ਉਦੇਸ਼ ਮਿਆਰੀ ਅਤੇ ਬੇਹਤਰੀਣ ਪੰਜਾਬੀ ਲਘੂ ਫਿਲਮਾਂ ਅਤੇ ਇਨ੍ਹਾਂ ਦੇ ਨਿਰਮਾਣ ਅਤੇ ਨਿਰਦੇਸ਼ਨ ਨਾਲ ਜੁੜੀਆਂ ਸ਼ਖਸ਼ੀਅਤਾਂ ਦੀ ਹੌਸਲਾ ਅਫ਼ਜਾਈ ਕਰਨਾ ਹੈ, ਜੋ ਇਸ ਉਦਯੋਗ ਨੂੰ ਵਿਸ਼ਾਲਤਾ ਭਰਿਆ ਰੂਪ ਦੇਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਦੀਆਂ ਹਨ। ਸਵੇਰ ਅਤੇ ਸ਼ਾਮ ਦੇ ਦੋ ਪੜਾਵਾਂ ਵਿੱਚ ਇਸ ਫਿਲਮ ਫੈਸਟੀਵਲ ਨੂੰ ਪੂਰਾ ਕੀਤਾ ਜਾਵੇਗਾ। ਇਸ ਲਈ ਚੁਣੀਆਂ ਗਈਆਂ ਪੰਜਾਬੀ ਫਿਲਮਾਂ ਦੀ ਗੱਲ ਕਰੀਏ, ਤਾਂ ਇਨ੍ਹਾਂ ਵਿੱਚ 'ਲੰਘ ਆਜਾ ਪੱਤਣ...
SA vs NZ Semifinal: ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕੋਗੇ ਮੈਚ ?

SA vs NZ Semifinal: ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕੋਗੇ ਮੈਚ ?

Sports
SA vs NZ Semifinal: ਟੀ-20 ਵਿਸ਼ਵ ਕੱਪ 2026 ਦਾ ਪਹਿਲਾ ਸੈਮੀਫਾਈਨਲ ਬੁੱਧਵਾਰ (4 ਮਾਰਚ) ਨੂੰ ਕੋਲਕਾਤਾ ਦੇ ਈਡਨ ਗਾਰਡਨ ਵਿਖੇ ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਵਿਚਕਾਰ ਖੇਡਿਆ ਜਾਵੇਗਾ। ਇਹ ਮਹਾਂਕਾਵਿ ਮੈਚ ਸ਼ਾਮ 7:00 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਟਾਸ ਮੈਚ ਸ਼ੁਰੂ ਹੋਣ ਤੋਂ ਅੱਧਾ ਘੰਟਾ ਪਹਿਲਾਂ ਸ਼ਾਮ 6:30 ਵਜੇ ਹੋਵੇਗਾ। ਦੋਵਾਂ ਟੀਮਾਂ ਨੇ ਟੂਰਨਾਮੈਂਟ ਵਿੱਚ ਹੁਣ ਤੱਕ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਹੈ। ਦੱਖਣੀ ਅਫਰੀਕਾ ਅਜੇਤੂ ਹੈ, ਜਦੋਂ ਕਿ ਨਿਊਜ਼ੀਲੈਂਡ ਦੋ ਮੈਚ ਹਾਰਿਆ ਹੈ: ਇੱਕ ਦੱਖਣੀ ਅਫਰੀਕਾ ਨੇ ਗਰੁੱਪ ਪੜਾਅ ਵਿੱਚ ਅਤੇ ਦੂਜਾ ਇੰਗਲੈਂਡ ਨੇ ਸੁਪਰ 8 ਵਿੱਚ। ਇਸ ਦੌਰਾਨ, ਦੱਖਣੀ ਅਫਰੀਕਾ ਆਪਣੇ ਤਿੰਨੋਂ ਸੁਪਰ 8 ਮੈਚ ਜਿੱਤ ਕੇ ਸੈਮੀਫਾਈਨਲ ਵਿੱਚ ਅੱਗੇ ਵਧ ਰਿਹਾ ਹੈ, ਜਦੋਂ ਕਿ ਨਿਊਜ਼ੀਲੈਂਡ ਨੇ ਇੱਕ ਜਿੱਤਿਆ ਅਤੇ ਇੱਕ ਹਾਰਿਆ, ਇੱਕ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਨਿਊਜ਼ੀਲੈਂਡ ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਵਿਰੁੱਧ ਆਪਣੀ ਗਰੁੱਪ ਪੜਾਅ ਦੀ ਹਾਰ ਦਾ ਬਦਲਾ ਲੈਣ ਦੀ ਕੋਸ਼ਿਸ਼ ਕਰੇਗਾ ਅਤੇ ਟੀ-20 ਵਿਸ਼ਵ ਕੱਪ ਵਿੱਚ ਪ੍ਰੋਟੀਆ ਤੋਂ ਲਗਾਤਾਰ ਚਾਰ ਹਾਰਾਂ ਦ...